ਪ੍ਰਧਾਨ ਮੰਤਰੀ ਨੇ ‘ਭਾਰਤ ਛੱਡੋ’ ਅੰਦੋਲਨ ਦੇ ਹਵਾਲੇ ਨਾਲ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ‘ਤੇ ਨਾਂਹ-ਪੱਖੀ ਸਿਆਸਤ ਦਾ ਆਰੋਪ ਲਾਉਂਦਿਆਂ ਕਿਹਾ ਕਿ ਭਾਰਤ ਛੱਡੋ ਅੰਦੋਲਨ ਤੋਂ ਪ੍ਰੇਰਿਤ ਹੋ ਕੇ ਹੁਣ ਪੂਰਾ ਮੁਲਕ ‘ਭ੍ਰਿਸ਼ਟਾਚਾਰ, ਪਰਿਵਾਰਵਾਦ ਅਤੇ ਪਤਿਆਉਣ’ ਵਾਲੀ ਸਿਆਸਤ ਨੂੰ …
Read More »Yearly Archives: 2023
‘ਆਪ’ ਵੱਲੋਂ ਡਾ. ਮਨਮੋਹਨ ਸਿੰਘ ਦੀ ਸ਼ਲਾਘਾ
ਟਵਿੱਟਰ ‘ਤੇ ਮਿਹਣੋ-ਮਿਹਣੀ ਹੋਏ ਭਾਜਪਾਈ ਅਤੇ ਕਾਂਗਰਸੀ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਦੇ ਵਿਰੋਧੀ ਰਹੇ ਤੇ ‘ਆਪ’ ਦੇ ਨਿਸ਼ਾਨੇ ਉਪਰ ਆਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਾਜ ਸਭਾ ਵਿੱਚ ਹਾਜ਼ਰੀ ਲਾਉਣ ਦੀ ਆਮ ਆਦਮੀ ਪਾਰਟੀ ਨੇ ਖੂਬ ਪ੍ਰਸ਼ੰਸਾ ਕੀਤੀ ਹੈ। ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਸਿਹਤ ਠੀਕ …
Read More »ਦਿੱਲੀ ਸੇਵਾਵਾਂ ਬਿੱਲ ਰਾਜ ਸਭਾ ‘ਚ ਪਾਸ
ਹੁਣ ਉਪ ਰਾਜਪਾਲ ਹੋਣਗੇ ਦਿੱਲੀ ਦੇ ਸੁਪਰ ਸੀਐੱਮ ਬੀਜੇਡੀ ਤੇ ਵਾਈਐੱਸਆਰਸੀਪੀ ਨੂੰ ਛੱਡ ਕੇ ਬਾਕੀ ਵਿਰੋਧੀ ਧਿਰਾਂ ਨੇ ਬਿੱਲ ਦਾ ਕੀਤਾ ਵਿਰੋਧ ਨਵੀਂ ਦਿੱਲੀ : ਰਾਜ ਸਭਾ ‘ਚ ਵਿਵਾਦਿਤ ਦਿੱਲੀ ਸੇਵਾਵਾਂ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਇਹ ਬਿੱਲ ਪਾਸ ਹੋ ਗਿਆ ਹੈ। ਬਿੱਲ ਦੇ ਪੱਖ ‘ਚ 131 ਜਦਕਿ ਵਿਰੋਧ ‘ਚ …
Read More »ਭਾਰਤ ਦੇ ਲੋਕਤੰਤਰ ਦੇ ਇਤਿਹਾਸ ਦਾ ਇਹ ਕਾਲਾ ਦਿਨ : ਕੇਜਰੀਵਾਲ
ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪਾਸ ਹੋਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦਿਨ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਦਾ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ …
Read More »ਦਿੱਲੀ ਸੇਵਾਵਾਂ ਬਾਰੇ ਬਿੱਲ ਜਮਹੂਰੀਅਤ ਲਈ ਖਤਰੇ ਦੀ ਘੰਟੀ : ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਾਰੇ ਬਿੱਲ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਸਿਰਫ਼ ਦਿੱਲੀ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਸੰਘੀ ਢਾਂਚੇ ਲਈ ਖਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਕਾਬਜ਼ ਸੱਤਾਧਾਰੀ ਧਿਰ ਤੋਂ …
Read More »ਟਾਈਟਲਰ ਦੀ ਜ਼ਮਾਨਤ ਲਈ ਨਿੱਜੀ ਮੁਚਲਕੇ ਮਨਜ਼ੂਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਜ਼ਮਾਨਤ ਲਈ ਨਿੱਜੀ ਮੁਚਲਕੇ ਮਨਜ਼ੂਰ ਕਰ ਲਏ ਹਨ। 1984 ਦੇ ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਇਲਾਕੇ ‘ਚ ਹੋਏ ਕਤਲਾਂ ਨਾਲ ਸਬੰਧਤ ਕੇਸ ਦੀ ਅਦਾਲਤ ‘ਚ ਸੁਣਵਾਈ ਹੋਈ। ਸੈਸ਼ਨ ਕੋਰਟ ਵੱਲੋਂ ਪਿਛਲੇ ਦਿਨੀਂ ਟਾਈਟਲਰ ਦੀ ਅਗਾਊਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਦੱਸਿਆ ਸ਼ੁਭ
ਕਿਹਾ : 2024 ਵਿਚ ਅਸੀਂ ਸਾਰੇ ਰਿਕਾਰਡ ਤੋੜਾਂਗੇ ਨਵੀਂ ਦਿੱਲੀ : ਮਨੀਪੁਰ ਹਿੰਸਾ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਸੰਸਦ ਵਿਚ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਲੋਂ ਬੇਭਰੋਸਗੀ ਮਤਾ ਲਿਆਉਣਾ ਸਾਡੇ …
Read More »ਰਾਘਵ ਚੱਢਾ ਨੇ ਮਤੇ ਉਤੇ ਫਰਜ਼ੀ ਦਸਤਖਤਾਂ ਨੂੰ ਦੱਸਿਆ ਅਫਵਾਹ
ਮੈਂ ਕੁਝ ਵੀ ਗਲਤ ਨਹੀਂ ਕੀਤਾ : ਰਾਘਵ ਚੱਢਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਜੋ ਮਤੇ ‘ਤੇ ਫਰਜ਼ੀ ਦਸਤਖਤ ਕਰਨ ਸਬੰਧੀ ਸ਼ਿਕਾਇਤ ਕੀਤੀ ਗਈ ਹੈ, ਉਹ ਨਿਰੀ ਅਫਵਾਹ ਹੈ। ਧਿਆਨ ਰਹੇ ਕਿ ਭਾਜਪਾ ਨੇ ਆਰੋਪ …
Read More »ਆਰ.ਬੀ.ਆਈ. ਨੇ ਰੇਪੋ ਰੇਟ ਵਿਚ ਨਹੀਂ ਕੀਤਾ ਕੋਈ ਬਦਲਾਅ
ਭਾਰਤ ਵਿਸ਼ਵ ਵਿਕਾਸ ਦਾ ਬਣ ਸਕਦਾ ਹੈ ਇੰਜਣ : ਸ਼ਕਤੀਕਾਂਤ ਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜੇ ਐਲਾਨ ਦਿੱਤੇ ਗਏ ਹਨ। 8 ਅਗਸਤ ਨੂੰ ਸ਼ੁਰੂ ਹੋਈ ਐਮ.ਪੀ.ਸੀ. ਦੀ ਛੇ ਮੈਂਬਰੀ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਰ.ਬੀ.ਆਈ. ਦੇ …
Read More »ਪ੍ਰਬੰਧਕੀ ਤਰੁੱਟੀਆਂ ਦੀ ਆੜ ‘ਚ
ਸਿੱਖ ਸੰਸਥਾਵਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤਾਂ ਨੂੰ ਸਮਝਣ ਦੀ ਲੋੜ ਤਲਵਿੰਦਰ ਸਿੰਘ ਬੁੱਟਰ ਚਾਹ ਵਿਚ ਮੱਖੀ ਡਿੱਗ ਜਾਵੇ ਤਾਂ ਲੋਕ ਚਾਹ ਡੋਲ੍ਹ ਦਿੰਦੇ ਹਨ। ਜੇ ਉਹੀ ਮੱਖੀ ਇਕ ਕਿੱਲੋ ਘਿਓ ਦੇ ਵਿਚ ਡਿੱਗੇ ਤਾਂ ਲੋਕ ਮੱਖੀ ਬਾਹਰ ਕੱਢ ਕੇ ਸੁੱਟ ਦੇਣਗੇ ਤੇ ਘਿਓ ਵਰਤ ਲੈਣਗੇ। ਕਾਰਨ ਸਪੱਸ਼ਟ ਹੈ ਕਿ …
Read More »