ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਬਣਾ ਸਕਦੀ ਹੈ ਸਾਂਪਲਾ ਨੂੰ ਉਮੀਦਵਾਰ ਹੁਸ਼ਿਆਰਪੁਰ/ਬਿਊਰੋ ਨਿਊਜ਼ : ਨੈਸ਼ਨਲ ਐਸ ਸੀ ਕਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ ਅਤੇ ਉਹ ਲੋਕ …
Read More »Yearly Archives: 2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀਆਂ ਦੀ ਮੀਟਿੰਗ ਨੂੰ ਦੱਸਿਆ ਭਿ੍ਰਸ਼ਟਾਚਾਰੀਆਂ ਦਾ ਸੰਮੇਲਨ
ਕਿਹਾ : ਵਿਰੋਧੀਆਂ ਦਾ ਇਕ ਹੀ ਏਜੰਡਾ, ਨਾ ਖਾਤਾ ਨਾ ਬਹੀ, ਜੋ ਪਰਿਵਾਰ ਕਹੇ ਸਿਰਫ ਉਹੀ ਸਹੀ ਪੋਰਟ ਬਲੇਅਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਵਰਚੂਅਲੀ ਮੀਟਿੰਗ ਰਾਹੀਂ ਪੋਰਟ ਪਲੇਅਰ ਦੇ ਵੀਰ ਸਾਵਰਕਰ ਇੰਟਰਨੈਸ਼ਨਲ ਏਅਰਪੋਰਟ ਦੇ ਨਵੇਂ ਟਰਮੀਨਲ ਦਾ ਉਦਘਾਟਨ ਕੀਤਾ। ਜਦਕਿ ਕੇਂਦਰੀ ਏਵੀਏਸ਼ਨ ਮੰਤਰੀ ਜਯੋਤਿਰਦਿੱਤਿਆ …
Read More »ਬਿ੍ਰਜ ਭੂਸ਼ਣ ਸ਼ਰਣ ਸਿੰਘ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ
ਮਹਿਲਾ ਪਹਿਲਵਾਨ ਜਿਣਸੀ ਸੋਸ਼ਣ ਮਾਮਲੇ ’ਚ 20 ਜੁਲਾਈ ਤੱਕ ਮਿਲੀ ਅੰਤਿ੍ਰਮ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਅਤੇ ਉਨ੍ਹਾਂ ਦੇ ਸੈਕਟਰੀ ਵਿਨੋਦ ਤੋਮਰ ਨੂੰ ਮਹਿਲਾ ਪਹਿਲਵਾਨ ਜਿਣਸੀ ਸ਼ੋਸ਼ਣ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। …
Read More »ਭਾਜਪਾ ਵਿਰੋਧੀਆਂ ਨੇ ਗੱਠਜੋੜ ਦਾ ਨਾਮ ਰੱਖਿਆ ‘ਇੰਡੀਆ’
ਮੀਟਿੰਗ ’ਚ 26 ਪਾਰਟੀਆਂ ਦੇ ਆਗੂਆਂ ਨੇ ਲਿਆ ਹਿੱਸਾ, ਅਗਲੀ ਮੀਟਿੰਗ ਜਲਦੀ ਹੀ ਮੁੰਬਈ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਵਿਰੋਧੀ ਸਿਆਸੀ ਪਾਰਟੀਆਂ ਦੀ ਅੱਜ ਬੰਗਲੁਰੂ ਵਿਖੇ ਮੀਟਿੰਗ ਹੋਈ ਅਤੇ ਇਸ ਮੀਟਿੰਗ ਵਿਚ ਤੈਅ ਹੋਇਆ ਕਿ ਸਮੂਹ ਪਾਰਟੀਆਂ ਦੇ ਗੱਠਜੋੜ ਨੂੰ ‘ਇੰਡੀਆ’ ਦੇ ਨਾਮ ਨਾਲ ਜਾਣਿਆ ਜਾਵੇਗਾ। ਜਦਕਿ ਕਾਂਗਰਸ ਪਾਰਟੀ …
Read More »ਮਾਨਸਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਹੁੰਚੀ ਐਨ.ਡੀ.ਆਰ.ਐਫ. ਅਤੇ ਫੌਜ
ਜਾਨ ਮਾਲ ਦੀ ਸੁਰੱਖਿਆ ਲਈ ਜੁਟਣਗੀਆਂ ਟੀਮਾਂ ਮਾਨਸਾ/ਬਿਊਰੋ ਨਿਊਜ਼ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਅਤੇ ਸਰਦੂਲਗੜ੍ਹ ਵਿਚ ਘੱਗਰ ਵਿਚ ਪਾੜ ਪੈਣ ਕਰਕੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਘੱਗਰ ਦੇ ਪਾਣੀ ਨੇ ਹਜ਼ਾਰਾਂ ਏਕੜ ਫਸਲ ਬਰਬਾਦ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਵਾਸੀ ਬਚਾਅ ਕਾਰਜਾਂ …
Read More »ਚੰਡੀਗੜ੍ਹ ’ਚੋਂ ਆਪਣਾ ਹੱਕ ਲਵੇਗਾ ਹਿਮਾਚਲ
ਕੈਬਨਿਟ ਸਬ ਕਮੇਟੀ ਦੀ ਮੀਟਿੰਗ ਤੋਂ ਬਾਅਦ ਚੰਦ ਕੁਮਾਰ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਹਿਮਾਚਲ ਪ੍ਰਦੇਸ਼ ਦੀ ਹਿੱਸੇਦਾਰੀ ਦਾ ਮਾਮਲਾ ਪੰਜਾਬ ਦੇ ਨਾਲ ਮਿਲ ਕੇ ਬੈਠ ਕੇ ਸੁਲਝਾਇਆ ਜਾਵੇਗਾ। ਪੰਜਾਬ ਇਸ ਸਬੰਧੀ ਆਨਾਕਾਨੀ ਕਰੇਗਾ ਤਾਂ ਉਸ ਤੋਂ ਬਾਅਦ ਹਿਮਾਚਲ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ। ਚੰਡੀਗੜ੍ਹ ਵਿਚੋਂ ਹਿਮਾਚਲ …
Read More »ਹਿਮਾਚਲ ਪ੍ਰਦੇਸ਼ ’ਚ ਬੱਦਲ ਫਟਿਆ-ਇਕ ਵਿਅਕਤੀ ਦੀ ਮੌਤ ਅਤੇ 9 ਗੱਡੀਆਂ ਰੁੜੀਆਂ
ਹਰਿਦੁਆਰ ’ਚ ਖਤਰੇ ਦੇ ਨਿਸ਼ਾਨ ਦੇ ਨੇੜੇ ਗੰਗਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਕਾਇਸ ਪਿੰਡ ਵਿਚ ਅੱਜ ਸੋਮਵਾਰ ਸਵੇਰੇ ਬੱਦਲ ਫਟ ਗਿਆ। ਇਸ ਬੱਦਲ ਫਟਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 3 ਵਿਅਕਤੀਆਂ ਦੀ ਸਿਹਤ ਨੂੰ ਨੁਕਸਾਨ ਪਹੁੰਚਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ …
Read More »ਫਿਰੋਜ਼ਪੁਰ ’ਚ ਪੀਜੀਆਈ ਸੈਟੇਲਾਈਟ ਸੈਂਟਰ ਬਣਾਉਣ ਦੀ ਤਿਆਰੀ; 23 ਜੁਲਾਈ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ 23 ਜੁਲਾਈ 2023 ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਇਸਦਾ ਨੀਂਹ ਪੱਥਰ ਰੱਖਣਗੇ। ਮੀਡੀਆ ਰਿਪੋਰਟਾਂ ਅਨੁਸਾਰ ਇਹ ਅਹਿਮ ਜਾਣਕਾਰੀ ਭਾਜਪਾ ਦੀ ਸੂਬਾ ਸਕੱਤਰ ਸੁਨੀਤਾ ਗਰਗ ਵਲੋਂ ਕੋਟਕਪੂਰਾ …
Read More »ਫਰੀਦਕੋਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦਾ ਸੰਭਾਲਿਆ
6 ਮਹੀਨਿਆਂ ’ਚ ਸਾਰੇ ਪੈਂਡਿੰਗ ਕੰਮ ਨਿਪਟਾ ਦਿਆਂਗੇ : ਡਾ. ਰਾਜੀਵ ਸੂਦ ਫਰੀਦਕੋਟ/ਬਿਊਰੋ ਨਿਊਜ਼ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੂੰ ਆਪਣਾ ਰੈਗੂਲਰ ਵਾਈਸ ਚਾਂਸਲਰ ਮਿਲ ਗਿਆ। ਡਾ. ਰਾਜੀਵ ਸੂਦ ਨੇ ਅੱਜ ਸੋਮਵਾਰ ਸਵੇਰੇ ਬਾਬਾ ਫਰੀਦ ਯੂਨੀਵਰਸਿਟੀ ਦੇ ਛੇਵੇਂ ਵਾਈਸ ਚਾਂਸਲਰ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਕਰੀਬ …
Read More »ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਮੁੱਖ ਮੰਤਰੀ ਚੰਨੀ ਨੇ ਦਿੱਤੀ ਨਸੀਹਤ
ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਬਿੱਲ ਰੱਦ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »