Breaking News
Home / 2023 (page 258)

Yearly Archives: 2023

ਕੇਂਦਰ ਵੱਲੋਂ ਰੋਕੇ ਫੰਡਾਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ

ਕਿਹਾ : ਪੇਂਡੂ ਵਿਕਾਸ ਫੰਡ ਅਤੇ ਮੰਡੀ ਫੀਸ ਰੋਕਣ ਦਾ ਕੇਂਦਰ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਰੋਕੇ ਗਏ ਫੰਡਾਂ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਮਾਨ ਸਰਕਾਰ ਨੇ ਆਪਣੀ ਪਟੀਸ਼ਨ ’ਚ ਕਿਹਾ ਕਿ …

Read More »

ਬੰਦੇ ਭਾਰਤ ਟਰੇਨਾਂ ਦਾ 30 ਫੀਸਦੀ ਤੱਕ ਘਟ ਸਕਦਾ ਹੈ ਕਿਰਾਇਆ

ਘੱਟ ਦੂਰੀ ਵਾਲੇ ਰੂਟਾਂ ’ਤੇ ਯਾਤਰੀਆਂ ਦੀ ਕਮੀ ਨੂੰ ਦੇਖਦਿਆਂ ਲਿਆ ਜਾ ਸਕਦਾ ਹੈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬੰਦੇ ਭਾਰਤ ਐਕਸਪ੍ਰੈਸ ਟਰੇਨਾਂ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਜਲਦੀ ਹੀ ਇਕ ਚੰਗੀ ਖਬਰ ਮਿਲ ਸਕਦੀ ਹੈ। ਰੇਲਵੇ ਵਿਭਾਗ ਵੱਲੋਂ ਘੱਟ ਦੂਰੀ ਅਤੇ ਘੱਟ ਯਾਤਰੀਆਂ ਵਾਲੀਆਂ ਕੁੱਝ ਬੰਦੇ ਭਾਰਤ ਐਕਸਪ੍ਰੈਸ …

Read More »

ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਗੱਠਜੋੜ ਦੀਆਂ ਖਬਰਾਂ ਨੂੰ ਦੱਸਿਆ ਅਫਵਾਹ

ਵਿਜੇ ਰੁਪਾਣੀ ਬੋਲੇ : ਆਪਣੇ ਦਮ ’ਤੇ ਲੜਾਂਗੇ 13 ਲੋਕ ਸਭਾ ਸੀਟਾਂ ’ਤੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਚੱਲ ਖਬਰਾਂ ਨੂੰ ਅਫਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਡਾ …

Read More »

ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ

ਜਾਖੜ ਨੂੰ ਪੰਜਾਬ ਭਾਜਪਾ ਦੀ ਮਿਲੀ ਹੈ ਪ੍ਰਧਾਨਗੀ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਾਖੜ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ …

Read More »

ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਹੋ ਜਾਣ ਸਾਵਧਾਨ

ਪੰਜਾਬ ’ਚ ਪਾਬੰਦੀ ਦਾ ਉਲੰਘਣ ਕਰਨ ’ਤੇ ਹੋਵੇਗੀ 5 ਸਾਲ ਦੀ ਜੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਨੂੰ ਹੁਣ ਸਾਵਧਾਨ ਹੋਣਾ ਪਵੇਗਾ ਕਿਉਂਕਿ ਪੰਜਾਬ ਵਿਚ ਚਾਈਨਾ ਡੋਰ ’ਤੇ ਲੱਗੀਆਂ ਪਾਬੰਦੀਆਂ ਦੀ ਉਲੰਘਣਾ ਕਰਨ ’ਤੇ ਜੇਲ੍ਹ ਵੀ ਜਾਣਾ ਪੈ ਸਕਦਾ ਹੈ। ਚਾਈਨਾ ਡੋਰ ਦੀ ਵਰਤੋਂ ਨਾਲ ਵਧਦੀਆਂ ਦੁਰਘਟਨਾਵਾਂ …

Read More »

ਪੰਜਾਬ ਦੇ ਸਿੱਖਿਆ ਵਿਭਾਗ ਦਫਤਰਾਂ ’ਚ ਅੱਜ ਕੰਮ ਰਿਹਾ ਠੱਪ

ਕੱਚੇ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਵੀਰਵਾਰ ਨੂੰ ਸਿੱਖਿਆ ਵਿਭਾਗ ਦੇ ਦਫਤਰਾਂ ਵਿਚ ਦਫਤਰੀ ਕੰਮ ਨਹੀਂ ਹੋਇਆ। ਸਿੱਖਿਆ ਵਿਭਾਗ ਵਿਚ ਠੇਕੇ ’ਤੇ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਨੇ ਦਫਤਰਾਂ ਵਿਚ ਕਲਮ ਛੋੜ ਹੜਤਾਲ ਕੀਤੀ ਹੈ। ਕੱਚੇ ਕਰਮਚਾਰੀਆਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ …

Read More »

ਪੰਜਾਬ ਵਿਚ ਭਾਜਪਾ ਨੂੰ ਕਰਾਂਗਾ ਮਜ਼ਬੂਤ : ਸੁਨੀਲ ਜਾਖੜ

ਜਾਖੜ ਨੂੰ ਮਿਲੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਅਤੇ 117 ਵਿਧਾਨ ਸਭਾ ਸੀਟਾਂ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਸੁਨੀਲ ਜਾਖੜ ਨੇ ਨਵੀਂ ਦਿੱਲੀ ਵਿਚ ਪਾਰਟੀ …

Read More »

ਪੰਜਾਬ ਸਰਕਾਰ ਦੀ ਕੇਂਦਰ ਤੋਂ ਫਿਰ ਨਵੀਂ ਮੰਗ

ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਬੈਂਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਕੇਂਦਰ ਸਰਕਾਰ ਕੋਲ ਕਈ ਮੰਗਾਂ ਲੰਬਿਤ ਹਨ। ਪਰ ਹੁਣ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਤੋਂ ਇਕ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਚੰਦ ਪੁਰਾਣਾ ਟੌਲ ਪਲਾਜ਼ਾ ਬੰਦ ਕਰਵਾਇਆ

ਸੰਧਵਾਂ ਨੇ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ ਮੋਗਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਪਿੰਡ ਚੰਦ ਪੁਰਾਣਾ ਵਿਖੇ ਟੌਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਸੂਬੇ ’ਚ 10 ਟੌਲ ਪਲਾਜ਼ਾ …

Read More »