ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »Yearly Archives: 2023
ਐਲਆਈਸੀ ਨੇ ਮੋਹਾਲੀ ਵਿੱਚ 67ਵੀਂ ਵਰ੍ਹੇਗੰਢ ਮਨਾਈ
ਐਲਆਈਸੀ ਨੇ ਮੋਹਾਲੀ ਵਿੱਚ 67ਵੀਂ ਵਰ੍ਹੇਗੰਢ ਮਨਾਈ ਮੋਹਾਲੀ/ ਬਿਊਰੋ ਨਿਊਜ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਦੀ 67ਵੀਂ ਵਰ੍ਹੇਗੰਢ ਮੌਕੇ ਮੁਹਾਲੀ ਦੀ ਫੇਜ਼ 2 ਸ਼ਾਖਾ ਵੱਲੋਂ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦੀਪ ਜਗਾ ਕੇ ਆਮ ਲੋਕਾਂ ਦੀ ਬਿਹਤਰੀ ਅਤੇ ਭਵਿੱਖ ਦੀ ਸੁਰੱਖਿਆ ਸਬੰਧੀ ਐਲ.ਆਈ.ਐਸ ਦੇ ਟੀਚਿਆਂ ਬਾਰੇ ਵੀ ਦੱਸਿਆ ਗਿਆ। ਇਸ …
Read More »ਇੰਡੀਆ’ ਗੱਠਜੋੜ ਨੇ ਕੋਆਰਡੀਨੇਸ਼ਨ ਕਮੇਟੀ ਦਾ ਕੀਤਾ ਐਲਾਨ
‘ਇੰਡੀਆ’ ਗੱਠਜੋੜ ਨੇ ਕੋਆਰਡੀਨੇਸ਼ਨ ਕਮੇਟੀ ਦਾ ਕੀਤਾ ਐਲਾਨ ਕਮੇਟੀ ’ਚ ਕੇਸੀ ਵੇਣੂਗੋਪਾਲ, ਸ਼ਰਦ ਪਵਾਰ ਅਤੇ ਸੰਜੇ ਰਾਊਤ ਸਮੇਤ 13 ਵਿਅਕਤੀਆਂ ਨੂੰ ਕੀਤਾ ਸ਼ਾਮਲ ਮੰੁਬਈ/ਬਿਊਰੋ ਨਿਊਜ਼ : ਮੁੰਬਈ ’ਚ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਦੇ ਅੱਜ ਦੂਜੇ ਦਿਨ 1 ਸਤੰਬਰ ਨੂੰ 13 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ …
Read More »ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਹੋਏ ਆਹਮੋ-ਸਾਹਮਣੇ
ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਹੋਏ ਆਹਮੋ-ਸਾਹਮਣੇ ਕਲਮ ਛੋੜ ਹੜਤਾਲ ’ਤੇ ਨਹੀਂ ਗਏ ਕਾਨੂੰਗੋ ਅਤੇ ਪਟਵਾਰੀ ਪ੍ਰੰਤੂ ਵਾਧੂ ਕੰਮ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਾਨੂੰਗੋ-ਪਟਵਾਰੀ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਆ ਗਏ ਹਨ ਅਤੇ ਦੋਵੇਂ ਧਿਰਾਂ ਦਰਮਿਆਨ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ। ਮੁੱਖ ਮੰਤਰੀ ਭਗਵੰਤ …
Read More »ਘਰੇਲੂ ਗੈਸ ਸਿਲੰਡਰ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਵੀ ਹੋਇਆ ਸਸਤਾ
ਘਰੇਲੂ ਗੈਸ ਸਿਲੰਡਰ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਵੀ ਹੋਇਆ ਸਸਤਾ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ’ਚ 158 ਰੁਪਏ ਕੀਤੀ ਗਈ ਕਟੌਤੀ ਨਵੀਂ ਦਿੱਲੀ/ਬਿਊਰੋ ਨਿੳਜ਼ : ਤੇਲ ਕੰਪਨੀਆਂ ਨੇ ਅੱਜ ਸ਼ੁੱਕਰਵਾਰ ਯਾਨੀ 1 ਸਤੰਬਰ ਨੂੰ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ 158 ਰੁਪਏ ਦੀ ਕਟੌਤੀ ਕੀਤੀ …
Read More »ਇਕ ਦੇਸ਼-ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਬਣਾਈ ਕਮੇਟੀ
ਇਕ ਦੇਸ਼-ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਬਣਾਈ ਕਮੇਟੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਕਮੇਟੀ ਦੇ ਪ੍ਰਧਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਦੇਸ਼ ਅਤੇ ਇਕ ਚੋਣ ਕਰਵਾਉਣ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਕਮੇਟੀ ਬਣਾ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਰਾਜਪਾਲ ਦੀਆਂ ਧਮਕੀਆਂ ਅੱਗੇ ਝੁਕਾਂਗੇ ਨਹੀਂ: ਭਗਵੰਤ ਮਾਨ
ਮੁੱਖ ਮੰਤਰੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਸਬੰਧੀ ਦਿੱਤੀ ਚਿਤਾਵਨੀ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਅਜਿਹੀਆਂ ਧਮਕੀਆਂ ਨਾਲ ਪੰਜਾਬ ਦੇ ਅਮਨ ਪਸੰਦ ਤੇ ਮਿਹਨਤਕਸ਼ …
Read More »ਪੰਜਾਬ ਸਰਕਾਰ ਪ੍ਰਤੀ ਨਰਮ ਪਏ ਰਾਜਪਾਲ ਦੇ ਸੁਰ!
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨਾਲ ਖਿੱਚੋਤਾਣ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੁਰ ਹੁਣ ਅਚਾਨਕ ਨਰਮ ਪੈ ਗਏ ਜਾਪਦੇ ਹਨ। ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ‘ਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫ਼ਾਰਸ਼ ਕਰਨ ਬਾਰੇ ਚਿਤਾਵਨੀ ਦੇ ਦਿੱਤੀ ਸੀ। ਦੂਸਰੇ ਦਿਨ ਹੀ ਮੁੱਖ ਮੰਤਰੀ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ
ਟੋਕੀਓ ਉਲੰਪਿਕਸ ਦੀ ਤਮਗਾ ਜੇਤੂ ਹਾਕੀ ਟੀਮ ਨੂੰ ਜਲਦੀ ਢੁੱਕਵੀਆਂ ਨੌਕਰੀਆਂ ਦੇਣ ਦਾ ਐਲਾਨ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਵਿਚ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਮੰਗਲਵਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਇਸ ਸ਼ਾਨਦਾਰ ਖੇਡ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਜ਼ਿਲ੍ਹਾ ਪ੍ਰਧਾਨ ਨਿਯੁਕਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨ ਨਿਯੁਕਤੀ ਕੀਤੇ ਹਨ। ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਾਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, …
Read More »