ਸਾਬਕਾ ਮੁੱਖ ਮੰਤਰੀ, ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਚੱਲ ਰਹੀ ਹੈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਜ਼ਿਆਦਾਤਰ ਕਾਂਗਰਸੀ ਲੀਡਰ ਹਨ। ਕਾਂਗਰਸ ਪਾਰਟੀ ਦੇ ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ‘ਆਪ’ ਸਰਕਾਰ …
Read More »Yearly Archives: 2023
ਐੱਨਆਈਏ ਵਲੋਂ ਪੰਜਾਬ ਸਣੇ 6 ਰਾਜਾਂ ’ਚ ਛਾਪੇਮਾਰੀ
ਪੰਜਾਬ ’ਚ ਕਈ ਥਾਵਾਂ ’ਤੇ ਚੱਲਿਆ ਤਲਾਸ਼ੀ ਅਭਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਨਸ਼ਿਆਂ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ ਕਈ ਥਾਈਂ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ। ਐੱਨਆਈਏ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਪੰਜਾਬ ਦੇ …
Read More »ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗਿ੍ਰਫਤਾਰ
ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਈ ਗਿ੍ਰਫਤਾਰੀ ਫਰੀਦਕੋਟ/ਬਿਊਰੋ ਨਿਊਜ਼ ਫਿਰੋਜ਼ਪੁਰ ਵਿਜੀਲੈਂਸ ਨੇ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਸ਼ਾਮੀ ਗਿ੍ਰਫ਼ਤਾਰ ਕਰ ਲਿਆ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ’ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹਨ। ਜਾਣਕਾਰੀ ਅਨੁਸਾਰ ਕਿੱਕੀ …
Read More »ਰੋਪੜ ਦੀ ਧੀ ਜੈਸਿਕਾ ਕੌਰ ਨੇ ਇਟਲੀ ’ਚ ਰਚਿਆ ਇਤਿਹਾਸ
ਨਗਰ ਕੌਂਸਲ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੀ ਪਹਿਲੀ ਪੰਜਾਬਣ ਬਣੀ ਮਿਲਾਨ/ਬਿਊਰੋ ਨਿਊਜ਼ : ਇਟਲੀ ਵਿਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਹਜ਼ਾਰਾਂ ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਜਿਨ੍ਹਾਂ ਵਿਚ ਪੰਜਾਬ ਦੇ ਰੋਪੜ ਜ਼ਿਲ੍ਹੇ ਨਾਲ ਸਬੰਧਤ ਜੈਸਿਕਾ ਕੌਰ ਦਾ ਨਾਂ ਵੀ ਸ਼ਾਮਲ ਹੈ। ਉਫਲਾਗਾ ਦੀਆਂ ਹੋਈਆਂ ਚੋਣਾਂ ਵਿਚ ਸਲਾਹਕਾਰ ਵਜੋਂ …
Read More »ਭਗਵੰਤ ਮਾਨ ਸਰਕਾਰ ਨੇ ਡੇਲੀਵੇਜ਼ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਬਣਾਈ ਨਵੀਂ ਪਾਲਿਸੀ
10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਕੱਚੇ ਕਾਮੇ ਸ਼ਰਤਾਂ ਤਹਿਤ ਹੋਣਗੇ ਪੱਕੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ’ਚ ਡੇਲੀਵੇਜ਼, ਐਡਹਾਕ ਅਤੇ ਟੈਂਪਰੇਰੀ ਤੌਰ ’ਤੇ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਪੰਜਾਬ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਅਸੀਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਬਣਾਇਆ ਆਸਾਨ ਨਵੀਂ ਦਿੱਲੀ/ਬਿਊਰੋ ਨਿਊਜ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਰੋਜ਼ਗਾਰ ਮੇਲਾ ਪ੍ਰੋਗਰਾਮ ਤਹਿਤ 71 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਹ ਰੋਜ਼ਗਾਰ ਮੇਲਾ ਦੇਸ਼ ਦੀਆਂ 45 ਥਾਵਾਂ ’ਤੇ ਲਗਾਇਆ ਗਿਆ ਅਤੇ ਪ੍ਰਧਾਨ ਮੰਤਰੀ …
Read More »ਮਹਿੰਗੀ ਬਿਜਲੀ ਦੇ ਮੁੱਦੇ ’ਤੇ ਸਿੱਧੂ ਨੇ ਪੰਜਾਬ ਸਰਕਾਰ ਨੂੰ ਘੇਰਿਆ
ਕੰਗ ਬੋਲੇ : ਕਾਂਗਰਸ ਸਰਕਾਰ ਵੇਲੇ ਦਾ ਬਕਾਇਆ ਵੀ ਬਿਜਲੀ ਬੋਰਡ ਨੂੰ ਅਸੀਂ ਮੋੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ’ਚ ਕੀਤੇ ਗਏ ਵਾਧੇ ਨੂੰ ਲੈ ਕੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ‘ਆਪ’ ਸਰਕਾਰ ’ਤੇ ਸਿਆਸੀ ਤੰਜ ਕਸਦਿਆਂ ਇਕ ਟਵੀਟ ਕੀਤਾ ਸੀ। ਉਨ੍ਹਾਂ ਟਵੀਟ ’ਚ …
Read More »ਪੰਜਾਬ ਦੇ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦਾ ਫਿਰ ਕਰਨਗੇ ਦੌਰਾ
ਪਿਛਲੇ ਦੌਰੇ ਦੌਰਾਨ ਰਾਜਪਾਲ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਕ ਵਾਰ ਫਿਰ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਉਹਨਾਂ ਵੱਲੋਂ 7 ਅਤੇ 8 ਜੂਨ ਨੂੰ ਪਠਾਨਕੋਟ, ਅੰਮਿ੍ਰਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਖੇਤਰ ਦਾ ਦੌਰਾ ਕਰਨ ਦਾ ਪ੍ਰੋਗਰਾਮ ਉਲੀਕਿਆ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਲਕੇ 17 ਮਈ ਨੂੰ ਰਵਾਨਾ ਹੋਵੇਗਾ ਪਹਿਲਾ ਜਥਾ
ਭਾਰੀ ਬਰਫਬਾਰੀ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਲਈ ਯਾਤਰਾ ’ਤੇ ਪਾਬੰਦੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹੇਮਕੁੰਟ ਸਾਹਿਬ ਦੀ 20 ਮਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਯਾਤਰਾ ਲਈ ਪਹਿਲਾ ਜਥਾ ਭਲਕੇ 17 ਮਈ ਨੂੰ ਸਵੇਰੇ 10 ਵਜੇ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ, ਜਿਸ ’ਚ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ …
Read More »ਪਟਿਆਲਾ ’ਚ ਨਵੇਂ ਬੱਸ ਅੱਡੇ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ
ਹਰ ਰੋਜ਼ ਕਿਸੇ ਨਾ ਕਿਸੇ ਨਵੀਂ ਯੋਜਨਾ ਦਾ ਹੋ ਰਿਹਾ ਉਦਘਾਟਨ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕੀਤਾ। ਇਸ ਨਵੇਂ ਬੱਸ ਅੱਡੇ ਦੀ ਉਸਾਰੀ ’ਤੇ 60 ਕਰੋੜ 97 ਲੱਖ ਰੁਪਏ ਖਰਚੇ ਗਏ ਹਨ। ਇਸ …
Read More »