Breaking News
Home / 2023 (page 221)

Yearly Archives: 2023

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ‘ਵਰਸਿਟੀ ਤੋਂ ਮਾਨਤਾ ਨਹੀਂ: ਮਾਨ

ਮੁੱਖ ਮੰਤਰੀ ਵੱਲੋਂ ‘ਵਰਸਿਟੀ ਨੂੰ 49 ਕਰੋੜ ਜਾਰੀ ਕਰਨ ਦਾ ਐਲਾਨ; ਯੂਨੀਵਰਸਿਟੀ ਕੈਂਪਸ ‘ਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੈ ਤੇ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ …

Read More »

ਭਗਵੰਤ ਮਾਨ ਨੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਬੀਬੀਐੱਮਬੀ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ; ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ ਨੰਗਲ/ਬਿਊਰੋ ਨਿਊਜ਼ : ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਭਾਖੜਾ ਸਣੇ ਹੋਰ ਡੈਮਾਂ ਅਤੇ ਦਰਿਆਵਾਂ ‘ਚ ਪਾਣੀ ਦੇ ਲਗਾਤਾਰ ਵਧ ਰਹੇ ਪੱਧਰ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ …

Read More »

ਮਨਪ੍ਰੀਤ ਬਾਦਲ ਕੋਲੋਂ ਵਿਜੀਲੈਂਸ ਨੇ ਪੰਜ ਘੰਟੇ ਕੀਤੀ ਪੁੱਛ-ਪੜਤਾਲ

ਸਰੂਪ ਸਿੰਗਲਾ ਦੀ ਪਲਾਟ ਸਬੰਧੀ ਦਿੱਤੀ ਸ਼ਿਕਾਇਤ ‘ਤੇ ਵਿਜੀਲੈਂਸ ਕਰ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ : ਪਲਾਟ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਲੋਂ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਤਕਰੀਬਨ ਪੰਜ ਘੰਟੇ ਪੁੱਛ-ਪੜਤਾਲ ਕੀਤੀ। ਮਨਪ੍ਰੀਤ ਬਾਦਲ ਸਵੇਰੇ 11.30 ਵਜੇ ਦੇ …

Read More »

ਸੀਬੀਐੱਸਈ : ਸਕੂਲਾਂ ‘ਚ ਵਧੇਰੇ ਭਾਰਤੀ ਭਾਸ਼ਾਵਾਂ ਪੜ੍ਹਾਉਣ ਦੀ ਹਦਾਇਤ

ਮਾਤ ਭਾਸ਼ਾ ਵਿੱਚ ਸਿੱਖਿਆ ਯਕੀਨੀ ਬਣਾਉਣ ਲਈ ਆਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਹਦਾਇਤ ਕੀਤੀ ਹੈ ਕਿ ਸਕੂਲ ਵੱਧ ਤੋਂ ਵੱਧ ਭਾਰਤੀ ਭਾਸ਼ਾਵਾਂ ਪੜ੍ਹਾਉਣ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਇਨ੍ਹਾਂ ਭਾਸ਼ਾਵਾਂ ਦੇ ਨਾਲ ਮਾਤ ਭਾਸ਼ਾ ਪੜ੍ਹਾਉਣਾ ਵੀ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਬੋਰਡ ਨੇ ਸਕੂਲਾਂ …

Read More »

ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ‘ਚ ਹੋਵੇਗਾ

ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ 15 ਅਗਸਤ ਨੂੰ ਪਟਿਆਲਾ ਵਿਚ ਕਰਵਾਇਆ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸੇ ਦੌਰਾਨ ਆਜ਼ਾਦੀ ਦਿਹਾੜੇ ‘ਤੇ ਹੁਸ਼ਿਆਰਪੁਰ ਵਿਖੇ ਕੁਲਤਾਰ ਸਿੰਘ ਸੰਧਵਾਂ ਅਤੇ ਜਲੰਧਰ …

Read More »

ਪੰਜਾਬੀ ਸਾਹਿਤ ਅਕੈਡਮੀ ਵੱਲੋਂ ਪੁਰਸਕਾਰਾਂ ਦਾ ਐਲਾਨ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਪੁਰਸਕਾਰ ਕਮੇਟੀ ਦੀ ਮੀਟਿੰਗ ਅਕੈਡਮੀ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਅਕੈਡਮੀ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਅਕੈਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਲ 2022 ਦੇ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਦੰਦਾਂ ਦੀ ਸੰਭਾਲ ਅਤੇ ਮਾਨਸਿਕ ਤੰਦਰੁਸਤੀ ਬਾਰੇ ਅਯੋਜਿਤ ਕੀਤੇ ਸੈਮੀਨਾਰ ਨੂੰ ਮਿਲਿਆ ਭਰਪੂਰ ਹੁੰਗਾਰਾ

ਬਰੈਂਪਟਨ/ ਮਹਿੰਦਰ ਸਿੰਘ ਮੋਹੀ : ਸੀਨੀਅਰਜ਼ ਦੀ ਸਰੀਰਕ, ਮਾਨਸਿਕ ਤੰਦਰੁਸਤੀ ਨੂੰ ਪਹਿਲ ਦਿੰਦੇ ਹੋਏ, ਐਸੋਸੀਏਸ਼ਨ ਆਫ ਸੀਨੀਅਰਜ ਕਲੱਬਜ਼ ਵਲੋਂ ਸੈਮੀਨਾਰਾਂ ਤੇ ਯੋਗਾ ਕੈਂਪਾਂ ਦੀ ਲੰਮੀ ਲੜੀ ਲਗਾਤਾਰ ਜਾਰੀ ਹੋਈ ਹੈ। ਸੈਮੀਨਾਰ ਨਾਲ ਸਬੰਧਤ ਵਿਸ਼ਿਆਂ ਦੇ ਮਾਹਿਰ ਤੇ ਪ੍ਰੋਫੈਸ਼ਨਲ, ਜੋ ਸਮਾਜਿਕ ਸਰੋਕਾਰਾਂ ਨਾਲ ਨੇੜਿਓਂ ਜੁੜੇ ਹੋਣ ਕਰਕੇ ਮਿਸ਼ਨਰੀ ਸਪਿਰਟ ਨਾਲ ਸੀਨੀਅਰਜ਼ …

Read More »

ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ਤੀਆਂ ਦਾ ਮੇਲ਼ਾ

ਕਲੱਬ ਸੱਭਿਆਚਾਰਾਂ ਵਿੱਚ ઑਅਨੇਕਤਾ ‘ઑਚ ਏਕਤਾ਼ ਦਾ ਸੁਨੇਹਾ ਬਾਖੂਬੀ ਦੇ ਰਹੀ ਹੈ ਬਰੈਂਪਟਨ/ਡਾ. ਝੰਡ : ਦੋਸਤੀ ਅਤੇ ਸਾਂਝੀਵਾਲਤਾ ਨੂੰ ਪ੍ਰਨਾਈ ਬਰੈਂਪਟਨ ਦੀ ઑਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ਼ ਨੇ ਲੰਘੇ ਸੋਮਵਾਰ 24 ਜੁਲਾਈ ਨੂੰ ઑਤੀਆਂ ਦਾ ਮੇਲ਼ਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ। ਉੱਤਰੀ ਭਾਰਤ ਦਾ ਸਮਾਜਿਕ ਤੇ ਸੱਭਿਆਚਾਰਕ ਤਿਓਹਾਰ ઑਤੀਆਂ਼ ਮਨ-ਪ੍ਰਚਾਵੇ, …

Read More »

ਸੰਸਾਰਕ-ਯਾਤਰਾ ਪੂਰੀ ਕਰਕੇ ਡਾ. ਪਰੇਸ਼ ਨਾਥ ਚੱਕਰਵਰਤੀ ਨੇ 18 ਜੁਲਾਈ ਨੂੰ ਕਹੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ

ਬਰੈਂਪਟਨ/ਡਾ. ਝੰਡ : ਬੜੇ ਦੁੱਖ ਨਾਲ ਇਹ ਖ਼ਬਰ ਸਾਂਝੀ ਕੀਤੀ ਜਾ ਰਹੀ ਕਿ ਡਾ. ਪਰੇਸ਼ ਨਾਥ ਚੱਕਰਵਰਤੀ ਜੀ 18 ਜੁਲਾਈ ਨੂੰ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਪਾਰਥਿਕ ਸਰੀਰ ਦਾ ਸਸਕਾਰ 22 ਜੁਲਾਈ ਨੂੰ ਮਾਰਖ਼ਮ ਦੇ ਚੈਪਲ ਰਿੱਜ ਫ਼ਿਊਨਰਲ ਹੋਮ ਵਿੱਚ ਕਰ ਦਿੱਤਾ ਗਿਆ। ਉਹ …

Read More »

ਇੰਮੀਰਾਲਡ ਕੌਸਟ ਸੀਨੀਅਰਜ਼ ਕਲੱਬ ਨੇ ਮਨਾਇਆ ਼ਕੈਨੇਡਾ ਦਿਵਸ਼

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਜੁਲਾਈ ਮਹੀਨੇ ਨੂੰ ਜਿੱਥੇ ਕਨੇਡਾ ਭਰ ਵਿੱਚ ਕਨੇਡਾ ਦੇ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਇੱਥੇ ਸਾਰਾ ਮਹੀਨਾ ਹੀ ਲੱਗਭੱਗ ਅਜਿਹੇ ਸਮਾਗਮ ਚਲਦੇ ਰਹਿੰਦੇ ਹਨ ਅਤੇ ਇਸੇ ਤਰ੍ਹਾਂ ਬਰੈਂਪਟਨ ਦੇ ਇੰਮੀਰਾਲਡ ਕੌਸਟ ਸੀਨੀਅਰਜ਼ ਕਲੱਬ ਵੱਲੋਂ ਇੱਥੇ ਮਿਸੀਸਾਗਾ ਰੋਡ ਅਤੇ ਮੇਅਫੀਲਡ ਲਾਗੇ ਇੱਕ ਪਾਰਕ ਵਿੱਚ ਕਨੇਡਾ ਦਿਵਸ …

Read More »