Breaking News
Home / 2023 (page 30)

Yearly Archives: 2023

ਝਾਰਖੰਡ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਦੇ ਠਿਕਾਣਿਆਂ ਤੋਂ ਮਿਲਿਆ 300 ਕਰੋੜ ਰੁਪਏ ਕੈਸ਼

ਝਾਰਖੰਡ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਦੇ ਠਿਕਾਣਿਆਂ ਤੋਂ ਮਿਲਿਆ 300 ਕਰੋੜ ਰੁਪਏ ਕੈਸ਼ 6 ਛੋਟੀਆਂ ਅਤੇ 6 ਵੱਡੀਆਂ ਮਸ਼ੀਨਾਂ ਨਾਲ ਨੋਟਾਂ ਦਾ ਕੀਤੀ ਜਾ ਰਹੀ ਹੈ ਗਿਣਤੀ ਰਾਂਚੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਧੀਰਜ ਸਾਹੂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਤਿੰਨ ਰਾਜਾਂ ਝਾਰਖੰਡ, ਉੜੀਸਾ ਅਤੇ ਪੱਛਮੀ …

Read More »

ਪਰਛਾਵੇਂ ਦਾ ਪਰਦਾਫਾਸ਼ – ED ਨੇ ਧੀਰਜ ਸਾਹੂ ਦੇ ਅਹਾਤੇ ‘ਤੇ ਛਾਪਾ ਮਾਰਿਆ, 200 ਕਰੋੜ ਰੁਪਏ ਦੀ ਨਕਦੀ*

ਪਰਛਾਵੇਂ ਦਾ ਪਰਦਾਫਾਸ਼ – ED ਨੇ ਧੀਰਜ ਸਾਹੂ ਦੇ ਅਹਾਤੇ ‘ਤੇ ਛਾਪਾ ਮਾਰਿਆ, 200 ਕਰੋੜ ਰੁਪਏ ਦੀ ਨਕਦੀ ਚੰਡੀਗੜ੍ਹ / ਬਿਊਰੋ ਨੀਊਜ਼ ਇੱਕ ਹੈਰਾਨੀਜਨਕ ਖੁਲਾਸੇ ਵਿੱਚ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸੀ ਸੰਸਦ ਮੈਂਬਰ ਧੀਰਜ ਸਾਹੂ ਦੇ ਅਹਾਤੇ ‘ਤੇ ਛਾਪੇਮਾਰੀ ਕਰਕੇ 200 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਹੈ, …

Read More »

ਸੰਸਦ ’ਚ ਗੂੰਜਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਸੰਸਦ ’ਚ ਗੂੰਜਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ‘ਆਪ’ ਸਾਂਸਦ ਸਾਹਨੀ ਬੋਲੇ : ਕੈਦੀਆਂ ਦੀ ਸਜ਼ਾ ਮੁਆਫ਼ੀ ਅਤੇ ਰਿਹਾਈ ਲਈ ਬਣੇ ਰਾਸ਼ਟਰੀ ਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਬੰਦੀ ਸਿੰਘ ਦੀ ਰਿਹਾਈ ਅਤੇ ਸਜ਼ਾ ਮੁਆਫ਼ੀ ਦਾ ਮੁੱਦਾ …

Read More »

ਅੰਮਿ੍ਰਤਸਰ ਤੋਂ ਨਸ਼ੇ ’ਚ ਧੁੱਤ ਲੜਕੀ ਦਾ ਵੀਡੀਓ ਆਇਆ ਸਾਹਮਣੇ

ਕਿਸਾਨ ਆਗੂ ਪੰਧੇਰੇ ਬੋਲੇ : ਮੁੱਖ ਮੰਤਰੀ ਸਾਹਬ ਦੇਖ ਲਓ ਰੰਗਲੇ ਪੰਜਾਬ ਦਾ ਹਾਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨ ਦੀ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ। ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਵੱਲੋਂ ਲੰਘੇ ਦਿਨੀਂ ਪੰਜਾਬ ਪੁਲਿਸ ਦੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਨਰਸਿੰਗ ਸਟਾਫ਼ ਦੇ 250 ਨਵੇਂ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਨਰਸਿੰਗ ਸਟਾਫ਼ ਦੇ 250 ਨਵੇਂ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ ਫਰੀਦਕੋਟ ’ਚ ਕਰੋੜਾਂ ਰੁਪਏ ਦੀਆਂ ਹੋਰ ਯੋਜਨਾਵਾਂ ਦਾ ਵੀ ਕੀਤਾ ਉਦਘਾਟਨ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਪਹੁੰਚੇ ਜਿੱਥੇ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ ’ਤੇ …

Read More »

ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਕੀਤੀ ਗਈ ਰੱਦ

ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਕੀਤੀ ਗਈ ਰੱਦ ਮਹੂਆ ਬੋਲੀ : ਮੈਨੂੰ ਝੁਕਾਉਣ ਲਈ ਤੋੜੇ ਗਏ ਸਾਰੇ ਨਿਯਮ ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਸ਼ ਫਾਰ ਕਵੈਰੀ ਮਾਮਲੇ ’ਚ ਘਿਰੀ ਤਿ੍ਰਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦੀ ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਗਿਆ ਹੈ। ਐਥਿਕਸ ਕਮੇਟੀ ਦੀ …

Read More »

ਮੁੱਖ ਮੰਤਰੀ ਭਗਵੰਤ ਮਾਨ ਗੰਨਾ ਕਾਸ਼ਤਕਾਰਾਂ ਨਾਲ ਧੱਕੇਸ਼ਾਹੀ ਦੀ ਥਾਂ ਹਮਦਰਦੀ ਦਿਖਾਉਣ: ਉਗਰਾਹਾਂ

ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਲਈ ਕਿਸਾਨਾਂ ਨੂੰ ਵੱਖਰੀ ਕਮੇਟੀ ਬਣਾਉਣ ਦਾ ਸੱਦਾ; ਮੁਕੇਰੀਆਂ ਧਰਨੇ ‘ਚ ਕੀਤੀ ਸ਼ਿਰਕਤ ਮੁਕੇਰੀਆਂ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੌਮੀ ਮਾਰਗ ‘ਤੇ ਮੁਕੇਰੀਆਂ ਖੰਡ ਮਿੱਲ ਮੂਹਰੇ ਲੱਗੇ ਧਰਨੇ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ …

Read More »

ਰਾਜਪਾਲ ਵੱਲੋਂ ਫੌਜੀਆਂ ਦੀ ਬਹਾਦਰੀ ਦੇ ਕਿੱਸੇ ਸਿਲੇਬਸ ‘ਚ ਸ਼ਾਮਲ ਕਰਨ ‘ਤੇ ਜ਼ੋਰ

ਭਾਰਤੀ ਫੌਜ ਨੇ ਚੀਨ ਨੂੰ ਛੱਡ ਕੇ ਹਰੇਕ ਲੜਾਈ ਵਿੱਚ ਜਿੱਤ ਹਾਸਲ ਕੀਤੀ : ਪੁਰੋਹਿਤ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿੱਚ ਚੱਲ ਰਿਹਾ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਪਿਛਲੇ ਦਿਨੀਂ ਸਮਾਪਤ ਹੋ ਗਿਆ ਹੈ। ਫੈਸਟੀਵਲ ਦੇ ਸਮਾਪਤੀ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਭਲਾਈ ਸਕੀਮਾਂ ਦਾ ਜਾਇਜ਼ਾ

ਵਿਕਾਸ ਪ੍ਰਾਜੈਕਟ ਮੁਕੰਮਲ ਕਰਨ ਲਈ ਜਾਰੀ ਫੰਡ 31 ਮਾਰਚ 2024 ਤੱਕ ਖਰਚਣ ਦੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਕੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਆਦੇਸ਼ …

Read More »

‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਦੇ ਰਾਹ ਪਾਇਆ: ਸੁਖਬੀਰ ਬਾਦਲ

ਕਿਹਾ : ‘ਆਪ’ ਸਰਕਾਰ ਸੂਬੇ ਵਿਚ ਵੀ ਨਵਾਂ ਪ੍ਰੋਜੈਕਟ ਨਹੀਂ ਲਿਆ ਸਕੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਪੰਜਾਬ ਨੂੰ ਆਰਥਿਕ ਤੌਰ ‘ਤੇ ਤਬਾਹ ਕਰਨ ਦੇ ਆਰੋਪ ਲਾਏ ਹਨ। ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ੇ ‘ਤੇ ਟਿੱਪਣੀ ਕਰਦਿਆਂ ਬਾਦਲ ਨੇ ਕਿਹਾ …

Read More »