5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਵਰਲਡ ਕ੍ਰਿਕਟ ਕੱਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 5 ਅਕਤੂਬਰ ਤੋਂ ਸ਼ੁਰੂ ਹੋ ਰਹੇ ਵਨ ਡੇਅ ਕ੍ਰਿਕਟ ਵਰਲਡ ਕੱਪ ਵਿਚ ਪਾਕਿਸਤਾਨ ਦੇ ਭਾਗ ਲੈਣ ਸਬੰਧੀ ਸ਼ੰਕਾ ਬਰਕਰਾਰ ਹੈ। ਪਾਕਿਸਤਾਨ ਦੇ ਖੇਡ ਮੰਤਰੀ ਅਹਿਸਾਨ ਮਜਾਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤ ਵੀ …
Read More »Yearly Archives: 2023
ਭਾਜਪਾ ਨੇ ਐਨਡੀਏ ਦੀ ਮੀਟਿੰਗ 18 ਜੁਲਾਈ ਨੂੰ ਬੁਲਾਈ
ਅਕਾਲੀ ਦਲ ਵੀ ਮੀਟਿੰਗ ’ਚ ਹੋ ਸਕਦਾ ਹੈ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦੇ ਮੁਤਾਬਕ ਭਾਜਪਾ ਨੇ 18 ਜੁਲਾਈ ਨੂੰ ਦਿੱਲੀ ਵਿਚ ਨੈਸ਼ਨਲ ਡੈਮੋਕਰੈਟਿਕ ਅਲਾਇੰਸ (ਐਨਡੀਏ) ਦੀ ਬੈਠਕ ਬੁਲਾਈ …
Read More »ਪੰਜਾਬ ’ਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਨੇ ਮੰਗੇ ਲੋਕਾਂ ਕੋਲੋਂ ਸੁਝਾਅ
ਸੁਝਾਵਾਂ ਲਈ ਵਟਸਐਪ ਅਤੇ ਈਮੇਲ ਆਈਡੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ’ਚ ਉਦਯੋਗਿਕ ਖੇਤਰ ਦੇ ਵਿਕਾਸ ਅਤੇ ਉਦਯੋਗਪਤੀਆਂ ਨੂੰ ਵਧੀਆ ਮਾਹੌਲ ਦੇਣ ਦੇ ਲਈ ਪੰਜਾਬ ਦੇ ਲੋਕਾਂ ਕੋਲੋਂ ਸੁਝਾਅ ਮੰਗੇ ਹਨ। ਉਨ੍ਹਾਂ ਇਸ ਦੇ ਲਈ ਇਕ ਵਟਸਐਪ ਨੰਬਰ ਅਤੇ ਈਮੇਲ ਆਈਡੀ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲਗਾਇਆ ਝੋਨਾ
ਦਿੱਲੀ ਤੋਂ ਸ਼ਿਮਲਾ ਜਾਂਦੇ ਸਮੇਂ ਸੋਨੀਪਤ ਦੇ ਮਦੀਨਾ ਪਿੰਡ ’ਚ ਰੁਕੇ ਅਤੇ ਟਰੈਕਟਰ ਵੀ ਚਲਾਇਆ ਸੋਨੀਪਤ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸ਼ਨੀਵਾਰ ਨੂੰ ਦਿੱਲੀ ਤੋਂ ਸ਼ਿਮਲਾ ਜਾਂਦੇ ਸਮੇਂ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਪਿੰਡ ਮਦੀਨਾ ਵਿਚ ਕੁੱਝ ਸਮੇਂ ਲਈ ਰੁਕੇ। ਇਥੇ ਉਨ੍ਹਾਂ ਕਿਸਾਨਾਂ ਦੇ ਨਾਲ ਮਿਲ ਕੇ ਖੇਤਾਂ ’ਚ …
Read More »ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ 52 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਗਈ ਜਬਤ
ਸਿਸੋਦੀਆ ਦੀਆਂ ਦੋ ਪ੍ਰਾਪਰਟੀਜ਼ ਸੀਲ, 11 ਲੱਖ ਰੁਪਏ ਦੇ ਬੈਂਕ ਬੈਲੈਂਸ ਨੂੰ ਵੀ ਕੀਤਾ ਹੋਲਡ ਨਵੀਂ ਦਿੱਲੀ/ਬਿਊਰੋ ਬਿਊਰੋ : ਦਿੱਲੀ ਸ਼ਰਾਬ ਨੀਤੀ ਭਿ੍ਰਸ਼ਟਾਚਾਰ ਮਾਮਲੇ ’ਚ ਈਡੀ ਨੇ 52 ਕਰੋੜ 24 ਲੱਖ ਰੁਪਏ ਦੀ ਪ੍ਰਾਪਰਟੀ ਜਬਤ ਕੀਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ’ਚ ਦਿੱਲੀ ਦੇ ਸਾਬਕਾ ਉਪ …
Read More »ਅਕਾਲੀ-ਭਾਜਪਾ ਗੱਠਜੋੜ ਸਬੰਧੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਸੁਨੀਲ ਜਾਖੜ
ਕਿਹਾ : ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਨਹੀਂ ਹੋਵੇਗਾ ਚੋਣ ਗੱਠਜੋੜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਪਹਿਲੀ ਵਾਰ ਖੁੱਲ੍ਹ ਕੇ ਬੋਲੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਗੱਠਜੋੜ ਨੂੰ ਲੈ ਕੇ ਭਾਜਪਾ ਹਾਈ ਕਮਾਂਡ ਵੱਲੋਂ ਕੋਈ ਗੱਲਬਾਤ ਨਹੀਂ ਹੋਈ ਅਤੇ …
Read More »ਪੱਛਮੀ ਬੰਗਾਲ ’ਚ ਪੰਚਾਇਤੀ ਚੋਣਾਂ ਦੌਰਾਨ ਹੋਈ ਹਿੰਸਾ
ਟੀਐਮਸੀ ਦੇ 5 ਵਰਕਰਾਂ ਸਮੇਤ 11 ਵਿਅਕਤੀਆਂ ਦੀ ਹੋਈ ਮੌਤ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀਆਂ 73,887 ਪੰਚਾਇਤੀ ਸੀਟਾਂ ਵਿਚੋਂ ਅੱਜ ਸ਼ਨੀਵਾਰ ਨੂੰ 64,874 ਸੀਟਾਂ ਲਈ ਵੋਟਾਂ ਦੌਰਾਨ ਭਾਰੀ ਹਿੰਸਾ ਹੋਈ। ਜਦਕਿ 9013 ਸੀਟਾਂ ’ਤੇ ਸਰਬਸੰਮਤੀ ਨਾਲ ਉਮੀਦਵਾਰਾਂ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਸਰਬਸੰਮਤੀ ਨਾਲ ਚੁਣੇ ਗਏ ਜ਼ਿਆਦਾਤਾਰ …
Read More »ਭਾਰੀ ਬਾਰਿਸ਼ ਕਾਰਨ ਦੇਸ਼ ਦੇ 8 ਰਾਜਾਂ ’ਚ ਹੜ੍ਹਾਂ ਵਰਗੇ ਬਣੇ ਹਾਲਾਤ
ਖਰਾਬ ਮੌਸਮ ਦੇ ਚਲਦਿਆਂ ਪਵਿੱਤਰ ਅਮਰਨਾਥ ਯਾਤਰਾ ਦੂਜੇ ਦਿਨ ਵੀ ਰੋਕੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ : ਦੇਸ਼ ’ਚ ਹੋ ਰਹੀ ਭਾਰੀ ਬਾਰਿਸ਼ ਦੇ ਚਲਦਿਆਂ 8 ਰਾਜਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਨ੍ਹਾਂ ’ਚ ਅਸਾਮ, ਹਿਮਾਚਲ ਪ੍ਰਦੇਸ਼, ਉਤਰਾਖੰਡ, ਕੇਰਲ, ਤੱਟਵਰਤੀ ਗੋਆ, ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਸ਼ਾਮਲ ਹਨ। ਕਰਨਾਟਕ …
Read More »ਪੰਜਾਬ ਸਰਕਾਰ ਟੀਚਰਾਂ ਦੇ ਨਾਲ-ਨਾਲ ਆਯੁਰਵੈਦਿਕ ਕਾਲਜ ਦੇ ਸਟਾਫ ਨੂੰ ਕਰੇਗੀ ਪੱਕਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਟੀਚਰਾਂ ਅਤੇ ਹੋਰ ਸਟਾਫ਼ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਲਗਾਤਾਰ ਇਸ ਦਿਸ਼ਾ ਵਿਚ ਅੱਗੇ ਵਧ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ਪਟਿਆਲਾ ਦੇ ਸਰਕਾਰੀ ਆਯੂਰਵੈਦਿਕ ਕਾਲਜ ਦੇ ਸਟਾਫ਼ ਨੂੰ …
Read More »1984 ਸਿੱਖ ਕਤਲੇਆਮ ਮਾਮਲੇ ’ਚ ਜਗਦੀਸ਼ ਟਾਈਟਲਰ ਖਿਲਾਫ਼ ਚਾਰਜਸ਼ੀਟ ’ਤੇ 19 ਜੁਲਾਈ ਨੂੰ ਫੈਸਲਾ ਕਰੇਗੀ ਅਦਾਲਤ
ਸੀਬੀਆਈ ਨੇ 20 ਮਈ ਨੂੰ ਟਾਈਟਲਰ ਖਿਲਾਫ਼ ਦਾਖਲ ਕੀਤੀ ਚਾਰਜਸ਼ੀਟ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਚਾਰਜਸ਼ੀਟ ਦਾ ਨੋਟਿਸ ਲੈਣਾ ਹੈ ਜਾਂ ਨਹੀਂ। ਇਸ ਸਬੰਧੀ ਦਿੱਲੀ ਦੀ ਅਦਾਲਤ ਆਉਂਦੀ 19 ਜੁਲਾਈ ਨੂੰ ਫੈਸਲਾ ਕਰੇਗੀ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ …
Read More »