ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਵੂਮਨ ਸੀਨੀਅਰਜ਼ ਕਲੱਬ ਵੱਲੋਂ ਬੀਤੇ ਦਿਨੀ ਆਪਣੇ ਮੈਂਬਰਾਂ ਨੂੰ ਸੈਨੀਟੇਰੀਅਨ ਬੀਚ ਦਾ ਟੂਰ ਲਵਾਇਆ ਗਿਆ। ਕਲੱਬ ਦੇ ਪ੍ਰਧਾਨ ਸ੍ਰੀਮਤੀ ਕੁਲਦੀਪ ਕੌਰ ਗਰੇਵਾਲ ਦੇ ਦੱਸਣ ਅਨੁਸਾਰ ਉਹਨਾਂ ਦੇ ਕਲੱਬ ਦੀਆਂ ਵੱਡੀ ਗਿਣਤੀ ਵਿੱਚ ਬੀਬੀਆਂ ਬੱਸਾਂ ਉੱਤੇ ਸਵਾਰ ਹੋ ਕੇ ਉੱਥੇ ਪਹੁੰਚੀਆਂ, ਜਿੱਥੇ ਨਦੀ ਦੇ ਕੰਢੇ ਉੱਤੇ …
Read More »Yearly Archives: 2023
ਮੁਖਤਾਰ ਅੰਸਾਰੀ ਮਾਮਲੇ ਨਾਲ ਪੰਜਾਬ ‘ਚ ਛਿੜੀ ਸਿਆਸੀ ਜੰਗ
ਭਗਵੰਤ ਮਾਨ, ਕੈਪਟਨ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਘਮਾਸਾਣ ਮਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਆਹਮੋ-ਸਾਹਮਣੇ ਆ …
Read More »ਪਾਕਿਸਤਾਨੀ ਜੇਲ੍ਹਾਂ ਵਿੱਚ 308 ਭਾਰਤੀ ਕੈਦੀ ਬੰਦ
ਭਾਰਤ ਦੀਆਂ ਜੇਲ੍ਹਾਂ ‘ਚ ਬੰਦ ਹਨ 417 ਪਾਕਿ ਕੈਦੀ ਇਸਲਾਮਾਬਾਦ : ਪਾਕਿਸਤਾਨ ਨੇ ਇੱਥੋਂ ਦੀਆਂ ਜੇਲ੍ਹਾਂ ਵਿੱਚ ਬੰਦ 308 ਭਾਰਤੀ ਕੈਦੀਆਂ ਦੀ ਸੂਚੀ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਸੌਂਪੀ, ਜਿਨ੍ਹਾਂ ਵਿੱਚ 42 ਆਮ ਕੈਦੀ ਅਤੇ 266 ਮਛੇਰੇ ਸ਼ਾਮਲ ਹਨ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਹ ਕਦਮ ਦੋਵਾਂ …
Read More »ਦੁਬਈ ਸੁਪਰੀਮ ਕੋਰਟ ਨੇ ਭਾਰਤੀ ਜੋੜੇ ਦੀ ਹੱਤਿਆ ਦੇ ਦੋਸ਼ੀ ਪਾਕਿਸਤਾਨੀ ਦੀ ਸਜ਼ਾ-ਏ-ਮੌਤ ਬਰਕਰਾਰ ਰੱਖੀ
ਦੁਬਈ/ਬਿਊਰੋ ਨਿਊਜ਼ : ਦੁਬਈ ਵਿਖੇ ਸਾਲ 2020 ਵਿੱਚ ਡਕੈਤੀ ਦੀ ਕੋਸ਼ਿਸ਼ ਦੌਰਾਨ ਭਾਰਤੀ ਜੋੜੇ ਦੀ ਹੱਤਿਆ ਕਰਨ ਦੇ ਦੋਸ਼ੀ ਪਾਕਿਸਤਾਨੀ ਵਿਅਕਤੀ ਵੱਲੋਂ ਮੌਤ ਦੀ ਸਜ਼ਾ ਖਿਲਾਫ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ। 28 ਸਾਲਾ ਉਸਾਰੀ ਮਜ਼ਦੂਰ ਨੂੰ ਪਿਛਲੇ ਸਾਲ ਅਪਰੈਲ ਵਿੱਚ ਦੁਬਈ ਦੀ ਅਦਾਲਤ ਨੇ 40 ਸਾਲਾ ਕਾਰੋਬਾਰੀ …
Read More »ਪੰਜਾਬ ਭਾਜਪਾ ਵਿਚ ਵੱਡੀ ਹਿਲਜੁਲ
ਭਾਜਪਾ ਵਲੋਂ ਪੰਜਾਬ ਵਿਚ ਲੋਕ ਸਭਾ ਦੀਆਂ 2024 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਪਿਛਲੇ ਲੰਮੇ ਸਮੇਂ ਤੋਂ ਬੇਹੱਦ ਸਰਗਰਮੀ ਦਿਖਾਈ ਜਾ ਰਹੀ ਹੈ। ਰਾਜ ਦੇ ਸਾਰੇ ਲੋਕ ਸਭਾ ਹਲਕਿਆਂ ਵਿਚ ਤਿੰਨ-ਤਿੰਨ ਕੇਂਦਰੀ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਉਹ ਕੇਂਦਰ ਸਰਕਾਰ ਵਲੋਂ ਲੋਕਾਂ ਦੇ ਲਾਭ ਲਈ ਚਲਾਈਆਂ ਗਈਆਂ …
Read More »ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ ਸੰਤ ਨਿਰੰਜਣ ਸਿੰਘ ਮੋਹੀ
ਸੰਤ ਬਾਬਾ ਨਿਰੰਜਣ ਸਿੰਘ ਜੀ ਮੋਹੀ ਵਾਲੇ ਬਹੁ ਪੱਖੀ ਸਖਸ਼ੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਸਮਿਆਂ ਵਿੱਚ ਸਮਾਜ ਦੇ ਹਰ ਖੇਤਰ ਵਿੱਚ ਮਨੁੱਖੀ ਜੀਵਨ ਨੂੰ ਉਚਾ ਚੁੱਕਣ ਤੇ ਗਿਆਨ ਭਰਪੂਰ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। 1947 ਨੂੰ ਦੇਸ਼ ਦੇ ਅਜਾਦ ਹੋਣ ਦੇ ਨਾਲ ਹੀ ਪੰਜਾਬ ਦੀਆਂ ਵੀ ਵੰਡੀਆਂ …
Read More »ਚੋਣਾਂ ਵਿਚ ਵਿਦੇਸ਼ੀ ਦਖਲ ਦੇ ਮਾਮਲੇ ‘ਚ ਸਹਿਮਤੀ ਨਹੀ ਬਣਨ ਦੇ ਰਹੇ ਕੰਸਰਵੇਟਿਵ : ਜਸਟਿਨ ਟਰੂਡੋ
ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਜਨਤਕ ਜਾਂਚ ਕਰਵਾਈ ਜਾਵੇਗੀ ਜਾਂ ਨਹੀਂ ਇਸ ਬਾਰੇ ਲਏ ਗਏ ਫੈਸਲੇ ਦਾ ਉਹ ਆਉਣ ਵਾਲੇ ਹਫਤਿਆਂ ਵਿੱਚ ਐਲਾਨ ਕਰਨਗੇ। ਪਰ ਉਨ੍ਹਾਂ ਆਖਿਆ ਕਿ ਇਸ ਪ੍ਰਕਿਰਿਆ ਵਿੱਚ ਕੰਸਰਵੇਟਿਵਾਂ ਵੱਲੋਂ ਅੜਿੱਕਾ ਡਾਹਿਆ ਜਾ ਰਿਹਾ …
Read More »ਰਫਿਊਜੀਆਂ ਦੀ ਹਾਊਸਿੰਗ ਲਈ ਫੈਡਰਲ ਸਰਕਾਰ ਵੱਲੋਂ ਕੋਈ ਮਦਦ ਨਹੀਂ ਕੀਤੀ ਜਾ ਰਹੀ : ਚਾਓ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੀ ਨਵੀਂ ਮੇਅਰ ਓਲੀਵੀਆ ਚਾਓ ਨੇ ਬੁੱਧਵਾਰ ਨੂੰ ਫੈਡਰਲ ਸਰਕਾਰ ਉੱਤੇ ਵਰ੍ਹਦਿਆਂ ਆਖਿਆ ਕਿ ਜਿੰਨੇ ਵੀ ਰਫਿਊਜੀਆਂ ਨੂੰ ਸਰਕਾਰ ਦੇਸ਼ ਵਿੱਚ ਲੈ ਕੇ ਆ ਰਹੀ ਹੈ ਉਨ੍ਹਾਂ ਦੀ ਹਾਊਸਿੰਗ ਲਈ ਉਸ ਵੱਲੋਂ ਭੋਰਾ ਵੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਪਰ ਉਨ੍ਹਾਂ ਇਹ ਆਸ ਵੀ ਪ੍ਰਗਟਾਈ ਕਿ …
Read More »ਕੈਨੇਡਾ ਦੇ ਪਹਿਲੇ ਦਸਤਾਰਧਾਰੀ ਪੁਲੀਸ ਅਫਸਰ ਬਲਤੇਜ ਢਿੱਲੋਂ ‘ਵਰਕਸੇਫ ਬੀਸੀ’ ਦੇ ਮੁਖੀ ਬਣੇ
ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਕੰਮ ਵਾਲੀਆਂ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਦੁਰੱਸਤ ਹੋਣਾ ਯਕੀਨੀ ਬਣਾਉਂਦਾ ਹੈ ਵਰਕਸੇਫ ਬੀਸੀ ਵੈਨਕੂਵਰ : ਕੈਨੇਡਾ ਵਿਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਕੇਂਦਰੀ ਪੁਲਿਸ ਵਿਚ ਭਰਤੀ ਹੋਏ ਬਲਤੇਜ ਸਿੰਘ ਢਿੱਲੋਂ ਨੂੰ ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ‘ਵਰਕਸੇਫ ਬੀਸੀ’ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਹ ਤਿੰਨ ਸਾਲ ਇਸ ਅਹਿਮ …
Read More »ਕੈਨੇਡਾ ‘ਚ ਰਹਿਣ ਲਈ ਬੈਰੀ ਸਭ ਤੋਂ ਸੁਰੱਖਿਅਤ ਅਤੇ ਵਿਨੀਪੈਗ ਸਭ ਤੋਂ ਘੱਟ ਸੁਰੱਖਿਅਤ ਥਾਂ
ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਸਿਟੀਜ਼ ਦੀ ਸੇਫਟੀ ਤੇ ਸਕਿਊਰਿਟੀ ਸਬੰਧੀ ਨਵਾਂ ਡਾਟਾ ਜਾਰੀ ਕੀਤਾ ਗਿਆ ਹੈ। ਕਿਰਾਏ ਉੱਤੇ ਘਰ ਦੇਣ ਵਾਲੀ ਇੱਕ ਸਾਈਟ ਰੈਂਟੋਲਾ ਦਾ ਕਹਿਣਾ ਹੈ ਕਿ ਉਨਾਂ ਵੱਲੋਂ ਇਹ ਡਾਟਾ ਕੈਨੇਡੀਅਨਜ਼ ਦੀ ਮਦਦ ਲਈ ਜਾਰੀ ਕੀਤਾ ਗਿਆ ਹੈ ਤਾਂ ਕਿ ਰਹਿਣ ਲਈ ਥਾਂ ਚੁਣਨ ਤੋਂ ਪਹਿਲਾਂ ਉਨ੍ਹਾਂ ਨੂੰ …
Read More »