Breaking News
Home / 2023 (page 320)

Yearly Archives: 2023

ਜੰਤਰ ਮੰਤਰ ਵਿਖੇ ਪਹਿਲਵਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ

ਵਿਨੇਸ਼ ਫੋਗਾਟ ਨੇ ਕਿਹਾ : ਸ਼ਿਕਾਇਤ ਦੇਣ ਵਾਲੀਆਂ ਸਾਰੀਆਂ ਕੁੜੀਆਂ ਨਾਰਕੋ ਟੈਸਟ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਜੰਤਰ ਮੰਤਰ ਵਿਖੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਜ਼ੀ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

ਇਹ ਸਨਮਾਨ 140 ਕਰੋੜ ਭਾਰਤੀਆਂ ਦਾ ਹੈ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਗਲੋਬਲ ਲੀਡਰਸ਼ਿਪ ਵਜੋਂ ਮਾਨਤਾ ਦੇਣ ਲਈ ਫਿਜੀ ਦੇ ਪ੍ਰਧਾਨ ਮੰਤਰੀ ਵਲੋਂ ਉਨ੍ਹਾਂ ਨੂੰ ਫਿਜੀ ਦਾ ਸਰਵਉੱਚ ਸਨਮਾਨ ਕੰਪੈਨੀਅਨ ਆਫ ਦਾ ਆਰਡਰ ਆਫ ਫਿਜੀ ਦਿੱਤਾ ਗਿਆ ਹੈ। ਧਿਆਨ ਰਹੇ ਕਿ ਇਹ ਸਨਮਾਨ …

Read More »

2000 ਦੇ ਨੋਟ ਬਦਲਾਉਣ ਲਈ ਨਾ ਕਰੋ ਜਲਦਬਾਜ਼ੀ : ਆਰਬੀਆਈ

ਕਿਹਾ : ਬੈਂਕਾਂ ਨੂੰ ਸਹੂਲਤਾਂ ਵਧਾਉਣ ਦੇ ਦਿੱਤੇ ਗਏ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਬੀਆਈ ਵੱਲੋਂ 2000 ਰੁਪਏ ਦੇ ਨੋਟਾਂ ਨੂੰ ਬਦਲਾਉਣ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ 2000 ਰੁਪਏ ਦੇ ਨੋਟ ਬਦਲਾਉਣ ਦੀ ਸਹੂਲਤ ਆਮ ਵਾਂਗ ਰਹੇਗੀ। ਇਸ ਦੇ ਨਾਲ ਹੀ ਰਿਜ਼ਰਵ …

Read More »

ਰੂਰਲ ਡਿਵੈਲਪਮੈਂਟ ਫੰਡ ’ਤੇ ਪੰਜਾਬ ਦਾ ਹੱਕ : ਭਗਵੰਤ ਮਾਨ

ਕਿਹਾ : ਇਸ ਪੈਸੇ ਨਾਲ ਨਵੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਸੜਕਾਂ ਬਣਾਵਾਂਗੇ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਿੜ੍ਹਬਾ ਵਿਚ ਤਹਿਸੀਲ ਦਾ ਨੀਂਹ ਪੱਥਰ ਵੀ ਰੱਖਿਆ। ਇਸ ਸਮਾਗਮ ’ਚ ਭਗਵੰਤ ਮਾਨ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ …

Read More »

ਕੇਜਰੀਵਾਲ ਸਰਕਾਰ ਅਤੇ ਐਲਜੀ ਵਿਵਾਦ ’ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਦੇਸ਼ ਨੂੰ 30-31 ਰਾਜਪਾਲ ਅਤੇ ਪ੍ਰਧਾਨ ਮੰਤਰੀ ਮੋਦੀ ਚਲਾ ਰਹੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ’ਚ ਆਈਏਐਸ ਅਧਿਕਾਰੀਆਂ ਦੀ ਕਮਾਨ ਰਾਜਪਾਲ ਨੂੰ ਸੌਂਪਣ ਦੇ ਆਰਡੀਨੈਂਸ ਤੋਂ ਬਾਅਦ ਆਮ ਆਦਮੀ ਪਾਰਟੀ ’ਚ ਹੜਕੰਪ ਮਚ ਗਿਆ ਹੈ। ਸਵੇਰ ਤੋਂ ਸ਼ੋਸ਼ਲ ਮੀਡੀਆ ’ਤੇ ਇਕ-ਦੂਜੇ ਆਰੋਪ ਲਗਾਉਣ ਦਾ ਦੌਰ ਚੱਲ ਰਿਹਾ ਹੈ। …

Read More »

ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ ਦਿੱਲੀ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ …

Read More »

1984 ਸਿੱਖ ਕਤਲੇਆਮ ਮਾਮਲੇ ’ਚ ਜਗਦੀਸ਼ ਟਾਈਟਲਰ ਦੀਆਂ ਵਧਣਗੀਆਂ ਮੁਸ਼ਕਿਲਾਂ

ਸੀਬੀਆਈ ਨੇ ਟਾਈਟਲਰ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਜਗਦੀਸ਼ ਟਾਈਟਲਰ ਦੀਆਂ 1984 ਸਿੱਖ ਕਤਲੇਆਮ ਮਾਮਲੇ ’ਚ ਮੁਸ਼ਕਿਲਾਂ ਵਧ ਸਕਦੀਆਂ ਹਨ। ਸੀਬੀਆਈ ਨੇ ਜਗਦੀਸ਼ ਟਾਈਟਲਰ ਖਿਲਾਫ਼ 1984 ਸਿੱਖ ਕਤਲੇਆਮ ਮਾਮਲੇ ’ਚ ਚਾਰਜਸ਼ੀਟ ਦਾਇਰ ਕੀਤੀ ਹੈ। 2005 ’ਚ ਨਾਨਾਵਤੀ ਕਮਿਸ਼ਨ ਮਾਮਲੇ ’ਚ ਉਸ ਖਿਲਾਫ ਕੇਸ …

Read More »

ਸਿੱਧਰਮੱਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਡੀਕੇ ਸ਼ਿਵਕੁਮਾਰ ਬਣੇ ਕਰਨਟਕ ਦੇ ਉਪ ਮੁੱਖ ਮੰਤਰੀ ਬੰਗਲੁਰੂ/ਬਿਊਰੋ ਨਿਊਜ਼ : ਸਿੱਧਰਮੱਈਆ ਨੇ ਅੱਜ ਦੂਜੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਜਦਕਿ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ …

Read More »

‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦੀਆਂ ਹੋਰ ਵਧ ਸਕਦੀਆਂ ਹਨ ਮੁਸ਼ਕਿਲਾਂ

ਕੋਟਫੱਤਾ ਦੀ ਅਵਾਜ਼ ਸ਼ਿਕਾਇਤ ਕਰਤਾ ਵੱਲੋਂ ਵਿਜੀਲੈਂਸ ਨੂੰ ਸੌਂਪੇ ਗਏ ਨਮੂਨੇ ਨਾਲ ਕੀਤੀ ਮੈਚ ਚੰਡੀਗੜ੍ਹ/ਬਿਊਰੋ ਨਿਊਜ਼ : ਵਿਕਾਸ ਫੰਡ ਜਾਰੀ ਕਰਨ ਬਦਲੇ ਰਿਸ਼ਵਤ ਲੈਣ ਦੇ ਆਰੋਪ ਵਿਚ ਗਿ੍ਰਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਕਿਉਂਕਿ ਵਿਧਾਇਕ ਅਮਿਤ ਰਤਨ …

Read More »

ਆਰਬੀਆਈ ਨੇ ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਦਾ ਕੀਤਾ ਫੈਸਲਾ, 30 ਸਤੰਬਰ ਤੱਕ ਬਦਲੇ ਜਾਂ ਜਮ੍ਹਾਂ ਕਰਵਾਏ ਜਾ ਸਕਣਗੇ ਦੋ ਹਜ਼ਾਰ ਰੁਪਏ ਦੇ ਨੋਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬੈਂਕਾਂ ਤੋਂ ਬਦਲਾਉਣ ਜਾਂ ਜਮ੍ਹਾਂ ਕਰਵਾਉਣ ਲਈ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਨਵੰਬਰ 2016 ਵਿੱਚ ਕੀਤੀ ਨੋਟਬੰਦੀ, …

Read More »