ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਦਿੱਤਾ ਹੌਸਲਾ ਕਿਹਾ : ਹੜ੍ਹਾਂ ਦੀ ਸਥਿਤੀ ’ਤੇ ਲਗਾਤਾਰ ਰੱਖ ਰਿਹਾ ਹਾਂ ਨਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੜ੍ਹ ਦੀ ਸਥਿਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਿਅਕਤੀਗਤ ਤੌਰ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਸੰਦੇਸ਼ ਜਾਰੀ ਕਰਦੇ ਹੋਏ ਕਿਹਾ …
Read More »Yearly Archives: 2023
ਚੰਦਰਯਾਨ-3 ਤੋਂ ਬਾਅਦ ਸੂਰਜ ਕੋਲ ਪਹੁੰਚਣ ਦੀ ਤਿਆਰੀ
ਚੰਦਰਯਾਨ-3 ਤੋਂ ਬਾਅਦ ਸੂਰਜ ਕੋਲ ਪਹੁੰਚਣ ਦੀ ਤਿਆਰੀ ਅਗਲੇ ਮਹੀਨੇ ਲਾਂਚਿੰਗ ਸੰਭਵ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਦੇਸ਼ ਦੇ ਪਹਿਲੇ ਸੂਰਜ ਮਿਸ਼ਨ ਅਦਿੱਤਿਆ ਐਲ-1 ਦੀ ਲਾਂਚਿੰਗ ਦੇ ਲਈ ਤਿਆਰ ਹੈ। ਸੂਰਜ ਦੀ ਨਿਗਰਾਨੀ ਦੇ ਲਈ ਭੇਜੇ ਜਾ ਰਹੇ ਇਸ ਉਪਗ੍ਰਹਿ ਦੇ ਸਾਰੇ ਸਾਧਨਾਂ ਦਾ ਪ੍ਰੀਖਣ ਪੂਰਾ ਕਰ …
Read More »ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਪਹੁੰਚੇ ਲਾਲ ਬਾਦਸ਼ਾਹ ਦੇ ਦਰਬਾਰ
ਦਰਗਾਹ ’ਚ ਮੱਥਾ ਟੇਕ ਸਰਬੱਤ ਦੇ ਭਲੇ ਲਈ ਮੰਗੀ ਦੁਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਅੱਜ ਜਲੰਧਰ ਜ਼ਿਲ੍ਹੇ ਦੇ ਨਕੋਦਰ ਸਥਿਤ ਲਾਲ ਬਾਦਸ਼ਾਹ ਦੇ ਦਰਬਾਰ ਵਿਖੇ ਪਹੁੰਚੇ। ਇਥੇ ਉਨ੍ਹਾਂ ਦਰਗਾਹ ’ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਦੁਆ …
Read More »ਪਟਿਆਲਾ ਦੀ ਕਨਿਕਾ ਆਹੂਜਾ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਬਣੀ ਹਿੱਸਾ
ਏਸ਼ੀਆਈ ਖੇਡਾਂ ਲਈ ਕਨਿਕਾ ਦੀ ਹੋਈ ਸਿਲੈਕਸ਼ਨ, ਡੀਸੀ ਸਾਕਸ਼ੀ ਸਾਹਨੀ ਨੇ ਦਿੱਤੀ ਵਧਾਈ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੀ ਕ੍ਰਿਕਟਰ ਕਨਿਕਾ ਅਹੂਜਾ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਹਿੱਸਾ ਬਣ ਗਈ ਹੈ। ਚੀਨ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਦੇ ਲਈ ਕਨਿਕਾ ਦੀ ਸਿਲੈਕਸ਼ਨ ਹੋਈ ਹੈ। ਕਨਿਕਾ ਦੀ ਇਸ ਪ੍ਰਾਪਤੀ …
Read More »ਸਰਕਾਰੀ ਸਕੂਲਾਂ ’ਚ ਦਾਖਲਾ ਨਾ ਵਧਾਉਣ ਵਾਲੇ ਪਿ੍ਰੰਸੀਪਲਾਂ ਨੂੰ ਜਾਰੀ ਹੋਏ ਕਾਰਨ ਦੱਸੋ ਨੋਟਿਸ
ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ 10 ਫੀਸਦੀ ਦਾਖਲਾ ਵਧਾਉਣ ਦਾ ਮਿੱਥਿਆ ਸੀ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਦਿੱਤੇ ਗਏ ਟੀਚੇ ਅਨੁਸਾਰ ਸਰਕਾਰੀ ਸਕੂਲਾਂ ’ਚ ਬੱਚਿਆਂ ਦਾ ਦਾਖਲਾ ਨਹੀਂ ਵਧਾ ਸਕੇ। …
Read More »ਉਤਰਾਖੰਡ ਦੇ ਚਮੋਲੀ ’ਚ ਟਰਾਂਸਫਾਰਮਰ ਫਟਣ ਕਾਰਨ 15 ਵਿਅਕਤੀਆਂ ਦੀ ਗਈ ਜਾਨ
7 ਵਿਅਕਤੀ ਗੰਭੀਰ ਰੂਪ ਵਿਚ ਹੋਏ ਜ਼ਖਮੀ ਚਮੋਲੀ/ਬਿਊਰੋ ਨਿਊਜ਼ : ਉਤਰਾਖੰਡ ਦੇ ਚਮੋਲੀ ਸਥਿਤ ਨਮਾਮੀ ਗੰਗੇ ਆਫਿਸ ਦੇ ਸੀਵਰ ਟ੍ਰੀਟਮੈਂਟ ਪਲਾਂਟ ’ਚ ਅੱਜ ਬੁੱਧਵਾਰ ਨੂੰ ਸਵੇਰ 11 ਵਜ ਕੇ 35 ਮਿੰਟ ਕਰੰਟ ਫੈਲ ਗਿਆ, ਜਿਸ ਦੀ ਲਪੇਟ ’ਚ 22 ਵਿਅਕਤੀ ਆ ਗਏ। ਜਿਨ੍ਹਾਂ ਵਿਚੋਂ 15 ਵਿਅਕਤੀਆਂ ਦੀ ਮੌਕੇ ’ਤੇ ਹੀ …
Read More »ਫਾਜ਼ਿਲਕਾ ਦੀ ਐਸਐਸਪੀ ਟਰਾਂਸਫਰ ਹੋਣ ’ਤੇ ਹੋਏ ਭਾਵੁਕ
ਅਵਨੀਤ ਕੌਰ ਸਿੱਧੂ ਨੇ ਜ਼ਿਲ੍ਹਾ ਵਾਸੀਆਂ, ਅਫਸਰਾਂ ਅਤੇ ਮੀਡੀਆ ਦਾ ਕੀਤਾ ਧੰਨਵਾਦ ਫਾਜ਼ਿਲਕਾ/ਬਿਊਰੋ ਨਿਊਜ਼ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ ਐਸਐਸਪੀ ਰਹੀ ਅਵਨੀਤ ਕੌਰ ਸਿੱਧੂ ਟਰਾਂਸਫਰ ਹੋਣ ਤੋਂ ਬਾਅਦ ਭਾਵੁਕ ਹੋ ਗਏ। ਉਨ੍ਹਾਂ ਨੇ ਸ਼ੋਸ਼ਲ ਮੀਡੀਆ ’ਤੇ ਇਸਦਾ ਜ਼ਿਕਰ ਵੀ ਕੀਤਾ ਹੈ। ਅਵਨੀਤ ਕੌਰ ਸਿੱਧੂ ਨੇ ਲਿਖਿਆ ਉਨ੍ਹਾਂ ਦੇ ਕਰੀਅਰ ਵਿਚ …
Read More »ਮੁੱਖ ਮੰਤਰੀ ਭਗਵੰਤ ਮਾਨ ’ਤੇ ਭੜਕੇ ਹਰਸਿਮਰਤ ਕੌਰ ਬਾਦਲ
ਹੜ੍ਹਾਂ ਸਬੰਧੀ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਹੜ੍ਹਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਹਰਸਿਮਰਤ ਕੌਰ ਬਾਦਲ ਮਾਨਸਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ …
Read More »ਸ਼ੋ੍ਰਮਣੀ ਅਕਾਲੀ ਦਲ ਇਕੱਲਿਆਂ ਲੜੇਗਾ ਚੋਣਾਂ
ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਇਕੱਲਿਆਂ ਲੋਕ ਸਭਾ ਚੋਣਾਂ 2024 ਦੇ ਮੈਦਾਨ ਵਿਚ ਉਤਰੇਗੀ ਅਤੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ। ਇਹ ਗੱਲ ਦੁਹਰਾਉਂਦੇ ਹੋਏ ਸ਼ੋ੍ਰਮਣੀ …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »