ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦੀ ਮਿਲੀ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਮੁੱਖ ਮੰਤਰੀ …
Read More »Yearly Archives: 2023
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿ ਦਿੱਤਾ ਸੀ ਪਾਗਲ
ਹੁਣ ਮਾਨ ਬੋਲੇ : ਇਹ ਪਾਗਲ ਬੰਦਾ ਤੁਹਾਡੇ ਵਾਂਗ ਪੰਜਾਬ ਨੂੰ ਨਹੀਂ ਲੁੱਟਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਗਲ ਕਹਿਣ ‘ਤੇ ਕਰਾਰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਦੀ ਵੀਡੀਓ ਨੂੰ …
Read More »ਪੰਜਾਬੀ ਮੀਡੀਆਕਾਰਾਂ ਵੱਲੋਂ ਕੌਂਸਲ ਜਨਰਲ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ
ਬਰੈਂਪਟਨ/ਬਿਊਰੋ ਨਿਊਜ਼ : ਟੋਰਾਂਟੋ ਦੇ ਪੰਜਾਬੀ ਮੀਡੀਆਕਾਰਾਂ ਵੱਲੋਂ ਭਾਰਤੀ ਕੌਂਸਲ ਜਨਰਲ ਸ੍ਰੀਮਤੀ ਅਪੂਰਵਾ ਸ੍ਰੀਵਾਸਤਵਾ ਨੂੰ ਲੰਘੇ ਬੁੱਧਵਾਰ ਨੂੰ ਸਿਪਰੰਜਾ ਬੈਂਕੁਇਟ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਆਪਣਾ ਸਾਢੇ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਸ੍ਰੀਮਤੀ ਅਪੂਰਵਾ ਸ੍ਰੀਵਾਸਤਵਾ ਤਰੱਕੀ ਹਾਸਲ ਕਰਨ ਤੋਂ ਬਾਅਦ ਟੋਰਾਂਟੋ ਤੋਂ ਜਾ ਰਹੇ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਨੇ ਐਲਡਰ ਅਬਿਊਜ਼ ਅਤੇ ਸੈਮੀਨਾਰ ਲਗਾਇਆ
ਬਰੈਂਪਟਨ/ਬਾਸੀ ਹਰਚੰਦ : ਸੀਨੀਅਰਜ਼ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਤੌਰ ‘ਤੇ ਸੁਲਝਾਉਣ ਦੇ ਲਈ ਸਿਟੀ, ਪ੍ਰੋਵਿੰਸ਼ਲ ਅਤੇ ਫੈਡਰਲ ਪੱਧਰ ‘ਤੇ ਸਮੇਂ-ਸਮੇਂ ਸਰਕਾਰ ਦੇ ਨੁਮਾਇੰਦਿਆਂ ਨਾਲ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਬਰੈਂਪਟਨ ਸੰਵਾਦ ਰਚਾਉਂਦੀ ਰਹਿੰਦੀ ਹੈ। ਲਗਾਤਾਰ ਸਰਗਰਮੀ ਕਰਦਿਆਂ ਨੌ ਜੂਨ ਦਿਨ ਸੁਕਰਵਾਰ ਨੂੰ ਐਲਡਰ ਅਬਿਊਜ਼ ਤੇ ਸਿਟੀ ਦੇ ਰਿਵਰਸਟੋਨ ਕਮਿਉਨਿਟੀ ਸੈਂਟਰ …
Read More »ਬਰੈਂਪਟਨ ਵੂਮਨ ਸੀਨੀਅਰਜ਼ ਕਲੱਬ ਰਜਿ. ਦੀ ਚੋਣ ਹੋਈ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਵੂਮਨ ਸੀਨੀਅਰਜ਼ ਕਲੱਬ (ਰਜਿ.) ਦੀ ਇੱਕ ਜ਼ਰੂਰੀ ਮੀਟਿੰਗ ਬੀਤੇ ਦਿਨੀ ਬਰੈਂਪਟਨ ਦੇ ਸੇਵ ਮੈਕਸ ਸਪੋਰਟਸ ਸੈਂਟਰ ਵਿਖੇ ਹੋਈ, ਜਿਸ ਵਿੱਚ ਕਲੱਬ ਦੀ ਜਨਰਲ ਬਾਡੀ ਦੀ ਸਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿੱਚ ਸ੍ਰੀਮਤੀ ਕੁਲਦੀਪ ਕੌਰ ਗਰੇਵਾਲ ਨੂੰ ਪ੍ਰਧਾਨ, ਵਾਈਸ ਪ੍ਰਧਾਨ ਸ੍ਰੀਮਤੀ ਸ਼ਿੰਦਰਪਾਲ ਕੌਰ ਬਰਾੜ, …
Read More »ਪੈਰਟੀ ਸੀਨੀਅਰ ਕਲੱਬ ਵਲੋਂ ਕੈਨੇਡਾ ਡੇਅ
ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਕੈਪਟਨ ਇਕਬਾਲ ਸਿੰਘ ਵਿਰਕ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਪੈਰਟੀ ਸੀਨੀਅਰ ਕਲੱਬ ਵਲੋਂ ਪਹਿਲੀ ਜੁਲਾਈ, ਸ਼ਨਿਚਰਵਾਰ ਨੂੰ ਦੁਪਿਹਰ 1 ਵਜੇ ਤੋਂ 9 ਵਜੇ ਤੱਕ ਜੈਨਿੰਗਜ ਪਾਰਕ ਵਿਚ, ਜੋ 49 ਪੈਰਿਟੀ ਰੋਡ ਬਰੈਂਪਟਨ ਵਿੱਚ ਹੈ, ਕਨੇਡਾ ਡੇਅ ਮਨਾਇਆ ਜਾਵੇਗਾ। ਪ੍ਰੋਗਰਾਮ ਵਿੱਚ ਖਾਣ ਪੀਣ ਤੋਂ ਇਲਾਵਾ, ਮਨੋਰੰਜਨ ਦਾ …
Read More »ਪੈਨਾਹਿਲ ਸੀਨੀਅਰਜ਼ ਕਲੱਬ ਨੇ ਸਫਾਈ ਦਾ ਕੰਮ ਸ਼ੁਰੂ ਕੀਤਾ
ਬਰੈਂਪਟਨ/ਬਾਸੀ ਹਰਚੰਦ : ਪੈਨਾਹਿਲ ਸੀਨੀਅਰਜ਼ ਕਲੱਬ ਦੇ ਮੈਂਬਰ ਪਿਛਲੇ ਸਾਲਾਂ ਤੋਂ ਆਪਣੇ ਆਲੇ ਦੁਆਲੇ ਦੀਆਂ ਗਲੀਆਂ ਨੂੰ ਸਾਫ ਕਰਨ ਦਾ ਉਪਰਾਲਾ ਕਰਦੇ ਰਹਿੰਦੇ ਹਨ। ਇਸ ਸਾਲ ਗਰਮੀਆਂ ਦੇ ਸ਼ੁਰੂ ਵਿੱਚ ਆਪਣੀ ਮੁਹਿੰਮ ਦਾ ਅਗਾਜ਼ ਕੀਤਾ ਹੈ। ਦਿਨ ਸਨਿਚਰਵਾਰ 11 ਜੂਨ ਨੂੰ ਪਹਿਲੇ ਦਿਨ ਟੀਮ ਬਣਾ ਕੇ ਗਲੀਆਂ ਵਿੱਚ ਪਏ ਬੋਤਲਾਂ …
Read More »ਸਤਪਾਲ ਸਿੰਘ ਜੌਹਲ ਵਲੋਂ ਸਲਾਨਾ ‘ਟਰੱਸਟੀ ਐਵਾਰਡ ਫਾਰ ਐਕਸੀਲੈਂਸ’ ਦੀ ਸਥਾਪਨਾ
ਸਕੂਲਾਂ ਵਿੱਚ ਸਿੱਖਣ ਦੇ ਮਾਹੌਲ ਵਿੱਚ ਯੋਗਦਾਨ ਪਾਉਣ ਵਾਲੇ ਬੱਚਿਆਂ ਨੂੰ ਮਿਲੇਗਾ ਸਨਮਾਨ ਬਰੈਂਪਟਨ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਦੇ ਵਾਰਡ 9-10 ਤੋਂ ਪੀਲ ਪਬਲਿਕ ਸਕੂਲ ਬੋਰਡ ਟਰੱਸਟੀ ਸਤਪਾਲ ਸਿੰਘ ਜੌਹਲ ਵਲੋਂ ਸਕੂਲਾਂ ਵਿੱਚ ਬੱਚਿਆਂ ਵਾਸਤੇ ਸਿੱਖਿਆ ਦਾ ਮਾਹੌਲ ਸਾਜ਼ਗਾਰ ਰੱਖਣ ਲਈ ਬੀਤੇ 6 ਕੁ ਮਹੀਨਿਆਂ ਤੋਂ ਲਗਾਤਾਰਤਾ ਨਾਲ਼ ਯਤਨ ਜਾਰੀ …
Read More »ਬਰੈਂਪਟਨ ‘ਚ ਵਿਰਸੇ ਤੇ ਵਿਰਾਸਤ ਦਾ ਪਹਿਰੇਦਾਰ ਫੋਟੋ ਪ੍ਰਦਰਸ਼ਨੀ ਅਮਿੱਟ ਛਾਪ ਛੱਡ ਗਈ
ਸਰੀ/ਹਰਦਮ ਮਾਨ : ਬੀਤੇ ਦਿਨੀਂ ਬਰੈਂਪਟਨ ਦੇ ਗੁਰਦੁਆਰਾ ਡਿਕਸੀ ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸੰਬੰਧ ਵਿਚ ਨੈਸ਼ਨਲ ਆਰਕਾਈਵਜ਼ ਕੈਨੇਡਾ ਵੱਲੋਂ ਵਿਸ਼ੇਸ਼ ਫੋਟੋ ਪ੍ਰਦਰਸ਼ਨੀ ਲਾਈ ਗਈ। ਫੋਟੋ ਪ੍ਰਦਰਸ਼ਨੀ ਦੇ ਉਦਘਾਟਨੀ ਸਮਾਗਮ ਵਿਚ ਨੌਜਵਾਨ ਮੈਂਬਰ ਪਾਰਲੀਮੈਂਟ ਇਕਵਿੰਦਰ ਸਿੰਘ ਗਹੀਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ …
Read More »ਤਰਕਸ਼ੀਲ ਸੋਸਾਇਟੀ ਵਲੋਂ ਨਾਟਕ ‘ਮੈਂ ਕਿਤੇ ਨਹੀਂ ਗਿਆ’ ਦੇ ਦੋ ਹੋਰ ਸ਼ੋਅ 24 ਜੂਨ ਨੂੰ ਵਰਸਾਏ ਬੈਂਕੁਇਟ ਹਾਲ ਮਿਸੀਸਾਗਾ ਤੇ 25 ਜੂਨ ਨੂੰ ਹੈਮਿਲਟਨ ਵਿੱਚ
ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਵਲੋਂ ਪੰਜਾਬ ਤੇ ਫਿਰ ਕੈਨੇਡਾ ਦੇ ਕਈ ਸ਼ਹਿਰਾਂ ਵਿੱਚ ਬੜੀ ਸਫਲਤਾ ਨਾਲ ਖੇਡੇ ਗਏ ਨਾਟਕ ‘ਮੈਂ ਕਿਤੇ ਨਹੀਂ ਗਿਆ’ ਦੀ ਲੋਕ ਪ੍ਰੀਅਤਾ ਨੂੰ ਵੇਖਦਿਆਂ ਤਰਕਸ਼ੀਲ ਸੋਸਾਇਟੀ ਵਲੋਂ ਇਸਦੇ ਦੋ ਹੋਰ ਸ਼ੋਅ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ 24 ਜੂਨ, ਸ਼ਨਿਚਰਵਾਰ ਨੂੰ …
Read More »