ਚਰਨਜੀਤ ਸਿੰਘ ਚੰਨੀ ਵੀ ਕਮੇਟੀ ’ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ’ਤੇ ਕਾਂਗਰਸ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਰਕਿੰਗ ਕਮੇਟੀ ਵਿਚ 39 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ …
Read More »Yearly Archives: 2023
ਪੰਜਾਬ ਸਰਕਾਰ 20 ਹਜ਼ਾਰ ਹੋਰ ਨੌਕਰੀਆਂ ਦੇਵੇਗੀ
ਸਾਰੇ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਮੰਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣੇ ਦੂਜੇ ਸਾਲ ਦੇ ਕਾਰਜਕਾਲ ਵਿਚ ਵੀ ਕਰੀਬ 20 ਹਜ਼ਾਰ ਅਹੁਦਿਆਂ ’ਤੇ ਭਰਤੀ ਕਰੇਗੀ। ਇਸਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ …
Read More »ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨ ਨਰਾਜ਼
ਸਰਕਾਰ ਖਿਲਾਫ ਅੰਦੋਲਨ ਵਿੱਢਣ ਦੀ ਹੋ ਰਹੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਨਰਾਜ਼ ਹਨ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨਾਂ ਦੇ ਆਗੂ ਤੇ ਵਰਕਰ ਆਪਣੀਆਂ ਮੰਗਾਂ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ। …
Read More »ਲੱਦਾਖ ’ਚ ਫੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗੀ – 9 ਜਵਾਨ ਹੋਏ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼ ਲੱਦਾਖ ਵਿਚ ਲੰਘੇ ਕੱਲ੍ਹ ਸ਼ਨੀਵਾਰ ਨੂੰ ਫੌਜ ਦੇ ਜਵਾਨਾਂ ਦੀ ਇਕ ਗੱਡੀ 60 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ ਸੀ। ਇਸ ਹਾਦਸੇ ਵਿਚ ਫੌਜ ਦੇ 9 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਇਸ ਕਾਫਲੇ ਵਿਚ ਪੰਜ ਗੱਡੀਆਂ ਸ਼ਾਮਲ ਸਨ, ਜਿਨ੍ਹਾਂ ਵਿਚੋਂ ਇਕ ਗੱਡੀ ਖੱਡ ਵਿਚ ਡਿੱਗ ਗਈ …
Read More »ਚੰਡੀਗੜ੍ਹ ਪਾਸਪੋਰਟ ਦਫ਼ਤਰ ਦੇ ਕਰਮਚਾਰੀਆਂ ਨੇ ਕੰਮ ਕਰਨਾ ਕੀਤਾ ਬੰਦ
ਚੰਡੀਗੜ੍ਹ ਪਾਸਪੋਰਟ ਦਫ਼ਤਰ ਦੇ ਕਰਮਚਾਰੀਆਂ ਨੇ ਕੰਮ ਕਰਨਾ ਕੀਤਾ ਬੰਦ ਪ੍ਰੇਸ਼ਾਨ ਹੋਏ ਲੋਕਾਂ ਨੇ ਪਾਸਪੋਰਟ ਦਫ਼ਤਰ ਦੇ ਬਾਹਰ ਕੀਤਾ ਹੰਗਾਮਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ-2 ਸਥਿਤ ਪਾਸਪੋਰਟ ਦਫ਼ਤਰ ਦੇ ਕਰਮਚਾਰੀਆਂ ਨੇ ਅੱਜ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ। ਇਸ ਕਾਰਨ ਦੂਰ-ਦੂਰ ਤੋਂ ਆਏ ਲੋਕ ਪ੍ਰੇਸ਼ਾਨ ਹੁੰਦੇ ਰਹੇ …
Read More »ਕਿਸਾਨਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ
ਕਿਸਾਨਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੰਗਿਆ ਮੁਆਵਜ਼ਾ ਬਰਨਾਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਵਾਰ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ …
Read More »ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੱਸਿਆ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੱਸਿਆ ਜ਼ਹਿਰ ਕਾਰਨ ਸਰੀਰ ’ਤੇ ਆਈ ਸੋਜ, ਸਥਿਤੀ ਨਾਰਮਲ ਰੋਪੜ/ਬਿਊਰੋ ਨਿਊਜ਼ : ਪੰਜਾਬ ਦੇ 7 ਜ਼ਿਲ੍ਹਿਆਂ ਦੇ 89 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਤੋਂ ਬਾਅਦ ਇਹ ਪਿੰਡ ਹੜ੍ਹਾਂ ਦੀ ਮਾਰ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਰਾਈਡਰ ਲੁੱਕ ’ਚ ਆਏ ਨਜ਼ਰ
ਕਾਂਗਰਸੀ ਆਗੂ ਰਾਹੁਲ ਗਾਂਧੀ ਰਾਈਡਰ ਲੁੱਕ ’ਚ ਆਏ ਨਜ਼ਰ ਪੈਂਗੋਗ ਲੇਕ ’ਤੇ ਪਹੁੰਚ ਭਲਕੇ ਆਪਣੇ ਪਿਤਾ ਰਾਜੀਵ ਗਾਂਧੀ ਨੂੰ ਦੇਣਗੇ ਸ਼ਰਧਾਂਜਲੀ ਲੱਦਾਖ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਲੱਦਾਖ ਦੌਰੇ ’ਤੇ ਹਨ। ਅੱਜ ਉਹ ਰਾਈਡਰ ਲੁੱਕ ਵਿਚ ਨਜ਼ਰ ਆਏ ਅਤੇ ਉਹ ਲੱਦਾਖ ਤੋਂ ਪੈਂਗੋਗ ਤਸੋ ਲੇਕ …
Read More »ਸ਼ੋਸ਼ਲ ਮੀਡੀਆ ’ਤੇ ਗਲਤ ਪੋਸਟਾਂ ਪਾਉਣ ਵਾਲਿਆਂ ਖਿਲਾਫ਼ ਸਖਤ ਹੋਈ ਸੁਪਰੀਮ ਕੋਰਟ
ਕਿਹਾ : ਮੁਆਫ਼ੀ ਮੰਗਣ ਨਾਲ ਨਹੀਂ ਚਲੇਗਾ ਕੰਮ, ਨਤੀਜਾ ਭੁਗਤਣਾ ਪਵੇਗਾ ਨਵੀਂ ਦਿੱਲੀ/ਬਿਵੂਰੋ ਨਿਊਜ਼ : ਸੁਪਰੀਮ ਕੋਰਟ ’ਚ ਸ਼ੋਸ਼ਲ ਮੀਡੀਆ ’ਤੇ ਗਲਤ ਅਤੇ ਇਤਰਾਜ਼ਯੋਗ ਪੋਸਟਾਂ ਪਾਉਣ ਦੇ ਮਾਮਲੇ ’ਚ ਸੁਣਵਾਈ ਹੋਈ ਅਤੇ ਸੁਪਰੀਮ ਕੋਰਟ ਇਸ ਮਾਮਲੇ ’ਤੇ ਕਾਫ਼ੀ ਸਖਤ ਨਜ਼ਰ ਆਇਆ। ਜਸਟਿਸ ਬੀ ਆਰ ਗਵਈ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਦੀ …
Read More »ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਲੁਧਿਆਣਾ ਕੋਰਟ ਨੇ ਹਟਾਈ
ਸਾਹਿਤਕਾਰ ਮਿੱਤਰ ਸੈਨ ਮੀਤ ਨੇ ਪੁਰਸਕਾਰਾਂ ਲਈ ਵਿਅਕਤੀਆਂ ਦੀ ਚੋਣ ’ਤੇ ਚੁੱਕੇ ਸਨ ਸਵਾਲ ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਲੁਧਿਆਣਾ ਕੋਰਟ ਹਟਾ ਦਿੱਤੀ ਹੈ। ਇਨ੍ਹਾਂ ’ਚ ਕੁੱਲ 108 ਪੁਰਸਕਾਰ ਸ਼ਾਮਲ ਹਨ, ਜਿਨ੍ਹਾਂ ’ਚ 6 ਪੁਰਸਕਾਰ 10-10 ਲੱਖ ਰੁਪਏ ਦੇ ਹਨ ਜਦਕਿ …
Read More »