ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ 2024 ਦੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਨੇ ਅੱਜ ਵੀਰਵਾਰ ਨੂੰ ਸੂਬੇ ਦੇ 9 ਜ਼ਿਲ੍ਹਾ ਇੰਚਾਰਜਾਂ ਦੇ ਨਾਲ-ਨਾਲ 3 ਲੋਕ ਸਭਾ ਹਲਕਿਆਂ ਦੇ ਲਈ ਇੰਚਾਰਜ ਨਿਯੁਕਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਸੂਬਾ ਵਰਕਿੰਗ ਕਮੇਟੀ …
Read More »Yearly Archives: 2023
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਅਦਾਲਤ ‘ਚ ਤੀਜਾ ਚਲਾਨ ਪੇਸ਼
ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ ਦਸਤਾਵੇਜ਼ੀ ਸਬੂਤ ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਵਜ਼ੀਰਾਂ ਦੇ ਅਖ਼ਤਿਆਰੀ ਫੰਡਾਂ ‘ਚ ਦੂਜੀ ਵਾਰ ਕਟੌਤੀ
ਸਰਕਾਰ ਦੇ ਫੈਸਲੇ ਦਾ ਕੁਝ ਮੰਤਰੀਆਂ ਨੇ ਕੀਤਾ ਵਿਰੋਧ ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ ਲਿਵਰ ਤੇ ਬਿਲਅਰੀ ਸਾਇੰਸਿਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਦੂਜੀ ਵਾਰ ਮੁੱਖ ਮੰਤਰੀ ਤੇ ਵਜ਼ੀਰਾਂ ਨੂੰ ਮਿਲਣ ਵਾਲੇ ਅਖ਼ਤਿਆਰੀ ਫੰਡਾਂ ਵਿੱਚ ਕਟੌਤੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ …
Read More »ਭਾਰਤ-ਪਾਕਿ ਸਰਕਾਰਾਂ ਸਿੱਖਾਂ ਦੀ ਹਿਫਾਜ਼ਤ ਕਰਨ : ਗਿਆਨੀ ਹਰਪ੍ਰੀਤ ਸਿੰਘ
ਸਿੱਖਾਂ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਤੇ ਚਿੰਤਾ ਪ੍ਰਗਟਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਵਿੱਚ ਖਾਸ ਕਰ ਕੇ ਰਾਵਲਪਿੰਡੀ ਅਤੇ ਪੰਜਾ ਸਾਹਿਬ ਵਿੱਚ ਸਿੱਖਾਂ ਨੂੰ ਧਮਕੀਆਂ ਦਿੱਤੇ ਜਾਣ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ …
Read More »ਪੰਜਾਬ ਕਿਸਾਨ ਯੂਨੀਅਨ ਦੇ ਮੁੜ ਪ੍ਰਧਾਨ ਬਣੇ ਰੁਲਦੂ ਸਿੰਘ
ਕੇਂਦਰ ਸਰਕਾਰ ਜੜ੍ਹੋਂ ਪੁੱਟਣ ਦਾ ਅਹਿਦ ਲਿਆ ਬਰਨਾਲਾ : ਬਰਨਾਲਾ ਵਿਖੇ ਤਰਕਸ਼ੀਲ ਭਵਨ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਦੋ-ਰੋਜ਼ਾ ਸੂਬਾਈ ਡੈਲੀਗੇਟ ਇਜਲਾਸ ਦੇ ਅਖੀਰਲੇ ਦਿਨ ਕਰਵਾਏ ਗਏ ਚੋਣ ਸੈਸ਼ਨ ਦੌਰਾਨ ਸਰਬਸੰਮਤੀ ਨਾਲ 17 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਮੁੜ ਸੂਬਾ ਪ੍ਰਧਾਨ ਚੁਣੇ …
Read More »ਭਾਖੜਾ ਡੈਮ ਦੇ ਫਲੱਡ ਗੇਟ ਕੀਤੇ ਬੰਦ
ਪਾਣੀ ਦਾ ਪੱਧਰ ਨਾਰਮਲ ਹੋਣ ‘ਤੇ ਮੈਨੇਜਮੈਂਟ ਬੋਰਡ ਨੇ ਲਿਆ ਫੈਸਲਾ ਚੰਡੀਗਡ੍ਹ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪੰਜਾਬ ਦੇ ਕੁਝ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਸਨ। ਇਸਦੇ ਚੱਲਦਿਆਂ ਹੁਣ ਇਨ੍ਹਾਂ ਪਿੰਡਾਂ ਲਈ ਥੋੜ੍ਹੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਭਾਖੜਾ ਡੈਮ ਵੱਲੋਂ ਖੋਲ੍ਹੇ …
Read More »ਇੰਟਰਨੈਸ਼ਨਲ ਡਾਇਬਟੀਜ਼ ਫੈੱਡਰੇਸ਼ਨ ਵੱਲੋਂ ਸਾਂਝੇ ਉਪਰਾਲੇ ‘ઑਚ ਐੱਮ.ਪੀ. ਸੋਨੀਆ ਸਿੱਧੂ ਨੇ ਡਾਇਬਟੀਜ਼ ਬਾਰੇ ਕੈਨੇਡਾ ਦੀ ਵਚਨਬੱਧਤਾ ਦੁਹਰਾਈ
ਬਰੈਂਪਟਨ/ਬਿਊਰੋ ਨਿਊਜ਼ : ਇੰਟਰਨੈਸ਼ਨਲ ਡਾਇਬਟੀਜ਼ ਫ਼ੈੱਡਰੇਸ਼ਨ (ਆਈ.ਡੀ.ਐੱਫ) ਵੱਲੋਂ ਕੈਨੇਡਾ ਦੇ ਮੂਲ-ਵਾਸੀਆਂ ਵਿਚ ਡਾਇਬਟੀਜ਼ ਦੇ ਪ੍ਰਭਾਵ ਬਾਰੇ ਕਰਵਾਏ ਗਏ ਵੈਬੀਨਾਰ ਵਿਚ ਸ਼ਿਰਕਤ ਕਰਦਿਆਂ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਵੈਬੀਨਾਰ ਵਿਚ ਕੈਨੇਡਾ ਅਤੇ ਦੁਨੀਆਂ ਦੇ ਹੋਰ ਦੇਸ਼ਾਂ ਦੇ 500 ਤੋਂ ਵਧੇਰੇ ਲੀਡਰਾਂ, ਮਾਹਿਰਾਂ ਅਤੇ …
Read More »ਬਲੈਕ ਓਕ ਸੀਨੀਅਰ ਕਲੱਬ ਵਲੋਂ ਮਨਾਇਆ ਭਾਰਤ ਦਾ 77ਵਾਂ ਅਜ਼ਾਦੀ ਦਿਹਾੜਾ
ਐਮਪੀ ਰੂਬੀ ਸਹੋਤਾ, ਐਮਪੀਪੀ ਗਰੈਮ ਮੈਕਗਰੇਗਰ ਅਤੇ ਹਰਕੀਰਤ ਸਿੰਘ ਡਿਪਟੀ ਮੇਅਰ ਵੀ ਹੋਏ ਸ਼ਾਮਲ ਬਰੈਂਪਟਨ/ਬਿਊਰੋ ਨਿਊਜ਼ : ਬਲੈਕ ਓਕ ਸੀਨੀਅਰ ਕਲੱਬ, ਬਰੈਂਪਟਨ ਵਲੋਂ ਬਲਿਉ ਓਕ ਪਾਰਕ ਵਿਖੇ 18 ਅਗਸਤ ਨੂੰ ਸ਼ਾਮ 4.00 ਵਜ਼ੇ ਤੋਂ 6 ਵਜ਼ੇ ਤੱਕ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਪਿਰਥੀ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਭਾਰਤ ਦਾ …
Read More »ਬਰੈਂਪਟਨ ਵਿੱਚ ਪਹਿਲੇ ‘ਵਿਸ਼ਵ ਪੰਜਾਬੀ ਭਵਨ’ ਦੀ ਸਥਾਪਨਾ ਦੇ ਚਰਚੇ ਹੋਏ ਦੇਸ਼ਾਂ ਵਿਦੇਸ਼ਾਂ ਵਿੱਚ
ਰਮਿੰਦਰ ਰੰਮੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਵਿਲੇਜ਼ ਆਫ ਇੰਡੀਆ 114 ਸਾਊਥ ਬਰੈਂਪਟਨ ਵਿਖੇ ਐਤਵਾਰ 27 ਅਗਸਤ ਨੂੰ ਵਿਸ਼ਵ ਪੰਜਾਬੀ ਭਵਨ ਦਾ ਉਦਘਾਟਨ ਸਮਾਰੋਹ ਕੀਤਾ ਗਿਆ। ਦਲਬੀਰ ਸਿੰਘ ਕਥੂਰੀਆ ਦੇ ਪਿਤਾ ਸੁਬੇਗ ਸਿੰਘ ਕਥੂਰੀਆ ਨੇ ਰਿਬਨ ਕੱਟ ਕੇ ਵਿਸ਼ਵ ਪੰਜਾਬੀ ਭਵਨ ਦਾ ਉਦਘਾਟਨ ਕੀਤਾ। …
Read More »ਪੀਐੱਸਬੀ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਬੈਰੀ ਅਤੇ ਬਰੇਸਬਰਿੱਜ ਵਿਖੇ ਮਨਾਈ ਪਿਕਨਿਕ,100 ਤੋਂ ਵਧੇਰੇ ਮੈਂਬਰਾਂ ਨੇ ਲਿਆ ਹਿੱਸਾ
ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 26 ਅਗਸਤ ਨੂੰ ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ઑਪੀਐੱਸਬੀ ਸੀਨੀਅਰਜ਼ ਕਲੱਬ਼ ਦੇ ਮੈਂਬਰਾਂ ਨੇ ਬੈਰੀ ਅਤੇ ਬਰੇਸਬਰਿੱਜ ਜਾ ਕੇ ਪਿਕਨਿਕ ਦਾ ਆਨੰਦ ਲਿਆ। ਉਹ ਸਵੇਰੇ ਨੌਂ ਵਜੇ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਦੀ ਪਾਰਕਿੰਗ ਵਿਚ ਇਕੱਠੇ ਹੋਏ ਅਤੇ ਉੱਥੋਂ ਦੋ ਬੱਸਾਂ …
Read More »