ਨੌਕਰ ਨੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਤੇ ਪਰਿਵਾਰ ਦੇ ਮੈਂਬਰਾਂ ਨੂੰ ਖਾਣੇ ’ਚ ਦਿੱਤਾ ਨਸ਼ੀਲਾ ਪਦਾਰਥ ਨੇਪਾਲੀ ਨੌਕਰ ਚੋਰੀ ਕਰਕੇ ਹੋਇਆ ਫਰਾਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ’ਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਚੋਰੀ ਹੋਣ ਦੀ ਘਟਨਾ ਵਾਪਰੀ ਹੈ। ਪੱਖੋਵਾਲ ਰੋਡ ’ਤੇ ਮਹਾਰਾਜਾ ਰਣਜੀਤ ਸਿੰਘ ਨਗਰ ਵਿਚ ਸਾਬਕਾ ਮੰਤਰੀ …
Read More »Yearly Archives: 2023
ਪੰਜਾਬ ਸਰਕਾਰ ਹੁਣ ਘਰ-ਘਰ ਪਹੁੰਚਾਏਗੀ ਰਾਸ਼ਨ
ਨਵੰਬਰ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ ਸਕੀਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 37 ਲੱਖ ਦੇ ਕਰੀਬ ਲਾਭਪਾਤਰੀ ਪਰਿਵਾਰਾਂ ਤੱਕ ਘਰ-ਘਰ ਰਾਸ਼ਨ ਪਹੁੰਚਾਉਣ ਦਾ ਕੰਮ ਨਵੰਬਰ ਮਹੀਨੇ ਵਿਚ ਸ਼ੁਰੂ ਹੋ ਸਕਦਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸੰਸਥਾ ਮਾਰਕਫੈਡ ਨੂੰ ਪੂਰੀ ਜ਼ਿੰਮੇਵਾਰੀ ਦਿੱਤੀ ਹੈ। ਇਨ੍ਹੀਂ ਦਿਨੀਂ ਮਾਰਕਫੈਡ ’ਚ ਇਸ ਪ੍ਰੋਜੈਕਟ …
Read More »ਐਸਜੀਪੀਸੀ ਨੇ ਕਿਹਾ : ਮੁੱਖ ਮੰਤਰੀ ਅਤੇ ਖੇਡ ਮੰਤਰੀ ਮੰਗਣ ਮੁਆਫੀ
ਪੰਜਾਬ ’ਚ ਸਕੂਲ ਖੇਡਾਂ ਦੌਰਾਨ ਸਿੱਖ ਖਿਡਾਰੀ ਨੂੰ ਹੈਲਮਟ ਨਾ ਪਹਿਨਣ ਕਰਕੇ ਖੇਡਣ ਤੋਂ ਰੋਕਿਆ ਐਸਜੀਪੀਸੀ ਨੇ ਕਿਹਾ : ਮੁੱਖ ਮੰਤਰੀ ਅਤੇ ਖੇਡ ਮੰਤਰੀ ਮੰਗਣ ਮੁਆਫੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚੱਲ ਰਹੀਆਂ ਸਕੂਲ ਖੇਡਾਂ ਦੌਰਾਨ ਇਕ ਸਿੱਖ ਖਿਡਾਰੀ ਨੂੰ ਹੈਲਮਟ ਨਾ ਪਹਿਨਣ ਕਰਕੇ ਖੇਡਣ ਤੋਂ ਰੋਕ ਦਿੱਤਾ ਗਿਆ ਅਤੇ ਇਸ …
Read More »ਪੰਜਾਬ ’ਚ ਸਾਬਕਾ ਕਾਂਗਰਸੀ ਵਿਧਾਇਕਾ ਤੇ ਉਸਦਾ ਪਤੀ ਗਿ੍ਰਫਤਾਰ
ਪੰਜਾਬ ’ਚ ਸਾਬਕਾ ਕਾਂਗਰਸੀ ਵਿਧਾਇਕਾ ਤੇ ਉਸਦਾ ਪਤੀ ਗਿ੍ਰਫਤਾਰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੀ ਕਾਰਵਾਈ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ’ਚ ਸਾਬਕਾ ਕਾਂਗਰਸੀ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਸਦੇ ਪਤੀ ਲਾਡੀ ਗਹਿਰੀ ਨੂੰ ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ …
Read More »ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ”ਜਾਨਵਰ” ਦਾ ਟੀਜ਼ਰ ਇਸ ਦਿਨ ਰਿਲੀਜ਼ ਹੋਵੇਗਾ।
ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ”ਜਾਨਵਰ” ਦਾ ਟੀਜ਼ਰ ਇਸ ਦਿਨ ਰਿਲੀਜ਼ ਹੋਵੇਗਾ। ਐਂਟਰਟੈਨਮੈਂਟ : ਸੰਦੀਪ ਰੈਡੀ ਵਾਂਗਾ ਦੁਆਰਾ ਨਿਰਦੇਸ਼ਤ, ਜਾਨਵਰ 1 ਦਸੰਬਰ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਅਨਿਲ ਕਪੂਰ, ਰਸ਼ਮਿਕਾ ਮੰਡਾਨਾ, ਬੌਬੀ ਦਿਓਲ, ਅਤੇ ਤ੍ਰਿਪਤੀ ਡਿਮਰੀ ਵੀ ਹਨ। ਆਗਾਮੀ ਐਕਸ਼ਨ ਥ੍ਰਿਲਰ ਫਿਲਮ ਐਨੀਮਲ ਦੇ ਪਿੱਛੇ …
Read More »ਐਚ-1ਬੀ ਵੀਜ਼ੇ ਨੂੰ ਸਮਝੌਤੇ ਵਾਲੀ ਗੁਲਾਮੀ ਦੱਸਿਆ
ਐਚ-1ਬੀ ਵੀਜ਼ਾ ਖਤਮ ਕਰਨਗੇ ਰਾਮਾਸਵਾਮੀ ਐਚ-1ਬੀ ਵੀਜ਼ੇ ਨੂੰ ਸਮਝੌਤੇ ਵਾਲੀ ਗੁਲਾਮੀ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਚੋਣ ਦੀ ਉਮੀਦਵਾਰੀ ਹਾਸਲ ਕਰਨ ਲਈ ਯਤਨ ਕਰ ਰਹੇ ਭਾਰਤਵੰਸ਼ੀ ਵਿਵੇਕ ਰਾਮਾਸਵਾਮੀ ਨੇ ਐੱਚ-1ਬੀ ਵੀਜ਼ੇ ਨੂੰ ਸਮਝੌਤੇ ਵਾਲੀ ਗੁਲਾਮੀ ਦੱਸਿਆ ਹੈ। ਇਸੇ ਦੌਰਾਨ ਰਾਮਾਸਵਾਮੀ ਨੇ ਕਿਹਾ ਕਿ ਜੇ ਉਹ ਅਮਰੀਕਾ …
Read More »ਆਮ ਆਦਮੀ ਪਾਰਟੀ ਨੇ ਆਰਡੀਐਫ ਦਾ ਮੁੱਦਾ ਉਠਾਇਆ
ਪੰਜਾਬ ਲਈ ਵਿਸ਼ੇਸ਼ ਪੈਕੇਜ਼ ਮੰਗਿਆ ਆਮ ਆਦਮੀ ਪਾਰਟੀ ਨੇ ਆਰਡੀਐਫ ਦਾ ਮੁੱਦਾ ਉਠਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਲ ਇੰਡੀਆ ਮੀਟਿੰਗ ਵਿਚ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਦਾ ਮਾਮਲਾ ਉਠਾਇਆ ਹੈ। ਇਸ ਤੋਂ ਇਲਾਵਾ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ …
Read More »ਅੱਜ ਤੋਂ (18 ਸਤੰਬਰ) ਸ਼ੁਰੂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ, ਸਵੇਰੇ 11 ਵਜੇ ਲੋਕ ਸਭਾ ‘ਚ ਬੋਲਣਗੇ PM ਮੋਦੀ
ਅੱਜ ਤੋਂ (18 ਸਤੰਬਰ) ਸ਼ੁਰੂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ, ਸਵੇਰੇ 11 ਵਜੇ ਲੋਕ ਸਭਾ ‘ਚ ਬੋਲਣਗੇ PM ਮੋਦੀ ਨਵੀ ਦਿੱਲੀ / ਬਿਊਰੋ ਨੀਊਜ਼ ਸੰਸਦ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਪੰਜ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਭਾਰਤੀ ਸੰਸਦ ਦੀ ਅਮੀਰ ਵਿਰਾਸਤ ਨੂੰ ਯਾਦ ਕੀਤਾ ਜਾਵੇਗਾ। ਨਾਲ ਹੀ …
Read More »ਭਾਰਤ ਨੇ ਜਿੱਤਿਆ 8ਵਾਂ ਏਸ਼ੀਆ ਕ੍ਰਿਕਟ ਕੱਪ
ਫਾਈਨਲ ਮੁਕਾਬਲੇ ਵਿਚ ਸ੍ਰੀਲੰਕਾ ਨੂੰ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ 8ਵਾਂ ਏਸ਼ੀਆ ਕ੍ਰਿਕਟ ਕੱਪ ਜਿੱਤ ਲਿਆ ਹੈ। ਸ੍ਰੀਲੰਕਾ ਵਿਚ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ 17 ਸਤੰਬਰ ਦਿਨ ਐਤਵਾਰ ਨੂੰ ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਵਾਲੇ ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ ਖੇਡਿਆ ਗਿਆ। ਇਸ ਇਕ ਰੋਜ਼ਾ …
Read More »ਏਸ਼ੀਆ ਕ੍ਰਿਕਟ ਕੱਪ ਦਾ ਫਾਈਨਲ ਮੁਕਾਬਲਾ – ਸ੍ਰੀਲੰਕਾ ਦੀ ਟੀਮ ਸਿਰਫ 50 ਦੌੜਾਂ ’ਤੇ ਆਲ ਆਊਟ
ਨਵੀਂ ਦਿੱਲੀ/ਬਿਊਰੋ ਨਿਊਜ਼ ਏਸ਼ੀਆ ਕ੍ਰਿਕਟ ਕੱਪ ਦਾ ਫਾਈਨਲ ਮੁਕਾਬਲਾ ਅੱਜ ਸ੍ਰੀਲੰਕਾ ਵਿਚ ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਸ੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਇਸਦੇ ਚੱਲਦਿਆਂ ਇਕ ਰੋਜ਼ਾ ਮੈਚ ਵਿਚ ਸ੍ਰੀਲੰਕਾ ਦੀ ਪੂਰੀ ਟੀਮ 15.2 ਓਵਰਾਂ ਵਿਚ ਸਿਰਫ …
Read More »