ਸਾਬਕਾ ਰਾਸ਼ਟਰਪਤੀ ਅਮਰੀਕਾ ਡੋਨਾਲਡ ਟਰੰਪ ਦੀ ਹੋਈ ਗਿਰਫਤਾਰੀ 20 ਮਿੰਟ ਜੇਲ੍ਹ ’ਚ ਰਹੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਧੋਖਾਧੜੀ ਦੇ ਮਾਮਲੇ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੁਲਟਨ ਕਾਊਂਟੀ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗਿ੍ਰਫਤਾਰ ਕਰ …
Read More »Yearly Archives: 2023
ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ
ਉਤਰੀ ਭਾਰਤ ‘ਚ ਹੜ੍ਹਾਂ ਵਾਲੀ ਸਥਿਤੀ ਕਾਰਨ ਯਾਤਰਾ ਹੋਈ ਪ੍ਰਭਾਵਿਤ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੜ੍ਹਾਂ ਵਾਲੀ ਸਥਿਤੀ ਕਾਰਨ ਉਤਰਾਖੰਡ ਵਿੱਚ ਚੱਲ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਤੇ ਚਾਰ ਧਾਮ ਦੀ ਯਾਤਰਾ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ …
Read More »ਸ਼੍ਰੋਮਣੀ ਕਮੇਟੀ ਦੇ ਚੈਨਲ ਨੂੰ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’
ਚੈਨਲ ਨੂੰ ਸੰਗਤ ਵਲੋਂ ਦਿੱਤਾ ਜਾ ਰਿਹਾ ਹੈ ਭਰਵਾਂ ਹੁੰਗਾਰਾ : ਐਡਵੋਕੇਟ ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਵੈੱਬ ਚੈਨਲ ਨੂੰ ਯੂਟਿਊਬ ਵੱਲੋਂ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਲੋੜ ਵੇਲੇ ਪੰਜਾਬੀਆਂ ਨੂੰ ਛੱਡਿਆ : ਬਾਦਲ
ਸੁਖਬੀਰ ਬਾਦਲ ਨੇ ਹੜ੍ਹ ਮਾਰੇ ਖੇਤਰਾਂ ਦਾ ਕੀਤਾ ਦੌਰਾ ਜਲਾਲਾਬਾਦ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਕਟ ਵੇਲੇ ਪੰਜਾਬੀਆਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨੂੰ ਛੱਡ ਕੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਵਾਲੇ ਰਾਜਾਂ ਮੱਧ …
Read More »ਗੁਰਦੁਆਰਾ ਡਾਂਗਮਾਰ ਮਾਮਲੇ ‘ਚ ਸਿੱਕਮ ਸਰਕਾਰ ਦੀ ਢਿੱਲੀ ਕਾਰਵਾਈ ‘ਤੇ ਇਤਰਾਜ਼
ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਸਤੰਬਰ ਨੂੰ ਰੱਖੀ ਗਈ ਅੰਮ੍ਰਿਤਸਰ : ਸਿੱਕਮ ਹਾਈਕੋਰਟ ਵਿੱਚ ਚੱਲ ਰਹੇ ਗੁਰਦੁਆਰਾ ਗੁਰੂ ਡਾਂਗਮਾਰ ਦੇ ਕੇਸ ਵਿੱਚ ਸਿੱਕਮ ਸਰਕਾਰ ਵੱਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਇਹ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ। …
Read More »ਹੜ੍ਹ ਦੌਰਾਨ ਪਿੰਡਾਂ ਦਾ ਦੌਰਾ ਕਰਦਿਆਂ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ
ਰੂਪਨਗਰ : ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਬਾਰੇ ਕੈਬਨਿਟ ਮੰਤਰੀ ਬੈਂਸ ਨੇ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਖੁਦ ਸਾਂਝੀ ਕਰਦਿਆਂ …
Read More »ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਧਰਨੇ
ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਮੰਗੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰ ਕੇ ਹੜ੍ਹਾਂ ਦੀ ਮਾਰ ਝੱਲ ਰਹੇ …
Read More »ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਕਾਨਫਰੰਸਾਂ
ਪੰਜਾਬ ਦੇ ਮਸਲਿਆਂ ਦੇ ਹੱਲ ਲਈ ਸਾਰਿਆਂ ਨੂੰ ਕੇਂਦਰ ਨਾਲ ਮਿਲ ਕੇ ਕੰਮ ਕਰਨ ਦੀ ਲੋੜ : ਹਰਦੀਪ ਪੁਰੀ ਕਿਹਾ : ਪੰਜਾਬ ਦੇ ਅਹਿਮ ਮੁੱਦਿਆਂ ਲਈ ਕਰਾਂਗੇ ਕੰਮ ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਮੌਕੇ ਲੌਂਗੋਵਾਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। …
Read More »ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ : ਸੁਖਬੀਰ ਬਾਦਲ
ਲੌਂਗੋਵਾਲ/ਬਿਊਰੋ ਨਿਊਜ਼ : ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕਰਵਾਈ ਗਈ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਸਥਾਵਾਂ ਅਤੇ ਸਿੱਖ ਰਵਾਇਤਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਲੜਾਈ ਲੜਨ ਦਾ …
Read More »ਲੌਂਗੋਵਾਲ ਵਿਖੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਸਬੰਧੀ 50 ਤੋਂ ਵੱਧ ਕਿਸਾਨਾਂ ਖਿਲਾਫ ਕੇਸ ਦਰਜ
ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਪ੍ਰੀਤਮ ਸਿੰਘ ਸ਼ਹੀਦ ਕਰਾਰ ਲੌਂਗੋਵਾਲ/ਬਿਊਰੋ ਨਿਊਜ਼ : ਲੌਂਗੋਵਾਲ ਵਿੱਚ ਬੀਤੇ ਦਿਨੀਂ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਤੋਂ ਬਾਅਦ ਲੌਂਗੋਵਾਲ ਪੁਲਿਸ ਨੇ 30-35 ਅਣਪਛਾਤੇ ਵਿਅਕਤੀਆਂ ਸਮੇਤ 50 ਤੋਂ ਵੱਧ ਕਿਸਾਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ …
Read More »