ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ /ਬਿਊਰੋ ਨਿਊਜ਼ ਅੱਜ ਸੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮਿ੍ਰਤਸਰ ਵਿਚ ਹੋਈ ਹੈ। ਇਸ ਮੀਟਿੰਗ ਵਿਚ ਸ਼ੋ੍ਰਮਣੀ ਕਮੇਟੀ ਵਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ …
Read More »Yearly Archives: 2023
ਪੰਜਾਬ ਦੇ ਕਈ ਇਲਾਕੇ ਅਜੇ ਵੀ ਪਾਣੀ ਦੀ ਮਾਰ ਹੇਠ
ਪੀਆਰਟੀਸੀ ਦੀ ਮਨਾਲੀ ’ਚ ਰੁੜੀ ਬੱਸ ਦੇ ਕੰਡਕਟਰ ਦੀ ਲਾਸ਼ ਵੀ ਮਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਰਕੇ ਪੰਜਾਬ ਵਿਚ ਅਜੇ ਤੱਕ ਵੀ ਕਈ ਇਲਾਕੇ ਪਾਣੀ ਦੀ ਮਾਰ ਹੇਠ ਹਨ। ਪਟਿਆਲਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਸਤਲੁਜ ਦਰਿਆ ਦੇ ਨੇੜਲੇ ਪਿੰਡ ਅਜੇ ਵੀ ਪਾਣੀ ਵਿਚ ਘਿਰੇ ਹੋਏ …
Read More »ਚੰਦਰਯਾਨ-3 ਹੋਇਆ ਲਾਂਚ
ਪੰਜਾਬ ਦੇ 40 ਵਿਦਿਆਰਥੀ ਵੀ ਚੰਦਰਯਾਨ-3 ਨੂੰ ਦੇਖਣ ਲਈ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਚੰਦਰਯਾਨ-3 ਨੂੰ ਅੱਜ ਸ਼ੁੱਕਰਵਾਰ ਦੁਪਹਿਰੇ 2 ਵੱਜ ਕੇ 35 ਮਿੰਟ ’ਤੇ ਲਾਂਚ ਕੀਤਾ ਗਿਆ। ਇਸ ਮੌਕੇ ਨੂੰ ਦੇਖਣ ਲਈ ਪੰਜਾਬ ਦੇ 40 ਵਿਦਿਆਰਥੀ ਵੀ ਪੁੱਜੇ ਹੋਏ ਸਨ। ਇਸ ਚੰਦਰਯਾਨ ਵਿਚ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਂਸ ਦਾ ਸਰਵਉਚ ਸਨਮਾਨ
ਫਰਾਂਸ ’ਚ ਵੀ ਇਸਤੇਮਾਲ ਕੀਤੇ ਜਾ ਸਕਣਗੇ ਭਾਰਤੀ ਯੂਪੀਆਈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ ’ਤੇ ਪਹੁੰਚੇ ਅਤੇ ਉਥੇ ਪੈਰਿਸ ਦੇ ਪ੍ਰੈਜੀਡੈਂਟ ਪੈਲੇਸ ਵਿਚ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨੇ ਉਨ੍ਹਾਂ ਨੂੰ ਦੇਸ਼ ਦੇ ਸਰਵਉਚ ਸਨਮਾਨ ‘ਦਿ ਗਰੈਂਡ ਕ੍ਰਾਸ ਆਫ ਦ ਲੀਜ਼ਨ ਆਫ ਔਨਰ’ …
Read More »ਪੰਜਾਬ ਵਿਚ ਕੇਂਦਰ ਸਰਕਾਰ ਦੇ ਫੰਡ ’ਤੇ ਸਿਆਸਤ
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗਿਆ ਹਿਸਾਬ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ 218.40 ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਗਿਆ ਹੈ। ਪਰ ਹੁਣ ਇਸ ’ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ਵਲੋਂ ਖਰਚ ਕੀਤੇ …
Read More »ਯਮੁਨਾ ਨਦੀ 4 ਦਿਨਾਂ ਤੋਂ ਖਤਰੇ ਦੇ ਨਿਸ਼ਾਨ ਤੋਂ ਉਪਰ
ਸੀਐਮ ਕੇਜਰੀਵਾਲ ਨੇ ਫੌਜ ਤੋਂ ਮੰਗੀ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ 4 ਦਿਨਾਂ ਤੋਂ ਯਮੁਨਾ ਨਦੀ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ। ਅੱਜ ਸ਼ੁੱਕਰਵਾਰ ਸਵੇਰੇ ਯਮੁਨਾ ਨਦੀ ਦੇ ਪਾਣੀ ਦਾ ਪੱਧਰ 208.40 <:208.40਼ ਮੀਟਰ ਤੱਕ ਪਹੁੰਚ ਗਿਆ ਸੀ। ਇਹ ਖਤਰੇ ਦੇ ਨਿਸ਼ਾਨ ਤੋਂ 3.4 ਮੀਟਰ …
Read More »ਸਰਦੂਲਗੜ੍ਹ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ ’ਚ ਦਿੱਤੀ
ਵਿਧਾਇਕ ਨੇ ਹੋਰਨਾਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਲਈ ਕਿਹਾ ਮਾਨਸਾ/ਬਿਊਰੋ ਨਿਊਜ਼ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਸਰਕਾਰ ਜੁਟੀ ਹੋਈ ਹੈ। ਸਰਕਾਰ ਦਾ ਹਰ ਮੰਤਰੀ, ਵਿਧਾਇਕ ਅਤੇ ਆਗੂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਿਹਾ ਹੈ। ਪੰਜਾਬ ਵਿਚ ਹੜ੍ਹਾਂ …
Read More »ਡਾ. ਗੁਰਪ੍ਰੀਤ ਸਿੰਘ ਵਾਂਦਰ ਬਾਬਾ ਫਰੀਦ ‘ਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਕਾਰਡਿਆਲੋਜਿਸਟ ਡਾ. ਗੁਰਪ੍ਰੀਤ ਸਿੰਘ ਵਾਂਦਰ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਵਾਂਦਰ ਨੂੰ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਵਧਾਈ ਦਿੱਤੀ। ਮੁੱਖ ਮੰਤਰੀ ਨੇ …
Read More »ਪੰਜਾਬ ਦੇ ਸਕੂਲ ਹੁਣ 17 ਜੁਲਾਈ ਨੂੰ ਖੁੱਲ੍ਹਣਗੇ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਵਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਇਹ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ ਅਤੇ …
Read More »ਸੁੱਕੇ ਪ੍ਰਸ਼ਾਦਿਆਂ ਦਾ ਮਾਮਲਾ: ਮੁਅੱਤਲ ਮੁਲਾਜ਼ਮਾਂ ਨੂੰ ਇਨਸਾਫ ਦੀ ਆਸ
ਸਬ-ਕਮੇਟੀ ਬਣਨ ਤੇ ਮੁੜ ਜਾਂਚ ਦੇ ਆਦੇਸ਼ਾਂ ਨਾਲ ਪੱਖ ਰੱਖਣ ਦਾ ਮਿਲੇਗਾ ਮੌਕਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ‘ਚ ਹੋਈ ਬੇਨਿਯਮੀ ਦੇ ਮਾਮਲੇ ਦੀ ਮੁੜ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਇਸ ਮਾਮਲੇ ਵਿੱਚ ਫਸੇ ਕਈ ਕਰਮਚਾਰੀਆਂ ਨੇ …
Read More »