Breaking News
Home / 2023 (page 193)

Yearly Archives: 2023

ਪੰਚਾਇਤਾਂ ਭੰਗ ਕਰਨਾ ਗੈਰ-ਲੋਕਤੰਤਰਿਕ

ਗੁਰਮੀਤ ਸਿੰਘ ਪਲਾਹੀ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਕਹਾਉਂਦੀਆਂ ਪਿੰਡ ਪੰਚਾਇਤਾਂ, ਬਲਾਕ ਸੰਮਤੀਆਂ, ਜ਼ਿਲਾ ਪ੍ਰੀਸ਼ਦਾਂ ਨੂੰ ਉਹਨਾਂ ਦੀ 5 ਸਾਲ ਦੀ ਮਿਆਦ ਖਤਮ ਹੋਣ ਤੋਂ 4-5 ਮਹੀਨੇ ਪਹਿਲਾਂ ਹੀ ਭੰਗ ਕਰ ਦਿੱਤਾ ਹੈ। ਇੱਕ ਨੋਟੀਫੀਕੇਸ਼ਨ ਰਾਹੀਂ ਸਰਪੰਚਾਂ ਦੀ ਥਾਂ ਅਫਸਰਸ਼ਾਹੀ ਉਹਨਾਂ ਦੇ ਅਧਿਕਾਰਾਂ ਦੀ ਵਰਤੋਂ ਕਰੇਗੀ ਅਤੇ ਪੰਚਾਇਤਾਂ ਉਤੇ ਪ੍ਰਬੰਧਕ …

Read More »

ਪਹਿਲੀ ਪੋਸਟਿੰਗ

ਜਰਨੈਲ ਸਿੰਘ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਆਸਾਮ ਦੀ ਧਰਤ ‘ਤੇ ਵਸੇ ਹੋਰ ਸ਼ਹਿਰ ਤੇ ਗਰਾਂ ਵੇਖਣ ਅਤੇ ਓਥੋਂ ਦੇ ਆਕਾਸ਼ ਵਿਚ ਦੂਰ-ਪਾਰ ਉਡਾਣਾਂ ਭਰਨ ਦੇ ਮੌਕੇ ਵੀ ਮਿਲ਼ਦੇ ਰਹੇ। ਜਦੋਂ ਸਾਡੇ ਜਹਾਜ਼ਾਂ ਨੇ ਬਾਰਡਰ ਦੀ ਇਕ ਪੋਸਟ ਤੋਂ ਦੂਜੀ ਪੋਸਟ ਨੂੰ ਉਡਾਣ ਭਰਨੀ ਹੁੰਦੀ ਤਾਂ ਜਹਾਜ਼ ਦਾ ਤੇਲ …

Read More »

ਪਰਵਾਸੀ ਨਾਮਾ

15 ਅਗਸਤ ਦਾ ਦਿਨ 15 ਅਗਸਤ ਸੀ ਕਿਸ ਨੇ ਮਨਾਉਣਾ, ਫਾਂਸੀਆਂ ਜੇ ਜੋਧੇ ਚੜ੍ਹਦੇ ਨਾ। ਭਾਰਤ ਦੇਸ਼ ਤੋਂ ਮਰ ਮਿਟਣੇ ਲਈ, ਕਤਾਰਾਂ ਬੰਨ-ਬੰਨ ਖੜ੍ਹਦੇ ਨਾ । ਤਨ ਤੇ ਨਾ ਸਹਿੰਦੇ ਗੋਲੀਆਂ, ਡਾਂਗਾਂ, ਤੇ ਹੇਠ ਜੰਡਾਂ ਦੇ ਸੜਦੇ ਨਾ । ਅਜ਼ਾਦੀ ਖ਼ਾਤਿਰ ਦੂਰ ਘਰਾਂ ਤੋਂ, ਕਾਲੇ ਪਾਣੀ ਜੇਲੀਂ ਵੜ੍ਹਦੇ ਨਾ । …

Read More »

ਕਿਤੋਂ ਵਾਰਿਸ ਲੱਭ ਲਿਆਓ….

ਉੱਠੋ ਦਰਦੀ ਦਰਦਾਂ ਵਾਲਿਓ, ਆਪਣਾ ਫਰਜ਼ ਨਿਭਾਓ। ਧੀਆਂ ਵਿੱਚ ਚੁਰਾਹੇ ਰੋਂਦੀਆਂ, ਕਿਤੋਂ ਵਾਰਿਸ ਲੱਭ ਲਿਆਓ। ਉਹ ਇੱਕ ਦੇ ਹੱਕ ‘ਚ ਬੋਲਿਆ, ਤੇ ਕਲਮ ਨੇ ਪਾਏ ਵੈਣ। ਅੱਜ ਲੱਖਾਂ ਹੀ ਕੁਰਲਾਉਂਦੀਆਂ, ਜ਼ੁਲਮ ਨਾ ਹੁੰਦੇ ਸਹਿਣ। ਮੁੜ ਅਵਾਜ਼ ਉਠਾਈ ਅੰਮ੍ਰਿਤਾ, ਆਪਣਾ ਫਰਜ਼ ਪਛਾਣ। ਹਾਅ ਦਾ ਨਾਹਰਾ ਮਾਰਿਆ, ਅਸੀਂ ਕਰੀਏ ਅੱਜ ਵੀ ਮਾਣ। …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ …

Read More »

ਪੰਜਾਬ ’ਚ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ – ਸੂਬਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ …

Read More »

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ; ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ

ਚੰਡੀਗੜ੍ਹ  : ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐਸ.ਜੇ.ਵੀ.ਐਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ …

Read More »

ਕੇਂਦਰ ਸਰਕਾਰ ਵਲੋਂ ਨਹਿਰੂ ਮੈਮੋਰੀਅਲ ਦਾ ਨਾਮ ਬਦਲਣ ’ਤੇ ਰਾਹੁਲ ਗਾਂਧੀ ਦੀ ਪ੍ਰਤੀਕਿਰਿਆ

ਕੇਂਦਰ ਸਰਕਾਰ ਵਲੋਂ ਨਹਿਰੂ ਮੈਮੋਰੀਅਲ ਦਾ ਨਾਮ ਬਦਲਣ ’ਤੇ ਰਾਹੁਲ ਗਾਂਧੀ ਦੀ ਪ੍ਰਤੀਕਿਰਿਆ ਨਹਿਰੂ ਜੀ ਦੀ ਪਹਿਚਾਣ ਆਪਣੇ ਕੰਮਾਂ ਕਰਕੇ : ਰਾਹੁਲ ਗਾਂਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਹਿਰੂ ਮੈਮੋਰੀਅਲ ਮਿਊਜ਼ੀਅਮ ਦਾ ਨਾਮ ਬਦਲ ਕੇ ਪ੍ਰਧਾਨ ਮੰਤਰੀ ਮਿਊਜ਼ੀਅਮ ਕਰਨ ’ਤੇ ਰਾਹੁਲ ਗਾਂਧੀ ਨੇ ਅੱਜ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਰਾਹੁਲ ਨੇ ਕਿਹਾ ਕਿ …

Read More »

ਪ੍ਰੋ. ਦਵਿੰਦਰ ਪਾਲ ਭੁੱਲਰ ਦੀ ਰਿਹਾਈ ਸਬੰਧੀ ਅਗਲੀ ਸੁਣਵਾਈ 18 ਅਕਤੂਬਰ ਨੂੰ 

ਪ੍ਰੋ. ਦਵਿੰਦਰ ਪਾਲ ਭੁੱਲਰ ਦੀ ਰਿਹਾਈ ਸਬੰਧੀ ਅਗਲੀ ਸੁਣਵਾਈ 18 ਅਕਤੂਬਰ ਨੂੰ ਰਿਹਾਈ ਸਬੰਧੀ ਸਜ਼ਾ ਰਿਵਿਊ ਬੋਰਡ 4 ਹਫ਼ਤਿਆਂ ’ਚ ਲਏਗਾ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਵੱਲੋਂ ਪ੍ਰੀ ਮੈਚਿਯੋਰ ਰਿਹਾਈ ਦੀ ਮੰਗ ’ਤੇ ਹੁਣ ਅਗਲੀ ਸੁਣਵਾਈ 18 ਅਕਤੂਬਰ ਨੂੰ …

Read More »

ਫ਼ਿਲਮ ਘੂਮਰ : ਇਹ ਲਾਈਫ ਕੋਈ ਲੋਜਿਕ ਦਾ ਖੇਲ ਨਹੀਂ ਹੈ, ਬਲਕਿ ਇਹ ਲਾਈਫ ਮੈਜਿਕ ਦਾ ਖੇਲ ਹੈ

ਫ਼ਿਲਮ ਘੂਮਰ : ਇਹ ਲਾਈਫ ਕੋਈ ਲੋਜਿਕ ਦਾ ਖੇਲ ਨਹੀਂ ਹੈ, ਬਲਕਿ ਇਹ ਲਾਈਫ ਮੈਜਿਕ ਦਾ ਖੇਲ ਹੈ ਪੁੱਤ ਅਭਿਸ਼ੇਕ ਬੱਚਨ ਦੀ ਫ਼ਿਲਮ ” ਘੂਮਰ ” ਦਾ ਟ੍ਰੇਲਰ ਵੇਖ ਭਾਵੁਕ ਹੋਏ ਪਿਤਾ ਅਮਿਤਾਭ ਬੱਚਨ ਚੰਡੀਗੜ੍ਹ / ਪ੍ਰਿੰਸ ਗਰਗ:- ਅਭਿਸ਼ੇਕ ਬੱਚਨ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ‘ਘੂਮਰ’ ਨੂੰ ਲੈ ਕੇ ਕਾਫੀ …

Read More »