Breaking News
Home / 2023 (page 170)

Yearly Archives: 2023

ਸਾਬਕਾ ਓਲੰਪੀਅਨ ਅਲੈਗਜ਼ੈਂਡਰਾ ਪੌਲ ਦੀ ਸੜਕ ਹਾਦਸੇ ‘ਚ ਗਈ ਜਾਨ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਸਾਬਕਾ ਓਲੰਪੀਅਨ ਸਕੇਟਰ ਅਲੈਗਜ਼ੈਂਡਰਾ ਪੌਲ ਦੀ ਲੰਘੇ ਦਿਨੀਂ ਉਨਟਾਰੀਓ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਅਲੈਗਜ਼ੈਂਡਰਾ ਪੌਲ 31 ਸਾਲਾਂ ਦੀ ਸੀ। ਪੁਲਿਸ ਨੇ ਦੱਸਿਆ ਕਿ ਪੌਲ ਆਪਣੇ ਬੱਚੇ ਨਾਲ ਇੱਕ ਵਾਹਨ ਵਿੱਚ ਸੀ ਜਦੋਂ ਮੈਲਨਕਥੌਨ ਟਾਊਨਸ਼ਿਪ ਵਿੱਚ ਕਾਊਂਟੀ ਰੋਡ 124 ‘ਤੇ ਇੱਕ ਟਰੱਕ ਉਸਾਰੀ …

Read More »

51 ਹਜ਼ਾਰ ਨਿਯੁਕਤੀ ਪੱਤਰ ਵੰਡਣ ਲਈ ਰੱਖੇ ਰੁਜ਼ਗਾਰ ਮੇਲੇ ਨੂੰ ਪੀਐਮ ਨਰਿੰਦਰ ਮੋਦੀ ਨੇ ਵਰਚੁਅਲੀ ਸੰਬੋਧਨ ਕੀਤਾ

ਕਿਹਾ ; ਭਾਰਤੀ ਅਰਥਚਾਰਾ ਵਿਕਾਸ ਤੇ ਤਰੱਕੀ ਦੇ ਰਾਹ ਉੱਤੇ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤੀ ਅਰਥਚਾਰਾ ਤੇਜ਼ੀ ਨਾਲ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ, ਜਿਸ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ। ਨੌਜਵਾਨਾਂ ਨੂੰ 51 ਹਜ਼ਾਰ ਨਿਯੁਕਤੀ ਪੱਤਰ ਵੰਡਣ …

Read More »

ਭਾਜਪਾ ਦਸੰਬਰ ‘ਚ ਹੀ ਕਰਵਾ ਸਕਦੀ ਹੈ ਲੋਕ ਸਭਾ ਚੋਣਾਂ : ਮਮਤਾ ਬੈਨਰਜੀ

ਚੋਣ ਪ੍ਰਚਾਰ ਲਈ ਸਾਰੇ ਹੈਲੀਕਾਪਟਰ ਬੁੱਕ ਕਰਨ ਦਾ ਦਾਅਵਾ ‘ਭਾਜਪਾ ਨੇ ਭਾਈਚਾਰਿਆਂ ਦੇ ਨਾਮ ‘ਤੇ ਦੇਸ਼ ਨੂੰ ਵੰਡਿਆ’ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਇਸ ਸਾਲ ਦਸੰਬਰ ਵਿੱਚ ਹੀ ਲੋਕ ਸਭਾ ਚੋਣਾਂ ਕਰਵਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਚੋਣ …

Read More »

ਨਵੇਂ ਅਧਿਐਨ ‘ਚ ਦਿੱਲੀ ਵਿਸ਼ਵ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

ਸ਼ਿਕਾਗੋ ‘ਵਰਸਿਟੀ ਦੇ ‘ਐਨਰਜੀ ਪਾਲਿਸੀ ਇੰਸਟੀਚਿਊਟ’ ਮੁਤਾਬਕ ਦਿੱਲੀ ਦੇ ਲੋਕ ਜ਼ਿੰਦਗੀ ਦੇ 11.9 ਵਰ੍ਹੇ ਗੁਆਉਣ ਦੇ ਕੰਢੇ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਨੂੰ ਇਕ ਨਵੇਂ ਅਧਿਐਨ ਵਿਚ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦੱਸਿਆ ਗਿਆ ਹੈ ਤੇ ਜੇਕਰ ਇਸੇ ਤਰ੍ਹਾਂ ਪ੍ਰਦੂਸ਼ਣ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਦੀ ਤੈਅ ਹੱਦ ਤੋਂ …

Read More »

ਜਲਵਾਯੂ ਤਬਦੀਲੀ ਲੈ ਸਕਦੀ ਹੈ ਇਕ ਅਰਬ ਲੋਕਾਂ ਦੀ ਜਾਨ

ਨਵੀਂ ਦਿੱਲੀ: ਜਰਨਲ ‘ਐਨਰਜੀਜ਼’ ‘ਚ ਪ੍ਰਕਾਸ਼ਿਤ ਅਧਿਐਨ ਵਿਚ ਕਿਹਾ ਗਿਆ ਹੈ ਕਿ ਮਨੁੱਖੀ ਸਰਗਰਮੀ ਕਾਰਨ ਆਈ ਜਲਵਾਯੂ ਤਬਦੀਲੀ ਅਗਲੀ ਇਕ ਸਦੀ ਵਿਚ ਇਕ ਅਰਬ ਲੋਕਾਂ ਦੀ ਸਮੇਂ ਤੋਂ ਪਹਿਲਾਂ ਜਾਨ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਆਲਮੀ ਤਪਸ਼ ਦੋ ਡਿਗਰੀ ਸੈਲਸੀਅਸ ਤੱਕ ਵਧੀ ਤਾਂ ਅਜਿਹਾ ਹੋ ਸਕਦਾ ਹੈ। ਅਧਿਐਨ …

Read More »

ਬਸਪਾ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ

ਕੁਮਾਰੀ ਮਾਇਆਵਤੀ ਨੇ ਕਿਸੇ ਵੀ ਗੱਠਜੋੜ ‘ਚ ਸ਼ਾਮਲ ਨਾ ਹੋਣ ਦਾ ਕੀਤਾ ਐਲਾਨ ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਇਸ ਸਾਲ ਹੋਣ ਵਾਲੀਆਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ‘ਚ ਇਕੱਲਿਆਂ ਹੀ ਮੈਦਾਨ ਵਿਚ ਨਿੱਤਰੇਗੀ। ਇਸ ਸਬੰਧੀ ਐਲਾਨ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ …

Read More »

ਜੀ-20 ਸੰਮੇਲਨ ਵਿਚ ਹਿੱਸਾ ਲੈਣਗੇ 25 ਆਲਮੀ ਆਗੂ

ਰੂਸੀ ਤੇ ਯੂਕਰੇਨੀ ਰਾਸ਼ਟਰਪਤੀ ਜੀ-20 ਸੰਮੇਲਨ ਵਿਚੋਂ ਰਹਿਣਗੇ ਗ਼ੈਰਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ 20 ਸੰਮੇਲਨ ਵਿੱਚ ਘੱਟੋ-ਘੱਟ 25 ਮੁਲਕਾਂ ਦੇ ਆਗੂ ਹਿੱਸਾ ਲੈਣਗੇ ਜਦਕਿ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀ ਸ਼ਾਮਲ ਨਹੀਂ ਹੋਣਗੇ। ਜੀ 20 ਮੈਂਬਰ ਮੁਲਕਾਂ ਵਿੱਚੋਂ 18 ਆਗੂ …

Read More »

ਪੈਰਾਗਲਾਈਡਰਜ਼ ਤੇ ਏਅਰ ਬੈਲੂਨਾਂ ‘ਤੇ ਪਾਬੰਦੀ

ਨਵੀਂ ਦਿੱਲੀ: ਜੀ-20 ਮੀਟਿੰਗ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਵਿੱਚ 12 ਸਤੰਬਰ ਤਕ ਪੈਰਾਗਲਾਈਡਰਜ਼, ਹੈਂਗ ਗਲਾਈਡਰਜ਼ ਤੇ ਹੋਟ ਏਅਰ ਬੈਲੂਨ (ਗਰਮ ਹਵਾ ਵਾਲੇ ਗੁਬਾਰੇ) ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਦਿੱਲੀ ਪੁਲਿਸ ਕਮਿਸ਼ਨਰ ਸੰਜੈ ਅਰੋੜਾ ਵੱਲੋਂ ਜਾਰੀ ਕੀਤੇ ਗਏ ਹਨ। ਇਸੇ ਦੌਰਾਨ ਪੁਲਿਸ ਨੇ ਵਿਦੇਸ਼ ਤੋਂ …

Read More »

ਗੁਰੂ ਗ੍ਰੰਥ ਸਾਹਿਬ ਦੇ 419ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼

ਸੱਚ, ਹੱਕ, ਨਿਆਂ ਅਤੇ ਪ੍ਰੇਮ ਦੇ ਸੰਦੇਸ਼-ਵਾਹਕ : ਆਦਿ ਗੁਰੂ ਗ੍ਰੰਥ ਸਾਹਿਬ ਡਾ. ਗੁਰਵਿੰਦਰ ਸਿੰਘ ਆਦਿ ਗੁਰੂ ਗ੍ਰੰਥ ਸਾਹਿਬ ਵਿਸ਼ਵ ਦੇ ਧਾਰਮਿਕ ਤੇ ਅਧਿਆਤਮਕ ਸਾਹਿਤ ਦਾ ਅਜਿਹਾ ਮਹਾਨ ਕੋਸ਼ ਹੈ, ਜਿਸ ਵਿੱਚ ਆਤਮਿਕ ਗਿਆਨ, ਅਧਿਆਤਮਕ ਵੀਚਾਰ ਅਤੇ ਪ੍ਰੇਮ- ਭਗਤੀ ਦੀ ਸਾਂਝੀ ਧੁਨ ਜੀਵਨ ਲਈ ਕਲਿਆਣਕਾਰੀ ਸੱਚ ਦਾ ਸੰਦੇਸ਼ ਦਿੰਦੀ ਹੈ। …

Read More »

ਮੌਜੂਦਾ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ

ਡਾ. ਕੇਸਰ ਸਿੰਘ ਭੰਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 10ਵੀਂ ਵਾਰ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਇਆ ਹੈ ਅਤੇ ਇਹ ਐਲਾਨ ਵੀ ਕੀਤਾ ਹੈ ਕਿ ਉਹ ਅਗਲੇ ਸਾਲ ਫਿਰ ਆਜ਼ਾਦੀ ਦਿਹਾੜੇ ‘ਤੇ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਉਣਗੇ। ਹੁਣ ਇਸ ਸਰਕਾਰ ਦੀ ਦੋ ਕਾਰਜ ਕਾਲਾਂ ਦੀ ਕਾਰਗੁਜ਼ਾਰੀ ‘ਤੇ ਨਿਗਾਹ …

Read More »