ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਜਿਉਂ ਦੀ ਤਿਉਂ-ਸਥਿਤੀ ਬਣਾਈ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਰੇਪੋ ਰੇਟ 6.5 ਫੀਸਦੀ ’ਤੇ ਬਰਕਰਾਰ ਰੱਖਿਆ ਹੈ। ਸ਼ਕਤੀਕਾਂਤ ਦਾਸ ਨੇ ਕਿਹਾ ਕਿ ਸਾਰੇ ਪਹਿਲੂਆਂ ’ਤੇ ਵਿਚਾਰ-ਚਰਚਾ ਦੇ …
Read More »Yearly Archives: 2023
ਅੰਮਿ੍ਰਤਸਰ ’ਚ ਦਵਾਈਆਂ ਦੀ ਇਕ ਫੈਕਟਰੀ ’ਚ ਅੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ
ਮੁੰਬਈ ’ਚ ਵੀ ਅੱਗ ਨੇ 7 ਵਿਅਕਤੀਆਂ ਦੀ ਲਈ ਜਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਕ ਲੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਨੇੜੇ ਇਕ ਦਵਾਈਆਂ ਬਣਾਉਣ ਵਾਲੀ ਫੈਕਟਰੀ ਕਵਾਲਟੀ ਫਾਰਮਾਸਿਊਟੀਕਲਜ਼ ਵਿਚ ਇਹ ਅੱਗ ਲੱਗੀ ਹੈ। ਜਿਸ …
Read More »ਸੁਖਪਾਲ ਸਿੰਘ ਖਹਿਰਾ ਪਹੁੰਚੇ ਹਾਈਕੋਰਟ
ਗਿ੍ਰਫਤਾਰੀ ਨੂੰ ਗੈਰਕਾਨੂੰਨੀ ਦੱਸਦਿਆਂ ਜ਼ਮਾਨਤ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹੁਣ ਹਾਈਕੋਰਟ ਦਾ ਰੁਖ ਕੀਤਾ ਹੈ। ਐੱਨ.ਡੀ.ਪੀ.ਐੱਸ. ਦੇ 2015 ਵਿਚ ਦਰਜ ਕੇਸ ਵਿਚ ਐੱਸਆਈਟੀ ਵੱਲੋਂ ਕੀਤੀ ਗਈ ਗਿ੍ਰਫਤਾਰੀ ’ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਕਾਂਗਰਸੀ …
Read More »ਟਾਟਾ ਕੈਪੀਟਲ ਦੀ ਨਵੀਂ ਮੁਹਿੰਮ ‘ਖੂਬਸੂਰਤ ਚਿੰਤਾ’ ਬ੍ਰਾਂਡ ਅੰਬੈਸਡਰ ਸ਼ੁਭਮਨ ਗਿੱਲ ਦੀ ਭੂਮਿਕਾ
ਟਾਟਾ ਕੈਪੀਟਲ ਦੀ ਨਵੀਂ ਮੁਹਿੰਮ ‘ਖੂਬਸੂਰਤ ਚਿੰਤਾ’ ਬ੍ਰਾਂਡ ਅੰਬੈਸਡਰ ਸ਼ੁਭਮਨ ਗਿੱਲ ਦੀ ਭੂਮਿਕਾ ਚੰਡੀਗੜ : ਟਾਟਾ ਗਰੁੱਪ ਦੀ ਮੋਹਰੀ ਵਿੱਤੀ ਸੇਵਾ ਕੰਪਨੀ ਟਾਟਾ ਕੈਪੀਟਲ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿੱਚ ਉਨਾਂ ਦੇ ਬ੍ਰਾਂਡ ਅੰਬੈਸਡਰ ਸ਼ੁਭਮਨ ਗਿੱਲ ਨੇ ਭੂਮਿਕਾ ਕੀਤੀ ਹੈ। ਬਹੁਤ ਵਾਰ ਆਰਥਿਕ ਚਿੰਤਾਵਾਂ ਇੰਨੀਆਂ ਵੱਡੀਆਂ ਹੋ ਜਾਂਦੀਆਂ …
Read More »ਗੋਦਰੇਜ ਐਗਰੋਵੇਟ ਦੇ ਪਸ਼ੂ ਖੁਰਾਕ ਦੇ ਇਸ਼ਤਿਹਾਰ ਦੇ ਲਈ ਜਿੰਮੀ ਸ਼ੇਰਗਿੱਲ ਨੂੰ ਕੀਤਾ ਨਿਯੁਕਤ
ਗੋਦਰੇਜ ਐਗਰੋਵੇਟ ਦੇ ਪਸ਼ੂ ਖੁਰਾਕ ਦੇ ਇਸ਼ਤਿਹਾਰ ਦੇ ਲਈ ਜਿੰਮੀ ਸ਼ੇਰਗਿੱਲ ਨੂੰ ਕੀਤਾ ਨਿਯੁਕਤ ਚੰਡੀਗੜ: ਪਸ਼ੂ ਫੀਡ ਉਦਯੋਗ ਦੀ ਮੋਹਰੀ ਕੰਪਨੀ ਗੋਦਰੇਜ ਐਗਰੋਵੇਟ ਲਿਮਟਿਡ (ਜੀ.ਏ.ਵੀ.ਐੱਲ) ਨੇ ਕੱਲ ਆਪਣੀ ਨਵੀਂ ਵਿਗਿਆਪਨ ਮੁਹਿੰਮ ਲਾਂਚ ਕੀਤੀ ਜਿਸ ਵਿੱਚ ਬਾਲੀਬੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਹਨ। ਇਸ ਵਿਗਿਆਪਨ ਮੁਹਿੰਮ ਦਾ ਉਦੇਸ਼ ਹੈ ਗੋਦਰੇਜ ਵਰਗੇ ਭਰੋਸੇਯੋਗ ਬ੍ਰਾਂਡਾਂ …
Read More »ਨਸ਼ਾ ਤਸਕਰੀ ਤੇ ਭ੍ਰਿਸ਼ਟਾਚਾਰ ਖਿਲਾਫ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋਣ : ਕੇਜਰੀਵਾਲ
ਪਟਿਆਲਾ ਰੈਲੀ ‘ਚ ਕੇਜਰੀਵਾਲ ਨੇ ਪੰਜਾਬ ਸਰਕਾਰ ਦੀਆਂ ਕੀਤੀਆਂ ਸਿਫਤਾਂ ਪਟਿਆਲਾ/ਬਿਊਰੋ ਨਿਊਜ਼ : ‘ਮਿਸ਼ਨ ਸਿਹਤਮੰਦ ਪੰਜਾਬ’ ਉੱਤੇ ਆਧਾਰਤ ਸਰਕਾਰੀ ਸਮਾਗਮ ਨੂੰ ਸਮਰਪਿਤ ਪਟਿਆਲਾ ‘ਚ ਹੋਈ ਸੂਬਾਈ ਰੈਲੀ ਵਿੱਚ ਜੁੜੇ ਇਕੱਠ ਨੂੰ ਦੇਖ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਗੋ ਬਾਗ਼ ਹੋ ਗਏ। …
Read More »ਸਰਕਾਰੀ ਬੱਸਾਂ ਨੇ ਢੋਏ ਆਮ ਆਦਮੀ ਪਾਰਟੀ ਦੇ ਵਰਕਰ
ਲੋਕ ਅੱਡਿਆਂ ਵਿੱਚ ਉਡੀਕਦੇ ਰਹੇ ਲਾਰੀਆਂ; ਪ੍ਰਾਈਵੇਟ ਬੱਸ ਮਾਲਕਾਂ ਦੀ ਰਹੀ ਚਾਂਦੀ ਚੰਡੀਗੜ੍ਹ/ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟਿਆਲਾ ਵਿੱਚ ‘ਤੰਦਰੁਸਤ ਪੰਜਾਬ ਰੈਲੀ’ ਵਿੱਚ ਸੂਬੇ ਭਰ ਵਿੱਚੋਂ ਸੋਮਵਾਰ ਨੂੰ ਸਾਰਾ ਦਿਨ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ …
Read More »ਲਖੀਮਪੁਰ ਖੀਰੀ ਕਾਂਡ : ਕਿਸਾਨਾਂ ਨੇ ਇਨਸਾਫ਼ ਲਈ ਕੇਂਦਰ ਦੇ ਪੁਤਲੇ ਫੂਕੇ
ਕਿਸਾਨ ਮੋਰਚੇ ਦੇ ਸੱਦੇ ‘ਤੇ ਮਨਾਇਆ ਕਾਲਾ ਦਿਵਸ; ਅਜੈ ਮਿਸ਼ਰਾ ਟੈਨੀ ਖਿਲਾਫ ਕਾਰਵਾਈ ਮੰਗੀ ਚੰਡੀਗੜ੍ਹ : ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਤਿੰਨ ਅਕਤੂਬਰ ਦਿਨ ਮੰਗਲਵਾਰ ਨੂੰ ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਪੂਰੇ ਇਨਸਾਫ ਲਈ ਕਾਲੇ ਦਿਵਸ ਵਜੋਂ ਸੂਬਾ ਭਰ ‘ਚ ਜ਼ਿਲ੍ਹਾ ਤੇ …
Read More »ਅਕਾਲੀ ਆਗੂ ਤੇ ਫਗਵਾੜਾ ਖੰਡ ਮਿੱਲ ਦਾ ਸਾਬਕਾ ਐੱਮਡੀ ਜਰਨੈਲ ਸਿੰਘ ਵਾਹਦ ਪਤਨੀ ਅਤੇ ਪੁੱਤਰ ਸਣੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ
ਫਗਵਾੜਾ/ਬਿਊਰੋ ਨਿਊਜ਼ : ਫਗਵਾੜਾ ਸ਼ੂਗਰ ਮਿੱਲ ਦੇ ਸਾਬਕਾ ਡਾਇਰੈਕਟਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸਰਕਾਰ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਤੇ ਸਰਕਾਰੀ ਜ਼ਮੀਨ ਨੂੰ ਖੁਰਦ-ਬਰਦ ਕਰਨ ਦੇ ਮਾਮਲੇ ‘ਚ ਵਿਜੀਲੈਂਸ ਵਿਭਾਗ ਪੰਜਾਬ ਨੇ ਸੀਨੀਅਰ ਅਕਾਲੀ ਆਗੂ ਤੇ ਵਾਹਦ ਸੰਧਰ ਸ਼ੂਗਰ ਮਿੱਲ ਫਗਵਾੜਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ, ਉਨ੍ਹਾਂ …
Read More »ਪਿੰਡ’ ਦਾ ਐਵਾਰਡ
23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਦਾ ਦਿੱਤਾ ਗਿਆ ਪੁਰਸਕਾਰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 24 ਅਜਿਹੇ ਪਿੰਡਾਂ ਨੂੰ ‘ਉੱਤਮ ਪਿੰਡ’ ਦੇ ਸੂਬਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪਿੰਡਾਂ ਦੀ ਸਾਫ-ਸਫ਼ਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ …
Read More »