ਟੋਰਾਂਟੋ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਗੱਡੀਆਂ ਚੋਰੀ ਕਰਨ ਵਾਲਿਆਂ ਦੇ ਗਿਰੋਹ ਦਾ ਪਰਦਾਫਾਸ਼ ਕਰਕੇ ਪੁਲਿਸ ਨੇ 3 ਮਿਲੀਅਨ ਡਾਲਰ ਦੀਆਂ ਚੋਰੀ ਕੀਤੀਆਂ ਗੱਡੀਆਂ ਬਰਾਮਦ ਕਰਨ ਦੇ ਨਾਲ ਨਾਲ 80 ਚਾਰਜਿਜ ਵੀ ਲਾਏ ਹਨ। ਇਸ ਸਬੰਧੀ ਜਾਂਚ ਮਈ ਵਿੱਚ ਸ਼ੁਰੂ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਆਖਿਆ …
Read More »Yearly Archives: 2023
ਗੈਰਕਾਨੂੰਨੀ ਗੱਡੀਆਂ ਦੀ ਵਿੱਕਰੀ ਰੋਕਣ ਲਈ ਨਵੀਂ ਕੈਂਪੇਨ ਲਾਂਚ ਕਰੇਗੀ ਪੁਲਿਸ
ਟੋਰਾਂਟੋ/ਬਿਊਰੋ ਨਿਊਜ਼ : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਰਕਾਨੂੰਨੀ ਗੱਡੀਆਂ ਦੀ ਵਿੱਕਰੀ ਨਾਲ ਜੁੜੇ ਫਰਾਡ ਨੂੰ ਰੋਕਣ ਲਈ ਟੋਰਾਂਟੋ ਪੁਲਿਸ ਸਰਵਿਸ ਨਵੀਂ ਕੈਂਪੇਨ ਲਾਂਚ ਕਰਨ ਜਾ ਰਹੀ ਹੈ। ਟੋਰਾਂਟੋ ਪੁਲਿਸ ਦੇ ਡਾਊਨਟਾਊਨ ਸਥਿਤ ਹੈੱਡਕੁਆਰਟਰ ਵਿੱਚ ਇਸ ਨਵੀਂ ਕੈਂਪੇਨ ਸਬੰਧੀ ਤਫਸੀਲ ਨਾਲ ਜਾਣਕਾਰੀ ਦਿੱਤੀ ਜਾਵੇਗੀ। ਟੋਰਾਂਟੋ ਪੁਲਿਸ ਦੇ ਕਾਰਜਕਾਰੀ ਡਿਪਟੀ ਚੀਫ ਕੈਲੀ …
Read More »ਮੋਦੀ ਸਰਕਾਰ ਨੇ ਦੇਸ਼ ਨੂੰ ‘ਹਾਈਵੇਅ ਤੋਂ ਨਰਕ ਦੇ ਰਾਹ’ ਪਾਇਆ : ਕਾਂਗਰਸ
ਖੜਗੇ ਨੇ ‘ਭਾਰਤਮਾਲਾ ਪਰਿਯੋਜਨਾ’ ਬਾਰੇ ਕੈਗ ਰਿਪੋਰਟ ਦੇ ਹਵਾਲੇ ਨਾਲ ਸਰਕਾਰ ਨੂੰ ਘੇਰਿਆ ਨਵੀਂ ਦਿੱਲੀ : ਕਾਂਗਰਸ ਨੇ ਹਾਈਵੇਅ ਪ੍ਰਾਜੈਕਟਾਂ ਨੂੰ ਲੈ ਕੇ ‘ਭਾਰਤਮਾਲਾ ਪਰਿਯੋਜਨਾ’ ਬਾਰੇ ਭਾਰਤ ਦੇ ਕੰਪਟਰੋਲਰ ਆਡਿਟਰ ਜਨਰਲ (ਕੈਗ) ਦੀ ਰਿਪੋਰਟ ਦੇ ਹਵਾਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਆਰੋਪ ਲਾਏ …
Read More »ਸਬਜ਼ੀ ਵਿਕਰੇਤਾ ਰਾਮੇਸ਼ਵਰ ਨੂੰ ਮਿਲੇ ਰਾਹੁਲ ਗਾਂਧੀ
ਕਾਂਗਰਸ ਆਗੂ ਨੇ ਰਾਮੇਸ਼ਵਰ ਨੂੰ ‘ਭਾਰਤ ਭਾਗਯ ਵਿਧਾਤਾ’ ਦੱਸਿਆ ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉਸ ਸਬਜ਼ੀ ਵਿਕਰੇਤਾ ਨਾਲ ਮੁਲਾਕਾਤ ਕੀਤੀ ਜੋ ਟਮਾਟਰ ਦੀਆਂ ਕੀਮਤਾਂ ਵਧਣ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਭਾਵੁਕ ਹੋ ਗਿਆ ਸੀ। ਉਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। …
Read More »ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਭਾਜਪਾ ਮੱਧ ਪ੍ਰਦੇਸ਼ ਦੇ 39 ਅਤੇ ਛੱਤੀਸਗੜ੍ਹ ਦੇ 21 ਉਮੀਦਵਾਰਾਂ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਅੱਜ ਮੱਧ ਪ੍ਰਦੇਸ਼ ਲਈ 39 ਅਤੇ ਛੱਤੀਸਗੜ੍ਹ ਲਈ 21 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ …
Read More »ਪ੍ਰਿਯੰਕਾ ਗਾਂਧੀ ਅਤੇ ਕਮਲਨਾਥ ਦੇ ‘ਐਕਸ’ ਖਾਤਿਆਂ ਦੇ ਹੈਂਡਲਰਾਂ ਖਿਲਾਫ ਕੇਸ ਦਰਜ
ਇੰਦੌਰ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਵਾਲੀ ਵਿਵਾਦਿਤ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਇੰਦੌਰ ਦੇ ਸੰਯੋਗਿਤਾਗੰਜ ਥਾਣੇ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਪ੍ਰਿਯੰਕਾ ਗਾਂਧੀ ਵਾਡਰਾ, ਕਮਲਨਾਥ ਤੇ ਅਰੁਣ ਯਾਦਵ ਦੇ ਐਕਸ (ਪਹਿਲਾਂ ਟਵਿੱਟਰ) ਖਾਤਿਆਂ ਦੇ ਹੈਂਡਲਰਾਂ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ …
Read More »ਪ੍ਰਿਯੰਕਾ ਬਹੁਤ ਚੰਗੀ ਸੰਸਦ ਮੈਂਬਰ ਸਾਬਤ ਹੋਵੇਗੀ: ਵਾਡਰਾ
ਨਵੀਂ ਦਿੱਲੀ: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰੌਬਰਟ ਵਾਡਰਾ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਪ੍ਰਿਯੰਕਾ ਗਾਂਧੀ ਬਹੁਤ ਚੰਗੀ ਸੰਸਦ ਮੈਂਬਰ ਸਾਬਤ ਹੋਵੇਗੀ ਅਤੇ ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਪਾਰਟੀ ਉਨ੍ਹਾਂ ਲਈ ਬਿਹਤਰ ਯੋਜਨਾ ਬਣਾਏਗੀ। ਵਾਡਰਾ ਨੇ ਕਿਹਾ, ‘ਉਨ੍ਹਾਂ ਨੂੰ (ਪ੍ਰਿਯੰਕਾ ਨੂੰ) ਲਾਜ਼ਮੀ ਤੌਰ ‘ਤੇ ਲੋਕ ਸਭਾ …
Read More »ਹਿਮਾਚਲ ਪ੍ਰਦੇਸ਼ ‘ਚ ਮੀਂਹ ਦਾ ਕਹਿਰ 5 ਦਰਜਨ ਦੇ ਕਰੀਬ ਮੌਤਾਂ
ਸ਼ਿਮਲਾ ‘ਚ ਸ਼ਿਵ ਮੰਦਰ ‘ਤੇ ਡਿੱਗੀ ਪਹਾੜੀ; ਸੋਲਨ ਤੇ ਮੰਡੀ ‘ਚ ਦੋ ਪਰਿਵਾਰਾਂ ਦੇ 7-7 ਮੈਂਬਰਾਂ ਦੀ ਗਈ ਜਾਨ ਸ਼ਿਮਲਾ : ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦੇ ਚੱਲਦਿਆਂ ਵਾਪਰੀਆਂ ਘਟਨਾਵਾਂ ਵਿੱਚ ਘੱਟੋ-ਘੱਟ 5 ਦਰਜਨ ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 14 ਵਿਅਕਤੀ ਸ਼ਿਮਲਾ ਨਾਲ ਸਬੰਧਤ ਹਨ। …
Read More »ਜਾਪਾਨ ਦੇ ਵਫ਼ਦ ਵੱਲੋਂ ਪਵਿੱਤਰ ਵੇਈਂ ਦਾ ਦੌਰਾ
ਵੇਈਂ ਦੀ ਸਫਾਈ ਦੇ ਪ੍ਰਾਜੈਕਟ ਨੂੰ ਵਾਤਾਵਰਨ ਤੇ ਮਨੁੱਖਤਾ ਲਈ ਮਹੱਤਵਪੂਰਨ ਦੱਸਿਆ ਜਲੰਧਰ/ਬਿਊਰੋ ਨਿਊਜ਼ : ਜਾਪਾਨ ਤੋਂ ਆਏ 31 ਮੈਂਬਰੀ ਵਫਦ ਨੇ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਵੇਈਂ ਦਾ ਦੌਰਾ ਕੀਤਾ ਤੇ ਇਸਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਜਾਪਾਨੀ ਵਫਦ ਨੂੰ ਇਸ ਵੇਈਂ ਦਾ ਪ੍ਰਦੂਸ਼ਣ ਦੂਰ ਕਰਕੇ ਇਸਦੀ …
Read More »ਅਨਵਰੁੱਲ ਹੱਕ ਨੇ ਪਾਕਿਸਤਾਨ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ
ਪਸ਼ਤੂਨ ਆਗੂ ਸਿਰ ਨਿਰਪੱਖ ਆਮ ਚੋਣਾਂ ਕਰਾਉਣ ਦੀ ਜ਼ਿੰਮੇਵਾਰੀ ਇਸਲਾਮਾਬਾਦ/ਬਿਊਰੋ ਨਿਊਜ਼ : ਪਸ਼ਤੂਨ ਆਗੂ ਅਨਵਰੁੱਲ ਹੱਕ ਕੱਕੜ ਨੇ ਪਾਕਿਸਤਾਨ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਹੱਕ ਨੂੰ ਫ਼ੌਜ ਦੇ ਨੇੜੇ ਮੰਨਿਆ ਜਾਂਦਾ ਹੈ। ਇਸ ਅਹੁਦੇ ਉਤੇ ਰਹਿੰਦਿਆਂ ਉਹ ਵਿੱਤੀ ਸੰਕਟ ਵਿਚ ਘਿਰੇ ਮੁਲਕ ਨੂੰ ਸੰਭਾਲਣਗੇ ਅਤੇ ਚੋਣਾਂ …
Read More »