Breaking News
Home / 2023 (page 307)

Yearly Archives: 2023

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਤੀ ਰਾਹਤ

ਗਿ੍ਰਫ਼ਤਾਰੀ ਤੋਂ ਪਹਿਲਾਂ ਵਿਜੀਲੈਂਸ ਡਾ. ਹਮਦਰਦ ਨੂੰ ਦੇਵੇਗੀ 7 ਦਿਨ ਦਾ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਅੱਜ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਗਿ੍ਰਫ਼ਤਾਰ ਕਰਨ ਤੋਂ …

Read More »

ਮਨੋਹਰ ਲਾਲ ਖੱਟਰ ਨੇ ਪੰਜਾਬ ਯੂਨੀਵਰਸਿਟੀ ’ਚ ਮੰਗਿਆ ਹਿੱਸਾ

ਮੁੱਖ ਮੰਤਰੀ ਭਗਵੰਤ ਮਾਨ ਨੇ ਫੈਸਲਾ ਲੈਣ ਲਈ ਮੰਗਿਆ ਸਮਾਂ, ਅਗਲੀ ਮੀਟਿੰਗ 5 ਜੂਨ ਚੰਡੀਗੜ੍ਹ/ਬਿਊਰ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ …

Read More »

ਅਮਿਤ ਸ਼ਾਹ ਨੇ ਮਣੀਪੁਰ ਹਿੰਸਾ ਦਾ ਕਾਰਨ ਗਲਤਫਹਿਮੀ ਦੱਸਿਆ

ਕਿਹਾ : ਮਣੀਪੁਰ ’ਚ ਸ਼ਾਂਤੀ ਜਲਦ ਹੋਵੇਗੀ ਬਹਾਲ, ਜੁਡੀਸ਼ੀਅਲ ਕਮਿਸ਼ਨ ਤੇ ਸੀਬੀਈ ਕਰੇਗੀ ਮਣੀਪੁਰ ਹਿੰਸਾ ਦੀ ਜਾਂਚ ਇੰਫਾਲ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵੀਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਮਣੀਪੁਰ ਹਿੰਸਾ ਦਾ ਕਾਰਨ ਗਲਤਫਹਿਮੀ ਦੱਸਿਆ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਰਿਟਾਇਰਡ ਜੱਜ …

Read More »

ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਦੀ ਨਿਯੁਕਤੀ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

ਕਿਹਾ : ‘ਆਪ’ ਨੇ ਅਪਰਾਧੀ ਵਿਅਕਤੀ ਨੂੰ ਪਵਿੱਤਰ ਸ਼ਹਿਰ ਦਾ ਲਗਾਇਆ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਇਕ …

Read More »

ਪੰਜਾਬ ’ਚ ਮਈ ਮਹੀਨੇ ਪਏ ਮੀਂਹ ਨੇ ਰਿਕਾਰਡ ਤੋੜੇ

ਮੌਸਮ ਵਿਭਾਗ ਨੇ ਹੋਰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਮਈ ਮਹੀਨੇ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਐਤਕੀਂ ਪਿਛਲੇ 11 ਸਾਲਾਂ ਦੇ ਮੁਕਾਬਲੇ 161 ਫ਼ੀਸਦੀ ਵੱਧ ਮੀਂਹ ਪਿਆ ਹੈ, ਜਿਸ ਕਰਕੇ ਜੇਠ ਮਹੀਨੇ ਵਿਚ ਤਾਪਮਾਨ ਆਮ ਨਾਲੋਂ …

Read More »

ਪੰਜਾਬ ਦੇ ਮੁੱਖ ਮੰਤਰੀ ਨੇ ਜ਼ੈਡ ਪਲੱਸ ਸੁਰੱਖਿਆ ਲੈਣ ਤੋਂ ਕੀਤੀ ਨਾਂਹ

ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਣ ਵਾਲੀ ਜੈਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਲੰਘੇ ਹਫਤੇ ਹੀ ਕੇਂਦਰ ਸਰਕਾਰ ਨੇ ਭਗਵੰਤ ਮਾਨ ਨੂੰ ਜੈਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਲਿਆ ਸੀ। ਸੀਐਮ ਭਗਵੰਤ …

Read More »

ਰਾਹੁਲ ਗਾਂਧੀ ਅਮਰੀਕਾ ਪਹੁੰਚ ਕੇ ਭਾਜਪਾ ਦੀ ਕਰ ਰਹੇ ਨੇ ਆਲੋਚਨਾ

ਭਾਰਤ ’ਚ ਰਾਜਨੀਤੀ ਅਤੇ ਆਮ ਲੋਕਾਂ ’ਚ ਵੱਡਾ ਫਾਸਲਾ : ਰਾਹੁਲ ਕੈਲੀਫੋਰਨੀਆ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਅਮਰੀਕਾ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਦੀ ਸਖਤ ਆਲੋਚਨਾ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਮਾਣਹਾਨੀ ਦੇ ਮਾਮਲੇ ਵਿਚ ਸਭ ਤੋਂ ਵੱਧ …

Read More »

ਪੰਜਾਬ ਦੇ ਨਵੇਂ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਅਹੁਦਾ

ਬਲਕਾਰ ਸਿੰਘ ਨੂੰ ਮਿਲੀ ਹੈ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਬਣਾਇਆ ਹੈ ਅਤੇ ਲੰਘੇ ਕੱਲ੍ਹ ਉਨ੍ਹਾਂ ਨੇ ਅਹੁਦੇ ਦਾ ਭੇਤ ਗੁਪਤ …

Read More »

ਚੰਨੀ ਦੇ ਭਤੀਜੇ ਨੇ ਕ੍ਰਿਕਟਰ ਜਸਇੰਦਰ ਸਿੰਘ ਕੋਲੋਂ ਮੰਗੇ ਸਨ ਨੌਕਰੀ ਬਦਲੇ ਦੋ ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਆਪਣੇ ਭਤੀਜੇ ਰਾਹੀਂ ਇਕ ਕ੍ਰਿਕਟ ਖਿਡਾਰੀ ਕੋਲੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗਣ ਦਾ ਆਰੋਪ ਲਗਾਇਆ ਸੀ। ਜਦਕਿ ਸਾਬਕਾ ਮੁੱਖ ਮੰਤਰੀ …

Read More »

ਪਾਕਿਸਤਾਨ ਗਰੰਟੀ ਦੇਵੇ ਕਿ ਉਹ ਕ੍ਰਿਕਟ ਵਿਸ਼ਵ ਕੱਪ ਖੇਡੇਗਾ ਜਾਂ ਨਹੀਂ

ਪੀਸੀਬੀ ਦੀ ਰਾਏ ਜਾਨਣ ਲਈ ਪਾਕਿਸਤਾਨ ਪਹੁੰਚੇ ਇੰਟਰਨੈਸ਼ਨਲ ਕ੍ਰਿਕਟ ਕੌਂਸਲ ਦੇ ਪ੍ਰਧਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਕ੍ਰਿਕਟ ਕੰਟਰੋਲ ਬੋਰਡ ਨੂੰ ਇਹ ਗਰੰਟੀ ਦੇਣੀ ਹੋਵੇਗੀ ਕਿ 5 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਵਿਚ ਖੇਡਣ ਲਈ ਪਾਕਿਸਤਾਨੀ ਟੀਮ ਭਾਰਤ ਆ ਰਹੀ ਹੈ ਜਾਂ ਨਹੀਂ। ਇਸ ਸਬੰਧੀ ਪਾਕਿਸਤਾਨ …

Read More »