ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਲਾਟੀ ਦੇ ਚੰਡੀਗੜ੍ਹ ਸਥਿਤ ਸੈਕਟਰ 39 ਦੇ ਸਰਕਾਰੀ ਮਕਾਨ ਨੂੰ ਖਾਲੀ ਕਰਨ ਵਾਲੇ ਨਿਰਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ …
Read More »Yearly Archives: 2023
ਪੰਜਾਬ ‘ਸੜਕ ਸੁਰੱਖਿਆ ਫੋਰਸ’ ਵਾਲਾ ਪਹਿਲਾ ਸੂਬਾ : ਭਗਵੰਤ ਮਾਨ
ਮੁੱਖ ਮੰਤਰੀ ਤੇ ਡੀਜੀਪੀ ਨੇ ਪੁਲਿਸ ਪੈਟਰੋਲਿੰਗ ਗੱਡੀਆਂ ਨੂੰ ਦਿਖਾਈ ਹਰੀ ਝੰਡੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕਾਂ ਦੀ ਹਾਈਵੇਅ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ ਨਵੀਂ ਪੁਲਿਸ ‘ਸੜਕ ਸੁਰੱਖਿਆ ਫੋਰਸ’ ਤਾਇਨਾਤ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪੁਲਿਸ ਨੂੰ ਇਸ ਲਈ ਆਧੁਨਿਕ ਸਹੂਲਤਾਂ ਨਾਲ ਲੈਸ 144 ਗੱਡੀਆਂ ਪੰਜਾਬ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਸੁਖਬੀਰ ਬਾਦਲ ਨੇ ਦਿੱਤਾ ਜਵਾਬ
ਕਿਹਾ : ਸਟੇਜ ਅਤੇ ਸਟੇਟ ਵਿਚ ਬਹੁਤ ਫ਼ਰਕ ਹੁੰਦਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਰਮਿਆਨ ਟਵੀਟ ਵਾਰ ਚੱਲ ਰਹੀ ਹੈ। ਦੋਵਾਂ ਵੱਲੋਂ ਟਵਿੱਟਰ ‘ਤੇ ਇਕ-ਦੂਜੇ ਦੀਆਂ ਤਸਵੀਰਾਂ ਸ਼ੇਅਰ ਕਰਕੇ ਇਕ-ਦੂਜੇ ‘ਤੇ ਤੰਜ ਕਸੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ …
Read More »ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਹੋਣਗੇ ਅੱਡੋ-ਅੱਡ
ਟਰੂਡੋ ਦੇ ਪਿਤਾ ਨੇ ਵੀ ਪੀਐਮ ਰਹਿੰਦਿਆਂ ਲਿਆ ਸੀ ਤਲਾਕ ਓਟਵਾ/ਸਤਪਾਲ ਸਿੰਘ ਜੌਹਲ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਵੱਖ ਹੋ ਰਹੇ ਹਨ ਅਤੇ ਉਨ੍ਹਾਂ ਇਕ ਕਾਨੂੰਨੀ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਉਨ੍ਹਾਂ ਵਲੋਂ ਵੱਖ ਹੋਣ ਦੇ ਫੈਸਲੇ ਦੇ ਸੰਬੰਧ ਵਿਚ ਸਾਰੇ ਕਾਨੂੰਨੀ ਅਤੇ ਨੈਤਿਕ ਕਦਮ …
Read More »ਪੰਜਾਬ ਦੀਆਂ 39 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨਵੰਬਰ ਵਿਚ
ਰਾਜਪਾਲ ਨੇ ਦਿੱਤੀ ਮਨਜੂਰੀ ਅਤੇ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਕਰਵਾਉਣ ਲਈ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਵਲੋਂ ਚੋਣਾਂ 1 ਨਵੰਬਰ ਤੋਂ 15 ਨਵੰਬਰ ਤੱਕ ਕਰਵਾਉਣ ਦੀ ਮਨਜੂਰੀ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ …
Read More »ਅੰਮ੍ਰਿਤਸਰ ਏਅਰਪੋਰਟ ਉਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ
ਅੰਮ੍ਰਿਤਸਰ : ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਦੇ ਏਅਰਪੋਰਟ ‘ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮ੍ਰਿਤਸਰ ਪਹੁੰਚੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚੇ ਤਾਂ ਇਮੀਗਰੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਮੀਡੀਆ ਤੋਂ …
Read More »ਲੋਕ ਸਭਾ ਵਿਚ ‘ਦਿੱਲੀ ਸਰਵਿਸ ਬਿੱਲ’ ਪਾਸ
ਅਮਿਤ ਸ਼ਾਹ ਬੋਲੇ : ਕੇਂਦਰ ਸਰਕਾਰ ਨੂੰ ਦਿੱਲੀ ਸਬੰਧੀ ਕਾਨੂੰਨ ਬਣਾਉਣ ਦਾ ਅਧਿਕਾਰ ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਇਜਲਾਸ ਦਾ ਵੀਰਵਾਰ, ਯਾਨੀ 3 ਅਗਸਤ ਨੂੰ 11ਵਾਂ ਦਿਨ ਸੀ। ਲੋਕ ਸਭਾ ਵਿਚ ਦਿੱਲੀ ਸਰਵਿਸ ਬਿੱਲ ਪਾਸ ਕਰ ਦਿੱਤਾ ਗਿਆ। ਲੋਕ ਸਭਾ ਵਿਚ ਦੋ ਵਜੇ ਦਿੱਲੀ ਆਡੀਨੈਂਸ ਬਿੱਲ ‘ਤੇ ਚਰਚਾ ਸ਼ੁਰੂ …
Read More »ਸਨਮਾਨ ਦੀ ਗੱਲ : ਦੋ ਦਿੱਗਜ਼ ਜਿਨ੍ਹਾਂ ਨੇ ਚੰਡੀਗੜ੍ਹ ਦਾ ਨਾਮ ਦੁਨੀਆ ‘ਚ ਉਚਾ ਕੀਤਾ, ਹੁਣ ਉਨ੍ਹਾਂ ਦੇ ਨਾਮ ‘ਤੇ ਮਿਲੇਗਾ ਐਵਾਰਡ
ਪੰਜਾਬ ਦੀ ਨਵੀਂ ਖੇਡ ਪਾਲਿਸੀ ‘ਚ ਬਲਬੀਰ ਸਿੰਘ ਸੀਨੀਅਰ ਅਤੇ ਮਿਲਖਾ ਸਿੰਘ ਦੇ ਨਾਮ ‘ਤੇ ਮਿਲਣਗੇ ਐਵਾਰਡ ਚੰਡੀਗੜ੍ਹ : ਪੰਜਾਬ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਪਣੀ ਨਵੀਂ ਖੇਡ ਪਾਲਿਸੀ ਨੂੰ ਮਨਜੂਰੀ ਦਿੰਦੇ ਹੋਏ ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਅਤੇ ਫਲਾਇੰਗ ਸਿੱਖ …
Read More »04 August 2023 GTA & Main
‘ਮੇਰੀ ਮਿੱਟੀ, ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਮੋਦੀ
ਸ਼ਹੀਦਾਂ ਦੇ ਸਨਮਾਨ ‘ਚ ਦੇਸ਼ ਭਰ ‘ਚੋਂ 7500 ਕਲਸ਼ਾਂ ‘ਚ ਮਿੱਟੀ ਅਤੇ ਬੂਟੇ ਲਿਆ ਕੇ ਕੌਮੀ ਜੰਗੀ ਯਾਦਗਾਰ ਨੇੜੇ ਵਾਟਿਕਾ ਬਣਾਉਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਦੇਸ਼ ਦੇ ਸ਼ਹੀਦਾਂ ਦੇ ਸਨਮਾਨ ‘ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ‘ਮੇਰੀ ਮਿੱਟੀ, ਮੇਰਾ ਦੇਸ਼’ …
Read More »