ਰੇਲਵੇ ਟਰੈਕ ਬੰਦ ਹੋਣ ਕਾਰਨ 90 ਰੇਲ ਗੱਡੀਆਂ ਹੋਈਆਂ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੰਘੇ ਕੱਲ੍ਹ ਤੋਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨ ਸਮੁੱਚੇ ਪੰਜਾਬ ਵਿਚ ਰੇਲਵੇ ਲਾਈਨਾਂ ’ਤੇ ਬੈਠੇ ਹਨ ਅਤੇ ਰੇਲਵੇ …
Read More »Yearly Archives: 2023
‘ਆਪ’ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਸਿਆ ਸੁਖਪਾਲ ਖਹਿਰਾ ’ਤੇ ਸਿਆਸੀ ਤੰਜ
ਕਿਹਾ : ਸਿਆਸੀ ਹਿਫਾਜਤ ਲਈ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਨ ਖਹਿਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਡਰੱਗ ਤਸਕਰੀ ਦੇ ਮਾਮਲੇ ’ਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ’ਤੇ ਸਿਆਸੀ ਤੰਜ ਕਸਦਿਆਂ ਵੱਡਾ ਆਰੋਪ ਵੀ ਲਗਾਇਆ। ਉਨ੍ਹਾਂ …
Read More »ਕਾਂਗਰਸੀ ਲੀਡਰਸ਼ਿਪ ਦੀ ਸੁਖਪਾਲ ਖਹਿਰਾ ਨਾਲ ਨਹੀਂ ਹੋ ਸਕੀ ਮੁਲਾਕਾਤ
ਖਹਿਰਾ ਨੂੰ ਮਿਲਣ ਪੁੱਜੇ ਕਾਂਗਰਸੀ ਆਗੂਆਂ ਨੂੰ ਪੰਜਾਬ ਪੁਲਿਸ ਨੇ ਬੇਰੰਗ ਮੋੜਿਆ ਫ਼ਾਜ਼ਿਲਕਾ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਅੱਜ ਕਾਂਗਰਸੀ ਆਗੂਆਂ ਦੀ ਮੁਲਾਕਾਤ ਨਹੀਂ ਹੋ ਸਕੀ। ਲੰਘੇ ਕੱਲ੍ਹ ਹੋਈ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ …
Read More »ਏਸ਼ੀਅਨ ਖੇਡਾਂ ਦੇ ਛੇਵੇਂ ਦਿਨ ਭਾਰਤ ਨੇ ਜਿੱਤੇ ਪੰਜ ਮੈਡਲ
ਸ਼ੂਟਿੰਗ ’ਚ ਐਸ਼ਵਰਿਆ, ਸਵਪਿ੍ਰਲ ਅਤੇ ਅਖਿਲ ਨੇ ਮਿਲ ਕੇ ਜਿੱਤਿਆ ਗੋਲਡ ਮੈਡਲ ਹਾਂਗਜੂ/ਬਿਊਰੋ ਨਿਊਜ਼ : 19ਵੀਆਂ ਏਸ਼ੀਅਨ ਖੇਡਾਂ ਦੇ ਛੇਵੇਂ ਦਿਨ ਭਾਰਤ ਨੇ 5 ਮੈਡਲ ਜਿੱਤ ਲਏ ਹਨ। ਚੀਨ ਦੇ ਹਾਂਗਜ਼ੂ ’ਚ ਸ਼ੁੱਕਰਵਾਰ ਨੂੰ ਭਾਰਤ ਦੇ ਸ਼ੂਟਰਾਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਸ਼ੂਟਰਾਂ ਨੇ ਅੱਜ 2 ਗੋਲਡ ਅਤੇ 2 …
Read More »ਸਤਿਕਾਰ ਕੌਰ ਗਹਿਰੀ ਨੇ ਪੰਜ ਸਾਲਾਂ ਵਿੱਚ ਕਰੋੜਾਂ ਦੀ ਜਾਇਦਾਦ ਬਣਾਈ
ਵਿਜੀਲੈਂਸ ਨੇ ਕੀਤਾ ਖੁਲਾਸਾ; ਕਾਂਗਰਸ ਦੇ ਰਾਜ ਦੌਰਾਨ ਮਹਿੰਗੀਆਂ ਕਾਰਾਂ, 32 ਤੋਲੇ ਸੋਨਾ ਤੇ ਅਸਲਾ ਖਰੀਦਣ ਦੀ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੀ ਪੜਤਾਲ ਮੁਤਾਬਕ ਕਾਂਗਰਸ ਦੀ ਸਾਬਕਾ ਵਿਧਾਇਕਾ ਅਤੇ ਮੌਜੂਦਾ ਭਾਜਪਾ ਨੇਤਾ ਸਤਿਕਾਰ ਕੌਰ ਗਹਿਰੀ ਵੱਲੋਂ ਵਿਧਾਇਕਾ ਚੁਣੇ ਜਾਣ ਤੋਂ ਬਾਅਦ ਕਾਂਗਰਸ ਦੇ ਸਾਸ਼ਨ ਦੌਰਾਨ ਸੂਬੇ ਵਿੱਚ …
Read More »ਪੰਜਾਬ ‘ਚ ਕਾਂਗਰਸ ਤੇ ‘ਆਪ’ ਦਾ ਕੋਈ ਗੱਠਜੋੜ ਨਹੀਂ : ਆਸ਼ੂ
ਪੰਜਾਬ ਸਰਕਾਰ ‘ਤੇ ਬਦਲਾਖੋਰੀ ਦੀ ਰਾਜਨੀਤੀ ਦੇ ਲਗਾਏ ਆਰੋਪ ਬਠਿੰਡਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਕਹਿਣਾ ਹੈ ਕਿ ਕਾਂਗਰਸ ਦਾ ‘ਆਪ’ ਨਾਲ ਹਾਲੇ ਕੋਈ ਗੱਠਜੋੜ ਨਹੀਂ ਹੋਇਆ ਅਤੇ ਕਾਂਗਰਸ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ …
Read More »ਪੀਜੀਆਈ ਸੈਟੇਲਾਈਟ ਕੇਂਦਰ ਦਾ ਟੈਂਡਰ ਜਾਰੀ ਹੋਣ ਮਗਰੋਂ ਸਿਆਸਤ ਭਖੀ
ਸਿਆਸੀ ਆਗੂਆਂ ਵੱਲੋਂ ਪ੍ਰਾਜੈਕਟ ਦਾ ਸਿਹਰਾ ਆਪੋ-ਆਪਣੇ ਸਿਰ ਲੈਣ ਦੀਆਂ ਕੋਸ਼ਿਸ਼ਾਂ ਫਿਰੋਜ਼ਪੁਰ/ਬਿਊਰੋ ਨਿਊਜ਼ : ਪੀਜੀਆਈ ਚੰਡੀਗੜ੍ਹ ਨੇ ਫਿਰੋਜ਼ਪੁਰ ‘ਚ ਆਪਣੇ ਸੈਟੇਲਾਈਟ ਸੈਂਟਰ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਟੈਂਡਰ ਜਾਰੀ ਕਰ ਦਿੱਤਾ ਹੈ। ਸੌ ਬਿਸਤਰਿਆਂ ਦੇ ਇਸ ਹਸਪਤਾਲ ਦੀ ਉਸਾਰੀ ਨੂੰ 233.55 ਕਰੋੜ ਰੁਪਏ ਦੀ ਲਾਗਤ ਨਾਲ ਦੋ ਸਾਲਾਂ ਵਿੱਚ ਪੂਰਾ …
Read More »ਮਨਪ੍ਰੀਤ ਬਾਦਲ ਕਾਨੂੰਨੀ ਸੁਰੱਖਿਆ ਮੰਗਣ ਦੀ ਥਾਂ ਸੱਚ ਦਾ ਸਾਹਮਣਾ ਕਰਨ : ਮਾਨ
ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲਿਆਂ ਵੱਲੋਂ ਅੱਕੀਂ ਪਲਾਹੀਂ ਹੱਥ ਮਾਰਨ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਸਣੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਨਪ੍ਰੀਤ ਬਾਦਲ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ …
Read More »ਬਾਬਾ ਫਰੀਦ ਆਗਮਨ ਪੁਰਬ ਸਬੰਧੀ ਸਮਾਗਮ ਉਤਸ਼ਾਹ ਨਾਲ ਸੰਪੰਨ
ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤ ਵੱਲੋਂ ਸ਼ਿਰਕਤ; ਵੱਖ-ਵੱਖ ਥਾਈਂ ਨਿੱਘਾ ਸਵਾਗਤ ਫਰੀਦਕੋਟ/ਬਿਊਰੋ ਨਿਊਜ਼ : ਸੂਫੀ ਸੰਤ ਬਾਬਾ ਸ਼ੇਖ਼ ਫਰੀਦ ਜੀ ਦੀ ਯਾਦ ਵਿਚ ਪੰਜ ਰੋਜ਼ਾ ਆਗਮਨ ਪੁਰਬ ਨਗਰ ਕੀਰਤਨ ਤੋਂ ਬਾਅਦ ਫਰੀਦਕੋਟ ‘ਚ ਸੰਪੰਨ ਹੋ ਗਿਆ। ਇਸ ਮੌਕੇ ਸੂਬੇ ਭਰ ਵਿਚੋਂ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਇਤਿਹਾਸਿਕ ਟਿੱਲਾ …
Read More »ਸਕੂਲ ਆਫ਼ ਐਮੀਨੈਂਸ : ‘ਆਪ’ ਅਤੇ ਕਾਂਗਰਸ ਆਹਮੋ-ਸਾਹਮਣੇ
ਹਰਜੋਤ ਬੈਂਸ ਨੇ ਸਾਲ 2022 ਤੋਂ ਪਹਿਲਾਂ ਸਿੱਖਿਆ ਪ੍ਰਬੰਧਾਂ ‘ਤੇ ਸਵਾਲ ਉਠਾਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਸਕੂਲ ਆਫ਼ ਐਮੀਨੈਂਸ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਆਹਮੋ ਸਾਹਮਣੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ ਦਰਮਿਆਨ …
Read More »