ਉਤਰਖੰਡ ਤੋਂ ਗਿ੍ਰਫ਼ਤਾਰ ਕੀਤਾ ਗਿਆ ਪਤੀ ਪਤਨੀ ਨੂੰ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਏਟੀਐਮ ’ਚ ਕੈਸ਼ ਪਾਉਣ ਵਾਲੀ ਕੰਪਨੀ ਸੀਐਮਐਸ ’ਚੋਂ 8 ਕਰੋੜ 49 ਲੱਖ ਰੁਪਏ ਦੀ ਲੁੱਟ ਦੀ ਮਾਸਟਰ ਮਾਈਂਡ ਮਨਦੀਪ ਕੌਰ ਉਰਫ ਮੋਨਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਮੋਨਾ ਨੂੰ ਉਸ ਦੇ ਪਤੀ ਜਸਵਿੰਦਰ …
Read More »Yearly Archives: 2023
ਪੰਜਾਬ ਦੇ ਕੱਚੇ ਕਰਮਚਾਰੀਆਂ ਨੇ ਖੋਲ੍ਹਿਆ ਮਾਨ ਸਰਕਾਰ ਖਿਲਾਫ ਮੋਰਚਾ
ਚੰਨੀ ਅਤੇ ਭਗਵੰਤ ਮਾਨ ਦੇ ਪੋਸਟਰ ਜਾਰੀ ਕਰਕੇ ਲਿਖਿਆ ਕਿ ਦੋਵਾਂ ’ਚ ਕੋਈ ਫਰਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੱਚੇ ਕਰਮਚਾਰੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕੱਚੇ ਕਰਮਚਾਰੀਆਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ …
Read More »ਨਵਜੋਤ ਸਿੱਧੂ ਦਾ ਪਰਿਵਾਰ ਪਹੁੰਚਿਆ ਪਾਲਮਪੁਰ
ਕੈਂਸਰ ਤੋਂ ਪੀੜਤ ਡਾ. ਨਵਜੋਤ ਕੌਰ ਨੂੰ ਕੁਦਰਤ ਤੋਂ ਆਰਾਮ ਦਿਵਾਉਣ ਦੀ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ ’ਚ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਆਪਣੀ ਕੈਂਸਰ ਤੋਂ ਪੀੜਤ ਪਤਨੀ ਡਾ. ਨਵਜੋਤ ਕੌਰ ਨਾਲ ਸਮਾਂ ਗੁਜਾਰ ਰਹੇ ਹਨ। ਉਨ੍ਹਾਂ …
Read More »ਗੁਜਰਾਤ ’ਚ ਕਹਿਰ ਮਚਾਉਣ ਤੋਂ ਬਾਅਦ ਬਿਪਰਜੁਆਏ ਰਾਜਸਥਾਨ ਵੱਲ ਵਧਿਆ
ਰਾਜਸਥਾਨ ਦੇ 6 ਜ਼ਿਲ੍ਹਿਆਂ ’ਚ ਖਤਰਾ, 5 ਹਜ਼ਾਰ ਲੋਕਾਂ ਨੂੰ ਕੀਤਾ ਗਿਆ ਸਿਫ਼ਟ ਜੈਪੁਰ/ਬਿਊਰੋ ਨਿਊਜ਼ : ਗੁਜਰਾਤ ਤੋਂ ਬਾਅਦ ਤੂਫਾਨ ਬਿਪਰਜੁਆਏ ਦਾ ਅਸਰ ਹੁਣ ਰਾਜਸਥਾਨ ’ਚ ਨਜ਼ਰ ਆ ਰਿਹਾ ਹੈ। ਇਥੇ ਅੱਜ ਸ਼ਨੀਵਾਰ ਸਵੇਰ ਤੋਂ ਹੀ ਬਾੜਮੇਰ, ਸਿਰੋਹੀ, ਉਦੇਪੁਰ ਜਾਲੋਰ, ਜੋਧਪੁਰ ਅਤੇ ਜਲੌਰ ’ਚ ਭਾਰੀ ਬਾਰਿਸ਼ ਹੋ ਰਹੀ ਹੈ। ਹਵਾ …
Read More »ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ
ਸੂਬੇ ਦੇ ਬਕਾਇਆ ਪਏ ਫੰਡਾਂ ਨੂੰ ਜਾਰੀ ਕਰਨ ਦੀ ਕਰਨਗੇ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦਾ ਰੋਕਿਆਾ ਗਿਆ ਕੁੱਲ 5800 …
Read More »ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ
ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ ਦੀ ਪ੍ਰਗਟਾਈ ਸੀ ਇੱਛਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਲਈ ਅੰਮਿ੍ਰਤਸਰ ਵਿਖੇ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਹੈ। ਇਸੇ ਦੌਰਾਨ …
Read More »ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼
ਵਿਜੀਲੈਂਸ ਤੋਂ ਮੰਗਿਆ ਹੋਰ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਅੱਜ ਵੀ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਬਰਜਿੰਦਰ ਸਿੰਘ ਹਮਦਰਰਦ ਨੂੰ ਅੱਜ 16 ਜੂਨ ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਸੀ। ਜਿਸ ਦੌਰਾਨ ਉਹਨਾਂ ਕੋਲੋਂ 17 ਪ੍ਰਸ਼ਨਾਂ ਦੇ ਜਵਾਬ ਪੁੱਛੇ ਜਾਣੇ ਸਨ, ਜਿਹਨਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਕਰਨਗੇ ਅਮਰੀਕਾ ਤੇ ਮਿਸਰ ਦੀ ਯਾਤਰਾ
ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਬਣੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ …
Read More »ਡਾ. ਸੁਸ਼ੀਲ ਮਿੱਤਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਹੋਵੇਗੀ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਸੁਸ਼ੀਲ ਮਿੱਤਲ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ …
Read More »