Breaking News
Home / 2023 (page 204)

Yearly Archives: 2023

ਫ਼ਿਲਮ ਮਸਤਾਨੇ ਦਾ ਟ੍ਰੇਲਰ ਹੋਇਆ ਰਿਲੀਜ , ਦਰਸ਼ਕਾਂ ਵਲੋਂ ਫਿਲਮ ਨੂੰ ਲੈਕੇ ਕੀਤੀ ਜਾ ਰਹੀ ਹੈ ਬੇਸਬਰੀ ਨਾਲ ਉਡੀਕ

ਫ਼ਿਲਮ ਮਸਤਾਨੇ ਦਾ ਟ੍ਰੇਲਰ ਹੋਇਆ ਰਿਲੀਜ , ਦਰਸ਼ਕਾਂ ਵਲੋਂ ਫਿਲਮ ਨੂੰ ਲੈਕੇ ਕੀਤੀ ਜਾ ਰਹੀ ਹੈ ਬੇਸਬਰੀ ਨਾਲ ਉਡੀਕ ਚੰਡੀਗਗੜ੍ਹ / ਪ੍ਰਿੰਸ ਗਰਗ ਆਉਣ ਵਾਲੀ ਪੰਜਾਬੀ ਫ਼ਿਲਮ ‘ਮਸਤਾਨੇ’ ਦਾ ਬਹੁਤ ਹੀ ਉਡੀਕਿਆ ਜਾ ਰਿਹਾ ਟ੍ਰੇਲਰ ਹੁਣ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਿਆ, ਜਿਸ ਨੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ।  ਉਤਸ਼ਾਹ …

Read More »

ਭਾਰਤ ਦੀ ਜੰਮਪਲ “ਰਜਨੀ ਰਵਿੰਦਰਨ ਲੜੇਗੀ” ਅਮਰੀਕਾ ਸੂੱਬੇ ਵਿੱਚ ਚੋਣਾਂ

ਭਾਰਤ ਦੀ ਜੰਮਪਲ “ਰਜਨੀ ਰਵਿੰਦਰਨ ਲੜੇਗੀ” ਅਮਰੀਕਾ ਸੂੱਬੇ ਵਿੱਚ ਚੋਣਾਂ ਵਾਸ਼ਿੰਗਟਨ ਅਮਰੀਕਾ ਦੇ ਵਿਸਕਾਨਸਿਨ ਸੂਬੇ ਤੋਂ ਸੈਨੇਟ ਲਈ ਭਾਰਤੀ ਮੂਲ ਦੀ ਉਮੀਦਵਾਰ 40 ਸਾਲਾ ਰਜਨੀ ਰਵਿੰਦਰਨ ਨੇ ਇਹ ਫੈਸਲਾ ਲਿਆ ਹੈ। ਡੈਮੋਕ੍ਰੇਟਿਕ ਸੈਨੇਟਰ ਟੈਮੀ ਬਾਲਡਵਿਨ ਨੂੰ ਪਹਿਲਾ ਰਿਪਬਲਿਕਨ ਚੁਣੌਤੀ ਦੇਣ ਵਾਲਾ ਕਾਲਜ ਵਿਦਿਆਰਥੀ ਰਵੀਨਦਰਨ ਹੈ। ਤਿੰਨ ਬੱਚਿਆਂ ਦੀ ਮਾਂ ਰਜਨੀ …

Read More »

ਆਰ.ਬੀ.ਆਈ. ਨੇ ਰੇਪੋ ਰੇਟ ਵਿਚ ਨਹੀਂ ਕੀਤਾ ਕੋਈ ਬਦਲਾਅ

ਆਰ.ਬੀ.ਆਈ. ਨੇ ਰੇਪੋ ਰੇਟ ਵਿਚ ਨਹੀਂ ਕੀਤਾ ਕੋਈ ਬਦਲਾਅ ਭਾਰਤ ਵਿਸ਼ਵ ਵਿਕਾਸ ਦਾ ਬਣ ਸਕਦਾ ਹੈ ਇੰਜਣ : ਸ਼ਕਤੀਕਾਂਤ ਦਾਸ ਆਰ.ਬੀ.ਆਈ. ਗਵਰਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜੇ ਐਲਾਨ ਦਿੱਤੇ ਗਏ ਹਨ।  8 ਅਗਸਤ ਨੂੰ ਸ਼ੁਰੂ ਹੋਈ ਐਮ.ਪੀ.ਸੀ. ਦੀ ਛੇ ਮੈਂਬਰੀ …

Read More »

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ 15 ਆਈਏਐਸ ਅਤੇ 16 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ 31 ਆਈਏਐਸ-ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਵਿਚ 15 ਆਈਏਐਸ ਅਤੇ 16 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਤਬਾਦਲਾ ਆਦੇਸ਼ਾਂ …

Read More »

ਰਾਹੁਲ ਗਾਂਧੀ ਨੇ ਮਨੀਪੁਰ ਹਿੰਸਾ ਮਾਮਲੇ ’ਚ ਭਾਜਪਾ ਖਿਲਾਫ ਚੁੱਕੇ ਸਵਾਲ

ਰਾਹੁਲ ਗਾਂਧੀ ਨੇ ਮਨੀਪੁਰ ਹਿੰਸਾ ਮਾਮਲੇ ’ਚ ਭਾਜਪਾ ਖਿਲਾਫ ਚੁੱਕੇ ਸਵਾਲ ਭਾਜਪਾ ਦੀ ਸੰਸਦ ਮੈਂਬਰ ਸਮਿਰਤੀ ਇਰਾਨੀ ਨੇ ਰਾਹੁਲ ਨੂੰ ਦਿੱਤਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀਪੁਰ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਲਿਆਂਦੇ ਗਏ ਬੇਭਰੋਸਗੀ ਮਤੇ ਖਿਲਾਫ਼ ਅੱਜ ਸਦਨ ’ਚ ਦੂਜੇ ਦਿਨ ਦੀ ਬਹਿਸ ਵਿਚ ਕਾਂਗਰਸੀ ਸੰਸਦ ਮੈਂਬਰ ਰਾਹੁਲ …

Read More »

ਹੜ੍ਹ ਪੀੜਤ ਕਿਸਾਨਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ

ਹੜ੍ਹ ਪੀੜਤ ਕਿਸਾਨਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ ਰਾਜਾ ਵੜਿੰਗ ਨੇ ਕਿਸਾਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਮਿ੍ਰਤਕਾਂ ਲਈ 10 ਲੱਖ ਰੁਪਏ ਮੁਆਵਜ਼ੇ ਦੀ ਕੀਤੀ ਮੰਗ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਪੰਜਾਬ ਕਾਂਗਰਸ ਵੱਲੋਂ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਰੋਸ …

Read More »

ਹਾਰਟ ਅਟੈਕ ਦੇ ਨਾਲ ਹੋਈ ਇਕ ਹੋਰ ਨੌਜਵਾਨ ਧੀ ਦੀ ਮੌਤ

ਹਾਰਟ ਅਟੈਕ ਦੇ ਨਾਲ ਹੋਈ ਇਕ ਹੋਰ ਨੌਜਵਾਨ ਧੀ ਦੀ ਮੌਤ ਮਹਿਲ ਕਲਾਂ / ਸ਼ੇਰਪੁਰ : ਪਿੰਡ ਸਹੌਰ , ਮਹਿਲ ਕਲਾਂ ਦੀ 22 ਸਾਲਾਂ ਮਨਪ੍ਰੀਤ ਕੌਰ ਦੀ ਕੈਨੇਡਾ ਵਿੱਚ ਹਾਰਟ ਅਟੈਕ ਦੇ ਕਰਨ ਹੋਈ ਮੌਤ | ਇਹ ਦੁਖਦ ਖ਼ਬਰ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਧੀ ਦੇ ਪਿਤਾ ਕੇਵਲ ਸਿੰਘ ਵਾਸੀ ਸਹੌਰ …

Read More »

ਕੈਨੇਡਾ ਵਿੱਚ ਇਕ ਹੋਰ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਇਕ ਹੋਰ ਨੌਜਵਾਨ ਦੀ ਮੌਤ , ਬੁਖਾਰ ਚੜ੍ਹਨ ਤੋਂ ਬਾਅਦ ਹੋਈ ਮੌਤ ਚੰਡੀਗੜ੍ਹ/ ਬਿਊਰੋ ਨੀਊਜ਼ ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ …

Read More »

ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ

ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਨਰਾਇਣਗੜ੍ਹ ਸਬ ਡਿਵੀਜ਼ਨ ਛੇਹਰਟਾ ਦੇ ਬਿਜਲੀ ਦਫਤਰ ਵਿਚ ਅੱਜ ਬੁੱਧਵਾਰ ਸਵੇਰੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਛਾਪਾ ਮਾਰਿਆ ਅਤੇ ਚੈਕਿੰਗ ਕੀਤੀ। ਮੰਤਰੀ ਨੇ ਦਫਤਰ ਵਿਚ …

Read More »

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ’ਚ ਪੰਜਾਬ ਕਾਂਗਰਸ ਦੀ ਘੇਰਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਨਾਮ ਸਾਹਮਣੇ ਆ ਰਿਹਾ ਹੈ। ਇਸਦੇ ਚੱਲਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ …

Read More »