ਸੁਖਪਾਲ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਦੇ ਵਿਚ ਅੱਜ ਸਵੇਰੇ ਚੰਡੀਗੜ੍ਹ ਤੋਂ ਕੀਤਾ ਗਿਰਫ਼ਤਾਰ , ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਬੰਗਲੇ ‘ਤੇ ਛਾਪੇਮਾਰੀ ਕਰਕੇ ਨਸ਼ਿਆਂ ਨਾਲ ਸਬੰਧਤ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਲਾਲਾਬਾਦ ਥਾਣੇ ਦੇ …
Read More »Yearly Archives: 2023
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਨਵੀਂ ਦਿੱਲੀ, 27 ਸਤੰਬਰ- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। ਪੰਜਾਬ …
Read More »ਡੀ.ਸੀ. ਵੱਲੋਂ ਪੀ ਐਮ ਏ ਜੇ ਏ ਯੋਜਨਾ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਸਰਬਪੱਖੀ ਵਿਕਾਸ ਲਈ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਡੀ.ਸੀ. ਵੱਲੋਂ ਪੀ ਐਮ ਏ ਜੇ ਏ ਯੋਜਨਾ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਸਰਬਪੱਖੀ ਵਿਕਾਸ ਲਈ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਐਸ.ਏ.ਐਸ.ਨਗਰ / ਪ੍ਰਿੰਸ ਗਰਗ ਅੱਜ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੇ ਯੋਜਨਾ ਤਹਿਤ ਕਮੇਟੀ ਦੀ …
Read More »ਭਰਤਇੰਦਰ ਚਹਿਲ ਦੇ ਪਟਿਆਲਾ ਸਥਿਤ ਘਰ ’ਤੇ ਵਿਜੀਲੈਂਸ ਦੀ ਰੇਡ
ਭਰਤਇੰਦਰ ਚਹਿਲ ਦੇ ਪਟਿਆਲਾ ਸਥਿਤ ਘਰ ’ਤੇ ਵਿਜੀਲੈਂਸ ਦੀ ਰੇਡ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ ਭਰਤਇੰਦਰ ਪਟਿਆਲਾ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਭਰਤਇੰਦਰ ਸਿੰਘ ਚਹਿਲ ਦੀ ਗਿ੍ਰਫ਼ਤਾਰੀ ਪੰਜਾਬ ਵਿਜੀਲੈਂਸ ਲਈ ਇਕ ਚੁਣੌਤੀ ਬਣ ਗਈ ਹੈ। ਅੱਜ ਬੁੱਧਵਾਰ ਨੂੰ …
Read More »‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨ ਤਾਰਨ ਦੇ ਐਸ ਐਸ ਪੀ ’ਤੇ ਲਗਾਏ ਗੰਭੀਰ ਆਰੋਪ
‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨ ਤਾਰਨ ਦੇ ਐਸ ਐਸ ਪੀ ’ਤੇ ਲਗਾਏ ਗੰਭੀਰ ਆਰੋਪ ਵਿਧਾਇਕ ਲਾਲਪੁਰਾ ਨੇ ਐਸ ਐਸ ਪੀ ਨੂੰ ਦੱਸਿਆ ਕਾਇਰ ਤਰਨ ਤਾਰਨ/ਬਿਊਰੋ ਨਿਊਜ਼ : ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨ ਤਾਰਨ ਦੇ ਐਸ ਐਸ ਪੀ ਗੁਰਮੀਤ ਸਿੰਘ …
Read More »‘ਇਸਕੋਨ ਕਸਾਈਆਂ ਨੂੰ ਗਾਵਾਂ ਵੇਚਦੀ ਹੈ’: ਮੰਦਰ ਅਥਾਰਟੀ ਨੇ ਭਾਜਪਾ ਸੰਸਦ ਮੇਨਕਾ ਗਾਂਧੀ ਦੇ ਦੋਸ਼ਾਂ ਦੀ ਨਿੰਦਾ ਕੀਤੀ
‘ਇਸਕੋਨ ਕਸਾਈਆਂ ਨੂੰ ਗਾਵਾਂ ਵੇਚਦੀ ਹੈ’: ਮੰਦਰ ਅਥਾਰਟੀ ਨੇ ਭਾਜਪਾ ਸੰਸਦ ਮੇਨਕਾ ਗਾਂਧੀ ਦੇ ਦੋਸ਼ਾਂ ਦੀ ਨਿੰਦਾ ਕੀਤੀ ਚੰਡੀਗੜ੍ਹ / ਬਿਊਰੋ ਨੀਊਜ਼ ਭਾਜਪਾ ਦੀ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਆਪਣੀ ਟਿੱਪਣੀ ਨਾਲ ਵਿਵਾਦ ਛੇੜ ਦਿੱਤਾ ਹੈ। ਮਨੁੱਖੀ ਅਧਿਕਾਰ ਕਾਰਕੁਨ ਨੇ ਇਸਕੋਨ ਨੂੰ ਦੇਸ਼ ਦਾ “ਸਭ ਤੋਂ ਵੱਡਾ ਠੱਗ” ਕਿਹਾ ਅਤੇ …
Read More »ਰੋਹਿਤ ਸ਼ਰਮਾ, ਵਿਰਾਟ ਕੋਹਲੀ ਨੂੰ ਆਸਟਰੇਲੀਆ ਬਨਾਮ ਭਾਰਤ ਦੀ ਪਾਰੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ, ਈਸ਼ਾਨ ਕਿਸ਼ਨ ਤੀਜੇ ਵਨਡੇ ਵਿੱਚੋ ਬਿਮਾਰੀ ਕਾਰਨ ਬਾਹਰ
ਰੋਹਿਤ ਸ਼ਰਮਾ, ਵਿਰਾਟ ਕੋਹਲੀ ਨੂੰ ਆਸਟਰੇਲੀਆ ਬਨਾਮ ਭਾਰਤ ਦੀ ਪਾਰੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ, ਈਸ਼ਾਨ ਕਿਸ਼ਨ ਤੀਜੇ ਵਨਡੇ ਵਿੱਚੋ ਬਿਮਾਰੀ ਕਾਰਨ ਬਾਹਰ ਈਸ਼ਾਨ ਕਿਸ਼ਨ ਬੀਮਾਰੀ ਕਾਰਨ ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੇ ਆਖਰੀ ਵਨਡੇ ਤੋਂ ਬਾਹਰ ਹੋ ਗਏ ਸਨ। ਕ੍ਰਿਕੇਟ : ਟੀਮ ਇੰਡੀਆ ਨੇ ਆਸਟ੍ਰੇਲੀਆ ਖਿਲਾਫ ਸੀਰੀਜ਼ …
Read More »ਏਸ਼ੀਅਨ ਖੇਡਾਂ ’ਚ ਫਰੀਦਕੋਟ ਦੀ ਸਿਫਤ ਕੌਰ ਨੇ ਜਿੱਤਿਆ ਸੋਨੇ ਦਾ ਤਮਗਾ
ਏਸ਼ੀਅਨ ਖੇਡਾਂ ’ਚ ਫਰੀਦਕੋਟ ਦੀ ਸਿਫਤ ਕੌਰ ਨੇ ਜਿੱਤਿਆ ਸੋਨੇ ਦਾ ਤਮਗਾ ਭਾਰਤ ਦੀਆਂ ਮਹਿਲਾਵਾਂ ਨੇ ਪਿਸਟਲ ਟੀਮ ਮੁਕਾਬਲੇ ’ਚ ਵੀ ਜਿੱਤਿਆ ਸੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਹਾਂਗਜੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦੇ ਚੌਥੇ ਦਿਨ ਅੱਜ ਬੁੱਧਵਾਰ ਨੂੰ ਫਰੀਦਕੋਟ ਦੀ ਖਿਡਾਰਨ ਸਿਫਤ ਕੌਰ ਨੇ 50 ਮੀਟਰ ਏਅਰ …
Read More »ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਫਿਰੋਜ਼ਪੁਰ ’ਚ ਰੋਸ ਧਰਨਾ
ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਫਿਰੋਜ਼ਪੁਰ ’ਚ ਰੋਸ ਧਰਨਾ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ, ਵਿਗੜ ਰਹੇ ਲਾਅ ਐਂਡ ਆਰਡਰ ਨੂੰ ਸੁਧਾਰਨ ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਜਿਹੀਆਂ ਮੰਗਾਂ ਨੂੰ ਲੈ ਕੇ ਅਕਾਲੀ ਦਲ ਬਾਦਲ …
Read More »ਸ਼ਹਿਰ ਦੇ ਸੀਨੀਅਰ ਭਾਜਪਾ ਆਗੂ ਦੀ ਕੰਪਨੀ ਵਿੱਚ ਮਹਿਲਾ ਮੁਲਾਜ਼ਮ ਦਾ ਹੋ ਰਿਹਾ ਸ਼ੋਸ਼ਣ
ਸ਼ਹਿਰ ਦੇ ਸੀਨੀਅਰ ਭਾਜਪਾ ਆਗੂ ਦੀ ਕੰਪਨੀ ਵਿੱਚ ਮਹਿਲਾ ਮੁਲਾਜ਼ਮ ਦਾ ਹੋ ਰਿਹਾ ਸ਼ੋਸ਼ਣ ਮਹਿਲਾ ਕਰਮਚਾਰੀ ਨੇ ਲੇਬਰ ਵੈਲਫੇਅਰ ਸੈਂਟਰ ਅੱਗੇ ਇਨਸਾਫ਼ ਲਈ ਕੀਤੀ ਅਪੀਲ ਚੰਡੀਗੜ੍ਹ / ਪ੍ਰਿੰਸ ਗਰਗ ਚੰਡੀਗੜ੍ਹ ਦੇ ਇੱਕ ਸੀਨੀਅਰ ਭਾਜਪਾ ਆਗੂ ਦੀ ਕੰਪਨੀ ਵਿੱਚ ਕੰਮ ਕਰਦੀ ਇੱਕ ਮਹਿਲਾ ਮੁਲਾਜ਼ਮ ਨੇ ਮੀਡੀਆ ਦੇ ਸਾਹਮਣੇ ਆ ਕੇ ਇਨਸਾਫ਼ …
Read More »