Breaking News
Home / 2023 (page 130)

Yearly Archives: 2023

ਸਕੂਲ ਮੈਨੇਜਮੈਂਟ ਦੀ ਟ੍ਰੇਨਿੰਗ ਲੈਣ ਲਈ ਪੰਜਾਬ ਦੇ 72 ਪਿ੍ਰੰਸੀਪਲ ਸਿੰਘਾਪੁਰ ਲਈ ਹੋਏ ਰਵਾਨਾ

ਪ੍ਰਾਇਮਰੀ ਸਕੂਲ ਦੇ ਟੀਚਰਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜੇਗੀ ਪੰਜਾਬ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਸਕੂਲ ਮੈਨੇਜਮੈਂਟ ਦੀ ਟ੍ਰੇਨਿੰਗ ਲੈਣ ਲਈ 72 ਪਿ੍ਰੰਸੀਪਲਾਂ ਦਾ ਇਕ ਹੋਰ ਬੈਚ ਅੱਜ ਸਿੰਘਾਪੁਰ ਲਈ ਰਵਾਨਾ ਕੀਤਾ। ਇਸ ਬੈਚ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ …

Read More »

ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਦੀਆਂ ਹੋਰ ਵਧੀਆਂ ਮੁਸ਼ਕਿਲਾਂ

ਅਦਾਲਤ ਨੇ ਜ਼ਮਾਨਤ ਪਟੀਸ਼ਨ ਦੂਜੀ ਵਾਰ ਕੀਤੀ ਰੱਦ ਅੰਮਿ੍ਰਤਸਰ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਬੰਦ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ ਕਿਉਂਕਿ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਦੂਜੀ ਵਾਰ ਰੱਦ ਕਰ ਦਿੱਤਾ ਹੈ। ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ …

Read More »

ਭਾਰਤ ਨੇ ਪਾਕਿਸਤਾਨ ਨੂੰ ਨਜਾਇਜ਼ ਕਬਜ਼ੇ ਵਾਲੇ ਇਲਾਕੇ ਖਾਲੀ ਕਰਨ ਲਈ ਕਿਹਾ

ਯੂਐਨਜੀਏ ਦੀ ਮੀਟਿੰਗ ’ਚ 26/11 ਦੇ ਆਰੋਪੀਆਂ ਖਿਲਾਫ਼ ਕਾਰਵਾਈ ਦੀ ਵੀ ਕੀਤੀ ਮੰਗ ਨਿਊਯਾਰਕ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਮਹਾਸਭਾ ’ਚ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਵਲੋਂ ਆਪਣੇ ਭਾਸ਼ਣ ’ਚ ਕਸ਼ਮੀਰ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਯੂਐਨਐਸਸੀ ’ਚ ਭਾਰਤ ਨੇ ਪਾਕਿਸਤਾਨ ’ਤੇ ਮੰਚ ਦਾ ਦੁਰਉਪਯੋਗ ਕਰਨ ਦਾ …

Read More »

ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ * ਇਹ ਰਾਸ਼ੀ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ …

Read More »

ਕਲਾਈਮੇਟ ਪਲੇਜ ਅਤੇ ਸੀ40 ਸਿਟੀਜ਼ ਨੇ ਵਿਕਾਸਸ਼ੀਲ ਦੇਸ਼ਾਂ ਵਿਚ ਢੁਆਈ ਵਾਲੇ ਟਰੱਕਾਂ ਨੂੰ ਕਾਰਬਨ ਮੁਕਤ ਕਰਨ ਲਈ ਅੰਤਰਰਾਸ਼ਟਰੀ ਪਹਿਲ, ਲੇਨਸ਼ਿਫਟ ਲੌਂਚ 

ਕਲਾਈਮੇਟ ਪਲੇਜ ਅਤੇ ਸੀ40 ਸਿਟੀਜ਼ ਨੇ ਵਿਕਾਸਸ਼ੀਲ ਦੇਸ਼ਾਂ ਵਿਚ ਢੁਆਈ ਵਾਲੇ ਟਰੱਕਾਂ ਨੂੰ ਕਾਰਬਨ ਮੁਕਤ ਕਰਨ ਲਈ ਅੰਤਰਰਾਸ਼ਟਰੀ ਪਹਿਲ, ਲੇਨਸ਼ਿਫਟ ਲੌਂਚ  ਕਲਾਈਮੇਟ ਪਲੇਜ਼ ਨੇ ਭਾਰਤ ਅਤੇ ਲੈਟਿਨ ਅਮਰੀਕਾ ਦੇ ਪ੍ਰਮੁੱਖ ਸ਼ਹਿਰਾਂ ਵਿਚ ਜੀਰੋ ਉਤਸਰਜਨ ਇਲੈਕਟਿ੍ਰਕ ਟਰੱਕਾਂ ਅਤੇ ਚਾਰਜਿੰਗ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਉਦਯੋਗ ਨੂੰ ਸ਼ੂਰੂ ਕਰਨ ਲਈ ਸੀ40 ਸ਼ਹਿਰਾਂ …

Read More »

ਰਾਘਵ ਚੱਢਾ ਅਤੇ ਪਰਨੀਤੀ ਚੋਪੜਾ ਵਿਆਹ ਕਰਵਾਉਣ ਲਈ ਪਹੁੰਚੇ ਉਦੇਪੁਰ

ਚਾਰ ਮੁੱਖ ਮੰਤਰੀ ਅਤੇ ਫਿਲਮੀ ਹਸਤੀਆਂ ਵੀ ਵਿਆਹ ਸਮਾਗਮ ’ਚ ਹੋਣਗੀਆਂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਅਤੇ ਫਿਲਮ ਅਦਾਕਾਰਾ ਪਰਨੀਤੀ ਚੋਪੜਾ ਵਿਆਹ ਕਰਵਾਉਣ ਲਈ ਰਾਜਸਥਾਨ ਦੇ ਸ਼ਹਿਰ ਉਦੇਪੁਰ ਪਹੁੰਚ ਚੁੱਕੇ ਹਨ। ਧਿਆਨ ਰਹੇ ਕਿ ਰਾਘਵ ਚੱਢਾ …

Read More »

ਹੁਣ ਦੁਨੀਆ ’ਚ ਕਿਤੇ ਵੀ ਪ੍ਰੈਕਟਿਸ ਕਰ ਸਕਣਗੇ ਭਾਰਤੀ ਡਾਕਟਰ

ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਵਰਲਡ ਫੈਡਰੇਸ਼ਨ ਫਾਰ ਮੈਡੀਕਲ ਐਜੂਕੇਸ਼ਨ ਨੇ ਦਿੱਤੀ ਮਾਨਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਮੈਡੀਕਲ ’ਚ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀ ਹੁਣ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਸਮੇਤ ਦੁਨੀਆ ’ਚ ਕਿਤੇ ਵੀ ਡਾਕਟਰੀ ਕਰ ਸਕਣਗੇ। ਇਹੀ ਨਹੀਂ, ਹੁਣ ਉਨ੍ਹਾਂ ਨੂੰ ਕਿਸੇ ਵੀ ਦੇਸ਼ ਤੋਂ ਮੈਡੀਕਲ ’ਚ ਪੋਸਟ ਗ੍ਰੈਜੂਏਸ਼ਨ …

Read More »

ਲਾਲੂ ਯਾਦਵ, ਰਾਬੜੀ, ਤੇਜਸਵੀ ਸਣੇ 17 ਦੇ ਖਿਲਾਫ ਸੰਮਣ

ਜ਼ਮੀਨ ਬਦਲੇ ਨੌਕਰੀ ਘੁਟਾਲਾ ਮਾਮਲੇ ’ਚ ਲਾਲੂ ਪਰਿਵਾਰ ਦੀਆਂ ਵਧੀਆਂ ਮੁਸ਼ਕਲਾਂ ਨਵੀਂ ਦਿੱਲੀ/ਬਿਊੂਰੋ ਨਿਊਜ਼ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ ਪਰਿਵਾਰ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ …

Read More »

ਰਾਹੁਲ ਗਾਂਧੀ ਨੇ ਮਹਿਲਾ ਰਾਖਵਾਂਕਰਨ ਬਿੱਲ ਜਲਦੀ ਲਾਗੂ ਕਰਨ ਦੀ ਕੀਤੀ ਮੰਗ

ਕਿਹਾ : ਓਬੀਸੀ ਭਾਈਚਾਰੇ ਨੂੰ ਵੀ ਰਾਖਵਾਂਕਰਨ ’ਚ ਕੀਤਾ ਜਾਵੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿਲਾ ਰਾਖਵਾਂਕਰਨ ਬਿੱਲ ਨੂੰ ਜਲਦੀ ਹੀ ਲਾਗੂ ਕੀਤਾ ਜਾਵੇ ਅਤੇ ਓਬੀਸੀ ਭਾਈਚਾਰੇ ਨੂੰ ਵੀ ਰਾਖਵੇਂਕਰਨ ਵਿਚ ਸ਼ਾਮਲ ਕੀਤਾ …

Read More »

ਕਿਸਾਨਾਂ ਨੇ ਪੰਜਾਬ ’ਚ ਡੀਸੀ ਦਫਤਰਾਂ ਦੇ ਕੀਤੇ ਘਿਰਾਓ

ਪੰਜਾਬ ਸਰਕਾਰ ’ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕੀਤਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਆਰੋਪ ਹੈ ਕਿ ਪੰਜਾਬ ’ਚ ਹੜ੍ਹਾਂ ਨਾਲ ਹੋੲੋ ਨੁਕਸਾਨ ਦਾ ਪੰਜਾਬ ਸਰਕਾਰ ਵਲੋਂ ਮੁਆਵਜ਼ਾ …

Read More »