ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੁਝ ਇਲਾਕਿਆਂ ਵਿਚ ਇਕ ਵਾਰ ਫਿਰ ਹੜ੍ਹਾਂ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਸਤਲੁਜ ਦਰਿਆ ’ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ’ਤੇ ਬਣੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਖਤਰੇ ਦੇ …
Read More »Yearly Archives: 2023
ਭਾਰਤ-ਯੂਏਈ ਵਿਚਾਲੇ ਪਹਿਲੀ ਵਾਰ ਰੁਪਏ ’ਚ ਲੈਣ-ਦੇਣ – ਪਿਛਲੇ ਮਹੀਨੇ ਹੋਇਆ ਸੀ ਸਮਝੌਤਾ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਯੂਏਈ ਵਿਚਾਲੇ ਪਹਿਲੀ ਵਾਰ ਲੋਕਲ ਕਰੰਸੀ ਵਿਚ ਲੈਣ-ਦੇਣ ਹੋਇਆ ਹੈ। ਇਸਦੇ ਚੱਲਦਿਆਂ ਭਾਰਤ ਵਲੋਂ 10 ਲੱਖ ਬੈਰਲ ਤੇਲ ਖਰੀਦੀ ਦਾ ਭੁਗਤਾਨ ਰੁਪਏ ਅਤੇ ਯੂਏਈ ਦੀ ਕਰੰਸੀ ਦਿਰਹਮ ਵਿਚ ਕੀਤਾ ਗਿਆ ਹੈ। ਇਸਦੀ ਜਾਣਕਾਰੀ ਯੂਏਈ ਵਿਚ ਭਾਰਤੀ ਦੂਤਾਵਾਸ ਨੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਇਹ …
Read More »ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ
ਪੰਜਾਬ ’ਚ ਫਿਰ ਹੜ੍ਹਾਂ ਵਰਗੇ ਹਾਲਾਤ ਬਣਨ ਦਾ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਭਾਖੜਾ ਡੈਮ ਵਿਚ ਪਾਣੀ ਪੱਧਰ ਵਧ ਗਿਆ ਹੈ। ਇਸ ਨੂੰ ਦੇਖਦਿਆਂ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ। ਜਿਸ ਤੋਂ ਬਾਅਦ …
Read More »ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਹੋਏ ਆਹਮੋ-ਸਾਹਮਣੇ
ਵਿਧਾਇਕ ਗੋਗੀ ਨੇ ਰਵਨੀਤ ਬਿੱਟੂ ਨੂੰ ਦੱਸਿਆ ਬੱਚਾ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਰਮਿਆਨ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਅਤੇ ਦੋਵੇਂ ਆਗੂ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ। ਪੱਖੋਵਾਲ ਅੰਡਰਪਾਸ ਦੇ ਉਦਘਾਟਨ ਮੌਕੇ ਸੰਸਦ ਮੈਂਬਰ …
Read More »ਅਜ਼ਾਦੀ ਦਿਹਾੜੇ ਦੇ ਜਸ਼ਨਾਂ ’ਤੇ ਬੋਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
ਕਿਹਾ : ਵੰਡ ਵੇਲੇ ਜਾਨ ਗੁਆਉਣ ਵਾਲੇ 10 ਲੱਖ ਬੇਕਸੂਰ ਲੋਕਾਂ ਨੂੰ ਯਾਦ ਕਿਉਂ ਨਹੀਂ ਕੀਤਾ ਜਾਂਦਾ ਯਾਦ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਜ਼ਾਦੀ ਦਿਵਸ ਮੌਕੇ ਕਿਹਾ ਕਿ ਅੱਜ ਸਾਰਾ ਭਾਰਤ ਦੇਸ਼ ਅਤੇ ਪਰਦੇਸਾਂ ਵਿਚ ਵੱਸਦੇ ਭਾਰਤੀ ਆਪਣੀਆਂ ਗੱਡੀਆਂ ਅਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੀ ਵਾਰ ਫਿਰ ਝੰਡਾ ਲਹਿਰਾਉਣ ਵਾਲੇ ਬਿਆਨ ’ਤੇ ਵਿਰੋਧੀ ਧਿਰਾਂ ਨੇ ਕਸਿਆ ਤੰਜ
ਮਲਿਕਾ ਅਰਜੁਨ ਖੜਗੇ ਬੋਲੇ : ਮੋਦੀ ਅਗਲੀ ਵਾਰ ਆਪਣੇ ਘਰ ’ਤੇ ਝੰਡਾ ਲਹਿਰਾਉਗੇ ਨਵੀਂ ਦਿੱਲੀ/ਬਿਊਰੋ ਨਿਊਜ਼ : 77ਵੇਂ ਅਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਦੇਸ਼ ਵਾਸੀਆਂ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਅਗਲੀ ਵਾਰ 15 ਅਗਸਤ ਨੂੰ ਫਿਰ ਇਸੇ ਲਾਲ ਕਿਲੇ ਤੋਂ ਤੁਹਾਡੇ ਸਾਹਮਣੇ ਦੇਸ਼ ਦੀਆਂ …
Read More »ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਚੌਥਾ ਅਪਰਾਧਿਕ ਮਾਮਲਾ ਦਰਜ
ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ’ਚ ਟਰੰਪ ’ਤੇ 13 ਆਰੋਪ ਹੋਏ ਤੈਅ ਐਟਲਾਂਟਾ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਜਾਰਜੀਆ ਦੇ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ਇਕ ਹੋਰ ਅਪਰਾਧਿਕ ਕੇਸ ਦਰਜ ਹੋਇਆ ਹੈ। ਟਰੰਪ ’ਤੇ ਪੰਜ ਮਹੀਨਿਆਂ ਦੌਰਾਨ ਇਹ ਚੌਥਾ ਅਪਰਾਧਿਕ ਕੇਸ ਦਰਜ …
Read More »ਬੀਐਸਐਫ ਨੇ ਅਟਾਰੀ-ਵਾਹਗਾ ਸਰਹੱਦ ’ਤੇ ਮਨਾਇਆ ਆਜ਼ਾਦੀ ਦਿਵਸ
ਸਾਰੇ ਜਵਾਨਾਂ ਨੂੰ ਆਜ਼ਾਦੀ ਦਿਵਸ ਦੀ ਦਿੱਤੀ ਗਈ ਵਧਾਈ ਅਟਾਰੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਅਟਾਰੀ ਬਾਰਡਰ ’ਤੇ ਰਾਤ 12 ਵਜੇ ਸ਼ਾਂਤੀ ਦੇ ਸੰਦੇਸ਼ ਦੇ ਨਾਲ ਭਾਰਤ ਦੇ 77ਵੇਂ ਆਜਾਦੀ ਦਿਵਸ ਦਾ ਆਗਾਜ਼ ਹੋ ਗਿਆ ਸੀ। ਸੋਮਵਾਰ-ਮੰਗਲਵਾਰ ਦੀ ਅੱਧੀ ਰਾਤ ਨੂੰ ਅਮਨ-ਦੋਸਤੀ ਯਾਤਰਾ ਕੱਢੀ ਗਈ। ਉਸ ਤੋਂ ਬਾਅਦ ਅੱਜ ਮੰਗਲਵਾਰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਆਜ਼ਾਦੀ ਘੁਲਾਟੀਆਂ ਨੂੰ ਕੀਤਾ ਸਿਜਦਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਤਿਰੰਗਾ ਲਹਿਰਾਇਆ। ਇਸੇ ਤਰ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਅਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਵਿਚ ਤਿਰੰਗਾ ਲਹਿਰਾਇਆ। ਪਟਿਆਲਾ ਵਿਚ ਮੁੱਖ …
Read More »ਭਾਰਤ ਭਰ ’ਚ ਮਨਾਇਆ ਗਿਆ ਆਜ਼ਾਦੀ ਦਿਵਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ ਅਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ 15 ਅਗਸਤ ਦਿਨ ਮੰਗਲਵਾਰ ਨੂੰ ਸਮੁੱਚੇ ਭਾਰਤ ਭਰ ’ਚ 77ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਭਾਰਤ ਦੇ 77ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ …
Read More »