ਕਿਹਾ : ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਚੰਡੀਗੜ੍ਹ : ਭਾਰੀ ਮੀਂਹ ਕਾਰਨ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਿੱਥੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਇਕ ਟਵੀਟ ਨੇ ਪੰਜਾਬ ਵਾਸੀਆਂ ਨੂੰ ਰਾਹਤ ਦਿੱਤੀ ਹੈ। ਟਵੀਟ …
Read More »Yearly Archives: 2023
ਭਾਜਪਾ ਨੇ ਗੁਜਰਾਤ ਤੋਂ ਰਾਜ ਸਭਾ ਲਈ ਦੋ ਉਮੀਦਵਾਰਾਂ ਦਾ ਕੀਤਾ ਐਲਾਨ
ਅਨੰਤ ਮਹਾਰਾਜ ਨੂੰ ਪੱਛਮੀ ਬੰਗਾਲ ਤੋਂ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਇਨ੍ਹਾਂ 10 ਸੀਟਾਂ ’ਚ ਪੱਛਮੀ ਬੰਗਾਲ ਦੀਆਂ 6, ਗੁਜਰਾਤ ਦੀਆਂ 3 ਅਤੇ ਗੋਆ ਦੀ 1 ਸੀਟ ਲਈ ਆਉਂਦੀ 24 ਜੁਲਾਈ ਨੂੰ ਵੋਟਾਂ ਪਾਈਆਂ …
Read More »ਕੋਟਕਪੂਰਾ ’ਚ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
ਪਤੀ-ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਗਈ ਜਾਨ ਕੋਟਕਪੂਰਾ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਦੇਵੀਵਾਲਾ ਰੋਡ ਇਲਾਕੇ ’ਚ ਇਕ ਘਰ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ, ਉਸਦੀ ਗਰਭਵਤੀ …
Read More »ਭਾਰਤੀ ਫੌਜ ਦੁਨੀਆ ਦੀ ਚੌਥੀ ਸਭ ਤੋਂ ਤਾਕਤਵਰ ਫੌਜ
ਅਮਰੀਕਾ ਪਹਿਲੇ ਸਥਾਨ ’ਤੇ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਕੋਲ ਦੁਨੀਆ ਦੀ ਚੌਥੀ ਸਭ ਤੋਂ ਜ਼ਿਆਦਾ ਤਾਕਤਵਰ ਫੌਜ ਹੈ। ਸਭ ਤੋਂ ਸ਼ਕਤੀਸ਼ਾਲੀ ਫੌਜ ਦੇ ਮਾਮਲੇ ਵਿਚ ਅਮਰੀਕਾ ਨੂੰ ਪੂਰੀ ਦੁਨੀਆ ਵਿਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਰੱਖਿਆ ਸਬੰਧੀ ਡੈਟਾ ਰੱਖਣ ਵਾਲੀ ਵੈਬਸਾਈਟ ਗਲੋਬਲ ਫਾਇਰਪਾਵਰ ਦੀ ‘ਸੈਨਿਕ ਤਾਕਤ ਸੂਚੀ 2023’ …
Read More »ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਮੈਨੇਜਮੈਂਟ ਬੋਰਡ ਨੇ ਜਾਰੀ ਕੀਤਾ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ। ਅਗਲੇ 24 ਘੰਟਿਆਂ ਦੌਰਾਨ ਕਿਸੇ ਸਮੇਂ ਵੀ ਡੈਮ ਵਿਚੋਂ ਪਾਣੀ ਛੱਡਿਆ ਜਾ ਸਕਦਾ ਹੈ। ਇਸ ਨੂੰ ਲੈ ਕੇ ਮੈਨੇਜਮੈਂਟ ਬੋਰਡ ਨੇ ਅਲਰਟ ਲੈਟਰ ਜਾਰੀ ਕਰ ਦਿੱਤਾ ਹੈ। ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ …
Read More »ਅਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ ਸੁਪਰੀਮ ਕੋਰਟ ਨੇ 26 ਸਤੰਬਰ ਤੱਕ ਵਧਾਈ
ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ 26 ਸਤੰਬਰ ਤੱਕ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ …
Read More »ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ ਵੱਡਾ ਝਟਕਾ
ਕਿਹਾ : ਈਡੀ ਦੇ ਡਾਇਰੈਕਟਰ ਦਾ ਕਾਰਜਕਾਲ ਤੀਜੀ ਵਾਰ ਵਧਾਉਣਾ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆ ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ ਤੀਜੇ ਵਾਰੇ ਕੀਤੇ ਵਾਧੇ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ। ਸੁਪਰੀਮ ਕੋਰਟ …
Read More »ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਹੋਈ ਖਰਾਬ
ਲੁਧਿਆਣਾ ਦੇ ਹਸਪਤਾਲ ’ਚ ਕੁਝ ਦਿਨ ਪਹਿਲਾਂ ਕਰਵਾਇਆ ਸੀ ਅਪ੍ਰੇਸ਼ਨ ਲੁਧਿਆਣਾ/ਬਿਊਰੋ ਨਿਊਜ਼ : ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜੁਕ ਬਣੀ ਹੋਈ ਹੈ ਅਤੇ ਉਹ ਲੁਧਿਆਣਾ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ’ਤੇ ਹਨ। ਉਨ੍ਹਾਂ ਦੇ ਸਿਹਤ ਸਬੰਧੀ ਜਾਣਕਾਰੀ ਉਨ੍ਹਾਂ ਦੇ ਨਜਦੀਕੀ ਮਿੱਤਰ ਅਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ …
Read More »ਨੇਪਾਲ ’ਚ ਹੈਲੀਕਾਪਟਰ ਹੋਇਆ ਕਰੈਸ਼
ਪਾਇਲਟ ਸਮੇਤ 6 ਵਿਅਕਤੀਆਂ ਦੀ ਹੋਈ ਮੌਤ ਕਾਠਮੰਡੂ/ਬਿਊਰੋ ਨਿਊਜ਼ : ਨੇਪਾਲ ’ਚ ਅੱਜ ਮੰਗਲਵਾਰ ਨੂੰ ਲਾਪਤਾ ਹੋਏ ਹੈਲੀਕਾਪਟਰ ਦਾ ਮਲਬਾ ਬਰਾਮਦ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਲਬੇ ਦੇ ਕੋਲੋਂ 6 ਵਿਅਕਤੀਆਂ ਦੀਆਂ ਲਾਸ਼ਾਂ ਵੀ ਬਰਾਮਦ ਹੋ ਗਈਆ ਹਨ। ਹਾਦਸਾਗ੍ਰਸਤ ਹੈਲੀਕਾਪਟਰ ਦਾ ਮਲਬਾ ਲਿਖੂ ਪੀਕੇ ਪਿੰਡ …
Read More »ਭਾਰਤ ਦੇ 7 ਸੂਬਿਆਂ ’ਚ ਹੜ੍ਹ ਅਤੇ ਲੈਂਡ ਸਲਾਈਡ
ਪੰਜਾਬ ਅਤੇ ਹਰਿਆਣਾ ਨੇ ਫੌਜ ਦੀ ਮੱਦਦ ਲਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਉਤਰੀ ਭਾਰਤ ਵਿਚ ਪਏ ਜ਼ੋਰਦਾਰ ਮੀਂਹ ਨੇ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਇਸ ਭਾਰੀ ਮੀਂਹ ਦੌਰਾਨ ਭਾਰਤ ਦੇ 7 ਸੂਬਿਆਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਅਤੇ ਲੈਂਡ ਸਲਾਈਡ ਵੀ ਹੋਇਆ। ਇਸ ਕੁਦਰਤੀ ਆਫਤ ਦੇ …
Read More »