ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ ਜਾਂਚ ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਦੇ ਜੱਦੀ ਘਰ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਪਹੁੰਚੀ। ਜਦੋਂ ਵਿਜੀਲੈਂਸ ਬਿਊਰੋ ਦੀ ਟੀਮ ਸਿੰਗਲਾ ਦੇ ਘਰ ਪਹੁੰਚੀ ਉਸ ਸਮੇਂ ਸਾਬਕਾ ਮੰਤਰੀ ਘਰ ਵਿਚ ਮੌਜੂਦ ਨਹੀਂ ਸਨ। ਮੀਡੀਆ …
Read More »Yearly Archives: 2023
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੂਰੀਨਾਮ ਦੇ ‘ਸਰਵਉਚ ਨਾਗਰਿਕ ਪੁਰਸਕਾਰ’ ਨਾਲ ਸਨਮਾਨ
ਇਹ ਪੁਰਸਕਾਰ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਬਣੀ ਰਾਸ਼ਟਰਪਤੀ ਮੁਰਮੂ ਸੂਰੀਨਾਮ/ਬਿਊਰੋ ਨਿਊਜ਼ : ਭਾਰਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਦੌਰੇ ’ਤੇ ਹਨ ਅਤੇ ਇਥੇ ਉਨ੍ਹਾਂ ਨੂੰ ‘ਸਰਵ ਉਚ ਨਾਗਰਿਕ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਮੁਰਮੂ ਨੇ ਸੂਰੀਨਾਮ ਦੇ ਰਾਸ਼ਟਰਪਤੀ ਚੰਦਰਿਕਾ ਪ੍ਰਸਾਦ ਸੰਤੋਖੀ ਤੋਂ ਇਹ ਸਨਮਾਨ ਪ੍ਰਾਪਤ ਕੀਤਾ। ਸਨਮਾਨ ਹਾਸਲ …
Read More »ਪੰਜਾਬ ਸਰਕਾਰ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਅਹੁਦੇ ਲਈ ਭੇਜਿਆ ਪੈਨਲ
ਰਾਜਪਾਲ ਕੋਲੋਂ ਮਿਲਣੀ ਹੈ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਜਾ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 5 …
Read More »ਪੰਜਾਬ ’ਚ ਝੋਨੇ ਲਈ ਬਿਜਲੀ ਦਾ ਸੰਕਟ
ਸੀਐਮ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਝੋਨੇ ਦੀ ਫਸਲ ਦੌਰਾਨ ਇਕ ਵਾਰ ਫਿਰ ਬਿਜਲੀ ਸੰਕਟ ਡੂੰਘਾ ਹੋ ਸਕਦਾ ਹੈ। ਕਿਉਂਕਿ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਘੱਟ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਕਾਰਨ ਪੰਜਾਬ ਨੂੰ ਵਾਧੂ ਬਿਜਲੀ ਦੀ ਜ਼ਰੂਰਤ …
Read More »ਉੜੀਸਾ ’ਚ ਹੋਏ ਰੇਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਸੀਬੀਆਈ
ਹਾਦਸੇ ਤੋਂ ਚਾਰ ਦਿਨ ਬਾਅਦ ਵੀ 100 ਤੋਂ ਵੱਧ ਮਿ੍ਰਤਕਾਂ ਦੀ ਪਹਿਚਾਣ ਨਹੀਂ ਹੋ ਸਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਉੜੀਸਾ ’ਚ ਪਿਛਲੇ ਦਿਨੀਂ ਹੋਏ ਭਿਆਨਕ ਰੇਲ ਹਾਦਸੇ ਦੀ ਸੀਬੀਆਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਬੀਆਈ ਦੀ 10 ਮੈਂਬਰੀ ਟੀਮ ਨੇ ਅੱਜ ਮੰਗਲਵਾਰ ਨੂੰ ਰੇਲ ਹਾਦਸੇ ਵਾਲੇ ਥਾਂ ਦਾ ਦੌਰਾ ਕੀਤਾ …
Read More »ਓੜੀਸਾ ਰੇਲ ਹਾਦਸੇ ਦੇ 51 ਘੰਟਿਆਂ ਬਾਅਦ ਟਰੈਕ ਸ਼ੁਰੂ
ਰੇਲਵੇ ਮੰਤਰੀ ਨੇ ਕਿਹਾ : ਅਜੇ ਲਾਪਤਾ ਵਿਅਕਤੀਆਂ ਨੂੰ ਲੱਭਣਾ ਬਾਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਓੜੀਸਾ ਦੇ ਬਾਲਾਸੋਰ ਵਿਚ ਰੇਲ ਹਾਦਸੇ ਵਾਲੇ ਟਰੈਕ ਦੀ ਮੁਕੰਮਤ ਦਾ ਕੰਮ ਪੂਰਾ ਹੋ ਗਿਆ ਹੈ। ਹਾਦਸੇ ਦੇ 51 ਘੰਟਿਆਂ ਬਾਅਦ ਐਤਵਾਰ ਰਾਤ ਨੂੰ ਇਸ ਟਰੈਕ ਤੋਂ ਪਹਿਲੀ ਰੇਲ ਰਵਾਨਾ ਕੀਤੀ ਗਈ ਤਾਂ ਰੇਲਵੇ ਮੰਤਰੀ ਅਸ਼ਵਨੀ …
Read More »ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਨੇ ਇਨਸਾਫ ਮਿਲਣ ਤੱਕ ਸੰਘਰਸ਼ ’ਚ ਡਟੇ ਰਹਿਣ ਦਾ ਕੀਤਾ ਐਲਾਨ
ਝੂਠੀਆਂ ਖਬਰਾਂ ਨਾ ਫੈਲਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਵਿਰੋਧ ਕਰ ਰਹੀ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆਂ ਨੇ ਸੰਘਰਸ਼ ਵਿਚੋਂ ਹਟਣ ਬਾਰੇ ਖ਼ਬਰਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਪਹਿਲਾਂ …
Read More »ਐਸਜੀਪੀਸੀ ਚੋਣਾਂ ’ਚ ਬਹੁਕੋਣਾ ਮੁਕਾਬਲਾ ਹੋਣ ਦੇ ਆਸਾਰ
ਅਕਾਲੀ ਦਲ ਲਈ ਸੌਖਾ ਨਹੀਂ ਹੋਵੇਗਾ ਚੋਣਾਂ ਦਾ ਰਾਹ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਾਸਤੇ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਇਕ ਵੱਡੀ ਚੁਣੌਤੀ ਸਾਬਤ ਹੋ ਸਕਦੀਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐੱਸਐੱਸ ਸਾਰੋਂ ਨੇ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਅਮਲ ਸ਼ੁਰੂ ਕਰਵਾਉਣ ਲਈ ਆਖ …
Read More »‘ਮਹਾਭਾਰਤ’ ਵਿਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਗੂਫੀ ਪੇਂਟਲ ਦਾ ਦਿਹਾਂਤ
ਕਈ ਫਿਲਮਾਂ ਅਤੇ ਟੀਵੀ ਸ਼ੋਅਜ਼ ’ਚ ਕੀਤਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ‘ਮਹਾਭਾਰਤ’ ਵਿਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਗੂਫੀ ਪੇਂਟਲ ਦਾ ਅੱਜ ਸੋਮਵਾਰ ਸਵੇਰੇ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 78 ਸਾਲ ਸੀ। ਪੇਂਟਲ ਨੂੰ ਸਿਹਤ ਠੀਕ ਨਾ ਹੋਣ ਕਰਕੇ ਇਕ ਹਫਤਾ ਪਹਿਲਾਂ ਮੁੰਬਈ ਦੇ ਅੰਧੇਰੀ ਸਥਿਤ ਹਸਪਤਾਲ ਵਿਚ …
Read More »ਪੀਯੂ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ
ਭਗਵੰਤ ਮਾਨ ਨੇ ਹਰਿਆਣਾ ਨੂੰ ਕੀਤੀ ਕੋਰੀ ਨਾਂਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਅੱਜ ਸੋਮਵਾਰ ਨੂੰ ਯੂ.ਟੀ. ਸਕੱਤਰੇਤ ਵਿਖੇ ਹੋਈ ਹੈ। ਇਸ ਵਿਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਹਾਜ਼ਰ ਰਹੇ। …
Read More »