ਮੌਨਸੂਨ ਸੈਸ਼ਨ ਦੀ ਨਵੀਂ ਸੰਸਦ ’ਚ ਹੋਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਅੱਜ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਿੱਤੀ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੈਸ਼ਨ ਦੌਰਾਨ ਉਸਾਰੂ ਵਿਚਾਰ ਵਟਾਂਦਰੇ ਲਈ ਯੋਗਦਾਨ ਪਾਉਣ ਦੀ ਅਪੀਲ …
Read More »Yearly Archives: 2023
ਅਮਰਨਾਥ ਯਾਤਰਾ ਦੀ ਹੋਈ ਸ਼ੁਰੂਆਤ
62 ਦਿਨ ਚੱਲਣ ਵਾਲੀ ਯਾਤਰਾ ਲਈ ਪਹਿਲਾ ਜਥਾ ਹੋਇਆ ਰਵਾਨਾ ਬਾਲਟਾਲ/ਬਿਊਰੋ ਨਿਊਜ਼ : 62 ਦਿਨ ਚੱਲਣ ਵਾਲੀ ਅਮਰਨਾਥ ਯਾਤਰਾ ਦੀ ਅੱਜ ਸ਼ਨੀਵਾਰ ਨੂੰ ਸ਼ੁਰੂਆਤ ਹੋ ਗਈ ਜੋ ਕਿ 31 ਅਗਸਤ ਤੱਕ ਚੱਲੇਗੀ। ਯਾਤਰਾ ਦੇ ਪਹਿਲੇ ਦਿਨ ਅੱਜ ਜੰਮੂ-ਕਸ਼ਮੀਰ ਦੇ ਗਾਂਦਰਬਲ ’ਚ ਬਾਲਟਾਲ ਆਧਾਰ ਸ਼ਿਵਰ ਕੈਂਪ ਤੋਂ ਸ਼ਿਵ ਭਗਤਾਂ ਦਾ ਪਹਿਲਾ …
Read More »ਅਨੁਰਾਗ ਵਰਮਾ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸਾਬਕਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੀ ਅਹੁਦਾ ਸੰਭਾਲਣ ਮੌਕੇ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਆਈ ਏ ਐਸ ਅਫ਼ਸਰ ਅਨੁਰਾਗ ਵਰਮਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅੱਜ ਸ਼ਨੀਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਮੁੱਖ ਸਕੱਤਰ ਵੀ ਕੇ ਜੰਜੂਆ ਵੀ ਮੌਜੂਦ ਸਨ। ਇਸ ਮੌਕੇ ਮੀਡੀਆ …
Read More »ਰਾਘਵ ਚੱਢਾ ਅਤੇ ਪਰਣੀਤੀ ਚੋਪੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਆਪਣੇ ਚੰਗੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਉਨ੍ਹਾਂ ਦੀ ਮੰਗੇਤਰ ਬਾਲੀਵੁੱਡ ਐਕਟ੍ਰੈਸ ਪਰਣੀਤੀ ਚੋਪੜਾ ਲੰਘੀ ਦੇਰ ਅੰਮਿ੍ਰਤਸਰ ਪਹੁੰਚੇ ਅਤੇ ਅੱਜ ਸਵੇਰੇ ਦੋਵੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਆਪਣੇ ਚੰਗੇ ਭਵਿੱਖ ਅਤੇ …
Read More »ਮਹਾਰਾਸ਼ਟਰ ਬੱਸ ਹਾਦਸੇ ’ਚ 26 ਵਿਅਕਤੀਆਂ ਦੀ ਹੋਈ ਮੌਤ
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਭਿਆਨਕ ਅੱਗ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਬੁਲਢਾਣਾ ’ਚ ਲੰਘੀ ਦੇਰ ਰਾਤ ਇਕ ਭਿਆਨਕ ਬੱਸ ਹਾਦਸਾ ਵਾਪਰ ਗਿਆ। ਨਾਗਰਪੁਰ ਤੋਂ ਪੁਣੇ ਜਾ ਰਹੀ ਬੱਸ ਖੰਭੇ ਨਾਲ ਟਕਰਾਉਣ ਤੋਂ ਬਾਅਦ ਡਿਵਾਈਵਰ ’ਤੇ ਚੜ੍ਹ ਗਈ ਅਤੇ ਇਹ ਬੱਸ ਪਲਟ ਗਈ, ਪਲਟਣ ਤੋਂ ਬਾਅਦ ਬੱਸ …
Read More »ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਨੇ ਲਗਾਤਾਰ ਦੂਜੀ ਵਾਰ ਡਾਇੰਮਡ ਲੀਗ ਖਿਤਾਬ ਜਿੱਤਿਆ
87.66 ਮੀਟਰ ਦੂਰ ਜੈਵਲਿਨ ਸੁੱਟ ਕੇ ਖਿਤਾਬ ਕੀਤਾ ਹਾਸਲ ਲੁਸਾਨੇ/ਬਿਊਰੋ ਨਿਊਜ਼ : ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ 87.66 ਮੀਟਰ ਦੀ ਦੂਰੀ ’ਤੇ ਆਪਣਾ ਜੈਵਲਿਨ ਸੁੱਟ ਕੇ ਲਗਾਤਾਰ ਦੂਜੀ ਵਾਰ ਵੱਕਾਰੀ ਡਾਇਮੰਡ ਲੀਗ ਦਾ ਖਿਤਾਬ ਜਿੱਤ ਲਿਆ। ਇਕ ਮਹੀਨੇ ਦੀ ਸੱਟ ਤੋਂ ਬਾਅਦ ਵਾਪਸੀ ਕਰਦੇ ਹੋਏ ਚੋਪੜਾ ਦਾ ਚੁਣੌਤੀਪੂਰਨ ਹਾਲਤਾਂ ਵਿੱਚ …
Read More »ਫਸਲਾਂ ਦਾ ਸਹੀ ਰੇਟ ਨਾ ਮਿਲਣ ਕਰਕੇ ਪੰਜਾਬ ਸਰਕਾਰ ’ਤੇ ਭੜਕੇ ਕਿਸਾਨ
ਕਿਹਾ : ਸਿਰਫ਼ ਪੱਗਾਂ ਅਤੇ ਚਿਹਰੇ ਹੀ ਬਦਲੇ, ਨੀਤੀਆਂ ਉਹੀ ਚੰਡੀਗੜ੍ਹ/ਬਿਊਰੋ ਨਿਊਜ਼ : ਫਸਲਾਂ ਦਾ ਸਹੀ ਮੁੱਲ ਨਾ ਮਿਲਣ ਕਰਕੇ ਪੰਜਾਬ ਦੇ ਕਿਸਾਨ ਸਰਕਾਰ ਖਿਲਾਫ ਭੜਕ ਉਠੇ ਹਨ। ਪੰਜਾਬ ਦੇ ਕਿਸਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਵਾਅਦਾ ਖਿਲਾਫੀ ਨੂੰ ਲੈ ਕੇ ਮੋਰਚਾ ਖੋਲ੍ਹਣ ਦੀ ਤਿਆਰੀ ਵਿਚ ਹਨ, ਜਿਸ …
Read More »ਪੰਜਾਬ ਸਰਕਾਰ ਇਕ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਣ ਦੀ ਤਿਆਰੀ ’ਚ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਕ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਣ ਦੀ ਤਿਆਰੀ ਵਿਚ ਹੈ। ਇਸ ਸਬੰਧੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ …
Read More »ਪਾਕਿਸਤਾਨ ’ਚ ਸਿੱਖਾਂ ’ਤੇ ਜੁਲਮ ਜਾਰੀ
ਗੁਰਦੁਆਰਾ ਮਖਰ ’ਚ ਪਾਠ ਰੁਕਵਾਇਆ, ਪੁਲਿਸ ਨੇ ਕਾਰਵਾਈ ਕਰਨ ਤੋਂ ਕੀਤਾ ਇਨਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ’ਚ ਘੱਟ ਗਿਣਤੀਆਂ ਅਤੇ ਸਿੱਖਾਂ ’ਤੇ ਆਏ ਦਿਨ ਜ਼ੁਲਮ ਹੋ ਰਹੇ ਹਨ। ਲੰਘੇ ਦਿਨੀਂ ਸਿੱਖ ਨੌਜਵਾਨ ਦੀ ਹੱਤਿਆ ਤੋਂ ਬਾਅਦ ਹੁਣ ਮੁਸਲਿਮ ਭਾਈਚਾਰੇ ਦੇ ਵਿਅਕਤੀਆਂ ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ’ਤੇ ਹਮਲਾ ਕਰ ਦਿੱਤਾ ਪਾਠ …
Read More »ਪੰਜਾਬ ’ਚ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦਾ ਅੱਜ ਸੀ ਆਖਰੀ ਦਿਨ
ਪੰਜਾਬ ਪੁਲਿਸ ਭਲਕੇ 1 ਜੁਲਾਈ ਤੋਂ ਕੱਟੇਗੀ ਚਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਵਾਉਣ ਦਾ ਅੱਜ ਆਖਰੀ ਦਿਨ ਸੀ। ਇਸਦੇ ਚੱਲਦਿਆਂ ਜਿਨ੍ਹਾਂ ਵੀ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਨਹੀਂ ਲੱਗੀ ਹੋਵੇਗੀ, ਪੰਜਾਬ ਪੁਲਿਸ ਉਨ੍ਹਾਂ ਦੇ ਭਲਕੇ 1 ਜੁਲਾਈ ਤੋਂ ਚਲਾਨ ਵੀ ਕੱਟਣੇ ਸ਼ੁਰੂ ਕਰ ਦੇਵੇਗੀ। …
Read More »