Breaking News
Home / 2023 (page 235)

Yearly Archives: 2023

ਪਾਕਿ ਸਰਕਾਰ 8 ਅਗਸਤ ਨੂੰ ਕਰੇਗੀ ਸੰਸਦ ਭੰਗ

ਇਸਲਾਮਾਬਾਦ : ਪਾਕਿਸਤਾਨ ਦੇ ਸੱਤਾਧਾਰੀ ਗੱਠਜੋੜ ਦੇ ਪ੍ਰਮੁੱਖ ਭਾਈਵਾਲ ਪੰਜ ਸਾਲ ਦੀ ਮਿਆਦ ਪੂਰੀ ਹੋਣ ਤੋਂ ਕੁੱਝ ਦਿਨ ਪਹਿਲਾਂ 8 ਅਗਸਤ ਨੂੰ ਕੌਮੀ ਸੰਸਦ ਭੰਗ ਕਰਨ ਲਈ ਰਾਜ਼ੀ ਹੋ ਗਏ ਹਨ ਤਾਂ ਕਿ ਆਮ ਚੋਣਾਂ ਲਈ ਉਨ੍ਹਾਂ ਨੂੰ ਵਾਧੂ ਸਮਾਂ ਮਿਲ ਸਕੇ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਵਿੱਚ ਦਿੱਤੀ ਗਈ ਹੈ। …

Read More »

ਵਿੱਤ ਮੰਤਰੀ ਸੀਤਾਰਾਮਨ ਵੱਲੋਂ ਕੈਨੇਡਿਆਈ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਵਪਾਰ ਦੀ ਪ੍ਰਗਤੀ ਬਾਰੇ ਚਰਚਾ

ਨਵੀਂ ਦਿੱਲੀ : ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਦੁਵੱਲੇ ਵਪਾਰ ਸਬੰਧੀ ਗੱਲਬਾਤ ਦੀ ਪ੍ਰਗਤੀ ਬਾਰੇ ਚਰਚਾ ਕੀਤੀ। ਦੋਵਾਂ ਮੰਤਰੀਆਂ ਦੀ ਇਹ ਮੀਟਿੰਗ ਗੁਜਰਾਤ ਦੇ ਗਾਂਧੀਨਗਰ ਵਿੱਚ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਤੀਸਰੀ ਮੀਟਿੰਗ ਤੋਂ ਵੱਖਰੇ …

Read More »

ਫਰੀਦਕੋਟ ਦੇ ਡਾਕਟਰ ਨੂੰ ਅਮਰੀਕੀ ਸਿਹਤ ਖੇਤਰ ‘ਚ ਮਿਲੀ ਅਹਿਮ ਜ਼ਿੰਮੇਵਾਰੀ

ਰਿਚਮੰਡ (ਅਮਰੀਕਾ)/ਬਿਊਰੋ ਨਿਊਜ਼ ਵਰਜੀਨੀਆ ਦੇ ਗਵਰਨਰ ਗਲੇਨ ਯੰਗਕਿਨ ਨੇ ਭਾਰਤੀ-ਅਮਰੀਕੀ ਡਾਕਟਰ ਬਿਮਲਜੀਤ ਸਿੰਘ ਸੰਧੂ ਨੂੰ ਸਿਹਤ ਖੇਤਰ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦੇ ਲਈ ਨਿਯੁਕਤ ਕੀਤਾ ਹੈ। ਸੰਧੂ ਨੇ ‘ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ’ ਦੇ ਬੋਰਡ ਮੈਂਬਰ ਵਜੋਂ ਸਹੁੰ ਚੁੱਕੀ। ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ ਸਿਹਤ ਪ੍ਰਣਾਲੀ, ਮੈਡੀਕਲ ਸਕੂਲ, ਨਰਸਿੰਗ …

Read More »

ਭਾਰਤ ‘ਚ ਵਿਰੋਧੀ ਧਿਰਾਂ ਵਲੋਂ ਤਾਕਤਵਰ ਹੋਣ ਲਈ ਮਸ਼ਕਾਂ!

ਦੇਸ਼ ਦੀਆਂ ਮੁੱਖ ਵਿਰੋਧੀ ਪਾਰਟੀਆਂ ਦੀ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਹੋਈ ਦੋ ਦਿਨਾਂ ਦੀ ਮੀਟਿੰਗ ਨੂੰ ਕਈ ਪੱਖਾਂ ਤੋਂ ਪ੍ਰਭਾਵਸ਼ਾਲੀ ਮੰਨਿਆ ਜਾ ਸਕਦਾ ਹੈ। ਇਸ ਨੇ ਦੇਸ਼ ਦੇ ਸਿਆਸੀ ਮੰਚ ‘ਤੇ ਇਕ ਨਵੀਂ ਉਮੀਦ ਪੈਦਾ ਕੀਤੀ ਹੈ। ਇਸ ਤੋਂ ਪਹਿਲਾਂ 23 ਜੂਨ ਨੂੰ ਬਿਹਾਰ ਦੀ ਰਾਜਧਾਨੀ ਪਟਨਾ ਵਿਚ ਮੁੱਖ …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਟੋਰਾਂਟੋ ਪੁਲਿਸ ਵੱਲੋਂ ਚੋਰੀਆਂ ਕਰਨ ਦੇ ਮਾਮਲੇ ‘ਚ 15 ਭਾਰਤੀ ਗ੍ਰਿਫ਼ਤਾਰ

9 ਮਿਲੀਅਨ ਡਾਲਰ ਦਾ ਸਮਾਨ ਬਰਾਮਦ ਟੋਰਾਂਟੋ/ਬਿਊਰੋ ਨਿਊਜ਼ : ਗ੍ਰੇਟਰ ਟੋਰਾਂਟੋ ਏਰੀਆ (ਜੀਟੀਏ) ਦੀ ਪੁਲਿਸ ਵੱਲੋਂ ਕਾਰਗੋ ਤੇ ਕਮਰਸ਼ੀਅਲ ਵ੍ਹੀਕਲ ਚੋਰੀ ਕਰਨ ਵਾਲੇ 15 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ 9 ਮਿਲੀਅਨ ਡਾਲਰ ਮੁੱਲ ਦਾ ਚੋਰੀ ਦਾ ਸਮਾਨ ਬਰਾਮਦ ਹੋਇਆ ਹੈ। ਪੀਲ ਰੀਜਨਲ ਪੁਲਿਸ ਦੀ ਅਗਵਾਈ ਵਿੱਚ …

Read More »

ਪੀਡੀਐਟ੍ਰਿਕ ਹੈਲਥ ਕੇਅਰ ਫੰਡਾਂ ‘ਚ 330 ਮਿਲੀਅਨ ਡਾਲਰ ਦਾ ਵਾਧਾ ਕਰਨ ਜਾ ਰਹੀ ਹੈ ਫੋਰਡ ਸਰਕਾਰ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਵੱਲੋਂ ਪੀਡੀਐਟ੍ਰਿਕ ਹੈਲਥ ਕੇਅਰ ਨਾਲ ਸਬੰਧਤ ਫੰਡਾਂ ਵਿੱਚ 330 ਮਿਲੀਅਨ ਡਾਲਰ ਦਾ ਵਾਧਾ ਕੀਤਾ ਜਾ ਰਿਹਾ ਹੈ। ਸਰਕਾਰ ਨਹੀਂ ਚਾਹੁੰਦੀ ਕਿ ਪਿਛਲੇ ਸਾਲ ਰੈਸਪੀਰੇਟਰੀ ਵਾਇਰਸ ਫੈਲਣ ਨਾਲ ਬੱਚਿਆਂ ਦੇ ਹਸਪਤਾਲਾਂ ਉੱਤੇ ਜਿਹੜਾ ਬੋਝ ਪਿਆ ਸੀ ਉਹੋ ਜਿਹਾ ਭਵਿੱਖ ਵਿੱਚ ਕਦੇ ਹੋਵੇ। ਬੁੱਧਵਾਰ ਨੂੰ ਪ੍ਰੀਮੀਅਰ ਡੱਗ …

Read More »

ਮਹਿੰਗਾਈ ਦਰ ਡਿੱਗਣ ਨਾਲ ਕੈਨੇਡੀਅਨਜ਼ ਨੂੰ ਮਿਲੇਗੀ ਥੋੜ੍ਹੀ ਰਾਹਤ : ਫਰੀਲੈਂਡ

ਓਟਵਾ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਜੂਨ ਵਿੱਚ ਕੈਨੇਡਾ ਦੀ ਮਹਿੰਗਾਈ ਦਰ 2.8 ਫੀ ਸਦੀ ਤੱਕ ਡਿੱਗ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਕੈਨੇਡੀਅਨਜ਼ ਨੂੰ ਹੁਣ ਥੋੜ੍ਹੀ ਰਾਹਤ ਮਿਲੇਗੀ। ਮਈ ਵਿੱਚ 3.4 ਫੀਸਦੀ ਤੋਂ ਹੇਠਾਂ ਆਈ ਇਹ ਸਾਲਾਨਾ ਮਹਿੰਗਾਈ ਦਰ …

Read More »

ਨਾਈਕੀ ਨੇ ਹਾਕੀ ਕੈਨੇਡਾ ਨਾਲੋਂ ਸਦਾ ਲਈ ਤੋੜਿਆ ਨਾਤਾ

ਓਟਵਾ : ਨਾਈਕੀ ਵੱਲੋਂ ਸਥਾਈ ਤੌਰ ਉੱਤੇ ਹਾਕੀ ਕੈਨੇਡਾ ਨੂੰ ਦਿੱਤੀ ਜਾਣ ਵਾਲੀ ਸਪਾਂਸਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ। ਕਥਿਤ ਜਿਨਸੀ ਹਮਲਿਆਂ ਤੇ ਅਜਿਹੇ ਮਾਮਲਿਆਂ ਨੂੰ ਨਿਪਟਾਉਣ ਲਈ ਦਿੱਤੀ ਗਈ ਮਾਲੀ ਮਦਦ ਦੇ ਚੱਲਦਿਆਂ ਪਹਿਲਾਂ ਨਾਈਕੀ ਵੱਲੋਂ ਕੁੱਝ ਸਮੇਂ ਲਈ ਹਾਕੀ ਕੈਨੇਡਾ ਨੂੰ ਦਿੱਤੀ ਜਾਣ ਵਾਲੀ ਸਪਾਂਸਰਸ਼ਿਪ ਉੱਤੇ ਰੋਕ ਲਾਈ …

Read More »

ਆਊਟਡੋਰ ਇੱਕਠ ਵਿੱਚ ਚੱਲੀ ਗੋਲੀ, ਇੱਕ ਹਲਾਕ

ਇਟੋਬੀਕੋ : ਉੱਤਰੀ ਇਟੋਬੀਕੋ ਵਿੱਚ ਇੱਕ ਘਰ ਦੇ ਬਾਹਰ ਹੋਏ ਇੱਕਠ ਵਿੱਚ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਬੁੱਧਵਾਰ ਰਾਤੀਂ 11:45 ਦੇ ਨੇੜੇ ਤੇੜੇ ਕਿਪਲਿੰਗ ਐਵਨਿਊ ਤੇ ਐਲਬੀਅਨ ਰੋਡ ਏਰੀਆ ਵਿੱਚ ਓਰਪਿੰਗਟਨ ਕ੍ਰੀਸੈਂਟ ‘ਤੇ ਸਥਿਤ ਟਾਊਨਹਾਊਸ ਕਾਂਪਲੈਕਸ ਵਿੱਚ ਐਮਰਜੰਸੀ ਅਮਲੇ ਨੂੰ ਸੱਦਿਆ ਗਿਆ। ਰੈਜ਼ੀਡੈਂਟਸ ਨੇ ਦੱਸਿਆ ਕਿ …

Read More »