ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਜਟਾਣਾ ਉੱਚਾ ਵਿੱਚ ਰਾਜਪਾਲ ਨੇ ਕੀਤਾ ਸੰਬੋਧਨ ਖਮਾਣੋਂ/ਬਿਊਰੋ ਨਿਊਜ਼ : ਕਸਬਾ ਖਮਾਣੋਂ ਦੇ ਨੇੜਲੇ ਪਿੰਡ ਜਟਾਣਾ ਉੱਚਾ ਵਿੱਚ ਪਹੁੰਚੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਤੋਂ ਬਚਾਇਆ ਜਾਵੇ …
Read More »Yearly Archives: 2023
ਨਵਜੋਤ ਸਿੱਧੂ ਤੇ ਪ੍ਰਤਾਪ ਬਾਜਵਾ ਵਿਚਾਲੇ ਸ਼ਬਦੀ ਜੰਗ ਭਖੀ
ਕਈ ਕਾਂਗਰਸੀ ਸਿੱਧੂ ਅਤੇ ਕਈ ਬਾਜਵਾ ਦੇ ਹੱਕ ਵਿਚ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿੱਚ ਦਿਨੋ-ਦਿਨ ਵਧ ਰਹੀ ਖ਼ਾਨਾਜੰਗੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸੋਸ਼ਲ ਮੀਡੀਆ ‘ਤੇ ਚੱਲੀ ਗੱਲਬਾਤ ਨੂੰ ਕਈ ਕਾਂਗਰਸੀ ਵਿਧਾਇਕਾਂ ਨੇ ਚਰਚਾ ਵਿੱਚ …
Read More »‘ਆਪ’ ਵਿਰੋਧੀਆਂ ਦੇ ਕਹਿਣ ‘ਤੇ ਕੇਂਦਰ ਨੇ ਪੰਜਾਬ ਦੇ ਫੰਡ ਰੋਕੇ : ਕੇਜਰੀਵਾਲ
ਬਠਿੰਡਾ ਲਈ 1125 ਕਰੋੜ ਦੇ ਵਿਕਾਸ ਕਾਰਜਾਂ ਦਾ ਐਲਾਨ; ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਪ੍ਰਸ਼ੰਸਾ ਮੌੜ ਮੰਡੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ), ਨੈਸ਼ਨਲ ਹੈਲਥ ਮਿਸ਼ਨ, ਸੜਕ ਨਿਰਮਾਣ ਅਤੇ ਹੋਰ …
Read More »ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦਾ ਵਿਰੋਧ
ਬਠਿੰਡਾ : ‘ਆਪ’ ਵਿਧਾਇਕਾ ਤੇ ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਦਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਫੁੱਲੋਖਾਰੀ ਵਿੱਚ ਪਹੁੰਚਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਵਿਧਾਇਕਾ ਪਿੰਡ ਵਿਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ ਜਿਨ੍ਹਾਂ ਨੂੰ …
Read More »ਸਵਰਨਜੀਤ ਸਵੀ ਦੇ ਕਾਵਿ ਸੰਗ੍ਰਹਿ ‘ਮਨ ਦੀ ਚਿਪ’ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ
ਅਕਾਦਮੀ ਵੱਲੋਂ 24 ਭਾਸ਼ਾਵਾਂ ਦੇ ਲੇਖਕਾਂ ਨੂੰ ਪੁਰਸਕਾਰ ਦੇਣ ਦਾ ਐਲਾਨ; ਅਗਲੇ ਸਾਲ 12 ਮਾਰਚ ਨੂੰ ਦਿੱਤੇ ਜਾਣਗੇ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸਾਹਿਤ ਅਕਾਦਮੀ ਵੱਲੋਂ ਸਾਲ 2023 ਦੇ ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਪੁਰਸਕਾਰ ਅਗਲੇ ਸਾਲ 2024 ਵਿਚ 12 ਮਾਰਚ ਨੂੰ ਅਕਾਦਮੀ ਦੀ 70ਵੀਂ …
Read More »ਪੰਜਾਬੀ ਜ਼ਬਾਨ ਜੇਕਰ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪੜ੍ਹਾਈ ਜਾ ਸਕਦੀ ਏ ਤਾਂ ਫਿਰ ਸਕੂਲਾਂ ‘ਚ ਕਿਉਂ ਨਹੀਂ : ਜ਼ੁਬੇਰ ਅਹਿਮਦ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ‘ਚ ਲਹਿੰਦੇ ਪੰਜਾਬ ਦੇ ਲੇਖਕ ਪ੍ਰੋ. ਜ਼ੁਬੇਰ ਅਹਿਮਦ ਨਾਲ ਰੂ-ਬ-ਰੂ ਦੌਰਾਨ ਹੋਈ ਭਾਵਪੂਰਤ ਗੱਲਬਾਤ ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਸਾਲ 2023 ਦਾ ਅਖ਼ੀਰਲਾ ਸਮਾਗ਼ਮ ਲੰਘੇ ਐਤਵਾਰ 17 ਦਸੰਬਰ ਨੂੰ 2250 ਬੋਵੇਰਡ ਡਰਾਈਵ ਸਥਿਤ ‘ਹੋਮ ਲਾਈਫ਼ ਰਿਆਲਟੀ’ …
Read More »ਵਿਸ਼ਵ ਭਰ ਵਿੱਚ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਲੋੜ : ਡਾ. ਕਥੂਰੀਆ
ਵਿਸ਼ਵ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਦਾ ਫਗਵਾੜਾ ਵਿਚ ਨਿੱਘਾ ਸਵਾਗਤ ਫਗਵਾੜਾ/ਬਿਊਰੋ ਨਿਊਜ਼ : ਪੰਜਾਬੀ ਲੇਖਕਾਂ ਅਤੇ ਪੰਜਾਬੀ ਪਿਆਰਿਆਂ ਨਾਲ ਕੀਤੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਡਾ: ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਯਤਨਾਂ …
Read More »ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਵਿਦਿਆਰਥੀ ਗੁਰਸ਼ਮਨ ਸਿੰਘ ਭਾਟੀਆ ਦੀ ਲਾਸ਼ ਮਿਲੀ
ਜਲੰਧਰ/ਬਿਊਰੋ ਨਿਊਜ਼ : ਸਟੱਡੀ ਵੀਜ਼ਾ ‘ਤੇ ਇੰਗਲੈਂਡ ਗਏ ਜਲੰਧਰ ਦੇ ਵਿਦਿਆਰਥੀ ਗੁਰਸ਼ਮਨ ਸਿੰਘ ਭਾਟੀਆ ਦੀ ਲੰਡਨ ਵਿੱਚ ਲਾਸ਼ ਮਿਲੀ ਹੈ। ਮਾਡਲ ਟਾਊਨ ਸਥਿਤ ਖਿਡੌਣਿਆਂ ਦੇ ਕਾਰੋਬਾਰੀ ਹਰਪ੍ਰੀਤ ਸਿੰਘ ਦਾ ਬੇਟਾ ਪਿਛਲੇ ਦਿਨਾਂ ਤੋਂ ਲਾਪਤਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਘਰ ਤੇ ਇਲਾਕੇ ‘ਚ ਸੋਗ ਫੈਲ ਗਿਆ। ਗੁਰਸ਼ਮਨ …
Read More »ਇਮਰਾਨ ਖਾਨ ਦੇ ਤਿੰਨ ਸੀਟਾਂ ਤੋਂ ਚੋਣ ਲੜਨ ਦੀ ਸੰਭਾਵਨਾ
ਇਸਲਾਮਾਬਾਦ : ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਘੱਟੋ ਘੱਟ ਤਿੰਨ ਹਲਕਿਆਂ ਤੋਂ ਚੋਣਾਂ ਲੜਨਗੇ। ਉਨ੍ਹਾਂ ਦੀ ਪਾਰਟੀ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਪੰਜ ਅਗਸਤ ਨੂੰ ਖਾਨ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਠਹਿਰਾਇਆ …
Read More »ਕੀ ਭਾਰਤ ਵਿਚ ਬਣ ਸਕੇਗਾ ਮਜ਼ਬੂਤ ਸਿਆਸੀ ਬਦਲ
ਆਗਾਮੀ ਲੋਕ ਸਭਾ ਦੀਆਂ ਚੋਣਾਂ ਲੜਨ ਲਈ 28 ਵਿਰੋਧੀ ਪਾਰਟੀਆਂ ਵਲੋਂ ਬਣਾਏ ਗਏ ਇੰਡੀਆ ਗੱਠਜੋੜ ਦੀ ਕਾਫ਼ੀ ਲੰਮੇ ਸਮੇਂ ਬਾਅਦ ਨਵੀਂ ਦਿੱਲੀ ਵਿਚ ਪਿਛਲੇ ਦਿਨੀਂ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਵਿਰੋਧੀ ਪਾਰਟੀਆਂ ਨੇ ਇਕ ਵਾਰ ਫਿਰ ਲੋਕ ਸਭਾ ਚੋਣਾਂ ਮਿਲ ਕੇ ਲੜਨ ਦਾ ਅਹਿਦ ਕੀਤਾ ਹੈ ਅਤੇ ਆਸ ਪ੍ਰਗਟ …
Read More »