ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਹਰਪ੍ਰੀਤ ਕੌਰ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿਚ ਭਰਤੀ ਹੋ ਕੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਪੰਜਾਬ ਤੇ ਦੇਸ਼ ਦਾ ਨਾਂ ਚਮਕਾਇਆ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਹਰਪ੍ਰੀਤ ਕੌਰ ਦੇ ਪਿਤਾ ਡਾ. ਸਤਨਾਮ ਸਿੰਘ ਨੇ ਦਸਿਆ ਕਿ ਹਰਪ੍ਰੀਤ …
Read More »Yearly Archives: 2023
ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ‘ਵਰਸਿਟੀ ਤੋਂ ਮਾਨਤਾ ਨਹੀਂ : ਭਗਵੰਤ ਮਾਨ
ਖੱਟਰ ਨੇ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਕੀਤੀ ਪੈਰਵੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਤਜਵੀਜ਼ ਸਿਰੇ ਤੋਂ ਖਾਰਜ ਕਰ ਦਿੱਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਆਧਾਰਿਤ ਯੂਨੀਵਰਸਿਟੀ ਪੰਜਾਬ ਦੀ ਹੈ ਅਤੇ …
Read More »ਪਾਕਿ ‘ਚ ਵੰਡ ਤੋਂ ਪਹਿਲਾਂ ਦੀਆਂ ਲਾਇਬ੍ਰੇਰੀਆਂ ‘ਚੋਂ ਗੁਰਮੁਖੀ ਕਿਤਾਬਾਂ ਇਕੱਠੀਆਂ ਕੀਤੀਆਂ ਜਾਣਗੀਆਂ : ਡਾ. ਸ਼ਾਹਿਦ
ਗੁਰਮੁਖੀ ਦਸਤਾਵੇਜ਼ਾਂ ਦੀ ਕੀਤੀ ਜਾਵੇਗੀ ਡਿਜੀਟਲਾਈਜ਼ੇਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ : ਲਾਹੌਰ ਦੀ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫੋਰਮ ਨੇ ਫ਼ੈਸਲਾ ਲਿਆ ਹੈ ਕਿ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ‘ਚ ਮੌਜੂਦ ਦੇਸ਼ ਦੀ ਵੰਡ ਤੋਂ ਪਹਿਲਾਂ ਦੀਆਂ ਲਾਇਬ੍ਰੇਰੀਆਂ, ਵੱਖੋ-ਵੱਖਰੀਆਂ ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ‘ਚੋਂ ਗੁਰਮੁਖੀ ਕਿਤਾਬਾਂ ਤੇ ਦਸਤਾਵੇਜ਼ਾਂ ਨੂੰ ਇਕੱਠਾ ਕਰਕੇ ਉਨ੍ਹਾਂ ਦੀ …
Read More »ਕੈਲੀਫੋਰਨੀਆ ‘ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ
ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ ਕੈਲੀਫੋਰਨੀਆ/ਬਿਊਰੋ ਨਿਊਜ਼ : ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਗਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ ਬਿਨ੍ਹਾਂ ਹੈਲਮਟ ਪਹਿਨੇ ਆਪਣੀ ਰਵਾਇਤੀ ਦਸਤਾਰ ਬੰਨ ਕੇ ਬਾਈਕ ਚਲਾ ਸਕਣਗੇ। ਸੈਨਟ ਮੈਂਬਰ ਬਰੀਅਨ ਡਾਹਲ ਵਲੋਂ …
Read More »ਰੂਸ ਵੱਲੋਂ ਛੇੜੀ ਜੰਗ ‘ਚ ਕਰੀਬ 500 ਬੱਚਿਆਂ ਦੀ ਗਈ ਜਾਨ : ਜ਼ੇਲੈਂਸਕੀ
ਕਿਹਾ : ਰੂਸੀ ਹਥਿਆਰ ਤੇ ਨਫਰਤ ਰੋਜ਼ਾਨਾ ਯੂਕਰੇਨੀ ਬੱਚਿਆਂ ਦੀ ਜ਼ਿੰਦਗੀ ਕਰ ਨੇ ਤਬਾਹ ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਵੱਲੋਂ ਛੇੜੀ ਗਈ ਜੰਗ, ਜੋ ਕਿ ਹੁਣ 16ਵੇਂ ਮਹੀਨੇ ਵਿਚ ਹੈ, ਕਾਰਨ ਹੁਣ ਤੱਕ ਕਰੀਬ 500 ਬੱਚਿਆਂ ਦੀ ਜਾਨ ਜਾ ਚੁੱਕੀ ਹੈ। ਜ਼ੇਲੈਂਸਕੀ ਨੇ …
Read More »ਇਮਰਾਨ ਖਾਨ ਦੀ ਕੈਬਨਿਟ ਵਿਚ ਸ਼ਾਮਲ ਰਹੇ ਮੈਂਬਰਾਂ ਖਿਲਾਫ ਭ੍ਰਿਸਟਾਚਾਰ ਵਿਰੋਧੀ ਬਿਊਰੋ ਨੇ ਜਾਂਚ ਆਰੰਭੀ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕੈਬਨਿਟ ਵਿਚ ਸ਼ਾਮਲ ਰਹੇ 22 ਮੈਂਬਰਾਂ ਵੱਲੋਂ ਖਰੀਦੇ ਅਤੇ ਵੇਚੇ ਗਏ ਵਾਹਨਾਂ ਬਾਰੇ ਜਾਣਕਾਰੀ ਮੰਗੀ ਹੈ। ਇਸ ਤਰ੍ਹਾਂ ਏਜੰਸੀ ਨੇ ਅਲ-ਕਾਦਿਰ ਟਰੱਸਟ ਕੇਸ ਦੀ ਜਾਂਚ ਦਾ ਘੇਰਾ ਵਧਾ ਦਿੱਤਾ ਹੈ। ਜਾਂਚ ਏਜੰਸੀ ਨੇ ਪੰਜਾਬ ਸੂਬੇ …
Read More »ਸਪਰਿੰਗਫੀਲਡ ‘ਮੈਮੋਰੀਅਲ ਡੇਅ ਪਰੇਡ’ ਵਿੱਚ ਸਿੱਖ ਭਾਈਚਾਰੇ ਦੀ ਚੜ੍ਹਤ
ਸਪਰਿੰਗਫੀਲਡ (ਓਹਾਇਓ) : ਸਪਰਿੰਗਫੀਲਡ ਦੇ ਕਾਰੋਬਾਰੀ ਵਸਨੀਕ ਅਵਤਾਰ ਸਿੰਘ ਸਪਰਿੰਗਫੀਲਡ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿਚ ਸਪਰਿੰਗਫੀਲਡ, ਕੋਲੰਬਸ, ਇੰਡੀਆਨਾ, ਸਿਨਸਿਨਾਤੀ ਤੋਂ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਨੇ ਸਪਰਿੰਗਫੀਲਡ ਮੈਮੋਰੀਅਲ ਡੇਅ ਪਰੇਡ ਵਿੱਚ ਹਿੱਸਾ ਲਿਆ। ਅਵਤਾਰ ਸਿੰਘ ਦੀ ਅਗਵਾਈ ਵਿਚ ਪਿਛਲੇ 25 ਸਾਲਾਂ ਤੋਂ ਵੱਡੀ ਗਿਣਤੀ ‘ਚ ਸਿੱਖ ਭਾਈਚਾਰਾ ਓਹਾਇਓ …
Read More »ਸੰਸਾਰ ਪੱਧਰ ‘ਤੇ ਵਧੀਆਂ ਵਾਤਾਵਰਨ ਚੁਣੌਤੀਆਂ
ਸੰਸਾਰ ਪੱਧਰ ‘ਤੇ ਪਿਛਲੇ ਦਿਨੀਂ ਮਨਾਏ ਗਏ ਵਾਤਾਵਰਨ ਦਿਵਸ ਵਿਚ ਵੱਖ-ਵੱਖ ਪੱਧਰਾਂ ‘ਤੇ ਜੋ ਵਿਚਾਰ-ਵਟਾਂਦਰੇ ਹੋਏ ਹਨ, ਉਨ੍ਹਾਂ ਤੋਂ ਇਹੀ ਸਿੱਟਾ ਨਿਕਲਦਾ ਹੈ ਕਿ ਵਾਤਾਵਰਨ ਨਾਲ ਸੰਬੰਧਿਤ ਚੁਣੌਤੀਆਂ ਘੱਟ ਨਹੀਂ ਹੋਈਆਂ, ਸਗੋਂ ਇਨ੍ਹਾਂ ਦਾ ਆਕਾਰ ਹੋਰ ਵੱਡਾ ਹੋਇਆ ਹੈ। ਵਾਤਾਵਰਨ ਦੇ ਵਧਦੇ ਪ੍ਰਦੂਸ਼ਣ ਦਾ ਪ੍ਰਭਾਵ ਮੌਸਮਾਂ ਦੇ ਬਦਲਾਅ ਤੋਂ ਇਲਾਵਾ …
Read More »Dayanand Medical College & Hospital Ludhiana, Punjab, India
Department of Eye Surgical facilities available < Sutureless Cataract Surgery with premium IOLs < Treatment of eye disease in children < Advanced vitreo -retinal surgeries for retinal detachment < Laser treatment for Proliferative diabetic retinopathy < ROP screening, Ret cam imaging and laser treatment for preterm newborns < Injection BOTOX …
Read More »ਚਾਈਲਡਹੁੱਡ ਐਜੂਕੇਟਰਜ਼ ਦੇ ਭੱਤੇ ਵਧਾਉਣ ਦੀ ਤਿਆਰੀ ‘ਚ ਹੈ ਡਗ ਫੋਰਡ ਸਰਕਾਰ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਵੱਲੋਂ ਚਾਈਲਡਹੁੱਡ ਐਜੂਕੇਟਰਜ਼ ਦੇ ਭੱਤੇ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹਾ ਰਕਰੂਟਮੈਂਟ ਨੂੰ ਹੱਲਾਸ਼ੇਰੀ ਦੇਣ ਤੇ ਸਟਾਫ ਦੀ ਘਾਟ ਦੇ ਚੱਲਦਿਆਂ ਸਟਾਫ ਨੂੰ ਬਣਾਈ ਰੱਖਣ ਦੇ ਇਰਾਦੇ ਨਾਲ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਸ਼ੁਰੂ ਵਿੱਚ ਦਰਜਨਾਂ ਗਰੁੱਪਸ, ਜਿਨ੍ਹਾਂ ਵਿੱਚ ਐਡਵੋਕੇਟਸ, ਮਾਹਿਰ, …
Read More »