ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ ਚੰਡੀਗੜ੍ਹ : ਪੰਜਾਬ ਸਰਕਾਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ‘ਤੇ ਇਕ ਨਿੱਜੀ ਚੈਨਲ ਦੇ ਏਕਾਧਿਕਾਰ ਨੂੰ ਖ਼ਤਮ ਕਰਵਾਉਣ ਦੇ ਰੌਂਅ ‘ਚ ਦਿਖਾਈ ਦੇ ਰਹੀ ਹੈ। ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ …
Read More »Yearly Archives: 2023
ਸ਼੍ਰੋਮਣੀ ਕਮੇਟੀ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ : ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਿੱਪਣੀਆਂ ਕਰਕੇ ਸੰਗਤ ‘ਚ ਬੇਲੋੜਾ ਵਿਵਾਦ ਅਤੇ ਦੁਵਿਧਾ ਪੈਦਾ ਨਾ …
Read More »ਦੋ ਦਹਾਕਿਆਂ ਬਾਅਦ ਭਖਿਆ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿਯੁਕਤੀ ਦਾ ਮਾਮਲਾ
ਸੇਵਾਮੁਕਤੀ ਤੇ ਕਾਰਜ ਖੇਤਰ ਸਬੰਧੀ ਨਿਯਮ ਬਣਾਉਣ ਸਬੰਧੀ ਹੋਵੇਗਾ ਕਮੇਟੀ ਦਾ ਗਠਨ ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਦੋ ਦਹਾਕਿਆਂ ਬਾਅਦ ਮੁੜ ਉਭਰਿਆ ਹੈ। ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਬਾਰੇ ਇੱਕ ਵਿਸ਼ੇਸ਼ ਕਮੇਟੀ ਬਣਾਉਣ ਦਾ …
Read More »ਬੇਅਦਬੀ ਮਾਮਲੇ ‘ਚ ਸੰਦੀਪ ਬਰੇਟਾ ਦੀ ਥਾਂ ਕਿਸੇ ਹੋਰ ਨੂੰ ਫੜਿਆ
ਫਰੀਦਕੋਟ : ਸੁਰੱਖਿਆ ਏਜੰਸੀਆਂ ਨੇ ਬੇਅਦਬੀ ਕਾਂਡ ਦੇ ਮੁੱਖ ਸਾਜਿਸ਼ਘਾੜੇ ਸੰਦੀਪ ਬਰੇਟਾ ਦੀ ਥਾਂ ਬੰਗਲੁਰੂ ਹਵਾਈ ਅੱਡੇ ‘ਤੇ ਦਿੱਲੀ ਦੇ ਇੱਕ ਵਿਅਕਤੀ ਨੂੰ ਭੁਲੇਖੇ ਨਾਲ ਹਿਰਾਸਤ ਵਿੱਚ ਲੈ ਲਿਆ। ਕਾਹਲੀ ਵਿੱਚ ਪੰਜਾਬ ਪੁਲਿਸ ਨੇ ਵੀ ਪੁਸ਼ਟੀ ਕਰ ਦਿੱਤੀ ਕਿ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੁਰੂ …
Read More »ਸੀਬੀਆਈ ਨੇ ਜਗਦੀਸ਼ ਟਾਈਟਲਰ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ
ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਜਗਦੀਸ਼ ਟਾਈਟਲਰ ਦੀਆਂ 1984 ਸਿੱਖ ਕਤਲੇਆਮ ਮਾਮਲੇ ‘ਚ ਮੁਸ਼ਕਿਲਾਂ ਵਧ ਸਕਦੀਆਂ ਹਨ। ਸੀਬੀਆਈ ਨੇ ਜਗਦੀਸ਼ ਟਾਈਟਲਰ ਖਿਲਾਫ਼ 1984 ਸਿੱਖ ਕਤਲੇਆਮ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। 2005 ‘ਚ ਨਾਨਾਵਤੀ ਕਮਿਸ਼ਨ ਮਾਮਲੇ ‘ਚ ਉਸ ਖਿਲਾਫ ਕੇਸ ਦਰਜ ਹੋਇਆ ਅਤੇ ਕੋਰਟ ਨੇ ਇਸ ਮਾਮਲੇ ‘ਚ …
Read More »ਟਰਾਂਸਪੋਰਟ ਮੰਤਰੀ ਵੱਲੋਂ ਜਲੰਧਰ ਤੇ ਕਪੂਰਥਲਾ ‘ਚ ਬੱਸਾਂ ਦੀ ਚੈਕਿੰਗ
ਪੰਜ ਬੱਸਾਂ ਜ਼ਬਤ ਤੇ 14 ਬੱਸਾਂ ਦੇ ਚਲਾਨ ਕੱਟੇ; ਮੁਫ਼ਤ ਬੱਸ ਸਹੂਲਤ ਪ੍ਰਤੀ ਲਾਪ੍ਰਵਾਹੀ ਨਾ ਵਰਤਣ ਦੀ ਹਦਾਇਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਜਲੰਧਰ ਤੇ ਕਪੂਰਥਲਾ ਜ਼ਿਲਿਆਂ ਵਿੱਚ 63 ਬੱਸਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨਾਂ ਪੰਜ ਬੱਸਾਂ ਮੌਕੇ ‘ਤੇ ਜ਼ਬਤ ਕਰ …
Read More »ਭਾਜਪਾ ਨਾਲ ਗੱਠਜੋੜ ਦਾ ਕੋਈ ਇਰਾਦਾ ਨਹੀਂ : ਅਕਾਲੀ ਦਲ
ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਚੰਗਾ ਚਲ ਰਿਹਾ : ਮਹੇਸ਼ਇੰਦਰ ਗਰੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ-ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗੱਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗੱਠਜੋੜ ਲਈ ਅਜਿਹੀ ਕੋਈ …
Read More »ਪਰਲਜ਼ ਧੋਖਾਧੜੀ: ਪੰਜਾਬ ਸਰਕਾਰ ਨੇ ਜਾਂਚ ਵਿਜੀਲੈਂਸ ਨੂੰ ਸੌਂਪੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਰਲ ਗਰੁੱਪ ਦੀ ਕਰੋੜਾਂ ਰੁਪਏ ਦੀ ਧੋਖਾਧੜੀ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਨਵੇਂ ਹੁਕਮਾਂ ਅਨੁਸਾਰ ਫ਼ਿਰੋਜ਼ਪੁਰ ਦੇ ਜ਼ੀਰਾ ਥਾਣੇ ਵਿੱਚ ਪਰਲ ਗਰੁੱਪ ਦੇ ਘਪਲੇ ਦੇ ਸਬੰਧ ਵਿੱਚ ਸਾਲ 2020 ਵਿਚ ਦਰਜ ਐੱਫਆਈਆਰ ਨੰਬਰ 79 ਅਤੇ ਸਾਲ 2023 ਵਿੱਚ ਮੁਹਾਲੀ ਦੇ ਸਟੇਟ ਕ੍ਰਾਈਮ …
Read More »ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਸੂਖਦਾਰਾਂ ਨੂੰ ਚਿਤਾਵਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ …
Read More »ਛੀਨਾ ਹੋਣਗੇ ਮਜੀਠੀਆ ਖਿਲਾਫ ਜਾਂਚ ਲਈ ਗਠਿਤ ‘ਸਿਟ’ ਦੇ ਮੁਖੀ
ਟੀਮ ਦੇ ਬਾਕੀ ਮੈਂਬਰ ਪਹਿਲਾਂ ਵਾਲੇ ਹੀ ਰਹਿਣਗੇ ਚੰਡੀਗੜ੍ਹ : ਪੰਜਾਬ ਪੁਲਿਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਬਦਲ ਦਿੱਤਾ ਹੈ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਮੁੜ ਗਠਨ ਕੀਤਾ ਹੈ। ਡੀਜੀਪੀ ਗੌਰਵ ਯਾਦਵ ਦੀ ਪ੍ਰਵਾਨਗੀ ਨਾਲ …
Read More »