ਹਾਈਕੋਰਟ ਨੇ 29 ਜੂਨ ਨੂੰ ਵਾਪਸ ਸਰੈਂਡਰ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸੀਨੀਅਰ ਆਈਏਐੱਸ ਅਫਸਰ ਸੰਜੇ ਪੋਪਲੀ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਛੇ ਦਿਨ ਦੀ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਸੰਜੇ ਪੋਪਲੀ ਨੇ ਆਪਣੇ ਪੁੱਤਰ ਦੀ 25 ਜੂਨ ਨੂੰ ਪਹਿਲੀ ਬਰਸੀ ’ਚ …
Read More »Yearly Archives: 2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ’ਚ ਭਾਰਤੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ
ਮੋਦੀ ਨੇ ਕਾਰੋਬਾਰੀਆਂ ਸਮੇਤ 24 ਸਖਸ਼ੀਅਤਾਂ ਨਾਲ ਕੀਤੀ ਮੁਲਾਕਾਤ ਨਿਊਯਾਰਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾ ਅਮਰੀਕਾ ਦੌਰੇ ਲਈ ਲੰਘੀ ਦੇਰ ਰਾਤ ਅਮਰੀਕਾ ਪਹੁੰਚੇ, ਜਿੱਥੇ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਇਥੇ ਲਗਭਗ 24 ਹਸਤੀਆਂ ਨਾਲ ਮੁਲਾਕਾਤ ਜਿਨ੍ਹਾਂ ’ਚ ਨੋਬਲ ਪੁਰਸਕਾਰ …
Read More »ਮਾਣੂਕੇ ਕੋਠੀ ਵਿਵਾਦ ਮਾਮਲੇ ’ਚ ਕਿਸਾਨ ਆਗੂਆਂ ਨੇ ਐਸਐਸਪੀ ਨਾਲ ਕੀਤੀ ਮੁਲਾਕਾਤ
ਕਿਹਾ : 26 ਜੂਨ ਨੂੰ ਕੋਠੀ ਦਾ ਘਿਰਾਓ ਕਰਕੇ ਐਨ ਆਰ ਆਈ ਪਰਿਵਾਰ ਨੂੰ ਦਿਵਾਇਆ ਜਾਵੇਗਾ ਕਬਜ਼ਾ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਵੱਲੋਂ ਕਿਰਾਏ ’ਤੇ ਲਈ ਗਈ ਕੋਠੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਮਾਮਲੇ ’ਚ ਕਿਸਾਨ ਜਥੇਬੰਦੀਆਂ ਦੇ ਆਗੂਆਂ …
Read More »ਹੁਸੈਨੀਵਾਲਾ ਬਾਰਡਰ ’ਤੇ ਨਸ਼ਿਆਂ ਖਿਲਾਫ ਚੁਕਾਈ ਸਹੁੰ
2 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਨੇ ਇਸ ਸਮਾਗਮ ’ਚ ਲਿਆ ਹਿੱਸਾ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਹੁਸੈਨੀਵਾਲਾ ਬਾਰਡਰ ’ਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਵਲੋਂ ਲੋਕਾਂ ਨੂੰ ਨਸ਼ੇ ਦੇ ਖਿਲਾਫ ਇਕਜੁਟ ਹੋਣ ਲਈ ਸਹੁੰ ਚੁਕਾਈ ਗਈ। ਬੀਐਸਐਫ ਦੀ 136ਵੀਂ ਬਟਾਲੀਅਨ ਅਤੇ ਹੈਡ ਕੁਆਰਟਰ ਦੇ ਸਹਿਯੋਗ ਨਾਲ ਰੀਟਰੀਟ ਸੈਰੇਮਨੀ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਇਹ ਜਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ …
Read More »ਭਾਰਤ ਦੇ ਕਈ ਸੂਬਿਆਂ ’ਚ ਚੱਲ ਰਹੀ ਹੈ ਹੀਟਵੇਵ
ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ : ਹੀਟਵੇਵ ਨਾਲ ਪ੍ਰਭਾਵਿਤ ਰਾਜਾਂ ਦੀ ਮਦਦ ਲਈ ਭੇਜੀਆਂ ਜਾਣਗੀਆਂ ਵੱਖ-ਵੱਖ ਟੀਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਦਾ ਪ੍ਰਕੋਪ ਲਗਾਤਾਰ ਚੱਲ ਰਿਹਾ ਹੈ ਅਤੇ ਹੀਟਵੇਵ ਵੀ ਚੱਲ ਰਹੀ ਹੈ। ਇਸਦੇ ਚੱਲਦਿਆਂ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ ਕਿ ਜਿਨ੍ਹਾਂ ਰਾਜਾਂ …
Read More »ਜਲੰਧਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ
ਮੁੱਖ ਮੰਤਰੀ ਨੇ ਯੋਗਾ ਦੌਰਾਨ 50 ਹਜ਼ਾਰ ਵਿਅਕਤੀਆਂ ਦੀ ਕੀਤੀ ਅਗਵਾਈ ਜਲੰਧਰ/ਬਿਊਰੋ ਨਿਊਜ਼ ‘ਸੀਐੱਮ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ …
Read More »ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਲੈਫਟੀਨੈਂਟ ਗਵਰਨਰ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਮੁੱਦਾ ਉਠਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧੀ ਐਲ.ਜੀ. ਵੀ.ਕੇ. ਸਕਸੈਨਾ ਨੂੰ …
Read More »ਪੰਜਾਬ ’ਚ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਫਰੀ ਕੀਤਾ ਟੋਲ
ਡਿਊਟੀ ਦੌਰਾਨ ਐਕਸੀਅਨ ਤੋਂ ਲੈ ਕੇ ਪਟਵਾਰੀ ਤੱਕ ਨੂੰ ਨਹੀਂ ਦੇਣਾ ਪਵੇਗਾ ਟੋਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਲਈ ਨੈਸ਼ਨਲ ਹਾਈਵੇ ’ਤੇ ਪੈਣ ਵਾਲੇ ਟੋਲ ਫਰੀ ਕਰ ਦਿੱਤੇ ਗਏ ਹਨ। ਸਰਕਾਰ ਨੇ ਆਪਣੇ ਨਿਰਦੇਸ਼ ਵਿਚ ਕਿਹਾ ਕਿ …
Read More »ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੁਣ ਰਾਜਪਾਲ ਨਹੀਂ, ਮੁੱਖ ਮੰਤਰੀ ਹੋਣਗੇ!
ਵਿਧਾਨ ਸਭਾ ’ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਰਾਜਪਾਲ ਨਹੀਂ ਮੁੱਖ ਮੰਤਰੀ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਭਗਵੰਤ ਮਾਨ ਸਰਕਾਰ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਦਿਨ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 …
Read More »