Breaking News
Home / 2023 (page 3)

Yearly Archives: 2023

ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮਸਲੇ ‘ਤੇ ਪ੍ਰਦਰਸ਼ਨ ਦੀ ਰੂਪ-ਰੇਖਾ ਉਲੀਕੀ

18 ਜਨਵਰੀ ਨੂੰ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮੁੱਦੇ ‘ਤੇ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਚੰਡੀਗੜ੍ਹ ‘ਚ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ …

Read More »

ਉਗਰਾਹਾਂ ਵੱਲੋਂ ‘ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਦਾ ਅਲਟੀਮੇਟਮ

ਸਰਕਾਰ ਖ਼ਿਲਾਫ਼ 22 ਜਨਵਰੀ ਤੋਂ ਡੀਸੀ ਦਫ਼ਤਰਾਂ ਅੱਗੇ ਪੰਜ ਰੋਜ਼ਾ ਧਰਨੇ ਦੇਣ ਦੀ ਚਿਤਾਵਨੀ ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤਾ ਵਾਅਦਾ ਚੇਤੇ ਕਰਾਉਂਦਿਆਂ ਪੰਜਾਬ ਲਈ ਨਵੀਂ ‘ਕਿਸਾਨ ਪੱਖੀ ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਲਈ ਅਲਟੀਮੇਟਮ ਦਿੱਤਾ ਹੈ। ਉਨ੍ਹਾਂ …

Read More »

ਭਾਰਤ ‘ਚ ਲੋਕਤੰਤਰ ਨੂੰ ਬਚਾਉਣ ਲਈ ਲੋਕ ਲਹਿਰਾਂ ਦੀ ਲੋੜ : ਭਾਸ਼ਾ ਸਿੰਘ

ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ : ਤਾਨਾਸ਼ਾਹੀ ਰੁਝਾਨਾਂ ਖ਼ਿਲਾਫ਼ ਲੜਨਾ ਹੀ ਸਾਡੇ ਜਿਉਂਦੇ ਹੋਣ ਦਾ ਸਬੂਤ ਬਠਿੰਡਾ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਭਾਸ਼ਾ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਦੇ ਲੋਕਾਂ ਨੇ ਲੋਕ ਅੰਦੋਲਨ ਨਾ ਕੀਤੇ ਤਾਂ ਲੋਕਤੰਤਰ ਦੀ ਹੋਂਦ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ ਅਤੇ ਕੋਈ ਵੀ …

Read More »

ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ’ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਵਿਚ …

Read More »

ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ”ਇੰਡੀਅਨਜ਼ ਐਵਰੌਡ ਐਂਡ ਪੰਜਾਬ ਇਮਪੈਕਟ ਪੰਜਾਬੀ ਸੰਸਾਰ-2023” ਲੋਕ ਅਰਪਣ

ਪ੍ਰਵਾਸ ਦੇ ਰੁਝਾਨ ਦਾ ਕਾਰਨ ਬੁੱਧੀਜੀਵੀ ਵਰਗ ਦੀ ਆਪਣੀ ਭੂਮਿਕਾ ਨਿਭਾਉਣ ‘ਚ ਅਸਫਲਤਾ ਹੈ : ਡਾ: ਸਵਰਾਜ ਸਿੰਘ ਫਗਵਾੜਾ/ਬਿਊਰੋ ਨਿਊਜ਼ : ਵੱਧ ਰਹੇ ਪ੍ਰਵਾਸ ਦੇ ਰੁਝਾਨ ਨੂੰ ਪੰਜਾਬ ਦਾ ਸਭ ਤੋਂ ਵੱਡਾ ਸੰਕਟ ਦਸਦਿਆਂ, ਪ੍ਰਸਿੱਧ ਪੰਜਾਬੀ ਲੇਖਕ ਅਤੇ ਚਿੰਤਕ ਡਾ: ਸਵਰਾਜ ਸਿੰਘ ਨੇ ਕਿਹਾ ਕਿ ਇਸਦਾ ਮੁੱਖ ਕਾਰਨ ਬੁੱਧੀਜੀਵੀ ਵਰਗ …

Read More »

ਟੀ.ਪੀ.ਏ.ਆਰ. ਕਲੱਬ ਨੇ ਸਲਾਨਾ ਸਮਾਰੋਹ ਵਿਚ ਕ੍ਰਿਸਮਸ ਤੇ ਨਵੇਂ ਸਾਲ ਦੀ ਆਮਦ ਦੀਆਂ ਖ਼ੁਸ਼ੀਆਂ ਸਾਂਝੀਆ ਕੀਤੀਆਂ

ਐੱਮ.ਪੀ. ਮਨਿੰਦਰ ਸਿੱਧੂ, ਡਿਪਟੀ ਮੇਅਰ ਹਰਕੀਰਤ ਸਿੰਘ ਤੇ ਸਕੂਲ-ਟਰੱਸਟੀ ਸੱਤਪਾਲ ਜੌਹਲ ਨੇ ਕੀਤੀ ਸ਼ਿਰਕਤ ਮਿਸੀਸਾਗਾ/ਡਾ. ਝੰਡ : ਸਰੀਰਕ ਤੇ ਮਾਨਸਿਕ ਸਿਹਤ ਸੰਭਾਲ ਦਾ ਅਮਲੀ ਤੌਰ ‘ਤੇ ਸੁਨੇਹਾ ਦੇ ਰਹੀ ਬਰੈਂਪਟਨ ਵਿਚ ਪਿਛਲੇ ਦਸ ਸਾਲਾਂ ਤੋਂ ਸਰਗ਼ਰਮ ‘ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ’ (ਟੀ.ਪੀ.ਏ.ਆਰ. ਕਲੱਬ) ਨੇ ਆਪਣਾ ਸਲਾਨਾ ਸਮਾਰੋਹ ਲੰਘੇ ਸ਼ਨੀਵਾਰ 23 …

Read More »

ਮਾਂ ਬੋਲੀ ਨੂੰ ਸਮਰਪਿਤ ਰਹੀ ਡਾ. ਦਲਬੀਰ ਸਿੰਘ ਕਥੂਰੀਆ ਦੀ ਪੰਜਾਬ ਫੇਰੀ

ਕੈਨੇਡਾ ਵਿੱਚ ਰਹਿ ਕੇ ਵੀ ਆਪਣੀ ਮਾਂ ਬੋਲੀ ਪੰਜਾਬੀ ਦੇ ਵਿਸ਼ਵ ਪੱਧਰ ‘ਤੇ ਪ੍ਰਚਾਰ ਅਤੇ ਪਸਾਰ ਲਈ ਆਪਣਾ ਯੋਗਦਾਨ ਪਾਉਣ ਵਾਲੇ ਡਾ ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕਨੇਡਾ ਪਿਛਲੇ ਦਿਨੀਂ ਪੰਜਾਬ ਵਿੱਚ ਹੋ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਉਚੇਚੇ ਤੌਰ ‘ਤੇ ਪੰਜਾਬ ਆਏ। ਪੰਜਾਬੀ ਸਾਹਿਤ ਸਭਾ ਮੁਹਾਲੀ …

Read More »

ਪਾਕਿਸਤਾਨ ‘ਚ ਪਹਿਲੀ ਵਾਰ ਹਿੰਦੂ ਮਹਿਲਾ ਵਿਧਾਨ ਸਭਾ ਚੋਣ ਲੜੇਗੀ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ ਨੇ ਦਿੱਤੀ ਟਿਕਟ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਹਿਲੀ ਵਾਰ ਹਿੰਦੂ ਮਹਿਲਾ ਵਿਧਾਨ ਸਭਾ ਦੀ ਚੋਣ ਲੜੇਗੀ। ਇਸ ਮਹਿਲਾ ਨੂੰ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ (ਪਾਕਿਸਤਾਨ ਪੀਪਲਜ਼ ਪਾਰਟੀ) ਨੇ ਟਿਕਟ ਵੀ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹਿੰਦੂ ਮਹਿਲਾ ਡਾਕਟਰ ਸਬੀਰਾ ਪ੍ਰਕਾਸ਼ ਨੂੰ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਰਟੀ ਨੇ ਖੈਬਰ ਪਖਤੂਨਵਾ ਸੂਬੇ ਵਿਚੋਂ ਵਿਧਾਨ ਸਭਾ ਚੋਣ ਲੜਨ ਲਈ ਟਿਕਟ ਦਿੱਤੀ ਹੈ ਅਤੇ ਉਹ ਬੁਨੇਰ ਜ਼ਿਲ੍ਹੇ ਵਿਚੋਂ ਚੋਣ ਲੜੇਗੀ। ਸਬੀਰਾ ਪ੍ਰਕਾਸ਼ ਦੇ ਪਿਤਾ ਓਮ ਪ੍ਰਕਾਸ਼ ਨੇ ਮੀਡੀਆ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਕੋਈ ਹਿੰਦੂ ਮਹਿਲਾ ਪਾਕਿਸਤਾਨ ਵਿਚ ਵਿਧਾਨ ਸਭਾ ਦੀ ਚੋਣ ਲੜੇਗੀ। ਸਬੀਰਾ ਨੇ ਖੈਬਰ ਪਖਤੂਨਵਾ ਦੀ ਪੀ.ਕੇ.-25 ਸੀਟ ਤੋਂ ਨੌਮੀਨੇਸ਼ਨ ਭਰਿਆ ਹੈ ਅਤੇ ਇਸ ਤੋਂ ਇਲਾਵਾ ਸਬੀਰਾ ਨੇ ਮਹਿਲਾਵਾਂ ਦੇ ਲਈ ਰਿਜ਼ਰਵ ਇਕ ਸੀਟ ਦੇ ਲਈ ਵੀ ਨੌਮੀਨੇਸ਼ਨ ਭਰ ਦਿੱਤਾ ਹੈ। ਧਿਆਨ ਰਹੇ ਕਿ ਪਾਕਿਸਤਾਨ ਵਿਚ ਨੈਸ਼ਨਲ ਅਸੈਂਬਲੀ ਅਤੇ ਚਾਰ ਸੂਬਿਆਂ ਦੀਆਂ ਪ੍ਰੋਵੈਨਸ਼ੀਅਲ ਅਸੈਂਬਲੀਆਂ ਦੇ ਲਈ 8 ਫਰਵਰੀ 2024 ਨੂੰ ਵੋਟਾਂ ਪੈਣੀਆਂ ਹਨ। ਸਬੀਰਾ ਪ੍ਰਕਾਸ਼ ਨੇ ਪਿਛਲੇ ਸਾਲ ਹੀ ਐਬਟਾਬਾਦ ਇੰਟਰਨੈਸ਼ਨਲ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ. ਕੀਤੀ ਹੈ। ਸਬੀਰਾ ਪੀਪਲਜ਼ ਪਾਰਟੀ ਦੀ ਵੂਮਨ ਵਿੰਗ ਦੀ ਸੈਕਟਰੀ ਵੀ ਹੈ। ਟਿਕਟ ਮਿਲਣ ਤੋਂ ਬਾਅਦ ਸਬੀਰਾ ਪ੍ਰਕਾਸ਼ ਨੇ ਕਿਹਾ ਹੈ ਕਿ ਉਹ ਆਪਣੇ ਪਿਤਾ ਓਮ ਪ੍ਰਕਾਸ਼ ਵਾਂਗ ਗਰੀਬਾਂ ਦੀ ਸੇਵਾ ਕਰਨੀ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਮੇਸ਼ਾ ਹੀ ਮਹਿਲਾਵਾਂ ਅਤੇ ਗਰੀਬਾਂ ਲਈ ਮਿਹਨਤ ਕਰੇਗੀ।

ਪਾਕਿਸਤਾਨ ‘ਚ ਪਹਿਲੀ ਵਾਰ ਹਿੰਦੂ ਮਹਿਲਾ ਵਿਧਾਨ ਸਭਾ ਚੋਣ ਲੜੇਗੀ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ ਨੇ ਦਿੱਤੀ ਟਿਕਟ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਹਿਲੀ ਵਾਰ ਹਿੰਦੂ ਮਹਿਲਾ ਵਿਧਾਨ ਸਭਾ ਦੀ ਚੋਣ ਲੜੇਗੀ। ਇਸ ਮਹਿਲਾ ਨੂੰ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ (ਪਾਕਿਸਤਾਨ ਪੀਪਲਜ਼ ਪਾਰਟੀ) ਨੇ ਟਿਕਟ ਵੀ ਦੇ ਦਿੱਤਾ ਹੈ। ਮੀਡੀਆ …

Read More »

ਕਤਰ ਦੀ ਅਦਾਲਤ ਨੇ ਭਾਰਤੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ ਨੂੰ ਕੈਦ ‘ਚ ਬਦਲਿਆ

ਆਪਣੇ ਨਾਗਰਿਕਾਂ ਦੀ ਰੱਖਿਆ ਕਰਦੇ ਰਹਾਂਗੇ : ਭਾਰਤੀ ਵਿਦੇਸ਼ ਮੰਤਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਤਰ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣੇ ਕਰ ਰਹੇ ਭਾਰਤੀ ਨੇਵੀ ਦੇ ਸਾਬਕਾ ਅੱਠ ਅਧਿਕਾਰੀਆਂ ਨੂੰ ਕਤਰ ਦੀ ਅਦਾਲਤ ਨੇ ਵੀਰਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਕਤਰ ਦੀ ਜੇਲ੍ਹ ‘ਚ ਬੰਦ ਇਨ੍ਹਾਂ ਸਾਬਕਾ ਭਾਰਤੀ ਅਧਿਕਾਰੀਆਂ ਦੀ …

Read More »

ਰਾਮ ਮੰਦਰ ਦੇ ਉਦਘਾਟਨੀ ਸਮਾਗਮ ਲਈ ਵਿਸ਼ੇਸ਼ ਵਸਤੂਆਂ ਭੇਜੇਗਾ ਨੇਪਾਲ

ਕਾਠਮੰਡੂ/ਬਿਊਰੋ ਨਿਊਜ਼ : ਨੇਪਾਲ ਅਗਲੇ ਮਹੀਨੇ ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਲਈ ਵੱਖ-ਵੱਖ ਤਰ੍ਹਾਂ ਦੇ ਗਹਿਣੇ, ਭਾਂਡੇ, ਕੱਪੜੇ ਅਤੇ ਮਠਿਆਈਆਂ ਭੇਜੇਗਾ। ‘ਮਾਈ ਰਿਪਬਲਿਕਾ’ ਅਖਬਾਰ ਦੀ ਰਿਪੋਰਟ ਮੁਤਾਬਕ ਇਹ ਵਿਸ਼ੇਸ਼ ਵਸਤੂਆਂ ਭੇਜਣ ਲਈ ਜਨਕਪੁਰ ਧਾਮ ਤੋਂ ਅਯੁੱਧਿਆ ਧਾਮ ਤੱਕ ਯਾਤਰਾ ਕੱਢੀ ਜਾਵੇਗੀ। ਜਾਨਕੀ ਮੰਦਰ ਦੇ ਮਹੰਤ ਰਾਮਰੋਸ਼ਨ ਦਾਸ ਵੈਸ਼ਨਵ …

Read More »