Breaking News
Home / 2023 (page 10)

Yearly Archives: 2023

ਮੱਧ ਪ੍ਰਦੇਸ਼ ’ਚ 28 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ

ਵਿਜੇਵਰਗੀਆ ਤੇ ਪ੍ਰਹਿਲਾਦ ਪਟੇਲ ਸਣੇ 18 ਕੈਬਨਿਟ ਮੰਤਰੀ ਬਣਾਏ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਭਾਜਪਾ ਦੀ ਅਗਵਾਈ ਵਾਲੀ ਡਾ. ਮੋਹਨ ਯਾਦਵ ਸਰਕਾਰ ਦਾ ਪਹਿਲਾ ਕੈਬਨਿਟ ਵਿਸਥਾਰ ਹੋ ਗਿਆ ਹੈ। ਸੂਬੇ ਦੇ ਰਾਜਪਾਲ ਮੰਗੂਭਾਈ ਪਟੇਲ ਨੇ 28 ਵਿਧਾਇਕਾਂ ਨੂੰ ਭੋਪਾਲ ’ਚ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਚੋਂ 18 ਵਿਧਾਇਕਾਂ ਨੂੰ …

Read More »

ਮਨਜੀਤ ਸਿੰਘ ਜੀ.ਕੇ. ਮੁੜ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ’ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ. ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜੀ.ਕੇ. ਦੀ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਵਿਚ ਸੱਦੀ …

Read More »

ਪੰਜਾਬ ਤੇ ਹਰਿਆਣਾ ਵਿਚ ਕੋਲਡ ਵੇਵ ਦਾ ਅਲਰਟ – ਨਵੇਂ ਸਾਲ ’ਚ ਠੰਡ ਹੋਰ ਵਧਣ ਦੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਪੂਰੀ ਤਰ੍ਹਾਂ ਠੰਡ ਦੀ ਲਪੇਟ ’ਚ ਹਨ ਅਤੇ ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਕੋਲਡ ਵੇਵ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸਦੇ ਚੱਲਦਿਆਂ ਨਵੇਂ ਸਾਲ ਵਿਚ ਠੰਡ ਹੋਰ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਦੌਰਾਨ ਦਿੱਲੀ ਸਣੇ ਕੁਝ ਸੂਬਿਆਂ ਦੇ ਹਵਾਈ ਅੱਡਿਆਂ …

Read More »

ਸ਼ਹੀਦੀ ਸਭਾ ਮੌਕੇ 28 ਦਸੰਬਰ ਨੂੰ ਪੰਜਾਬ ’ਚ ਰਹੇਗੀ ਸਰਕਾਰੀ ਛੁੱਟੀ – ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਜਾਰੀ ਨੋਟੀਫਿਕੇਸ਼ਨ ਦੇ ਮੁਤਾਬਕ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ …

Read More »

ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਫਿਰ ਉਡਾਇਆ ਉਪ ਰਾਸ਼ਟਰਪਤੀ ਦਾ ਮਜ਼ਾਕ

ਕਿਹਾ : ਨਕਲ ਕਰਨਾ ਮੇਰਾ ਮੌਲਿਕ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਤਿ੍ਰਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਇਕ ਵਾਰ ਫਿਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਨਕਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੱਛਮੀ ਬੰਗਾਲ ’ਚ ਇਕ ਸਮਾਗਮ ਦੌਰਾਨ ਆਪਣੇ ਸੰਬੋਧਨ ’ਚ ਕਲਿਆਣ ਬੈਨਰਜੀ ਨੇ ਉਪ ਰਾਸ਼ਟਰਪਤੀ ਦਾ ਮੁੜ …

Read More »

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ

7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਚੰਡੀਗੜ੍ਹ ’ਚ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ …

Read More »

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਠੰਡ ਦੀ ਲਪੇਟ ’ਚ

ਜੰਮੂ ਕਸ਼ਮੀਰ ਦੇ ਗੁਲਮਰਗ ’ਚ ਤਾਪਮਾਨ ਮਾਈਨਸ 1.5 ਡਿਗਰੀ ਦਰਜ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕੇ ਇਸ ਸਮੇਂ ਠੰਡ ਦੀ ਲਪੇਟ ਵਿਚ ਹਨ। ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦੋਂ ਕਿ ਪੰਜਾਬ ’ਚ ਬਠਿੰਡਾ ਅਤੇ ਅੰਮਿ੍ਰਤਸਰ …

Read More »

ਅੰਮਿ੍ਰਤਸਰ ਤੋਂ ਦਿੱਲੀ ਵਿਚਾਲੇ ‘ਵੰਦੇ ਭਾਰਤ ਟਰੇਨ’ 30 ਦਸੰਬਰ ਤੋਂ ਹੋਵੇਗੀ ਸ਼ੁਰੂ  – ਤਰੁਣ ਚੁੱਘ ਨੇ ਨਰਿੰਦਰ ਮੋਦੀ ਸਰਕਾਰ ਦਾ ਕੀਤਾ ਧੰਨਵਾਦ 

ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੀਡੀਆ ਵਿੱਚ ਇੱਕ ਬਿਆਨ ਜਾਰੀ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ 30 ਦਸੰਬਰ ਨੂੰ ਗੁਰੂ ਨਗਰੀ ਅੰਮਿ੍ਰਤਸਰ ਅਤੇ ਦਿੱਲੀ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਸ਼ੁਰੂ ਕੀਤੀ ਜਾਵੇਗੀ।  ਇਸਦੇ ਲਈ ਉਨ੍ਹਾਂ ਨਰਿੰਦਰ ਮੋਦੀ ਸਰਕਾਰ ਅਤੇ ਰੇਲਵੇ ਮੰਤਰਾਲੇ ਦਾ …

Read More »

ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਵਿਚ ਮਾਤਮੀ ਬਿਗੁਲ ਵਜਾਉਣ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਨਮਾਨ ਵਜੋਂ ਸ਼ਹੀਦੀ ਸ਼ਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਬਿਗੁਲ ਵਜਾਉਣ ਦਾ ਫੈਸਲਾ ਕੀਤਾ ਸੀ। ਇਹ ਮਾਤਮੀ ਬਿਗੁਲ 10 ਮਿੰਟ ਲਈ ਵਜਾਇਆ ਜਾਣਾ ਸੀ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਉਤੇ ਇਤਰਾਜ ਜਤਾਇਆ ਕਿ …

Read More »

ਭਾਰਤੀ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਕੀਤਾ ਮੁਅੱਤਲ

ਨਵੇਂ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ 11 ਮਹੀਨਿਆਂ ਤੋਂ ਵਿਵਾਦਾਂ ਵਿਚ ਘਿਰੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਨਵੀਂ ਬਾਡੀ ਨੂੰ  ਖੇਡ ਮੰਤਰਾਲੇ ਨੇ ਅੱਜ 24 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਹੈ। ਤਿੰਨ ਦਿਨ ਪਹਿਲਾ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿਚ ਭਾਜਪਾ ਦੇ ਸੰਸਦ …

Read More »