ਆਜ਼ਾਦ ਇੰਜੀਨੀਅਰਿੰਗ ਲਿਮਟਡ ਨੇ ਸੇਬੀ ਦੇ ਕੋਲ ਡੀ.ਆਰ.ਐੱਚ.ਪੀ ਦਾਖਿਲ ਕੀਤਾ https://www.icicisecurities.com/Upload/ArticleAttachments/Azad%20Engineering%20Limited%20-%20DRHP.pdf ਆਜ਼ਾਦ ਇੰਜੀਨੀਅਰਿੰਗ ਲਿਮਟਡ ਨੇ ਬਾਜ਼ਾਰ ਪ੍ਰਬੰਧਕ, ਭਾਰਤੀ ਪ੍ਰਤੀਭੁਤੀ ਅਤੇ ਐਕਸਚੇਂਜ ਬੋਰਡ (‘‘ਸੇਬੀ’’) ਕੋਲ ਆਪਣਾ ਡਰਾਫਟ ਰੈੱਡ ਹੈਰਿੰਗ ਪ੍ਰਾਸਪੈਕਟਸ ਦਾਖਲ ਕੀਤਾ ਹੈ। ਕੰਪਨੀ ਦੇ ਸ਼ੁਰੂਆਤੀ ਜਨਤਕ ਮੁੱਦੇ (ਆਈ.ਪੀ.ਓ) ਵਿੱਚ 2400 ਰੁਪਏ ਮਿਲੀਅਨ ਤੱਕ ਦੇ ਫੈ੍ਰਸ਼ ਇਸ਼ੂ ਅਤੇ 2 ਰੁਪਏ ਅੰਕਿਤ …
Read More »Yearly Archives: 2023
ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ
ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ ਪਿੰਡ ਛਾਜਲੀ ਦਾ ਰਹਿਣ ਵਾਲਾ ਸੀ ਸ਼ਹੀਦ ਪਰਮਿੰਦਰ ਸਿੰਘ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਜਲੀ ਦਾ ਰਹਿਣ ਵਾਲਾ ਫੌਜੀ ਜਵਾਨ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਕਾਰਗਿਲ ਵਿਚ ਸ਼ਹੀਦ ਹੋ ਗਿਆ। ਪਿੰਡ ਛਾਜਲੀ ਦੀ …
Read More »ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਕਿਹਾ : ਐਸਵਾਈਐਲ ਦੇ ਮੁੱਦੇ ’ਤੇ ਰਾਜਨੀਤੀ ਨਾ ਕਰੇ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅੱਜ ਬੁੱਧਵਾਰ ਨੂੰ ਹੋਈ …
Read More »ਰਜ਼ਾ-ਏ-ਇਸ਼ਕ’, ਸੱਚੇ ਪਿਆਰ ਅਤੇ ਸਖ਼ਤ ਸੰਘਰਸ਼ ਦੀ ਦਾਸਤਾਨ ਰਚੇਗੀ ਇੱਕ ਨਵੀਂ ਮਿਸਾਲ
ਰਜ਼ਾ-ਏ-ਇਸ਼ਕ’, ਸੱਚੇ ਪਿਆਰ ਅਤੇ ਸਖ਼ਤ ਸੰਘਰਸ਼ ਦੀ ਦਾਸਤਾਨ ਰਚੇਗੀ ਇੱਕ ਨਵੀਂ ਮਿਸਾਲ ਐਂਟਰਟੇਨਮੈਂਟ/ ਪ੍ਰਿੰਸ ਗਰਗ ਪੰਜਾਬੀ ਫਿਲਮ ਇੰਡਸਟਰੀ ਇਸ ਸਾਲ ਦਸੰਬਰ ਦੇ ਮਹੀਨੇ ‘ਚ ਰਿਲੀਜ਼ ਹੋਣ ਜਾ ਰਹੀ ਫਿਲਮ ‘ਰਜ਼ਾ-ਏ-ਇਸ਼ਕ’ ‘ਚ ਭਾਵੁਕ ਪ੍ਰੇਮ ਕਹਾਣੀ ਦੇਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਿਲਮ ਵਿੱਚ ਹਾਰਪ ਫਾਰਮਰ ਅਤੇ ਆਨੰਦ ਪ੍ਰਿਆ ਮੁੱਖ ਭੂਮਿਕਾਵਾਂ …
Read More »ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ
ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ ਸੀਨੀਅਰ ਆਈਏਐਸ ਅਫਸਰ ਨੂੰ ਦਿੱਤੀ ਗੁਰਦੁਆਰਾ ਚੋਣਾਂ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਲੈਂਡ ਫਾਰ ਜੌਬ ਮਾਮਲੇ ’ਚ ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ
ਲੈਂਡ ਫਾਰ ਜੌਬ ਮਾਮਲੇ ’ਚ ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਸੀਬੀਆਈ ਬੋਲੀ : ਜ਼ਮਾਨਤ ਮਿਲਣ ਨਾਲ ਜਾਂਚ ਹੋ ਸਕਦੀ ਹੈ ਪ੍ਰਭਾਵਿਤ ਪਟਨਾ/ਬਿਊਰੋ ਨਿਊਜ਼ : ਲੈਂਡ ਫਾਰ ਜੌਬਸ ਮਾਮਲੇ ’ਚ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਨੂੰ ਜ਼ਮਾਨਤ ਦਿੰਦਿਆਂ ਵੱਡੀ …
Read More »‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦਾ ਛਾਪਾ
‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦਾ ਛਾਪਾ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿਚ ਹੈ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਅੱਜ ਬੁੱਧਵਾਰ ਸਵੇਰੇ 7 ਵਜੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਟੀਮ ਨੇ ਛਾਪਾ ਮਾਰਿਆ। ਇਹ ਛਾਪੇਮਾਰੀ ਸੰਜੇ ਸਿੰਘ …
Read More »ਸਿੱਕਮ ’ਚ ਬੱਦਲ ਫਟਣ ਨਾਲ ਆਇਆ ਹੜ੍ਹ
ਸਿੱਕਮ ’ਚ ਬੱਦਲ ਫਟਣ ਨਾਲ ਆਇਆ ਹੜ੍ਹ ਫੌਜ ਦੇ 23 ਜਵਾਨ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਕਮ ’ਚ ਬੱਦਲ ਫਟਣ ਕਾਰਨ ਤੀਸਤਾ ਨਦੀ ਵਿਚ ਅਚਾਨਕ ਹੜ੍ਹ ਆਉਣ ਕਰਕੇ ਫੌਜ ਦੇ 23 ਜਵਾਨ ਲਾਪਤਾ ਹੋ ਗਏ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਲਹੋਨਕ ਝੀਲ ਦੇ ਉਪਰ ਮੰਗਲਵਾਰ ਦੇਰ ਰਾਤ ਕਰੀਬ ਡੇਢ ਵਜੇ …
Read More »ਪੰਜਾਬ ਕਾਂਗਰਸ ਨੇ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਦਾ ਕੀਤਾ ਵਿਰੋਧ
ਵੜਿੰਗ ਅਤੇ ਬਾਜਵਾ ਨੇ ਕਿਹਾ : ਡੀਜੀਪੀ ਵੀ ਸਰਕਾਰ ਦੇ ਦਬਾਅ ਹੇਠ ਕਰ ਰਹੇ ਹਨ ਕੰਮ ਚੰਡੀਗੜ੍ਹ/ਨਿਊਜ਼ ਪੰਜਾਬ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫਤਾਰੀ ਕਰਕੇ ਪਾਰਟੀ ਹਾਈਕਮਾਨ ਵੀ ਨਿਰਾਸ਼ ਚੱਲ ਰਹੀ ਹੈ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਮੰਗ ਪੱਤਰ ਦਿੱਤੇ ਜਾਣ ਤੋਂ ਦੋ ਦਿਨ ਬਾਅਦ ਅੱਜ ਮੰਗਲਵਾਰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਭੇਜਿਆ ਜਵਾਬ
ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਦਿੱਤਾ ਪੂਰਾ ਹਿਸਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਜਵਾਬ ਭੇਜ ਦਿੱਤਾ ਹੈ। ਇਸ ਚਿੱਠੀ ਵਿਚ ਪੰਜਾਬ ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਕਿਹਾ …
Read More »