ਓਟਵਾ/ਬਿਊਰੋ ਨਿਊਜ਼ : ਲਿਬਰਲਾਂ ਵੱਲੋਂ ਲਿਆਂਦੇ ਆਨਲਾਈਨ ਨਿਊਜ਼ ਬਿੱਲ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੈਟਾ ਤੇ ਗੂਗਲ ਵਰਗੀਆਂ ਕੰਪਨੀਆਂ ਨਾਲ ਕਿਸੇ ਕਿਸਮ ਦਾ ਮਸਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਿੱਲ ਵਿੱਚ ਅਜਿਹਾ ਪ੍ਰਬੰਧ ਕਰਨ ਦੀ ਤਜਵੀਜ਼ ਹੈ ਕਿ ਕੈਨੇਡੀਅਨ ਖਬਰਾਂ ਪੋਸਟ ਕਰਨ ਬਦਲੇ ਇਨ੍ਹਾਂ ਕੰਪਨੀਆਂ …
Read More »Yearly Archives: 2023
ਬੈਂਕ ਆਫ ਕੈਨੇਡਾ ਨੇ ਵਿਆਜ਼ ਦਰਾਂ ‘ਚ 25 ਅੰਕਾਂ ਦਾ ਕੀਤਾ ਵਾਧਾ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਬੈਂਕ ਆਫ ਕੈਨੇਡਾ ਵੱਲੋਂ ਇਕ ਵਾਰ ਫਿਰ ਤੋਂ ਆਪਣੀਆਂ ਵਿਆਜ਼ ਦਰਾਂ ਵਿੱਚ 25 ਅੰਕਾਂ ਦੇ ਵਾਧੇ ਦਾ ਐਲਾਨ ਕੀਤਾ ਗਿਆ। ਇਸ ਨਾਲ ਵਿਆਜ਼ ਦਰ ਹੁਣ 4.75 ਫੀਸਦੀ ਤੱਕ ਪਹੁੰਚ ਗਈ ਹੈ। ਜਨਵਰੀ ਵਿੱਚ ਇਨ੍ਹਾਂ ਦਰਾਂ ਵਿੱਚ ਵਾਧੇ ਉੱਤੇ ਰੋਕ ਲਾਏ ਜਾਣ ਤੋਂ ਬਾਅਦ ਬੈਂਕ ਵੱਲੋਂ …
Read More »ਟੋਰਾਂਟੋ ਦੇ ਮੇਅਰ ਦੇ ਅਹੁਦੇ ਲਈ ਸ਼ੁਰੂ ਹੋਈ ਐਡਵਾਂਸ ਵੋਟਿੰਗ
ਟੋਰਾਂਟੋ/ਬਿਊਰੋ ਨਿਊਜ਼ : ਕਈ ਹਫਤਿਆਂ ਦੀ ਕੈਂਪੇਨਿੰਗ ਤੋਂ ਬਾਅਦ ਟੋਰਾਂਟੋ ਵਿੱਚ ਮੇਅਰ ਦੇ ਅਹੁਦੇ ਲਈ ਹੋਣ ਵਾਲੀਆਂ ਚੋਣਾਂ ਵੀਰਵਾਰ ਨੂੰ ਨਵੇਂ ਪੜਾਅ ਵਿੱਚ ਦਾਖਲ ਹੋ ਗਈਆਂ। ਇਨ੍ਹਾਂ ਜ਼ਿਮਨੀ ਚੋਣਾਂ ਲਈ ਐਡਵਾਂਸ ਵੋਟਿੰਗ ਹੁਣ ਖੁੱਲ੍ਹ ਗਈ ਹੈ। ਜਿਹੜੇ ਲੋਕ ਜਲਦੀ ਆਪਣੀ ਵੋਟ ਭੁਗਤਾਉਣੀ ਚਾਹੁੰਦੇ ਹਨ ਉਹ ਅਗਲੇ ਛੇ ਦਿਨਾਂ ਵਿੱਚ ਸਿਟੀ …
Read More »ਚੋਣਾਂ ‘ਚ ਵਿਦੇਸ਼ੀ ਦਖ਼ਲ ਦੇ ਮੁੱਦੇ ਉੱਤੇ ਸੁਣਵਾਈ ਨਾਲੋਂ ਜਾਂਚ ਦੇ ਹੱਕ ਵਿੱਚ ਹਨ ਕੈਨੇਡੀਅਨਜ਼ : ਨੈਨੋਜ਼
ਓਟਵਾ : ਨੈਨੋਜ਼ ਰਿਸਰਚ ਵੱਲੋਂ ਕਰਵਾਏ ਗਏ ਇੱਕ ਨਵੇਂ ਸਰਵੇਖਣ ਅਨੁਸਾਰ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਕੈਨੇਡੀਅਨਜ਼ ਜਨਤਕ ਸੁਣਵਾਈ ਦੀ ਥਾਂ ਰਸਮੀ ਜਾਂਚ ਨੂੰ ਵਧੇਰੇ ਤਰਜੀਹ ਦੇਣਗੇ। 10 ਕੈਨੇਡੀਅਨ ਵਿੱਚੋਂ ਘੱਟੋ ਘੱਟ ਛੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਸਮੀ ਤੌਰ ਉੱਤੇ ਕੀਤੀ ਜਾਣ ਵਾਲੀ ਜਾਂਚ, ਜਿਸ ਦੀ …
Read More »ਪਹਿਲਵਾਨ ਸ਼ਾਕਸ਼ੀ, ਬਜਰੰਗ ਤੇ ਵਿਨੇਸ਼ ਨੌਕਰੀ ‘ਤੇ ਹਾਜ਼ਰ
ਕਿਹਾ : ਇਨਸਾਫ ਮਿਲਣ ਤੱਕ ਲੜਾਈ ਜਾਰੀ ਰੱਖੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਲਵੇ ਦੀ ਨੌਕਰੀ ਮੁੜ ਜੁਆਇਨ ਕਰਨ ਵਾਲੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਅਤੇ ਵਿਸ਼ਵ ਚੈਂਪੀਅਨਸ਼ਿਪ ‘ਚ ਕਾਂਸੇ ਦਾ ਤਗ਼ਮਾ ਜੇਤੂ ਵਿਨੇਸ਼ ਫੋਗਾਟ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। …
Read More »ਭਾਜਪਾ ਅਤੇ ਆਰਐੱਸਐੱਸ ਭਵਿੱਖ ਦੇਖਣ ਵਿਚ ‘ਅਸਮਰੱਥ’ : ਰਾਹੁਲ
ਨਿਊਯਾਰਕ ਦੇ ਜੈਵਿਟਸ ਸੈਂਟਰ ‘ਚ ਪਰਵਾਸੀ ਭਾਰਤੀਆਂ ਨੂੰ ਕੀਤਾ ਸੰਬੋਧਨ ਨਿਊਯਾਰਕ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਜਪਾ ਤੇ ਆਰਐੱਸਐੱਸ ਨੂੰ ਭਵਿੱਖ ਦੇਖਣ ਵਿਚ ‘ਅਸਮਰੱਥ’ ਕਰਾਰ ਦਿੱਤਾ ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ ਪਿੱਛੇ (ਰੀਅਰਵਿਊ ਮਿਰਰ) ਦੇਖ ਕੇ ਭਾਰਤੀ ਕਾਰ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ …
Read More »ਅਖਿਲੇਸ਼ ਵੱਲੋਂ ਕੇਂਦਰ ਦੇ ਆਰਡੀਨੈਂਸ ਖਿਲਾਫ ਕੇਜਰੀਵਾਲ ਨੂੰ ਸਮਰਥਨ ਦਾ ਭਰੋਸਾ
ਦਿੱਲੀ ਦੇ ਮੁੱਖ ਮੰਤਰੀ ਨੇ ਸਮਰਥਨ ਜੁਟਾਉਣ ਲਈ ਸਮਾਜਵਾਦੀ ਪਾਰਟੀ ਦੇ ਮੁਖੀ ਨਾਲ ਕੀਤੀ ਮੁਲਾਕਾਤ ਲਖਨਊ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਸਬੰਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਨੈਂਸ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੀ ਪਾਰਟੀ ਵੱਲੋਂ …
Read More »ਭਾਰਤ ਸਰਕਾਰ ਨੇ ਝੋਨੇ ਦਾ ਭਾਅ 143 ਰੁਪਏ ਵਧਾਇਆ
ਮੂੰਗੀ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਸਭ ਤੋਂ ਵੱਧ 803 ਰੁਪਏ ਵਾਧਾ ਨਵੀਂ ਦਿੱਲੀ : ਕਿਸਾਨਾਂ ਨੂੰ ਰਾਹਤ ਦਿੰਦਿਆਂ ਝੋਨੇ ਦੇ ਭਾਅ ‘ਚ 143 ਰੁ. ਪ੍ਰਤੀ ਕੁਇੰਟਲ ਦਾ ਵਾਧਾ ਕਰਦਿਆਂ ਨਰਿੰਦਰ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ ਮੰਡਲ ਦੇ 2023-24 ਲਈ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਚ ਵਾਧੇ …
Read More »ਭਾਰਤ ਤੇ ਅਮਰੀਕਾ ਵਲੋਂ ਰੱਖਿਆ ਉਦਯੋਗਿਕ ਸਹਿਯੋਗ ਲਈ ਖਾਕਾ ਤਿਆਰ
ਦੋਵਾਂ ਦੇਸ਼ਾਂ ਦੇ ਰੱਖਿਆ ਮੰਤਰੀਆਂ ਦਰਮਿਆਨ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਤੇ ਅਮਰੀਕਾ ਨੇ ਵੱਖ-ਵੱਖ ਪ੍ਰਾਜੈਕਟਾਂ ਨੂੰ ਉੱਚ ਤਰਜੀਹ ਦੇਣ ਲਈ ਰੱਖਿਆ ਉਦਯੋਗਿਕ ਸਹਿਯੋਗ ਲਈ ਇਕ ਅਭਿਲਾਸ਼ੀ ਖਾਕਾ ਤਿਆਰ ਕੀਤਾ ਹੈ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਉਨਾਂ ਦੇ ਅਮਰੀਕੀ ਹਮਰੁਤਬਾ ਲੋਇਡ ਆਸਟਿਨ ਵਿਚਕਾਰ ਗੱਲਬਾਤ ਦੌਰਾਨ ਖਾਕੇ ਨੂੰ …
Read More »ਸੀਬੀਆਈ ਵੱਲੋਂ ਬਾਲਾਸੌਰ (ਉੜੀਸਾ) ਰੇਲ ਹਾਦਸੇ ਦੀ ਜਾਂਚ ਸ਼ੁਰੂ
ਕੇਂਦਰੀ ਜਾਂਚ ਏਜੰਸੀ ਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ ਨਵੀਂ ਦਿੱਲੀ : ਭਾਰਤ ਦੀ ਕੇਂਦਰੀ ਜਾਂਚ ਏਜੰਸੀ ਨੇ ਬਾਲਾਸੌਰ (ਉੜੀਸਾ) ਰੇਲ ਹਾਦਸੇ ਪਿਛਲੀ ਕਥਿਤ ਅਪਰਾਧਿਕ ਅਣਗਹਿਲੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨੇ ਬਾਲਾਸੌਰ ਜੀਆਰਪੀ ਵੱਲੋਂ ਦਰਜ ਐੱਫਆਈਆਰ ਕਬਜ਼ੇ ‘ਚ ਲੈਣ ਮਗਰੋਂ ਨਵੇਂ …
Read More »