ਤੇਜ਼ ਗਤੀ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਆਏਗੀ ਸ਼ਾਮਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਸੂਬੇ ਵਿੱਚ ਆਵਾਜਾਈ ਦੇ ਪ੍ਰਬੰਧਾਂ ਵਿੱਚ ਸੁਧਾਰ ਤੇ ਸੜਕੀ ਹਾਦਸਿਆਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਬਲ ਦਾ ਗਠਨ ਕਰੇਗੀ। ਇਸ ਨੂੰ ਸੜਕ ਸੁਰੱਖਿਆ ਬਲ (ਰੋਡ ਸੇਫਟੀ ਫੋਰਸ) ਦਾ ਨਾਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ …
Read More »Yearly Archives: 2023
ਹਰਭਜਨ ਸਿੰਘ ਹੁੰਦਲ ਨੂੰ ਸ਼ਰਧਾਂਜ਼ਲੀ ਭੇਟ
ਲੋਕ ਮਨਾਂ ਵਿੱਚ ਹਮੇਸ਼ਾ ਜਿਊਂਦੇ ਰਹਿਣਗੇ ਹੁੰਦਲ : ਸੁਰਜੀਤ ਪਾਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਲੇਖਕ ਹਰਭਜਨ ਸਿੰਘ ਹੁੰਦਲ ਨਮਿਤ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਫੱਤੂ ਚੱਕ ਵਿਚ ਪਾਇਆ ਗਿਆ। ਸ਼ਰਧਾਂਜਲੀ ਸਮਾਗਮ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਕਸ਼ਮੀਰ ਸਿੰਘ ਸੋਹਲ ਤਰਨ ਤਾਰਨ, ਕਾਮਰੇਡ ਮੰਗਤ ਰਾਮ ਪਾਸਲਾ …
Read More »ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਦੁਖੀ ਹੋ ਕੇ ਪਾਰਟੀ ਛੱਡੀ: ਸੇਖੜੀ ਬਟਾਲਾ/ਬਿਊਰੋ ਨਿਊਜ਼ : ਸੱਤ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਸੇਖੜੀ ਪਰਿਵਾਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਸ਼ਵਨੀ ਸੇਖੜੀ, ਉਨ੍ਹਾਂ ਦੀ ਪਤਨੀ ਤੇ ਪੁੱਤਰਾਂ ਨੂੰ ਪਾਰਟੀ …
Read More »ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ ਦੀ ਅਮਰੀਕਾ ਵਿੱਚ ਮੌਤ
ਬਨੂੜ : ਮੁਹਾਲੀ ਦੇ ਕਸਬਾ ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ …
Read More »ਗੁਰਕੀਰਤ ਕਿਰਪਾਲ ਗ੍ਰਹਿ ਵਿਭਾਗ ਦੇ ਪ੍ਰਬੰਧਕੀ ਸਕੱਤਰ ਨਿਯੁਕਤ
ਪੰਜਾਬ ਸਰਕਾਰ ਵੱਲੋਂ ਚਾਰ ਆਈਏਐੱਸ, ਛੇ ਆਈਪੀਐੱਸ, 11 ਪੀਪੀਐੱਸ ਅਤੇ ਇਕ ਪੀਸੀਐੱਸ ਦਾ ਤਬਾਦਲਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਗ੍ਰਹਿ ਵਿਭਾਗ ਦਾ ਪ੍ਰਬੰਧਕੀ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਤੇ ਮਾਈਨਿੰਗ ਦਾ ਚਾਰਜ ਵੀ ਦਿੱਤਾ ਗਿਆ ਹੈ। ਪੰਜਾਬ …
Read More »‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਹਰੇਕ ਕੈਂਸਰ ਮਰੀਜ਼ ਲਈ ਡੇਢ ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸੂਬੇ ਦੇ ਕੈਂਸਰ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ ਡੇਢ-ਡੇਢ ਲੱਖ ਰੁਪਏ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ। ਇਹ ਐਲਾਨ ਉਨ੍ਹਾਂ ਪੰਜਾਬ ਭਵਨ ਵਿਖੇ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ …
Read More »ਪੁਲਿਸ ਅਧਿਕਾਰੀ ਅਸ਼ੀਸ਼ ਕਪੂਰ ਖਿਲਾਫ਼ ਕੇਸ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਆਪਣੇ ਹੀ ਅਧਿਕਾਰੀ ਅਸ਼ੀਸ਼ ਕਪੂਰ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਵੱਲੋਂ ਦਰਜ ਕੀਤੇ ਦੋ ਮਾਮਲਿਆਂ ਤੋਂ ਬਾਅਦ ਹੁਣ ਤੀਸਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕੁਰੂਕਸ਼ੇਤਰ ਵਾਸੀ ਪੂਨਮ ਰਾਜਨ ਦੀ ਸ਼ਿਕਾਇਤ ‘ਤੇ ਜ਼ੀਰਕਪੁਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਪੁਲਿਸ ਨੇ …
Read More »ਪੰਜਾਬ ਦੇ 72 ਸਕੂਲ ਪ੍ਰਿੰਸੀਪਲਾਂ ਦਾ ਤੀਜਾ ਬੈਚ ਟ੍ਰੇਨਿੰਗ ਲਈ ਜਾਵੇਗਾ ਸਿੰਗਾਪੁਰ
ਸਿੱਖਿਆ ਵਿਭਾਗ ਨੇ 72 ਪ੍ਰਿੰਸੀਪਲਾਂ ਦੀ ਲਿਸਟ ਕੀਤੀ ਜਾਰੀ ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਸਿੱਖਿਆ ਨੀਤੀ ਨੂੰ ਬੇਹਤਰ ਬਣਾਉਣ ਲਈ ਲਗਾਤਾਰ ਤਤਪਰ ਹੈ ਅਤੇ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਦੀ ਸਥਿਤੀ ਨੂੰ ਸੁਧਾਰਨ ‘ਚ ਲੱਗੀ ਹੋਈ ਹੈ। ਇਸੇ ਤਹਿਤ ਸੂਬਾ ਸਰਕਾਰ ਰਾਜ ਦੇ ਸਕੂਲ ਪ੍ਰਿੰਸੀਪਲਾਂ ਨੂੰ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਦੰਦਾਂ ਦੀ ਸਿਹਤ ਸੰਭਾਲ ਲਈ ਸੈਮੀਨਾਰ 22 ਜੁਲਾਈ ਨੂੰ
ਬਰੈਂਪਟਨ/ਮਹਿੰਦਰ ਸਿੰਘ ਮੋਹੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਦੰਦਾਂ ਦੀ ਸਿਹਤ ਸੰਭਾਲ ਲਈ ਸੈਮੀਨਾਰ 22 ਜੁਲਾਈ ਨੂੰ ਰਿਵਰਸਟੋਨ ਕਮਿਊਨਿਟੀ ਸੈਂਟਰ ਵਿਖੇ ਕਰਵਾਇਆ ਜਾ ਰਿਹਾ ਹੈ। ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਸੀਨੀਅਰਜ਼ ਦੀ ਸਰੀਰਕ ਅਰੋਗਤਾ ਤੇ ਚੰਗੀ ਸਿਹਤ ਨੂੰ ਪ੍ਰਮੁੱਖ ਰੱਖਦਿਆਂ ਬਰੈਂਪਟਨ ਦੀਆਂ ਸਰਗਰਮ ਸੀਨੀਅਰਜ਼ ਕਲੱਬਜ਼ ਦੇ ਸਹਿਯੋਗ …
Read More »ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਇਨਫਰਾਸਟਰੱਕਚਰ ਫੰਡ਼ ਦਾ ਪਰਿਵਾਰਾਂ ‘ઑਤੇ ਬਹੁਤ ਵਧੀਆ ਅਸਰ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਫੈੱਡਰਲ ਸਰਕਾਰ ਦੀ ਬੱਚਿਆਂ ਦੀ ਪੜ੍ਹਾਈ ਜਲਦੀ ਸ਼ੁਰੂ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਬਰੈਂਪਟਨ ਦੇ ਪਰਿਵਾਰਾਂ ‘ઑਤੇ ਬਹੁਤ ਵਧੀਆ ਅਸਰ ਛੱਡ ਰਹੀ ਹੈ। ਇਹ ਬੱਚਿਆਂ ਦੇ ਮਾਪਿਆਂ, ਖ਼ਾਸ ਤੌਰ ‘ઑਤੇ ਉਨ੍ਹਾਂ ਦੀਆਂ ਮਾਵਾਂ ਨੂੰ ਆਪਣੇ ਕੰਮਾਂ ਵਿੱਚ ਦੁਬਾਰਾ ਸ਼ਾਮਲ ਹੋਣ ਅਤੇ ਕੈਨੇਡਾ ਦੇ ਅਰਥਚਾਰੇ ਨੂੰ ਅੱਗੇ ਵਧਾਉਣ …
Read More »