ਰਾਜਾ ਵੜਿੰਗ ਨੇ ਕਿਹਾ : ਦੋਵਾਂ ਪਾਰਟੀਆਂ ਨੇ ਵੱਖ ਹੋਣ ਦਾ ਕੀਤਾ ਸੀ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਜਿਉ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਪੰਜਾਬ ਦੀ ਰਾਜਨੀਤੀ ਵਿਚ ਵੀ ਸਰਗਰਮੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਵਿਚਾਲੇ ਦੁਬਾਰਾ ਗਠਜੋੜ …
Read More »Yearly Archives: 2023
ਸ਼ਰਦ ਪਵਾਰ ਨੂੰ ਹਟਾ ਕੇ ਅਜੀਤ ਪਵਾਰ ਐਨ.ਸੀ.ਪੀ. ਦੇ ਪ੍ਰਧਾਨ ਬਣੇ
ਕਿਹਾ : ਹੁਣ ਅਸ਼ੀਰਵਾਦ ਦੇਣ ਸ਼ਰਦ ਪਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਅਜੀਤ ਪਵਾਰ ਨੇ ਸ਼ਰਦ ਪਵਾਰ ਨੂੰ ਐਨਸੀਪੀ (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੇ ਪ੍ਰਧਾਨਗੀ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ ਹੈ। ਅਜੀਤ ਨੇ ਖੁਦ ਨੂੰੂ ਪਾਰਟੀ ਦਾ ਨਵਾਂ ਪ੍ਰਧਾਨ ਵੀ ਦੱਸਿਆ। ਪ੍ਰਫੁਲ ਪਟੇਲ ਨੇ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਬੈਠਕ ਬੁਲਾਈ …
Read More »ਮੁਖਤਾਰ ਅੰਸਾਰੀ ਮਾਮਲੇ ’ਚ ਭਗਵੰਤ ਮਾਨ ਨੇ ਮੁੜ ਸਾਧਿਆ ਕੈਪਟਨ ਅਮਰਿੰਦਰ ’ਤੇ ਨਿਸ਼ਾਨਾ
ਕਿਹਾ : ਕੈਪਟਨ ਆਪਣੇ ਪੁੱਤਰ ਨੂੰ ਪੁੱਛਣ ਕਿ ਉਹ ਜੇਲ੍ਹ ’ਚ ਅੰਸਾਰੀ ਨੂੰ ਕਿੰਨੀ ਵਾਰ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕੈਪਟਨ …
Read More »ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ
ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ ਨੂੰ ਵੀ ਮਿਲੇ ਨਵੇਂ ਪ੍ਰਧਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਰਾਜਾਂ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਭਾਰਤੀ ਜਨਤਾ ਪਾਰਟੀ ਨੇ ਅੱਜ 4 ਰਾਜਾਂ ਦੇ ਸੂਬਾ ਪ੍ਰਧਾਨਾਂ ਨੂੰ ਬਦਲ ਦਿੱਤਾ ਹੈ। ਜਿਨ੍ਹਾਂ ਰਾਜਾਂ …
Read More »ਧਰਮਸ਼ਾਲਾ ਪਹਿਲੀ ਵਾਰ ਕਰੇਗਾ ਵਨ ਡੇਅ ਵਿਸ਼ਵ ਕ੍ਰਿਕਟ ਕੱਪ ਦੀ ਮੇਜ਼ਬਾਨੀ
ਧਰਮਸ਼ਾਲਾ ਦੇ ਕ੍ਰਿਕਟ ਸਟੇਡੀਅਮ ’ਚ ਖੇਡੇ ਜਾਣਗੇ 5 ਮੈਚ ਧਰਮਸ਼ਾਲਾ/ਬਿਊਰੋ ਨਿਊਜ਼ ਪਿਛਲੇ 18 ਸਾਲਾਂ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਕਿ੍ਰਕਟ ਸਟੇਡੀਅਮ ਵਿਚ ਵਨ ਡੇਅ ਵਿਸ਼ਵ ਕ੍ਰਿਕਟ ਕੱਪ ਵਰਗੇ ਵੱਡੇ ਟੂਰਨਾਮੈਂਟ ਦੇ 5 ਮੈਚ ਖੇਡੇ ਜਾਣਗੇ। ਇਸ ਖ਼ੂਬਸੂਰਤ ਕਿ੍ਰਕਟ ਸਟੇਡੀਅਮ ਨੂੰ ਆਈਸੀਸੀ ਕਿ੍ਰਕਟ ਵਿਸ਼ਵ ਕੱਪ 2023 …
Read More »ਝਾਂਸੀ ਵਿਚ ਸ਼ੋਅਰੂਮ ਨੂੰ ਭਿਆਨਕ ਅੱਗ
5 ਵਿਅਕਤੀਆਂ ਦੀ ਜਿੰਦਾ ਸੜ ਕੇ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ’ਚ ਪੈਂਦੇ ਝਾਂਸੀ ਦੇ ਸੀਪਰੀ ਬਜ਼ਾਰ ਵਿਚ ਦੋ ਇਲੈਕਟ੍ਰੋਨਿਕ ਸ਼ੋਅ ਰੂਮਾਂ ’ਚ ਭਿਆਨਕ ਅੱਗ ਲੱਗ ਗਈ ਅਤੇ ਇਸ ਨੂੰ ਬੁਝਾਉਣ ਲਈ 10 ਘੰਟੇ ਦਾ ਸਮਾਂ ਲੱਗਾ। ਇਸ ਭਿਆਨਕ ਅੱਗ ਦੀ ਲਪੇਟ ਵਿਚ ਆ ਕੇ ਯੂਨਾਈਟਿਡ ਇੰਡੀਆ ਇੰਸੋਰੈਂਸ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਫਾਰਮ ਸਿਵਲ ਕੋਡ ਦਾ ਕੀਤਾ ਵਿਰੋਧ
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਦਾ ਸਿੱਧੇ ਤੌਰ ’ਤੇ ਵਿਰੋਧ ਕਰਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਗੰਭੀਰ ਸਵਾਲ ਉਠਾਏ ਹਨ। ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਡਾ ਦੇਸ਼ …
Read More »ਪੰਜਾਬ ਪੁਲਿਸ ਨੂੰ ਦੇਸ਼ ਦੀ ਨੰਬਰ ਵੰਨ ਪੁਲਿਸ ਬਣਾਉਣਾ ਚਾਹੁੰਦੇ ਹਨ ਮੁੱਖ ਮੰਤਰੀ ਮਾਨ
ਕਿਹਾ : ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਵਿਚ ਅਤੇ ਪੰਜਾਬ ਸੁਰੱਖਿਅਤ ਹੱਥਾਂ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੁਲਿਸ ਯੂਨਿਟ ਨੂੰ ਦਿੱਤੀਆਂ ਗਈਆਂ ਨਵੀਆਂ …
Read More »ਸ਼ਾਹਰੁਖ ਖਾਨ ਅਮਰੀਕਾ ’ਚ ਸ਼ੂਟਿੰਗ ਦੌਰਾਨ ਹੋਏ ਜ਼ਖਮੀ
ਨੱਕ ਅਤੇ ਚਿਹਰੇ ’ਤੇ ਲੱਗੀਆਂ ਸੱਟਾਂ, ਹਾਲਤ ਸਥਿਰ ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ’ਚ ਕਿੰਗ ਖਾਨ ਦੇ ਨਾਂ ਨਾਲ ਮਸ਼ਹੂਰ ਫ਼ਿਲਮ ਅਭਿਨੇਤਾ ਸ਼ਾਹਰੁਖ ਖਾਨ ਅਮਰੀਕਾ ’ਚ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। ਇਥੇ ਉਹ ਆਪਣੀ ਆਉਣ ਵਾਲੀ ਫ਼ਿਲਮ ਸਬੰਧੀ ਸ਼ੂਟਿੰਗ ਕਰ ਰਹੇ ਸਨ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ …
Read More »ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਆਬਕਾਰੀ ਕੇਸ ਦੇ ਸੰਬੰਧ ਵਿਚ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ …
Read More »