Breaking News
Home / 2023 (page 114)

Yearly Archives: 2023

ਪੰਜਾਬ ਸਣੇ ਉਤਰ ਭਾਰਤ ’ਚ ਭੂਚਾਲ ਦੇ ਝਟਕੇ

ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਐਨ.ਸੀ.ਆਰ. ਸਣੇ ਉਤਰੀ ਭਾਰਤ ਵਿਚ ਦੁਪਹਿਰੇ 3 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਹੈ ਅਤੇ ਇਸ ਭੂਚਾਲ ਦਾ ਕੇਂਦਰ ਨੇਪਾਲ ’ਚ ਦੱਸਿਆ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਨੇ ਅੱਜ ਦੂਜੇ ਦਿਨ ਵੀ ਕੀਤੀ ਸੇਵਾ

ਲੰਗਰ ਹਾਲ ਵਿਚ ਲੰਗਰ ਵੀ ਵਰਤਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਮੰਗਲਵਾਰ ਨੂੰ ਵੀ ਸੇਵਾ ਕੀਤੀ। ਇਸ ਦੌਰਾਨ ਰਾਹੁਲ ਨੇ ਝੂਠੇ ਭਾਂਡੇ ਵੀ ਧੋਤੇ ਅਤੇ ਲੰਗਰ ਹਾਲ ਵਿਚ ਲੰਗਰ ਵੀ ਵਰਤਾਇਆ। ਇਸ ਤੋਂ ਪਹਿਲਾਂ ਰਾਹੁਲ ਨੇ  ਲੰਘੀ ਦੇਰ ਰਾਤ 12 …

Read More »

ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ

ਕਿਸਾਨਾਂ ਨੇ ਪੀਐਮ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਅੱਜ ਮੰਗਲਵਾਰ ਨੂੰ ਭਾਰਤ ਭਰ ’ਚ ਰੋਸ ਪ੍ਰਦਰਸ਼ਨ ਕੀਤੇ। ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ …

Read More »

ਸੁਪਰੀਮ ਕੋਰਟ ਪਹੁੰਚਿਆ ਬਿਹਾਰ ’ਚ ਜਾਤੀ ਜਨਗਣਨਾ ਡਾਟਾ ਰਿਲੀਜ਼ ਕਰਨ ਦਾ ਮਾਮਲਾ

ਸੁਪਰੀਮ ਕੋਰਟ ਨੇ ਕਿਹਾ : 6 ਅਕਤੂਬਰ ਨੂੰ ਸੁਣਾਂਗੇ ਇਸ ਸਬੰਧੀ ਦਲੀਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਨਿਤੀਸ਼ ਕੁਮਾਰ ਦੀ ਸਰਕਾਰ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਜਾਤੀ ਜਨਗਣਨਾ ਦੇ ਅੰਕੜੇ ਜਾਰੀ ਕੀਤੇ ਸਨ। ਇਸਦੇ ਖਿਲਾਫ ਅੱਜ ਮੰਗਲਵਾਰ ਨੂੰੂ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ਨੂੰ ਅਦਾਲਤ ਨੇ …

Read More »

ਨਵਾਜ਼ ਸ਼ਰੀਫ 21 ਅਕਤੂਬਰ ਨੂੰ ਪਹੁੰਚਣਗੇ ਪਾਕਿਸਤਾਨ

ਚਾਰ ਸਾਲਾਂ ਬਾਅਦ ਹੋਵੇਗੀ ਦੇਸ਼ ਵਾਪਸੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 21 ਅਕਤੂਬਰ 2023 ਨੂੰ ਚਾਰ ਸਾਲਾਂ ਬਾਅਦ ਲੰਡਨ ਤੋਂ ਵਾਪਸ ਪਾਕਿਸਤਾਨ ਪਰਤਣਗੇ। ਇਸਦੇ ਲਈ ਉਨ੍ਹਾਂ ਨੇ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾ ਲਈਆਂ ਹਨ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਮੁਤਾਬਕ ਨਵਾਜ਼ ਸ਼ਰੀਫ ਪਹਿਲਾਂ ਲੰਡਨ ਤੋਂ ਆਬੂਧਾਬੀ …

Read More »

ਹਿਮਾਚਲ ਸਰਕਾਰ ਨੇ ਸੂਬੇ ਵਿਚ ਸਾਰੇ ਡੈਮਾਂ ਦੀ ਜਾਂਚ ਦੇ ਦਿੱਤੇ ਨਿਰਦੇਸ਼

ਪੰਜਾਬ ਤੇ ਹਿਮਾਚਲ ’ਚ ਡੈਮਾਂ ਕਰਕੇ ਹੁਣ ਨਹੀਂ ਹੋਵੇਗਾ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕਈ ਖੇਤਰਾਂ ਵਿਚ ਤਬਾਹੀ ਦਾ ਕਾਰਨ ਬਣੇ ਬਿਜਲੀ ਪ੍ਰਾਜੈਕਟਾਂ ਲਈ ਬਣਾਏ ਗਏ ਡੈਮ ਪ੍ਰਬੰਧਨ ’ਤੇ ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਦੀ ਸਰਕਾਰ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਇਸ ’ਤੇ ਕਾਰਵਾਈ ਦੇ ਲਈ …

Read More »

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਪਟਿਆਲਾ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ  ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ …

Read More »

ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਦੱਸਿਆ ਡੰਮੀ ਮੁੱਖ ਮੰਤਰੀ

ਕਿਹਾ : ਪੰਜਾਬ ਦਾ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮਾਤਾ ਕੌਸ਼ਲਿਆ ਹਸਪਤਾਲ ਦੇ ਉਦਘਾਟਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟਿਆਲਾ ਆਮਦ ’ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ …

Read More »

ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਪਟਿਆਲਾ ਤੋਂ ਮਿਸ਼ਨ ਸਿਹਤਮੰਦ ਪੰਜਾਬ ਦਾ ਕੀਤਾ ਆਗਾਜ਼

ਕਿਹਾ : ਪੰਜਾਬ ਦੇ ਲੋਕਾਂ ਨੂੰ ਹੁਣ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ’ਚ ਜਾਣ ਦੀ ਜ਼ਰੂਰਤ ਨਹੀਂ ਪਟਿਆਲਾ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਸ਼ਨ ਸਿਹਤਮੰਦ ਪੰਜਾਬ ਦਾ ਆਗਾਜ਼ ਕਰਨ ਲਈ ਅੱਜ ਪਟਿਆਲਾ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ …

Read More »

ਬਿਹਾਰ ਸਰਕਾਰ ਨੇ ਜਾਤੀ ਜਨਗਣਨਾ ਦੇ ਅੰਕੜੇ ਕੀਤੇ ਜਾਰੀ

ਬਿਹਾਰ ’ਚ ਸਭ ਤੋਂ ਜ਼ਿਆਦਾ ਅਬਾਦੀ ਬਹੁਤ ਜ਼ਿਆਦਾ ਪਛੜੇ ਪਰਿਵਾਰਾਂ ਦੀ ਪਟਨਾ/ਬਿਊਰੋ ਨਿਊਜ਼ : ਬਿਹਾਰ ਦੀ ਨੀਤਿਸ਼ ਕੁਮਾਰ ਸਰਕਾਰ ਨੇ ਅੱਜ ਜਾਤੀ ਜਨਗਣਨਾ ਦੇ ਅੰਕੜੇ ਜਾਰੀ ਕਰ ਦਿੱਤੇ ਹਨ। ਮੁੱਖ ਸਕੱਤਰ ਸਚਿਵ ਵਿਵੇਕ ਕੁਮਾਰ ਸਿੰਘ ਵੱਲੋਂ ਇਸ ਸਬੰਧੀ ਇਕ ਕਿਤਾਬ ਜਾਰੀ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਬਿਹਾਰ ’ਚ …

Read More »