ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 381 ਰੁਪਏ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲੋਂ ਮਨਰੇਗਾ ਯੋਜਨਾ ਦੇ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਦਿੱਤੇ ਜਾਣ ਵਾਲੇ ਮਿਹਨਤਾਨੇ ਨੂੰ ਵਧਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ …
Read More »Yearly Archives: 2023
ਭਾਰਤੀ ਕੁਸ਼ਤੀ ਮਹਾਂਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਨ ਸ਼ਰਣ ਸਿੰਘ ਨੂੰ ਦਿੱਲੀ ਅਦਾਲਤ ਨੇ ਕੀਤਾ ਤਲਬ
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ 18 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕੁਸ਼ਤੀ ਮਹਾਂਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਮਹਿਲਾ ਪਹਿਲਵਾਨਾਂ ਦੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਪਤਨੀ ਲਈ ਸਾਂਝੀ ਕੀਤੀ ਖਾਸ ਪੋਸਟ
ਲਿਖਿਆ : ਇਕੋ ਮੇਹਰ ਮੈਂ ਉਸ ਸੋਹਣੇ ਰੱਬ ਤੋਂ ਮੰਗੀ ਏ, ਸਾਡੀ ਫੋਟੋ ਦੇਖ ਲੋਕ ਕਹਿਣ ਦੋਵਾਂ ਦੀ ਕਿਸਮਤ ਚੰਗੀ ਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੂੰ ਵਿਆਹ ਬੰਧਨ ਵਿਚ ਬੱਝਿਆਂ ਨੂੰ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਵਿਆਹ ਦੀ ਪਹਿਲੀ …
Read More »ਭਾਰਤੀ ਜਨਤਾ ਪਾਰਟੀ ਨੇ ਚਾਰ ਸੂਬਿਆਂ ਦੇ ਚੋਣ ਇੰਚਾਰਜ ਕੀਤੇ ਨਿਯੁਕਤ
ਪ੍ਰਲਾਦ ਜੋਸ਼ੀ ਨੂੰ ਰਾਜਸਥਾਨ ਅਤੇ ਭੁਪਿੰਦਰ ਯਾਦਵ ਨੂੰ ਮੱਧ ਪ੍ਰਦੇਸ਼ ਦੀ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਇਸੇ ਸਾਲ ਚਾਰ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੇ ਚੋਣ ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਸ ਨਿਯੁਕਤੀ ਤਹਿਤ ਭਾਰਤੀ ਜਨਤਾ ਪਾਰਟੀ ਨੇ …
Read More »ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਜੰਮੂ-ਕਸ਼ਮੀਰ ਦੇ ਰਾਜਪਾਲ!
ਕੈਪਟਨ ਨੂੰ ਪਹਿਲਾਂ ਮਹਾਰਾਸ਼ਟਰ ਦਾ ਰਾਜਪਾਲ ਲਗਾਉਣ ਸਬੰਧੀ ਵੀ ਹੋਈ ਸੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ’ਚ ਲੱਗੀ ਭਾਰਤੀ ਜਨਤਾ ਪਾਰਟੀ ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ’ਚ ਫੇਰਬਦਲ ਦੇ ਨਾਲ-ਨਾਲ ਤਿੰਨ ਰਾਜਾਂ ਦੇ ਰਾਜਪਾਲ ਵੀ ਬਦਲ ਸਕਦੀ ਹੈ। ਜੰਮੂ-ਕਸ਼ਮੀਰ ਦੀ ਰਾਜਨੀਤੀ ’ਚ …
Read More »ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਕਾਰੋਬਾਰੀ ਦਿਨੇਸ਼ ਅਰੋੜਾ ਗਿ੍ਰਫ਼ਤਾਰ
ਈਡੀ ਨੇ ਅਰੋੜਾ ਨੂੰ ਮਨੀਸ਼ ਸਿਸੋਦੀਆ ਦਾ ਦੱਸਿਆ ਕਰੀਬੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ’ਚ ਲੰਘੀ ਦੇਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਗਿ੍ਰਫ਼ਤਾਰ ਕਰ ਲਿਆ। ਅਰੋੜਾ ’ਤੇ ਮਨੀ ਲਾਂਡਰਿੰਗ ਦਾ ਆਰੋਪ ਹੈ ਅਤੇ ਈਡੀ ਨੇ ਉਸ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ …
Read More »ਮੋਦੀ ਸਰਨੇਮ ਮਾਮਲੇ ’ਚ ਰਾਹੁਲ ਗਾਂਧੀ ਦੀ 2 ਸਾਲ ਦੀ ਸਜ਼ਾ ਬਰਕਰਾਰ
ਗੁਜਰਾਤ ਹਾਈ ਕੋਰਟ ਨੇ ਸੂਰਤ ਕੋਰਟ ਦੇ ਫੈਸਲੇ ਖਿਲਾਫ ਪਾਈ ਪਟੀਸ਼ਨ ਨੂੰ ਕੀਤਾ ਖਾਰਜ ਅਹਿਮਦਾਬਾਦ/ਬਿਊਰੋ ਨਿੂੂਊਜ਼ : ਮੋਦੀ ਸਰਨੇਮ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ ਨੂੰ ਅੱਜ ਗੁਜਰਾਤ ਹਾਈ ਕੋਰਟ ਨੇ ਬਰਕਰਾਰ ਰੱਖਿਆ ਹੈ। ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਵੱਲੋਂ ਪਾਈ ਗਈ …
Read More »ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼
ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਬਣਾਇਆ ਗਿਆ ਹੈ ਮੁੱਖ ਆਰੋਪੀ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 14 ਜੂਨ ਨੂੰ ਹੋਈ ਸੀ, …
Read More »ਪੰਜਾਬ ‘ਚ ਪੇਂਡੂ ਸੜਕਾਂ ਦੀ ਸੰਭਾਲ ਲਈ ‘ਏਆਈ’ ਤਕਨੀਕ ਨੂੰ ਪ੍ਰਵਾਨਗੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪੇਂਡੂ ਖੇਤਰ ਦੀਆਂ ਸੜਕਾਂ ਦੀ ਲੋੜ ਅਨੁਸਾਰ ਮੁਰੰਮਤ ਅਤੇ ਉਸਾਰੀ ਲਈ ‘ਆਰਟੀਫਿਸ਼ਲ ਇੰਟੈਲੀਜੈਂਸ’ (ਏਆਈ) ਤਕਨੀਕ ਦੀ ਵਰਤੋਂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ‘ਚ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐਲਾਨ ਕੀਤਾ …
Read More »ਪੰਜਾਬ ਸਰਕਾਰ ਨੇ ਕਈ ਵਿਅਕਤੀਆਂ ਦੇ ਆਟਾ-ਦਾਲ ਸਕੀਮ ਦੇ ਕਾਰਡ ਕੱਟੇ
ਗਰੀਬਾਂ ਦਾ ਹੱਕ ਖੋਹ ਰਹੀ ਹੈ ‘ਆਪ’ ਸਰਕਾਰ : ਚੰਨੀ ਸ੍ਰੀ ਚਮਕੌਰ ਸਾਹਿਬ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਕੇ ਗਰੀਬਾਂ ਦੇ ਹੱਕ ਖੋਹ ਰਹੀ ਹੈ। ਉਹ ਸ੍ਰੀ ਚਮਕੌਰ ਸਾਹਿਬ ਵਿੱਚ ਉਨ੍ਹਾਂ ਲੋਕਾਂ ਨੂੰ ਵੀ ਮਿਲੇ ਜਿਨ੍ਹਾਂ …
Read More »