ਮੁੱਖ ਮੰਤਰੀ ਭਗਵੰਤ ਮਾਨ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨੀਤੀ ਆਯੋਗ ਦੀ ਮੀਟਿੰਗ ’ਚੋਂ ਰਹੇ ਗੈਰਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ 8ਵੀਂ ਮੀਟਿੰਗ ਹੋਈ। ਇਸ ’ਚ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ’ਚ …
Read More »Yearly Archives: 2023
ਮੰਤਰੀ ਨਰਿੰਦਰ ਮੋਦੀ ਭਲਕੇ ਕਰਨਗੇ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ
ਪ੍ਰੋਗਰਾਮ ਦੌਰਾਨ 21 ਸੰਤ ਪ੍ਰਧਾਨ ਮੰਤਰੀ ਨੂੰ ਭੇਂਟ ਕਰਨਗੇ ਸੁਨਹਿਰਾ ਰਾਜਦੰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਸੰਸਦ ਭਵਨ ਦਾ ਉਦਘਾਟਨ ਭਲਕੇ ਐਤਵਾਰ ਨੂੰ ਦੁਪਹਿਰ 12 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ। ਪ੍ਰੋਗਰਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਵੱਖ-ਵੱਖ ਰਾਜਾਂ ਤੋਂ ਮਹਿਮਾਨ ਪਹੁੰਚਣੇ …
Read More »ਟੈਗੋਰ ਮਾਡਲ ਸਕੂਲ ਨਕੋਦਰ ਦੀਆਂ 5 ਵਿਦਿਆਰਥਣਾਂ ਮੈਰਿਟ ’ਚ
ਤਹਿਸੀਲ ’ਚੋਂ ਪੰਜੇ ਵਿਦਿਆਰਥਣਾਂ ਦਾ ਪਹਿਲਾ ਨੰਬਰ ਨਕੋਦਰ/ਬਿਊਰੋ ਨਿਊਜ਼ : ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦੀਆਂ 5 ਵਿਦਿਆਰਥਣਾਂ ਨੇ ਆਏ ਦਸਵੀਂ ਕਲਾਸ ਨਤੀਜਿਆਂ ਅਨੁਸਾਰ ਮੈਰਿਟ ਲਿਸਟ ਵਿਚ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਪੰਜੇ ਵਿਦਿਆਰਥਣਾਂ ਨੇ ਤਹਿਸੀਲ ਨਕੋਦਰ ਵਿੱਚ ਪਹਿਲੇ 5 ਸਥਾਨ ਪ੍ਰਾਪਤ ਕੀਤੇ। 26 ਮਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ …
Read More »ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ
ਪੰਜਾਬ ਵਿਜੀਲੈਂਸ ਬਿਊਰੋ ਨੇ 29 ਮਈ ਨੂੰ ਆਪਣਾ ਪੱਖ ਰੱਖਣ ਲਈ ਕੀਤਾ ਤਲਬ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁਖੀ ਅਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ ਜਾਰੀ ਕੀਤਾ ਹੈ। ਜਲੰਧਰ ਤੋਂ 18 ਕਿਲੋਮੀਟਰ ਦੂਰ ਜੰਗ-ਏ-ਆਜ਼ਾਦੀ ਸਮਾਰਕ ਨੂੰ ਬਣਾਉਂਦੇ ਸਮੇਂ ਫੰਡਾਂ ਦੀ ਵਰਤੋਂ ਸਬੰਧੀ …
Read More »ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ
ਪਟੀਸ਼ਨ ਕਰਤਾ ਨੇ ਪਟੀਸ਼ਨ ਲਈ ਵਾਪਸ, ਕਿਹਾ ਸੁਣਵਾਈ ਲਈ ਹਾਈ ਕੋਰਟ ਨਹੀਂ ਜਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤਰ੍ਹਾਂ ਹੀ ਪਟੀਸ਼ਨ ਕਰਤਾ ਜਯਾ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਕਲਾਸ ਦਾ ਨਤੀਜਾ
ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਪੰਜਾਬ ਭਰ ’ਚੋਂ ਰਹੀ ਅੱਵਲ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁੱਕਰਵਾਰ ਨੂੰ ਦਸਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਆਏ ਨਤੀਜਿਆਂ ਅਨੁਸਾਰ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਲੜਕਿਆਂ ਨੂੰ ਪਛਾੜ …
Read More »ਚਰਨਜੀਤ ਸਿੰਘ ਚੰਨੀ ਨੇ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ
ਕਿਹਾ : ਤਰੀਕਾਂ ਨਾ ਮਿੱਥੋ, ਜੇ ਤੁਹਾਡੇ ਕੋਲ ਸਬੂਤ ਹਨ ਤਾਂ ਮੇਰੇ ਖਿਲਾਫ਼ ਕਾਰਵਾਈ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲਗਾਏ ਗਏ ਹਨ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ …
Read More »ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੀਆਂ ਵਧੀਆਂ ਮੁਸ਼ਕਿਲਾਂ
ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਦੇ ਚਲਦਿਆਂ ਭਰਤਇੰਦਰ ਚਾਹਲ ਨੇ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਅਰਜੀ ਦਾਖਲ …
Read More »ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਮੌਕੇ 75 ਰੁਪਏ ਦਾ ਸਿੱਕਾ ਕੀਤਾ ਜਾਵੇਗਾ ਜਾਰੀ
ਸਿੱਕੇ ਦੇ ਇਕ ਪਾਸੇ ਅਸ਼ੋਕ ਸਤੰਬ ਅਤੇ ਦੂਜੇ ਪਾਸੇ ਬਣੀ ਹੈ ਸੰਸਦ ਭਵਨ ਦੀ ਤਸਵੀਰ ਨਵੀਂ ਦਿੱਲੀ/ਬਿਊਰੋ ਨਿਊਜ਼ : 28 ਮਈ 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ 75 ਰੁਪਏ ਦਾ ਇਕ ਸਿੱਕਾ ਜਾਰੀ ਕੀਤਾ ਜਾਵੇਗਾ। ਸਿੱਕੇ ਦੇ ਇਕ ਪਾਸੇ ਅਸ਼ੋਕ …
Read More »ਬਿਮਾਰ ਸਤਿੰਦਰ ਜੈਨ ਨੂੰ ਮਿਲੀ 6 ਹਫਤਿਆਂ ਦੀ ਜ਼ਮਾਨਤ
ਸੁਪਰੀਮ ਕੋਰਟ ਨੇ ਕਿਹਾ : ਇਲਾਜ ਕਰਵਾਓ ਅਤੇ ਉਸਦੇ ਪਰੂਫ ਸਾਨੂੰ ਦਿਖਾਓ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਅੱਜ ਸੁਪਰੀਮ ਕੋਰਟ ਨੇ 6 ਹਫਤਿਆਂ ਦੀ ਜ਼ਮਾਨਤ ਦੇ ਦਿੱਤੀ ਹੈ। 11 ਜੁਲਾਈ ਤੱਕ ਉਨ੍ਹਾਂ ਨੂੰ ਕੋਰਟ ਤੋਂ ਅੰਤਿ੍ਰਮ ਜ਼ਮਾਨਤ ਮਿਲੀ ਹੈ ਅਤੇ 10 ਜੂਨ ਨੂੰ …
Read More »