Breaking News
Home / 2023 (page 296)

Yearly Archives: 2023

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ; ਦਰਜਨਾਂ ਜ਼ਖ਼ਮੀ

ਸੂਰਜਮੁਖੀ ਦਾ ਸਮਰਥਨ ਮੁੱਲ ਮੰਗਦੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਕੁਰੂਕਸ਼ੇਤਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਅਲਟੀਮੇਟਮ ਦੇ ਬਾਵਜੂਦ ਹਰਿਆਣਾ ਸਰਕਾਰ ਵੱਲੋਂ ਮੰਗਲਵਾਰ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਸੂਰਜਮੁਖੀ ਦੀ ਖਰੀਦ ਸ਼ੁਰੂ ਨਾ ਕਰਨ ‘ਤੇ ਕਿਸਾਨਾਂ ਨੇ ਮੰਗਲਵਾਰ ਦੁਪਹਿਰ ਨੂੰ ਇੱਥੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ, ਜਿਸ …

Read More »

ਪੰਜਾਬ ਦਾ ਚੌਗਿਰਦਾ : ਕੁਝ ਮੁੱਦੇ, ਕੁਝ ਸਵਾਲ

ਵਿਜੈ ਬੰਬੇਲੀ ਪੰਜਾਬ ਸਿਰਫ ਪੰਜ ਆਬਾਂ ਦੀ ਧਰਤੀ ਹੀ ਨਹੀਂ, ਪੰਜ ਰੁੱਤਾਂ ਦੀ ਧਰਤੀ ਵੀ ਹੈ/ਸੀ। ਮਿੱਟੀ ਵਜੋਂ ਸਰਸ਼ਾਰ ਅਤੇ ਜੰਗਲਾਂ ਵਲੋਂ ਸਰ-ਸਬਜ਼। ਕੁਦਰਤ ਸਾਡੇ ਉੱਤੇ ਬੜੀ ਮਿਹਰਬਾਨ ਸੀ। ਇਹ ਜੰਗਲਾਂ ਅਤੇ ਦਰਿਆਵਾਂ ਕਾਰਨ ਹੀ ਸੀ ਕਿ ਅਸੀਂ ਉਪਜਾਊ ਮਿੱਟੀ ਵਲੋਂ ਰੱਜੇ-ਪੁੱਜੇ ਸਾਂ ਅਤੇ ਮਿੱਤਰ ਜੀਵਾਂ ਤੇ ਪਸ਼ੂ ਧਨ ਵਲੋਂ …

Read More »

ਭਾਰਤ ‘ਚ ਪੇਂਡੂ ਆਵਾਮ ਸਿਹਤ ਸਹੂਲਤਾਂ ਤੋਂ ਵੰਚਿਤ ਕਿਉਂ

ਜਗਦੀਸ਼ ਸਿੰਘ ਚੋਹਕਾ ਭਾਰਤ ਅੰਦਰ ਫਿਰਕੂ ਰਾਜਨੀਤਕ ਪ੍ਰਭਾਵ ਅਧੀਨ ਕਾਰਪੋਰੇਟੀ ਪੂੰਜੀਵਾਦੀ ਉਦਾਰੀਵਾਦੀ ਨੀਤੀਆਂ ਵਾਲੀ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਅੰਦਰ ਚਿੰਤਾਜਨਕ ਬੇਰੁਜ਼ਗਾਰੀ ਵਿਚ ਵਾਧੇ, ਵਧ ਰਹੀ ਗਰੀਬੀ ਅਤੇ ਆਰਥਿਕ ਅਸਮਾਨਤਾਵਾਂ ਦਾ ਦੁਰ-ਪ੍ਰਭਾਵ ਅੱਜ ਜੀਵਨ ਦੇ ਹਰ ਖੇਤਰ ਵਿਚ ਵੇਖਣ ਨੂੰ ਮਿਲ ਰਿਹਾ ਹੈ। ਖਾਸ ਕਰਕੇ ਵਧ ਰਹੀ ਗਰੀਬੀ ਅਤੇ ਗੁਰਬਤ …

Read More »

700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਟਰੂਡੋ ਸੁਣਨਗੇ ਉਨ੍ਹਾਂ ਦੀ ਗੱਲ

ਹਰ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ : ਜਸਟਿਨ ਟਰੂਡੋ ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਭਾਰਤ ਡਿਪੋਰਟ ਕਰਨ ਦੇ ਮਾਮਲੇ ਵਿਚ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਨਾਲ ਹੋਈ ਠੱਗੀ ਤੋਂ …

Read More »

ਪੰਜਾਬੀ ਵਿਦਿਆਰਥੀਆਂ ਨੇ ਇਨਸਾਫ ਦੀ ਮੰਗ ਕਰਦਿਆਂ ਲਗਾਇਆ ਪੱਕਾ ਮੋਰਚਾ

ਮਿਸੀਸਾਗਾ/ਬਿਊਰੋ ਨਿਊਜ਼ : ਕੈਨੇਡਾ ਵਿਚ 700 ਦੇ ਕਰੀਬ ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟਸ਼ਨ ਦੀ ਤਲਵਾਰ ਲਟਕ ਰਹੀ ਹੈ। ਫਰਜ਼ੀ ਦਾਖਲਾ ਪੱਤਰ ਲਗਾ ਕੇ ਕੈਨੇਡਾ ਦਾ ਸਟੱਡੀ ਵੀਜ਼ਾ ਹਾਸਲ ਕਰਨ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਪ੍ਰਕਿਰਿਆ ਖਿਲਾਫ ਸੈਂਕੜੇ ਵਿਦਿਆਰਥੀ ਮਿਸੀਸਾਗਾ ‘ਚ ਪੱਕਾ ਮੋਰਚਾ ਲਗਾ ਕੇ …

Read More »

ਕੈਨੇਡਾ ਨੇ 13 ਦੇਸ਼ਾਂ ਲਈ ਵੀਜ਼ਾ ਸ਼ਰਤ ਹਟਾਈ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਲੰਘੇ ਦਿਨੀਂ ਥਾਈਲੈਂਡ ਅਤੇ ਫਿਲਪਾਈਨ ਸਮੇਤ ਮੱਧ ਤੇ ਦੱਖਣੀ ਅਮਰੀਕੀ ਅਤੇ ਕੈਰੀਬੀਅਨ ਖਿੱਤੇ ਦੇ ਕੁੱਲ 13 ਦੇਸ਼ਾਂ ਦੇ ਨਾਗਰਿਕਾਂ ਨੂੰ ਬਿਨਾ ਵੀਜ਼ਾ ਤੋਂ ਦੇਸ਼ ‘ਚ ਸੈਰ ਕਰਨ ਦੀ ਖੁੱਲ੍ਹ ਦੇਣ ਦਾ ਐਲਾਨ ਕੀਤਾ। ਵੀਜ਼ਾ ਦੀ ਬਜਾਏ ਇਲੈਕਟ੍ਰਾਨਿਕ ਟਰੈਵਲ ਆਥੋਰਾਈਜੇਸ਼ਨ …

Read More »

ਬਾਬਾ ਫਰੀਦ ‘ਵਰਸਿਟੀ ਦੇ ਉਪ ਕੁਲਪਤੀ ਬਣੇ ਡਾ. ਰਾਜੀਵ ਸੂਦ

ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਨੂੰ 10 ਮਹੀਨੇ ਬਾਅਦ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਪੰਜਾਬ ਦੇ ਰਾਜਪਾਲ ਤੇ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਡਾ. ਰਾਜੀਵ ਸੂਦ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਉਪ ਕੁਲਪਤੀ ਨਿਯੁਕਤ ਕੀਤਾ ਹੈ। ਡਾ. ਸੂਦ ਦੀ …

Read More »

ਪੀਯੂ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸੋਮਵਾਰ ਨੂੰ ਯੂ.ਟੀ. ਸਕੱਤਰੇਤ ਵਿਖੇ ਹੋਈ ਹੈ। ਇਸ ਵਿਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਹਾਜ਼ਰ ਰਹੇ। ਧਿਆਨ ਰਹੇ ਕਿ ਹਰਿਆਣਾ ਵਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ …

Read More »

ਪਰਖ ਦੀ ਘੜੀ : ਅਕਾਲੀ ਦਲ ਲਈ ਸੌਖਾ ਨਹੀਂ ਹੋਵੇਗਾ ਸ਼੍ਰੋਮਣੀ ਕਮੇਟੀ ਚੋਣਾਂ ਦਾ ਰਾਹ

ਵੱਡੀ ਗਿਣਤੀ ਆਗੂਆਂ ਵੱਲੋਂ ਪਾਰਟੀ ਛੱਡਣ ਕਰਕੇ ਸਿਆਸੀ ਸਮੀਕਰਨ ਬਦਲੇ, ਐਤਕੀਂ ਮੁਕਾਬਲਾ ਬਹੁ-ਕੋਣਾ ਹੋਣ ਦੇ ਆਸਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਆਪਣੀ ਹੋਂਦ ਬਰਕਰਾਰ ਰੱਖਣ ਲਈ ਜੱਦੋ-ਜਹਿਦ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਾਸਤੇ ਆਗਾਮੀ ਆ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਇਕ ਵੱਡੀ ਚੁਣੌਤੀ ਸਾਬਤ ਹੋ ਸਕਦੀਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ …

Read More »

ਪੰਜਾਬ ਕਿਵੇਂ ਬਣੇ ਸਭ ਤੋਂ ਖ਼ੁਸ਼ਹਾਲ ਸੂਬਾ?

ਡਾ. ਐੱਸ. ਐੱਸ. ਛੀਨਾ ਪੰਜਾਬ ਖੇਤੀ ਵਿਚ ਭਾਰਤ ਦਾ ਸਭ ਤੋਂ ਉੱਨਤ ਸੂਬਾ ਹੈ। ਪੰਜਾਬ ਨੂੰ ਫਾਰਮ ਸਟੇਟ ਕਿਹਾ ਜਾਂਦਾ ਹੈ ਕਿਉਂ ਜੋ ਇਸ ਦੇ 100 ਫ਼ੀਸਦੀ ਖੇਤਰ ‘ਤੇ ਖੇਤੀ ਕੀਤੀ ਜਾ ਸਕਦੀ ਹੈ ਜਦੋਂਕਿ ਰਾਸ਼ਟਰੀ ਪੱਧਰ ‘ਤੇ ਇਹ 46 ਫ਼ੀਸਦੀ ਹੈ। ਪੰਜਾਬ ਦੇ 99.5 ਫ਼ੀਸਦੀ ਖੇਤਰ ਨੂੰ ਲਗਾਤਾਰ ਸਿੰਚਾਈ …

Read More »