ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਤੇ ਪ੍ਰਗਤੀਸ਼ੀਲ ਕਵੀ, ਵਾਰਤਾਕਾਰ, ਸਵੈ-ਜੀਵਨੀ ਤੇ ਸਫਰਨਾਮਾ ਲੇਖਕ, ਅਨੁਵਾਦਕ, ਸੰਪਾਦਕ ਅਤੇ ਸਮੀਖਿਆਕਾਰ ਹਰਭਜਨ ਸਿੰਘ ਹੁੰਦਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ ਲਾਇਲਪੁਰ ਦੇ ਇਕ ਸੁਤੰਤਰਤਾ ਸੈਨਾਨੀ ਪਰਿਵਾਰ ਵਿੱਚ ਹੋਇਆ ਸੀ। ਉਹ ਤਾਉਮਰ ਅਧਿਆਪਕ ਲਹਿਰ, ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੰਘਰਸ਼ਾਂ …
Read More »Yearly Archives: 2023
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਸਨਅਤੀ ਵਿਕਾਸ ਬਾਰੇ ਉਦਯੋਗਪਤੀਆਂ ਤੋਂ ਸੁਝਾਅ ਮੰਗੇ
ਕਿਹਾ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਆਪਣੀ ਫੀਡਬੈੱਕ ਦੇਣ ਲਈ …
Read More »ਕੇਂਦਰੀ ਸਕੂਲ ਸਿੱਖਿਆ ਦਰਜਾਬੰਦੀ ਵਿੱਚ ਚੰਡੀਗੜ੍ਹ ਤੇ ਪੰਜਾਬ ਮੋਹਰੀ
ਅਰੁਣਾਚਲ ਪ੍ਰਦੇਸ਼, ਮਿਜ਼ੋਰਮ ਤੇ ਮੇਘਾਲਿਆ ਦਰਜਾਬੰਦੀ ‘ਚ ਫਾਡੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਸਿੱਖਿਆ ਮੰਤਰਾਲੇ ਨੇ ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੀ ਸਕੂਲੀ ਸਿੱਖਿਆ ਦੀ ਦਰਜਾਬੰਦੀ ਪਰਫਾਰਮੈਂਸ ਗਰੇਡਿੰਗ ਇੰਡੈਕਸ 2.0 (ਪੀਜੀਆਈ) ਦੀ ਸਾਲ 2021-22 ਦੀ ਰਿਪੋਰਟ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਚੰਡੀਗੜ੍ਹ 659 ਅੰਕ ਲੈ ਕੇ ਸਿਖਰ ‘ਤੇ ਹੈ, ਜਦਕਿ …
Read More »ਜਲੰਧਰ ਦੇ ਸ੍ਰੀ ਦੇਵੀ ਤਲਾਬ ਮੰਦਰ ਵਿਚ ਡ੍ਰੈਸ ਕੋਡ ਲਾਗੂ
ਕਟੀ-ਫਟੀ ਜੀਨਸ, ਛੋਟੇ ਕੱਪੜੇ ਅਤੇ ਮਿੰਨੀ ਸਕਰਟ ਪਹਿਨਣ ‘ਤੇ ਪਾਬੰਦੀ ਜਲੰਧਰ/ਬਿਊਰੋ ਨਿਊਜ਼ : ਜਲੰਧਰ ਸਥਿਤ ਸ੍ਰੀ ਦੇਵੀ ਤਲਾਬ ਮੰਦਿਰ ਵਿਚ ਡਰੈਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਮੰਦਿਰ ਕਮੇਟੀ ਦੇ ਪ੍ਰਬੰਧਕਾਂ ਨੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਮਰਿਆਦਾ ਨੂੰ ਧਿਆਨ ਵਿਚ ਰੱਖਦੇ ਹੋਏ ਸਹੀ ਕੱਪੜੇ ਪਹਿਨ ਕੇ ਮੰਦਿਰ …
Read More »ਸ਼ਹੀਦ ਕੁਲਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਜੰਮੂ ਕਸ਼ਮੀਰ ‘ਚ ਸਾਥੀ ਜਵਾਨ ਨੂੰ ਡੁੱਬਣ ਤੋਂ ਬਚਾਉਂਦੇ ਸਮੇਂ ਗਈ ਜਾਨ ਤਰਨਤਾਰਨ : ਲਾਂਸ ਨਾਇਕ ਸੂਬੇਦਾਰ ਕੁਲਦੀਪ ਸਿੰਘ ਦਾ ਸਸਕਾਰ ਉਸਦੇ ਜੱਦੀ ਪਿੰਡ ਸਵਰਗਾਪੁਰੀ (ਨੇੜੇ ਝਬਾਲ) ਦੇ ਸ਼ਮਸ਼ਾਨਘਾਟ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸ਼ਹੀਦ ਦੀ ਚਿਤਾ ਨੂੰ ਅਗਨੀ ਉਸ ਦੇ 15 ਸਾਲ ਦੇ ਬੇਟੇ ਹਰਦੀਪ ਸਿੰਘ ਨੇ …
Read More »ਈਟੀਟੀ ਪ੍ਰੀਖਿਆ: ਪੰਜਾਬੀ ਵਿੱਚੋਂ 27 ਫੀਸਦ ਉਮੀਦਵਾਰ ਫ਼ੇਲ੍ਹ
19,855 ਵਿੱਚੋਂ 5,495 ਉਮੀਦਵਾਰ ਨਾ ਲੈ ਸਕੇ 50 ਫੀਸਦ ਅੰਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਵਾਸਤੇ ਲਈ ਗਈ ਈਟੀਟੀ ਪ੍ਰੀਖਿਆ ਵਿੱਚ 27 ਫੀਸਦ ਉਮੀਦਵਾਰ ਪੰਜਾਬੀ ਵਿਸ਼ੇ ‘ਚ ਫ਼ੇਲ੍ਹ ਹੋ ਗਏ ਹਨ। ਇਹ ਨਤੀਜਾ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਪਣੀ ਵੈਬਸਾਈਟ ਰਾਹੀਂ …
Read More »ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
ਕਿਹਾ : ਪੰਜਾਬ ‘ਚ ਆਪਣੇ ਦਮ ‘ਤੇ ਲੜਾਂਗੇ ਚੋਣਾਂ ਚੰਡੀਗੜ੍ਹ/ਬਿਉਰੋ ਨਿਊਜ਼ : ਭਾਜਪਾ ਦੀ ਪੰਜਾਬ ਇਕਾਈ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਚੰਡੀਗੜ੍ਹ ਦੇ ਸੈਕਟਰ 37 ਵਿਚ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਜਾਖੜ ਨੇ ਅਹੁਦਾ ਸੰਭਾਲਿਆ। …
Read More »ਭਗਵੰਤ ਮਾਨ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਪੱਤਰ ਲਿਖਿਆ
‘ਆਪ’ ਦੇ ਦਫਤਰ ਲਈ ਚੰਡੀਗੜ੍ਹ ਵਿਚ ਮੰਗੀ ਢੁੱਕਵੀਂ ਥਾਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਰਾਜਧਾਨੀ ‘ਚ ਪਾਰਟੀ ਦੀ ਸੂਬਾ ਇਕਾਈ ਦਾ ਦਫ਼ਤਰ ਸਥਾਪਤ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਹੈ। ‘ਆਪ’ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ …
Read More »ਚੰਡੀਗੜ੍ਹ ਵਿੱਚ 2 ਰੋਜ਼ਾ ਅੰਤਰਰਾਸ਼ਟਰੀ ਕਾਰਡੀਓਲੋਜੀ ਕਾਨਫਰੰਸ ਕਰਵਾਈ
300 ਉੱਘੇ ਗਲੋਬਲ ਕਾਰਡੀਓਲੋਜਿਸਟ ਨੇ ਦਿਲ ਦੇ ਮਰੀਜ਼ਾਂ ਦੇ ਇਲਾਜ ਲਈ ਨਵੀਨਤਮ ਤਕਨੀਕਾਂ ਬਾਰੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ”ਦਿਲ ਦੇ ਬਜ਼ੁਰਗ ਮਰੀਜ਼ਾਂ ਦੀ ਪਹਿਲਾਂ ਐਂਜੀਓਪਲਾਸਟੀ ਦੇ ਰਵਾਇਤੀ ਤਰੀਕੇ ਨਾਲ ਆਪਣੀ ਜਾਨ ਬਚਾਉਣੀ ਮੁਸ਼ਕਲ ਸੀ ਅਤੇ ਜਿੱਥੇ ਬਾਈਪਾਸ ਸਰਜਰੀ ਨਹੀਂ ਕੀਤੀ ਜਾ ਸਕਦੀ ਸੀ, ਪਰ ਹੁਣ ਅਜਿਹੇ ਮਰੀਜ਼ਾਂ ਲਈ ਉਮੀਦ …
Read More »ਯੋਗ ਕੈਨੇਡੀਅਨਾਂ ਨੂੰ ਫੈੱਡਰਲ ਸਰਕਾਰ ਵੱਲੋਂ 5 ਜੁਲਾਈ ਨੂੰ ਗਰੌਸਰੀ ਰੀਬੇਟ ਦਿੱਤਾ ਗਿਆ : ਐੱਮ.ਪੀ. ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ 5 ਜੁਲਾਈ ਨੂੰ ਯੋਗ ਕੈਨੇਡਾ-ਵਾਸੀਆਂ ਨੂੰ ਮਹਿੰਗਾਈ ਦਾ ਮੁਕਾਬਲਾ ਕਰਨ ਲਈ ਬੱਜਟ-2023 ਵਿੱਚ ਰੱਖੀ ਗਈ ਰਾਹਤ ਦੇ ਇੱਕ ਹਿੱਸੇ ਵਜੋਂ 5 ਜੁਲਾਈ ਨੂੰ ਗਰੌਸਰੀ ਰੀਬੇਟ ਦਿੱਤੈ ਜਾਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗਰੌਸਰੀ ਰੀਬੇਟ ਯੋਗ ਕੈਨੇਡੀਅਨਾਂ ਨੂੰ …
Read More »