Breaking News
Home / 2023 (page 324)

Yearly Archives: 2023

ਪਾਕਿਸਤਾਨ ਦਾ ਵੱਧਦਾ ਅੰਦਰੂਨੀ ਕਲੇਸ਼

ਪਾਕਿਸਤਾਨ ਅੱਜ ਬੁਰੀ ਤਰ੍ਹਾਂ ਚਾਰੇ ਪਾਸਿਓਂ ਘਿਰਿਆ ਨਜ਼ਰ ਆ ਰਿਹਾ ਹੈ, ਉਹ ਬੇਹੱਦ ਮੰਦੀ ਦੇ ਦੌਰ ‘ਚੋਂ ਗੁਜ਼ਰ ਰਿਹਾ ਹੈ, ਉਹ ਦੁਨੀਆ ਭਰ ਦੇ ਅੱਤਵਾਦੀਆਂ ਦਾ ਗੜ੍ਹ ਵੀ ਬਣ ਗਿਆ ਹੈ, ਉਥੋਂ ਦਾ ਸਿਆਸੀ ਦ੍ਰਿਸ਼ ਉਬਾਲੇ ਖਾਣ ਲੱਗਾ ਹੈ, ਉਥੋਂ ਦੀ ਫ਼ੌਜ ਦੇ ਤੇਵਰ ਪੂਰੀ ਤਰ੍ਹਾਂ ਚੜ੍ਹੇ ਦਿਖਾਈ ਦਿੰਦੇ ਹਨ। …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਜੀ-7 ਆਗੂਆਂ ਦੀ ਸਿਖਰ ਵਾਰਤਾ ਲਈ ਜਸਟਿਨ ਟਰੂਡੋ ਜਪਾਨ ਪਹੁੰਚੇ

ਟੋਰਾਂਟੋ/ਬਿਊਰੋ ਨਿਊਜ਼ : ਜੀ-7 ਆਗੂਆਂ ਦੀ ਹੋ ਰਹੀ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਿਰੋਸਿਮਾ, ਜਾਪਾਨ ਪਹੁੰਚ ਚੁੱਕੇ ਹਨ। ਇੱਥੇ ਉਨ੍ਹਾਂ ਵੱਲੋਂ ਜੀਓਪੁਲੀਟੀਕਲ ਅਸਥਿਰਤਾ ਖਿਲਾਫ ਕੌਮਾਂਤਰੀ ਸਹਿਯੋਗ ਵਧਾਉਣ ਦੇ ਆਰਥਿਕ ਸਕਿਊਰਿਟੀ ਵਿੱਚ ਵਾਧਾ ਕਰਨ ਲਈ ਆਪਣੇ ਹਮਰੁਤਬਾ ਅਧਿਕਾਰੀਆਂ ਉੱਤੇ ਦਬਾਅ ਪਾਇਆ ਜਾਵੇਗਾ। ਇਸ ਦੇ ਨਾਲ ਹੀ …

Read More »

ਚਾਰ ਹਲਕਿਆਂ ‘ਚ ਅਗਲੇ ਮਹੀਨੇ ਹੋਣਗੀਆਂ ਜ਼ਿਮਨੀ ਚੋਣਾਂ

ਓਟਵਾ : ਅਗਲੇ ਮਹੀਨੇ ਚਾਰ ਫੈਡਰਲ ਰਾਈਡਿੰਗਜ ਦੇ ਵੋਟਰ ਆਪਣੇ ਐਮਪੀਜ ਦੀ ਚੋਣ ਲਈ ਜ਼ਿਮਨੀ ਚੋਣਾਂ ਵਿੱਚ ਹਿੱਸਾ ਲੈਣਗੇ। ਲੰਘੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਤਿੰਨ ਪ੍ਰੋਵਿੰਸਾਂ ਦੀਆਂ ਖਾਲੀ ਸੀਟਾਂ ਨੂੰ ਭਰਨ ਲਈ 19 ਜੂਨ ਨੂੰ ਚਾਰ ਥਾਂਵਾਂ ਉੱਤੇ ਜਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ। ਮੈਨੀਟੋਬਾ ਵਿੱਚ ਵਿਨੀਪੈਗ …

Read More »

ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਮੁੜ ਖੱਜਲ ਹੋਣਗੇ ਯਾਤਰੂ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਮੁੜ ਲੰਮੀਆਂ ਕਤਾਰਾਂ ਲੱਗਣ ਦਾ ਖਦਸ਼ਾ ਪੈਦਾ ਹੋ ਗਿਆ ਹੈ ਕਿਉਂਕਿ ਵੈਸਟ ਜੱਟ ਦੇ ਪਾਇਲਟਾਂ ਨੇ 19 ਮਈ ਤੋਂ ਹੜਤਾਲ ‘ਤੇ ਜਾਣ ਦਾ ਨੋਟਿਸ ਦੇ ਦਿੱਤਾ ਹੈ। ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਸੈਂਕੜੇ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਪ੍ਰਭਾਵਿਤ ਹੋਣਗੀਆਂ। ਏਅਰਲਾਈਨ …

Read More »

ਪੀਲ ਰੀਜਨ ਨੂੰ ਭੰਗ ਕਰਨ ਦੀਆਂ ਫੋਰਡ ਸਰਕਾਰ ਕਰ ਰਹੀ ਹੈ ਤਿਆਰੀਆਂ !

ਓਨਟਾਰੀਓ/ਬਿਊਰੋ ਨਿਊਜ਼ : ਪੀਲ ਰੀਜਨ ਨੂੰ ਤੋੜ ਕੇ ਉਸ ਦੇ ਕਈ ਹਿੱਸੇ ਕਰਨ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। ਪੀਲ ਰੀਂਨ ਨੂੰ ਭੰਗ ਕਰਨ ਦੀਆਂ ਤਿਆਰੀਆਂ ਫੋਰਡ ਸਰਕਾਰ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਬਰੈਂਪਟਨ ਤੇ ਮਿਸੀਸਾਗਾ ਵੱਖਰੇ ਆਜਾਦ ਸ਼ਹਿਰ ਬਣ ਜਾਣਗੇ। ਅਜੇ ਇਹ ਸਪੱਸ਼ਟ ਨਹੀਂ ਹੋਇਆ …

Read More »

ਆਈ.ਓ.ਏ. ਵਲੋਂ ਭਾਰਤੀ ਕੁਸ਼ਤੀ ਫੈੱਡਰੇਸ਼ਨ ਦਾ ਚਾਰਜ ਆਪਣੇ ਹੱਥ ਲੈਣਾ ਨਿਆਂ ਲਈ ਸਾਡੀ ਲੜਾਈ ‘ਚ ਪਹਿਲਾ ਕਦਮ : ਪਹਿਲਵਾਨ

ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਵਿਚ ਘਿਰਿਆ ਹੈ ਭਾਰਤੀ ਕੁਸ਼ਤੀ ਫੈਡਰੇਸ਼ਨ ਦਾ ਮੁਖੀ ਨਵੀਂ ਦਿੱਲੀ/ਬਿਊਰੋ ਨਿਊਜ਼ : ਬੀਤੇ ਕਈ ਦਿਨਾਂ ਤੋਂ ਨਵੀਂ ਦਿੱਲੀ ਵਿਖੇ ਜੰਤਰ ਮੰਤਰ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਭਾਰਤੀ ਉਲੰਪਿਕ ਸੰਘ (ਆਈ.ਓ.ਏ.) ਵਲੋਂ ਐਤਵਾਰ ਨੂੰ ਭਾਰਤੀ ਕੁਸ਼ਤੀ ਮਹਾਂਸੰਘ ਦੀਆਂ ਸਭ ਗਤੀਵਿਧੀਆਂ ਦੀ ਕਮਾਨ ਸੰਭਾਲਣ ਦੇ ਫ਼ੈਸਲੇ …

Read More »

ਭਰਤੀ ਅਮਲ ‘ਚ ਬਦਲਾਅ ਨਾਲ ਨੌਕਰੀਆਂ ‘ਚੋਂ ਭ੍ਰਿਸ਼ਟਾਚਾਰ ਖਤਮ ਹੋਇਆ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਅਧੀਨ 71 ਹਜ਼ਾਰ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਦੌਰਾਨ ਕਰੀਬ 71 ਹਜ਼ਾਰ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੋਦੀ ਨੇ ਕਿਹਾ ਕਿ ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ‘ਚ ਬਦਲਾਅ ਲਿਆਂਦੇ ਜਾਣ …

Read More »

ਸੀ.ਆਈ.ਐਸ.ਸੀ.ਈ. ਦੇ ਨਤੀਜਿਆਂ ‘ਚ ਲੜਕੀਆਂ ਨੇ ਮਾਰੀ ਬਾਜ਼ੀ

10ਵੀਂ ਜਮਾਤ ‘ਚ 9 ਵਿਦਿਆਰਥੀਆਂ ਨੇ 99.80 ਫ਼ੀਸਦੀ ਅੰਕਾਂ ਨਾਲ ਸਿਖਰਲਾ ਰੈਂਕ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ ਲਈ ਕੌਂਸਲ (ਸੀ. ਆਈ. ਐਸ. ਸੀ. ਈ.) ਵਲੋਂ ਐਤਵਾਰ ਨੂੰ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਲੜਕੀਆਂ ਨੇ ਲੜਕਿਆਂ ਨੂੰ ਇਸ ਵਾਰ ਵੀ ਪਛਾੜ ਦਿੱਤਾ ਹੈ। …

Read More »

2024 ਦੀਆਂ ਚੋਣਾਂ ਤੋਂ ਪਹਿਲਾਂ ਇਸ ਸਾਲ ਕਈ ਸੂਬਿਆਂ ਵਿਚ ਵਿਧਾਨ ਸਭਾਵਾਂ ਦੀਆਂ ਚੋਣਾਂ ਵਧਾਉਣਗੀਆਂ ਸਿਆਸੀ ਪਾਰਾ

ਸਿਆਸੀ ਪਾਰਟੀਆਂ ਨੇ ਵਧਾਈ ਸਰਗਰਮੀ ਨਵੀਂ ਦਿੱਲੀ : ਕਰਨਾਟਕ ਵਿਧਾਨ ਸਭਾ ਦੀਆਂ ਚੋਣਾਂ ਖਤਮ ਹੋ ਜਾਣ ਬਾਅਦ 2024 ਦੀ ਲੋਕ ਸਭਾ ਚੋਣ ਦੰਗਲ ਤੋਂ ਪਹਿਲਾਂ ਕਈ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਦੇਸ਼ ‘ਚ ਸਿਆਸੀ ਪਾਰੇ ‘ਚ ਉਬਾਲ ਜਾਰੀ ਰਹਿਣ ਦੀ ਉਮੀਦ ਹੈ। ਲੋਕ ਸਭਾ ਦੀਆਂ ਚੋਣਾਂ …

Read More »