ਸੀਐਮ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਸੁਖਜਿੰਦਰ ਰੰਧਾਵਾ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਘਮਾਸਾਣ ਮਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ …
Read More »Yearly Archives: 2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਡਰੋਨ ਉਡਣ ਦੀ ਸੂਚਨਾ
ਦਿੱਲੀ ਪੁਲਿਸ ਵਲੋਂ ਜਾਂਚ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸੋਮਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿੱਲੀ ਸਥਿਤ ਰਿਹਾਇਸ਼ ਦੇ ਉੱਪਰ ਡਰੋਨ ਉੱਡਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਿਕ ਸਵੇਰੇ ਤਕਰੀਬਨ 5 ਵਜੇ ਐੱਸ.ਪੀ.ਜੀ. ਨੇ ਨਵੀਂ ਦਿੱਲੀ ਪੁਲਿਸ ਨੂੰ ਇਸ ਸੰਬੰਧ ’ਚ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਨਵੀਂ …
Read More »ਕਾਂਗਰਸੀ ਆਗੂਆਂ ਨੇ ਭਗਵੰਤ ਮਾਨ ਸਰਕਾਰ ’ਤੇ ਵਿੰਨ੍ਹੇ ਸਿਆਸੀ ਨਿਸ਼ਾਨੇ
ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੇ ਭਗਵੰਤ ਮਾਨ ਸਰਕਾਰ ਨੂੰ ਦੱਸਿਆ ਮਸ਼ਹੂਰੀਆਂ ਵਾਲੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ …
Read More »ਹਰਿਆਣਾ ’ਚ ਕੁਆਰਿਆਂ ਨੂੰ ਮਿਲੇਗੀ ਪੈਨਸ਼ਨ!
ਕੁਆਰੇ ਬਜ਼ੁਰਗਾਂ ਦੀ ਮੰਗ ’ਤੇ ਖੱਟਰ ਸਰਕਾਰ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਜਲਦ ਹੀ ਕੁਆਰੇ ਵਿਅਕਤੀਆਂ ਨੂੰ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 60 ਸਾਲ ਦੇ ਅਣਵਿਆਹੇ ਬਜ਼ੁਰਗਾਂ ਦੀ ਮੰਗ ’ਤੇ ਇਹ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਮਨੋਹਰ ਲਾਲ ਖੱਟਰ ਨੇ ਇਕ ਸਮਾਗਮ ਦੌਰਾਨ ਦਿੱਤੀ ਹੈ। …
Read More »ਐਨਸੀਪੀ ਮੁਖੀ ਸ਼ਰਦ ਪਵਾਰ ਨੇ 5 ਜੁਲਾਈ ਨੂੰ ਮੀਟਿੰਗ ਬੁਲਾਈ
ਕਿਹਾ : ਮਹਾਰਾਸ਼ਟਰ ’ਚ ਜਾਤੀਵਾਦ ਦੀ ਰਾਜਨੀਤੀ ਨਹੀਂ ਚੱਲੇਗੀ ਮੁੰਬਈ/ਬਿਊਰੋ ਨਿਊਜ਼ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਵਿਚ ਬਗਾਵਤ ਦੇ ਚੱਲਦਿਆਂ ਸ਼ਰਦ ਪਵਾਰ ਨੇ ਕਿਹਾ ਹੈ ਕਿ ਅਸੀਂ 5 ਜੁਲਾਈ ਨੂੰ ਪਾਰਟੀ ਦੇ ਸਾਰੇ ਆਗੂਆਂ ਦੀ ਮੀਟਿੰਗ ਬੁਲਾ ਲਈ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਚ ਜਾਤੀਵਾਦ ਦੀ ਰਾਜਨੀਤੀ ਨਹੀਂ ਚੱਲੇਗੀ। ਉਨ੍ਹਾਂ ਕਿਹਾ …
Read More »ਭਾਜਪਾ ਪੰਜ ਸੂਬਿਆਂ ਦੇ ਪ੍ਰਧਾਨ ਬਦਲੇਗੀ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਲੋਕ ਸਭਾ ਅਤੇ ਕੁਝ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੰਗਠਨ ਪੱਧਰ ’ਤੇ ਵੱਡੇ ਬਦਲਾਅ ਕਰ ਸਕਦੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਮੱਧ ਪ੍ਰਦੇਸ਼, ਝਾਰਖੰਡ, ਪੰਜਾਬ, …
Read More »ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਕਿਹਾ : ਕਾਨੂੰਨੀ ਖਰਚਾ ਕੈਪਟਨ ਅਮਰਿੰਦਰ ਸਿਘ ਅਤੇ ਸੁਖਜਿੰਦਰ ਰੰਧਾਵਾ ਤੋਂ ਵਸੂਲਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਨਾਲ ਜੁੜੇ ਲੱਖਾਂ ਰੁਪਏ ਦੇ ਕਾਨੂੰਨੀ ਖਰਚ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ …
Read More »ਅੰਮਿ੍ਰਤਸਰ ਦੇ ਪੇਂਡੂ ਇਲਾਕਿਆਂ ’ਚ ਸ਼ਰ੍ਹੇਆਮ ਵਿਕ ਰਿਹਾ ਹੈ ਨਸ਼ਾ
ਪਿੰਡ ਵਾਲਿਆਂ ਨੇ ਵੀਡੀਓ ਬਣਾ ਕੇ ਕੀਤੀ ਵਾਇਰਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਅੰਮਿ੍ਰਤਸਰ ਦੇ ਪਿੰਡਾਂ ਵਿਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ। ਪਿੰਡਾਂ ਦਾ ਆਲਮ ਇਹ ਹੈ ਕਿ ਪਹਿਲਾਂ ਜਿਹੜਾ ਨਸ਼ਾ ਚੋਰੀ-ਪਿਛੇ ਵੇਚਿਆ ਜਾਂਦਾ ਸੀ ਹੁਣ ਸ਼ਰ੍ਹੇਆਮ ਵੇਚਿਆ ਜਾ ਰਿਹਾ ਹੈ। ਨਸ਼ੇੜੀ ਹੁਣ ਤਸਕਰਾਂ ਅਤੇ ਸਪਲਾਇਰਾਂ ਦੇ ਘਰਾਂ ਦੇ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਆਪ’ ਸਰਕਾਰ ’ਤੇ ਲੋਕਾਂ ਨਾਲ ਧੱਕਾ ਕਰਨ ਦਾ ਲਗਾਇਆ ਆਰੋਪ
ਕਿਹਾ : ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ ਚਮਕੌਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਕੇ ਗਰੀਬਾਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਨੇ ਇਹ ਪ੍ਰਗਟਾਵਾ ਇੱਥੇ ਇੰਦਰਾ ਕਾਲੋਨੀ ਦੇ ਵਿੱਚ …
Read More »ਅਜੀਤ ਪਵਾਰ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਐਨਸੀਪੀ ਦੇ 53 ਵਿਧਾਇਕਾਂ ’ਚੋਂ 30 ਅਜੀਤ ਪਵਾਰ ਦੇ ਨਾਲ ਮੁੰਬਈ/ਬਿਊਰੋ ਨਿਊਜ਼ : ਰਾਸਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਜੀਤ ਪਵਾਰ ਨੇ ਅੱਜ ਐਤਵਾਰ ਨੂੰ ਮਹਾਰਾਸਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਵਿੱਚ ਐੱਨਸੀਪੀ ਦੇ ਕੁੱਲ 53 ਵਿਧਾਇਕ ਹਨ ਅਤੇ ਅਜਿਹਾ ਮੰਨਿਆ ਜਾਂਦਾ ਹੈ ਕਿ ਇਨ੍ਹਾਂ …
Read More »